Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਇੰਡੋ ਗਲੋਬਲ ਵੱਲੋਂ ਵਿਅਕਤੀਗਤ ਪਰਵਰਤਨ ਵਿਸ਼ੇ ਤੇ ਵਰਕਸ਼ਾਪ ਦਾ ਆਯੋਜਨ

ਇੰਡੋ ਗਲੋਬਲ ਵੱਲੋਂ ਸਮਾਜ ਦੇ ਵਿਕਾਸ ਲਈ ਵਿਅਕਤੀਗਤ ਪਰਵਰਤਨ ਵਿਸ਼ੇ ਤੇ ਵਰਕਸ਼ਾਪ ਦਾ ਆਯੋਜਨ

Web Admin

Web Admin

5 Dariya News

ਐਸ.ਏ.ਐਸ. ਨਗਰ (ਮੁਹਾਲੀ) , 12 Feb 2018

Last updated on: Feb 12, 2018, 00:00 IST

ਇੰਡੋ ਗਲੋਬਲ ਗਰੁੱਪ ਆਫ਼ ਕਾਲਜਿਜ ਵੱਲੋਂ ਆਪਣੇ ਵਿਦਿਆਰਥੀਆਂ ਨੂੰ ਸਮਾਜ ਪ੍ਰਤੀ ਜ਼ਿੰਮੇਵਾਰ ਬਣਦੇ ਹੋਏ ਆਪਣੀ ਤਰੱਕੀ ਦੇ ਨਾਲ ਨਾਲ ਸਮਾਜ ਦੀ ਤਰੱਕੀ ਪ੍ਰਤੀ ਜਾਗਰੂਕ ਕਰਨ ਦੇ ਮੰਤਵ ਨਾਲ ਕੈਂਪਸ ਵਿਚ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ। ਇਸ ਦੌਰਾਨ ਵਿਦਿਆਰਥੀਆਂ ਨੂੰ ਸਵੈ ਜਾਗਰੂਕਤਾ ਅਤੇ ਸਵੈ- ਪ੍ਰੇਰਨਾ, ਸਮਝ ਅਤੇ ਭਾਵਨਾਵਾਂ ਦਾ ਪ੍ਰਗਟਾਵਾ, ਸਕਾਰਤਮਕ ਸੋਚ, ਟੀਚਾ ਨਿਧਾਰਿਤ ਕਰਨਾ ਅਤੇ ਪ੍ਰਾਥਮਿਕਤਾ ਕਰਨਾ, ਸਮੱਸਿਆ ਦਾ ਹੱਲ ਅਤੇ ਫ਼ੈਸਲਾ ਕਰਨਾ, ਪ੍ਰਭਾਵੀ ਸੰਚਾਰ ਸਮੇਤ ਕਈ ਮਹੱਤਵਪੂਰਨ ਵਿਸ਼ਿਆਂ ਤੇ ਚਰਚਾ ਕੀਤੀ ਗਈ।ਇਸ ਦੌਰਾਨ ਵਿਦਿਆਰਥੀਆਂ ਨੂੰ ਸਮਝਾਇਆਂ ਗਿਆ ਕਿ ਤਰੱਕੀ ਲਈ ਸਵੈ ਜਾਗਰੂਕਤਾ ਦੇ ਨਾਲ ਨਾਲ ਸਵੈ ਪ੍ਰੇਰਨਾ ਵੀ ਜ਼ਰੂਰੀ ਹੈ। ਕਿਉਂਕਿ ਨਾਕਾਮੀ ਵੀ ਕਾਮਯਾਬੀ ਦੇ ਨਾਲ ਨਾਲ ਚਲਦੀ ਹੈ। ਇਸ ਲਈ ਕਿਸੇ ਵੀ ਸਮੱਸਿਆ ਦਾ ਹੱਲ ਲੱਭਣਾ ਅਤੇ ਉਸ ਹੱਲ ਤੇ ਫ਼ੈਸਲਾ ਕਰਨਾ ਹੁੰਦਾ ਹੈ। ਇਸ ਲਈ ਕਿਸੇ ਵੀ ਮੰਜ਼ਿਲ ਤੇ ਪਹੁੰਚਣ ਲਈ ਟੀਚਾ ਨਿਧਾਰਿਤ ਕਰਨਾ ਜ਼ਰੂਰੀ ਹੰਦਾ ਹੈ। ਇਸ ਮੌਕੇ ਤੇ ਇੰਡੋ ਗਲੋਬਲ ਕਾਲਜਿਜ ਦੇ ਚੇਅਰਮੈਨ ਸੁਖਦੇਵ ਸਿੰਗਲਾ ਨੇ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆਂ ਕਿ ਇਕ ਬਿਹਤਰੀਨ ਸਮਾਜ ਦੀ ਸਥਾਪਨਾ ਲਈ ਬਿਹਤਰੀਨ ਨਾਗਰਿਕ ਤਿਆਰ ਕਰਨਾ ਜ਼ਰੂਰੀ ਹੁੰਦਾ ਹੈ।ਉਨ੍ਹਾਂ ਕਿਹਾ ਕਿ ਕੇਵਲ ਉਸ ਦੇਸ਼ ਨੇ ਹੀ ਤਰੱਕੀ ਕੀਤੀ ਹੈ ਜਿਸ ਦੇ ਨਾਗਰਿਕ ਆਪਣੇ ਸਮਾਜ ਪ੍ਰਤੀ ਜ਼ਿੰਮੇਵਾਰ ਅਤੇ ਜਵਾਬਦੇਹ ਹਨ। ਇਸ ਵਰਕਸ਼ਾਪ ਦਾ ਆਯੋਜਨ ਵੀ ਇਕ ਬਿਹਤਰੀਨ ਸਮਾਜ ਦੀ ਸਥਾਪਨਾ ਬਿਹਤਰੀਨ ਨਾਗਰਿਕ ਪੈਦਾ ਕਰਨਾ ਸੀ, ਜੋ ਪੂਰੀ ਤਰਾਂ  ਕਾਮਯਾਬ ਰਿਹਾ। ਇਸ ਮੌਕੇ ਵਿਦਿਆਰਥੀਆਂ ਨੂੰ ਸਕਾਰਤਮਕ ਸੋਚ ਦੇ ਨੁਕਤੇ ਵੀ ਸਾਂਝੇ ਕੀਤੇ ਗਏ।

 

Tags: Indo Global Colleges

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD