Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਆਯੂਸ਼ ਵਿਭਾਗ ਵੱਲੋਂ ਪਿੰਡ ਮਸਾਣੀਆਂ ਵਿਖੇ ਫ੍ਰੀ ਮੈਡੀਕਲ ਕੈਂਪ ਲਗਾਇਆ ਗਿਆ

ਕੈਂਪ ਦੌਰਾਨ 827 ਮਰੀਜਾਂ ਦੀ ਕੀਤੀ ਗਈ ਜਾਂਚ ਅਤੇ ਫ੍ਰੀ ਦਵਾਈਆਂ ਵੀ ਦਿੱਤੀਆਂ ਗਈਆਂ

Web Admin

Web Admin

5 Dariya News

ਬਟਾਲਾ , 27 Feb 2018

Last updated on: Feb 27, 2018, 00:00 IST

ਆਯੂਸ਼ ਵਿਭਾਗ ਪੰਜਾਬ ਵੱਲੋਂ ਡਾਈਰੈਕਟਰ ਅਯੁਰਵੈਦਿਕ ਵਿਭਾਗ ਚੰਡੀਗੜ੍ਹ ਦੇ ਹੁਕਮਾਂ ਅਨੁਸਾਰ ਜਿਲ੍ਹਾ ਅਯੁਰਵੈਦਿਕ ਅਤੇ ਯੁਨਾਨੀ ਅਫਸਰ ਗੁਰਦਾਸਪੁਰ ਡਾ. ਰਜੇਸ਼ ਸੂਦ ਅਤੇ ਜਿਲ੍ਹਾ ਹੋਮਿਉਪੈਥਿਕ ਅਫਸਰ ਗੁਰਦਾਸਪੁਰ ਡਾ. ਗਿਆਨ ਦੇਵ ਦੀ ਅਗਵਾਈ ਹੇਠ ਬਟਾਲਾ ਦੇ ਪਿੰਡ ਮਸਾਣੀਆਂ ਦੀ ਆਯੁਰਵੈਦਿਕ ਡਿਸਪੈਂਸਰੀ ਵਿਖੇ ਫ੍ਰੀ ਮੈਡੀਕਲ ਚੈਕਅਪ ਕੈਂਪ ਲਗਾਇਆ ਗਿਆ ਜਿਸ ਦੀ ਦੇਖ ਰੇਖ ਮੈਡਿਕਲ ਅਫਸਰ ਮਸਾਣੀਆਂ ਡਾ. ਅਮਿਤ ਵਰਮਾ ਨੇ ਕੀਤੀ।ਇਸ ਕੈਂਪ ਦੌਰਾਨ ਨਵਕਿਰਨ ਯੂਥ ਕਲੱਬ ਮਸਾਣੀਆਂ ਵੱਲੋਂ ਵਿਸ਼ੇਸ਼ ਯੋਗਦਾਨ ਪਾਇਆ ਗਿਆ।ਕੈਂਪ ਦੌਰਾਨ ਪਿੰਡ ਮਸਾਣੀਆਂਨ ਤੋਂ ਇਲਾਵਾ ਹੋਰ ਵੀ ਆਸ-ਪਾਸ ਦੇ ਪਿੰਡਾਂ ਦੇ ਲੋਕਾਂ ਵੱਲੋਂ ਸ਼ਾਮਿਲ ਹੋ ਕੇ ਇਸ ਮੈਡੀਕਲ ਇਸ ਕੈਂਪ ਦਾ ਲਾਭ ਉਠਾਇਆ ਗਿਆ।ਕੈਂਪ ਦੌਰਾਨ ਮਾਹਿਰ ਡਾਕਟਰਾਂ ਦੀ ਟੀਮ ਵੱਲੋਂ 827 ਦੇ ਕਰੀਬ ਮਰੀਜਾਂ ਦਾ ਚੈਕਅਪ ਕਰਮ ਮਗਰੋਂ ਉਹਨਾਂ ਨੂੰ ਮੁਫਤ ਆਯੁਰਵੈਦਿਕ ਅਤੇ ਹੋਮਿਉਪੈਥਿਕ ਦਵਾਈਆਂ ਵੀ ਦਿੱਤੀਆਂ ਗਈਆਂ। ਇਸ ਮੌਕੇ ਡਾ.ਹਰਿੰਦਰ ਸਿੰਘ, ਡਾ.ਬਿਕਰਮਜੀਤ ਸਿੰਘ ਬਾਜਵਾ, ਡਾ. ਮਨਦੀਪ ਕੌਰ, ਡਾ.ਅੰਕੁਰ ਲੇਖਾ, ਡਾ. ਪਰਨੀਤ ਕੌਰ ਤੋਂ ਇਲਾਵਾ ਉੱਪ ਵੈਦ ਨਰਿੰਦਰ ਸਿੰਘ, ਰਣਜੀਤ ਸਿੰਘ ਹੋਮਿਉਪੈਥਿਕ ਵਿਭਾਗ ਵੱਲੋਂ ਡਾ. ਹਰਜਿੰਦਰ ਕੌਰ, ਡਾ.ਸੀਮਾ, ਮੁਖਤਾਰ ਸਿੰਘ ਵੀ ਹਾਜਿਰ ਸਨ। 

 

Tags: Medical Camp

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD