Friday, 24 July 2026

 

 

ਖ਼ਾਸ ਖਬਰਾਂ ਹੁਣ ਉੱਤਰਾਖੰਡ ਵਿੱਚ ਪੇਪਰ ਲੀਕ ਹੋ ਗਏ, ਪ੍ਰਧਾਨ ਮੰਤਰੀ ਜੀ ਇਹ ਕਦੋਂ ਰੁਕਣਗੇ?- ਕੇਜਰੀਵਾਲ ਬੱਚਿਆਂ ਨੇ ਫਾਸਟ ਟ੍ਰੈਕ ਕੋਰਟ ਨਹੀਂ, ਧਰਮਿੰਦਰ ਪ੍ਰਧਾਨ ਦਾ ਅਸਤੀਫਾ ਮੰਗਿਆ ਹੈ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ

 

ਦੀ ਨਾਲੇਜ਼ ਬੱਸ ਗਲੋਬਲ ਸਕੂਲ ਵੱਲੋਂ ਸਪੋਰਟਸ ਲੀਗ ਦਾ ਆਯੋਜਨ

Web Admin

Web Admin

5 Dariya News

ਐਸ.ਏ.ਐਸ. ਨਗਰ (ਮੁਹਾਲੀ) , 25 Feb 2018

Last updated on: Feb 25, 2018, 00:00 IST

ਬੱਚਿਆਂ ਵਿਚ ਖੇਡਾਂ ਦੀ ਗੁਣਵੱਤਾ ਦੀ ਪਾਲਣਾ ਕਰਨ ਅਤੇ ਉਨ੍ਹਾਂ ਨੂੰ ਸਰੀਰਕ ਗਤੀਵਿਧੀਆਂ ਦੀ ਮਹੱਤਤਾ ਨੂੰ ਸਮਝਾਉਣ ਲਈ ਦੀ ਨਾਲੇਜ਼ ਬਸ ਗਲੋਬਲ ਸਕੂਲ ਵੱਲੋਂ ਸਪੋਰਟਸ ਲੀਗ ਦਾ ਆਯੋਜਨ  ਕੀਤਾ ਗਿਆ। ਇਸ ਲੀਗ ਵਿਚ ਸਕੂਲ ਦੇ ਚਾਰੇ ਹਾਊਸ ਦੇ ਪਹਿਲੀ ਕਲਾਸ ਤੋਂ ਲੈ ਕੇ 8ਵੀਂ ਕਲਾਸ ਦੇ ਵਿਦਿਆਰਥੀਆਂ ਦੀਆਂ ਟੀਮਾਂ ਬਣਾ ਕੇ  ਪੰਜ ਵੱਖ-ਵੱਖ ਖੇਡਾਂ ਦੇ  ਟੂਰਨਾਮੈਂਟ ਕਰਵਾਏ ਗਏ। ਜਿਨ੍ਹਾਂ ਵਿਚ ਕ੍ਰਿਕਟ, ਸਕੇਟਿੰਗ, ਗੋਲਡ, ਤਾਇਕਵਾਂਡੋ ਅਤੇ ਬਾਸਕਟਬਾਲ ਸ਼ਾਮਿਲ ਸਨ। ਇਨਾ ਮੈਚਾਂ ਦੇ ਨਾਲ ਨਾਲ ਵਿਦਿਆਰਥੀਆਂ ਵੱਲੋਂ ਗੀਤ ਅਤੇ ਹੋਰ ਪ੍ਰੋਗਰਾਮਾਂ ਦੀ ਪੇਸ਼ਕਾਰੀ ਵੀ ਕੀਤੀ ਗਈ। ਇਨ੍ਹਾਂ ਸਾਰੇ ਲੀਗ ਮੈਚਾਂ ਦੇ ਅਖੀਰ ਵਿਚ ਚਾਰੇ ਹਾਊਸਾਂ ਦੇ ਹਾਊਸ ਕੈਪਟਨ ਦਰਮਿਆਨ ਤਾਇਕਵਾਡੋ ਮੁਕਾਬਲੇ ਕਰਵਾਏ ਗਏ । ਅਖੀਰ ਵਿਚ ਜੇਤੂ ਰਹਿਣ ਵਾਲੇ ਵਿਦਿਆਰਥੀਆਂ ਨੂੰ ਇਨਾਮ ਤਕਸੀਮ ਕਰਦੇ ਹੋਏ ਸਕੂਲ ਦੇ ਪਿੰ੍ਰਸੀਪਲ ਗਰਿਮਾ ਐੱਸ. ਭਾਰਦਵਾਜ ਨੇ ਵਿਦਿਆਰਥੀਆਂ ਵੱਲੋਂ ਪੇਸ਼ ਕੀਤੀ ਗਈ ਖੇਡ ਭਾਵਨਾ ਅਤੇ ਉਨ੍ਹਾਂ ਦੀ ਪੇਸ਼ਕਸ਼ ਦੀ ਭਰਪੂਰ ਸ਼ਲਾਘਾ ਕਰਦੇ ਹੋਏ ਕਿਹਾ ਕਿ ਸਿੱਖਿਆਂ ਦੀ ਤਰ੍ਹਾਂ ਖੇਡਾਂ ਵੀ ਸਾਡੇ ਜੀਵਨ ਦਾ ਅਨਿਖੜਵਾਂ ਅੰਗ ਹਨ। ਉਨ੍ਹਾਂ ਵਿਦਿਆਰਥੀਆਂ ਨੂੰ ਪ੍ਰੇਰਨਾ ਦਿੱਤੀ ਕਿ ਜੇਕਰ ਉਹ ਜ਼ਿੰਦਗੀ 'ਚ ਇਕ ਕਾਮਯਾਬ ਵਿਅਕਤੀ ਬਣਨਾ ਚਾਹੁੰਦੇ ਹਨ ਤਾਂ ਪੜਾਈ ਅਤੇ ਖੇਡਾਂ 'ਚ ਵੱਧ ਤੋਂ ਵੱਧ ਭਾਗ ਲੈਣ। ਉਨ੍ਹਾਂ ਵਿਦਿਆਰਥੀਆਂ ਨੂੰ ਖੇਡਾਂ ਦੀ ਮਹੱਤਤਾ ਦੱਸਦੇ ਹੋਏ ਖੇਡਾਂ ਵਿਚ ਹਮੇਸ਼ਾ ਵੱਧ-ਚੜ ਕੇ ਹਿੱਸਾ ਲੈਣ ਲਈ ਕਿਹਾ।

 

Tags: The Knowledge bus Global School

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD