Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਏਅਰਪੋਰਟ ਦੇ 100 ਮੀਟਰ ਏਰੀਏ ਵਿਚੋ ਨਜਾਇਜ ਉਸਾਰੀਆਂ ਹਟਾਈਆ ਜਾਣਗੀਆਂ : ਚਰਨਦੇਵ ਸਿੰਘ ਮਾਨ

ਵਧੀਕ ਡਿਪਟੀ ਕਮਿਸ਼ਨਰ ਚਰਨਦੇਵ ਸਿੰਘ ਮਾਨ ਵਲੋਂ ਨਗਰ ਕੌਂਸਲ ਜੀਰਕਪੁਰ ਦੇ ਰਿਕਾਰਡ ਦੀ ਅਚਨਚੇਤੀ ਚੈਕਿੰਗ

Web Admin

Web Admin

5 Dariya News

ਜ਼ੀਰਕਪੁਰ , 21 Feb 2018

Last updated on: Feb 21, 2018, 00:00 IST

ਏਅਰਪੋਰਟ ਦੀ ਦਿਵਾਰ ਤੋ ਲੈ ਕੇ 100 ਮੀਟਰ ਦੇ ਏਰੀਏ ਵਿਚ ਹੋ ਰਹੀ  ਨਜਾਇਜ ਉਸਾਰੀਆਂ ਨੂੰ ਹਰ ਹਾਲਤ ਵਿਚ ਰੋਕਿਆ ਜਾਵੇਗਾ ਅਤੇ ਹੋ ਚੁਕੀਆਂ ਨਜਾਇਜ ਉਸਾਰੀਆਂ ਨੂੰ ਤੋੜਿਆ ਜਾਵੇਗਾ। ਇਸ ਗੱਲ ਦੀ ਜਾਣਕਾਰੀ ਵਧੀਕ ਡਿਪਟੀ ਕਮਿਸ਼ਨਰ ਚਰਨਦੇਵ ਸਿੰਘ ਮਾਨ ਨੇ ਨਗਰ ਕੌਸਲ ਜੀਰਕਪੁਰ ਦੇ ਰਿਕਾਡ ਦੀ ਅੱਚਨਚੇਤ ਚੈਕਿੰਗ ਦੌਰਾਨ ਦਿੱਤੀ। ਸ. ਮਾਨ ਨੇ ਦੱਸਿਆ ਕਿ ਪੜਤਾਲ ਦੌਰਾਨ ਉਨ੍ਹਾਂ ਦੇ ਧਿਆਨ ਵਿਚ ਆਇਆ ਹੈ ਕਿ ਪਿਛਲੇ ਕੁੱਝ ਸਮੇ ਦੌਰਾਨ ਏਅਰਪੋਰਟ ਦੀ ਕੰਧ ਨਾਲ ਲਗਦੇ ਪਾਬੰਦੀ ਸੂਦਾ ਏਰੀਏ ਵਿਚ ਨਜਾਇਜ ਉਸਾਰੀਆਂ ਹੋਇਆ ਹਨ ਜਿਨ੍ਹਾਂ ਦਾ ਉਨ੍ਹਾਂ ਵਲੋ ਸਖਤ ਨੋਟਿਸ ਲਿਆ ਗਿਆ ਅਤੇ ਨਗਰ ਕੌਸਲ ਦੇ ਅਧਿਕਾਰੀਆਂ ਨੂੰ ਤੂਰੰਤ ਕਾਰਵਾਈ ਕਰਨ ਦੇ ਆਦੇਸ ਦਿੱਤੇ ਗਏ। ਇਸ ਤੋ ਇਲਾਵਾ ਜੀਰਕਪੁਰ ਅੰਦਰ ਬਣ ਰਹੀਆਂ ਬਹੂਮੰਜਲਾਂ ਇਮਾਰਤਾਂ ਸਬੰਧੀ ਉਨ੍ਹਾਂ ਦੱਸਿਆ ਕਿ ਇਨ੍ਹਾਂ ਇਮਾਰਤਾਂ ਵਿਚ ਸੁਰੱਖਿਆਂ ਦੇ ਪ੍ਰਬੰਧਾਂ ਦੀ ਜਾਂਚ ਕੀਤੀ ਜਾਵੇਗੀ, ਜਿਨ੍ਹਾਂ ਪ੍ਰੋਜੈਕਟਾਂ ਵਿਚ ਫਾਈਰ ਸਿਸਟਮ ਜਾ ਕੁਦਰਤੀ ਸੋਮਿਆਂ ਦੀ ਸੰਭਾਲ ਸਬੰਧੀ ਲਾਜਮੀ ਪ੍ਰਬੰਧ ਨਾ ਕੀਤੇ ਹੋਏ ਉਨ੍ਹਾਂ ਖਿਲਾਫ ਕਾਰਵਾਈ ਕੀਤੀ ਜਾਵੇਗੀ। ਰਿਕਾਰਡ ਦੀ ਜਾਂਚ ਸਬੰਧੀ ਉਨਾਂ ਦਸਿਆ ਕਿ ਨਗਰ ਕੌਸਲ ਜੀਰਕਪੁਰ ਦਾ ਪਿਛਲੇ ਸਮੇ ਦੌਰਾਨ ਹਾਊਸ ਟੈਕਸ ਦੇ  398.63 ਲੱਖ, ਪਾਣੀ ਅਤੇ ਸੀਵਰੇਜ ਸਪਲਾਈ ਦੇ ਕਰੀਬ 325 ਲੱਖ ਰੁਪਏ ਬਕਾਇਆ ਖੜੇ ਹਨ ਜਿਨ੍ਹਾ ਦੀ ਰਿਕਵਰੀ ਲਈ ਕਾਰਵਾਈ ਆਰੰਭੀ ਜਾਵੇਗੀ| ਉਨ੍ਹਾਂ ਇਹ ਵੀ ਦਾਅਵਾ ਕੀਤਾ ਕਿ ਜੀਰਕਪੁਰ ਹਲਕੇ ਅੰਦਰ ਨਜਾਇਜ ਕਬਜੇ ਨਹੀ ਹੋਣ ਦਿੱਤੇ ਜਾਣਗੇ। ਜਿਨ੍ਹਾਂ ਲੋਕਾਂ ਵਲੋ ਨਜਾਇਜ ਕਬਜੇ ਕੀਤੇ ਗਏ ਹਨ ਉਨ੍ਹਾਂ ਤੇ ਕਾਰਵਾਈ ਤੇਜ ਕਰਕੇ ਕਬਜੇ ਛੁਡਾਏ ਜਾਣਗੇ। ਜੀਰਕਪੁਰ ਲਈ ਫਾਈਰ ਬ੍ਰਗੇਡ ਲਿਆਦੀ ਜਾਵੇਗੀ ਜਿਸ ਸਬੰਧੀ ਸਰਕਾਰ ਨੂੰ ਲਿੱਖਕੇ ਭੇਜਿਆ ਜਾ ਚੁੱਕਾ ਹੈ, ਮਨਜੂਰੀ ਮਿਲਦੇ ਹੀ ਫਾਈਰ ਸਟੇਸਨ ਜੀਰਕਪੁਰ ਵਿਖੇ ਖੋਲਿਆ ਜੇਵਗਾ। ਇਸ ਤੋ ਇਲਾਵਾ ਨਜਾਇਜ ਕਾਲੌਨੀਆਂ ਸਬੰਧੀ ਉਨ੍ਹਾਂ ਕਿਹਾ ਕਿ ਉਨ੍ਹਾਂ ਨਗਰ ਕੌਸਲ ਦੇ ਅਧਿਕਾਰੀਆਂ ਨੂੰ ਨਜਾਇਜ ਅਤੇ ਮਨਜੂਰਸੂਦਾ ਕਾਲੌਨੀਆਂ ਦੀ ਲਿਸਟ ਬਨਾਉਣ ਸਬੰਧੀ ਕਿਹਾ ਹੈ ਅਤੇ ਨਜਇਜ ਕਾਲੌਨੀਆਂ ਕੱਟਣ ਵਾਲਿਆਂ ਦੇ ਖਿਲਾਫ ਸਖਤ ਕਾਰਵਾਈ ਕੀਤੀ ਜਵੇਗੀ। 

 

Tags: ADC

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD