Tuesday, 14 May 2024

 

 

ਖ਼ਾਸ ਖਬਰਾਂ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰੇਗੀ ਕਾਂਗਰਸ ਸਰਕਾਰ; ਐਮਐਸਪੀ ਲਈ ਕਾਨੂੰਨੀ ਗਾਰੰਟੀ ਪ੍ਰਦਾਨ ਕਰੇਗੀ ਚੰਡੀਗੜ੍ਹ ਦੇ ਵਾਰਡ 8 ਤੋਂ ਨਗਰ ਨਿਗਮ ਚੋਣ ਲੜੇ ਅਮਰੀਕ ਸਿੰਘ ਸੈਣੀ ਹੋਏ ਆਪ ਵਿੱਚ ਸ਼ਾਮਿਲ ਸੰਗਰੂਰ ਅਤੇ ਫ਼ਰੀਦਕੋਟ ਲੋਕ ਸਭਾ ਹਲਕਿਆਂ ਵਿੱਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜ਼ਬੂਤ ਸ੍ਰੀ ਆਨੰਦਪੁਰ ਸਾਹਿਬ ਤੋਂ ਭਾਜਪਾ ਉਮੀਦਵਾਰ ਡਾ: ਸੁਭਾਸ਼ ਸ਼ਰਮਾ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਪਹਿਲਾਂ ਮਨੀਸ਼ ਤਿਵਾੜੀ ਦੀ ਪਦਯਾਤਰਾ 'ਚ ਹਜ਼ਾਰਾਂ ਕਾਂਗਰਸ, 'ਆਪ', ਸਪਾ ਵਰਕਰਾਂ ਨੇ ਸ਼ਮੂਲੀਅਤ ਕੀਤੀ ਫਿਰਕੂ ਵੰਡੀਆਂ ਪਾਉਣ ਵਾਲੀ ਭਾਰਤੀ ਜਨਤਾ ਪਾਰਟੀ ਨੂੰ ਠਿੱਬੀ ਲਾ ਕੇ ਕਾਂਗਰਸ ਦੀ ਸਰਕਾਰ ਬਣਾ ਦਿਓ - ਗੁਰਜੀਤ ਔਜਲਾ ਮੀਤ ਹੇਅਰ ਨੇ ਮਾਲੇਰਕੋਟਲਾ ਵਿਖੇ ਪਾਰਟੀ ਦਫਤਰ ਦਾ ਕੀਤਾ ਉਦਘਾਟਨ ਰਾਜਾ ਵੜਿੰਗ ਨੇ ਦਾਖਾ ਵਿੱਚ ਪ੍ਰਚਾਰ ਕੀਤਾ, ਪੰਜਾਬ ਲਈ ਕਾਂਗਰਸ ਦੇ 'ਪੰਜ ਨਿਆਂ’ ਦੀ ਵਕਾਲਤ ਕੀਤੀ ਭਾਰਤ ਚੋਣ ਕਮਿਸ਼ਨ ਵੱਲੋਂ ਨਿਯੁਕਤ ਜਨਰਲ ਅਬਜ਼ਰਵਰ ਡਾ. ਹੀਰਾ ਲਾਲ ਨੇ ਲੋਕ ਸਭਾ ਚੋਣਾਂ ਸਬੰਧੀ ਕੀਤੀਆਂ ਤਿਆਰੀਆਂ ਦਾ ਨਿਰੀਖਣ ਕੀਤਾ ਸੀਜੀਸੀ ਲਾਂਡਰਾਂ ਦੀ ਐਯੂਓ ਮਹਿਮਾ ਨੇ ਸਰਵੋਤਮ ਕੈਡੇਟ ਲਈ ਸੀਡਬਲਿਓ ਐਵਾਰਡ ਜਿੱਤਿਆ 6000 ਰੁਪਏ ਦੀ ਰਿਸ਼ਵਤ ਲੈਂਦਾ ਏ.ਐਸ.ਆਈ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜਨਰਲ ਅਬਜਰਵਰ ਵੱਲੋਂ ਫਾਜ਼ਿਲਕਾ ਦਾ ਦੌਰਾ, ਚੋਣ ਤਿਆਰੀਆਂ ਦਾ ਲਿਆ ਜਾਇਜ਼ਾ ਐਲਪੀਯੂ ਵੱਲੋਂ 15ਵੇਂ ਅਚੀਵਰਜ਼ ਅਵਾਰਡ ਸਮਾਰੋਹ ਦਾ ਆਯੋਜਨ: ਵਿਦਿਆਰਥੀਆਂ ਨੂੰ ਕੀਤਾ ਇੱਕ ਕਰੋੜ ਰੁਪਏ ਦੇ ਨਕਦ ਪੁਰਸਕਾਰਾਂ ਨਾਲ ਸਨਮਾਨਿਤ ਬੀਐਸਐਫ ਦੇ ਵਿਹੜੇ ਗੂੰਜਿਆਂ ਮਤਦਾਨ ਦਾ ਨਾਅਰਾ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਵੱਲੋਂ ਘੰਟਾ ਘਰ ਚੌਕ ਸਮੇਤ ਮੁੱਖ ਬਜਾਰਾਂ ਦਾ ਦੌਰਾ ਮੋਹਕਮਪੁਰਾ ਤੋਂ ਆਮ ਆਦਮੀ ਪਾਰਟੀ ਦੇ ਪ੍ਰਧਾਨ ਕਾਂਗਰਸ ਵਿੱਚ ਸ਼ਾਮਲ ਜਨਰਲ ਅਬਜਰਵਰ ਦੀ ਨਿਗਰਾਨੀ ਹੇਠ ਚੋਣ ਅਮਲੇ ਦੀ ਹੋਈ ਰੈਂਡੇਮਾਈਜੇਸ਼ਨ ਕੇਸ ਵਿੱਚੋਂ ਨਾਮ ਕੱਢਣ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜ਼ਮੀਨ ਦੇ ਇੰਤਕਾਲ ਬਦਲੇ 3 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਦਾ ਕਰਿੰਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ 5ਵੇਂ ਦਿਨ ਅੱਜ 19 ਨਾਮਜ਼ਦਗੀ ਪੱਤਰ ਹੋਏ ਦਾਖਲ ਪ੍ਰੋ: ਵਿਰਸਾ ਸਿੰਘ ਵਲਟੋਹਾ ਨੇ ਖਡੂਰ ਸਾਹਿਬ ਲੋਕ ਸਭਾ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ

 

ਗਿਆਨ ਜੋਤੀ ਗਰੁੱਪ ਵੱਲੋਂ ਮਨੁੱਖੀ ਅਧਿਕਾਰਾਂ ਨੂੰ ਦਰਸਾਉਂਦੀ ਅਨੋਖੀ ਆਰਟ ਪ੍ਰਦਰਸ਼ਨੀ ਦਾ ਆਯੋਜਨ

Web Admin

Web Admin

5 Dariya News

ਐਸ.ਏ.ਐਸ. ਨਗਰ (ਮੁਹਾਲੀ) , 12 Feb 2018

ਗਿਆਨ ਜੋਤੀ ਗਰੁੱਪ ਆਫ਼ ਇੰਸਟੀਚਿਊਟ ਆਫ਼ ਮੈਨੇਜਮੈਂਟ ਅਤੇ ਟੈਕਨੌਲੋਜੀ, ਫ਼ੇਜ਼ 2 ਵੱਲੋਂ ਇਕ ਵੱਖਰੀ ਤਰਾਂ ਦੀ ਆਰਟ ਪ੍ਰਦਰਸ਼ਨੀ ਲਗਾਈ ਗਈ। ਮਨੁੱਖੀ ਕਦਰਾਂ ਕੀਮਤਾਂ ਨੂੰ ਦਰਸਾਉਂਦੀ ਇਸ ਵੱਖਰੀ ਤਰਾਂ ਦੀ ਪ੍ਰਦਰਸ਼ਨੀ ਵਿਚ ਮਨੁੱਖੀ ਜ਼ਿੰਦਗੀ ਦੇ ਮੁੱਲ ਅਤੇ ਪ੍ਰੋਫੈਸ਼ਨਲ ਜ਼ਿੰਦਗੀ ਦੀਆਂ ਜ਼ਿੰਮੇਵਾਰੀਆਂ ਨੂੰ ਕਲਾਕ੍ਰਿਤੀਆਂ, ਪੋਸਟਰਾਂ ਅਤੇ ਮਾਡਲਾਂ ਰਾਹੀਂ ਪ੍ਰਦਰਸ਼ਿਤ ਕੀਤਾ ਗਿਆ।ਗਿਆਨ ਜੋਤੀ ਦੇ ਚੇਅਰਮੈਨ ਜੇ ਐੱਸ ਬੇਦੀ ਨੇ ਇਸ ਪ੍ਰਦਰਸ਼ਨੀ ਦਾ ਉਦਘਾਟਨ ਕਰਦੇ ਹੋਏ ਵਿਦਿਆਰਥੀਆਂ ਵੱਲੋਂ ਕੀਤੇ ਕਾਰਜਾਂ ਦੀ ਸਰਾਹਨਾ ਕੀਤੀ।ਗਿਆਨ ਜੋਤੀ ਦੇ ਡਾਇਰੈਕਟਰ ਡਾ. ਅਨੀਤ ਬੇਦੀ ਨੇ ਦੱਸਿਆਂ ਕਿ ਇਸ ਪ੍ਰਦਰਸ਼ਨੀ ਨੂੰ ਚਾਰ ਪੱਧਰ ਵਿਅਕਤੀਗਤ, ਪਰਿਵਾਰ, ਸਮਾਜ ਅਤੇ ਕੁਦਰਤ ਵਿਸ਼ਿਆਂ ਵਿਚ ਵੰਡਿਆ ਗਿਆ। ਜਦ ਕਿ ਵਿਦਿਆਰਥੀਆਂ ਨੂੰ ਸਵੱਛ ਭਾਰਤ, ਦਰਖਤਾਂ ਦੀ ਸੁਰੱਖਿਆ, ਸਿਹਤ ਅਤੇ ਸਿਹਤਮੰਦ ਜਿਹੇ ਵੱਖ ਵੱਖ ਪਹਿਲੂਆਂ ਨੂੰ ਸ਼ਾਮਿਲ ਕੀਤਾ ਗਿਆ।ਚੇਅਰਮੈਨ ਜੇ ਐੱਸ ਬੇਦੀ ਨੇ ਆਪਣੇ ਵਿਚਾਰ ਸਾਂਝੇ ਕਰਦੇ ਹੋਏ ਕਿਹਾ ਕਿ ਜ਼ਿੰਦਗੀ ਵਿਚ ਨੈਤਿਕ ਕਦਰਾਂ-ਕੀਮਤਾਂ  ਨਿੱਜੀ ਅਤੇ ਸਮਾਜਿਕ ਵਿਕਾਸ ਲਈ ਮਹੱਤਵਪੂਰਨ ਹਨ। ਜਦ ਕਿ ਰੂਹਾਨੀ ਵਿਕਾਸ ਲਈ ਇਸ ਦਾ ਵੱਖਰਾ ਮਹੱਤਵ ਹੈ। ਉਨ੍ਹਾਂ ਅੱਗੇ ਕਿਹਾ ਕਿ ਅਸੀਂ ਆਪਣੇ ਵਿਦਿਆਰਥੀਆਂ ਨੂੰ ਮਨੁੱਖੀ ਕਦਰਾਂ-ਕੀਮਤਾਂ ਅਤੇ ਨੈਤਿਕਤਾ ਦੇ ਸਾਰੇ ਪਹਿਲੂਆਂ ਨੂੰ ਸਿਖਾਉਂਦੇ ਹਾਂ ਤਾਂ ਕਿ ਅੱਗੇ ਜਾ ਕੇ ਉਹ ਇਕ ਬਿਹਤਰੀਨ ਨਾਗਰਿਕ ਵਜੋਂ ਦੇਸ਼ ਦੀ ਸੇਵਾ ਕਰ ਸਕਣ।  ਇਸ ਪ੍ਰਦਰਸ਼ਨੀ ਵਿਚ ਜੇਤੂ ਰਹਿਣ ਵਾਲੀਆਂ ਤਿੰਨ ਟੀਮਾਂ ਨੂੰ ਇਨਾਮ ਵੀ ਤਕਸੀਮ ਕੀਤੇ ਗਏ।

 

Tags: Gian Jyoti Institute

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD