Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਹਰ ਖੇਤਰ ਵਿੱਚ ਔਰਤਾਂ ਨੇ ਕੀਤੀ ਤਰੱਕੀ: ਜਸਪ੍ਰੀਤ ਕੌਰ ਮੁਹਾਲੀ

ਫੇਜ਼ 2 ਵਿਖੇ ਮਹਿਲਾ ਦਿਵਸ ਸਬੰਧੀ ਕਰਵਾਇਆ ਸਮਾਗਮ

Web Admin

Web Admin

5 Dariya News

ਐਸ.ਏ.ਐਸ. ਨਗਰ (ਮੁਹਾਲੀ) , 08 Mar 2018

Last updated on: Mar 08, 2018, 00:00 IST

ਅੱਜ ਦੇ ਆਧੁਨਿਕ ਯੁੱਗ ਵਿੱਚ ਔਰਤਾਂ ਹਰ ਖੇਤਰ ਵਿੱਚ ਹੀ ਅਹਿਮ ਪ੍ਰਾਪਤੀਆਂ ਕਰ ਰਹੀਆਂ ਹਨ ਅਤੇ ਔਰਤਾਂ ਨੇ ਹਰ ਖੇਤਰ ਵਿੱਚ ਹੀ ਆਪਣੀ ਸਰਦਾਰੀ ਕਾਇਮ ਕੀਤੀ ਹੈ| ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਮਿਉਂਸਪਲ ਕੌਂਸਲਰ ਬੀਬੀ ਜਸਪ੍ਰੀਤ ਕੌਰ ਮੁਹਾਲੀ ਨੇ ਇੱਕ ਸਮਾਗਮ ਦੌਰਾਨ ਕੀਤਾ। ਬੀਬੀ ਜਸਪ੍ਰੀਤ ਕੌਰ ਮੁਹਾਲੀ ਫੇਜ਼-2 ਵਿਖੇ ਅੰਤਰਰਾਸ਼ਟਰੀ ਮਹਿਲਾ ਦਿਵਸ ਸਬੰਧੀ ਕਰਵਾਏ ਗਏ ਇੱਕ ਸਮਾਗਮ ਵਿੱਚ ਸੰਬੋਧਨ ਕਰ ਰਹੇ ਸਨ। ਉਹਨਾਂ ਕਿਹਾ ਕਿ ਔਰਤਾਂ ਚਾਹੁਣ ਤਾਂ ਸਮਾਜ ਵਿੱਚ ਬਹੁਤ ਅੱਗੇ ਜਾ ਸਕਦੀਆਂ ਹਨ, ਇਸ ਲਈ ਉਹਨਾਂ ਨੂੰ ਸਖਤ ਮਿਹਨਤ ਕਰਨੀ ਚਾਹੀਦੀ ਹੈ| ਉਹਨਾਂ ਕਿਹਾ ਕਿ ਔਰਤ ਹੀ ਜਗਜਣਨੀ ਹੈ ਅਤੇ ਔਰਤ ਹੀ ਸਮਾਜ ਅਤੇ ਪਰਿਵਾਰ ਨੂੰ ਅੱਗੇ ਤੋਰਦੀ ਹੈ। ਔਰਤਾਂ ਬਿਨਾ ਮਨੁੱਖੀ ਜੀਵਨ ਅਧੂਰਾ ਹੈ। ਉਹਨਾਂ ਕਿਹਾ ਕਿ ਅੱਜ ਹਰ ਖੇਤਰ ਵਿੱਚ ਹੀ ਔਰਤਾਂ ਮਰਦਾਂ ਨਾਲ ਮੋਢੇ ਨਾਲ ਮੋਢਾ ਜੋਣ ਕੇ ਕੰਮ ਕਰ ਰਹੀਆਂ ਹਨ| ਕਈ ਦੇਸ਼ਾਂ ਦੀਆਂ ਤਾਂ ਪ੍ਰਧਾਨ ਮੰਤਰੀ ਅਤੇ ਮੁੱਖ ਮੰਤਰੀ ਵੀ ਔਰਤਾਂ ਹੀ ਹਨ| ਇਸ ਤੋਂ ਇਲਾਵਾ ਕਈ ਵੱਡੀਆਂ ਅੰਤਰਰਾਸ਼ਟਰੀ ਕੰਪਨੀਆਂ ਵਿੱਚ ਵੀ ਔਰਤਾਂ ਅਹਿਮ ਅਹੁੱਦਿਆਂ ਉੱਪਰ ਤੈਨਾਤ ਹਨ, ਜਿਸ ਤੋਂ ਪਤਾ ਚਲਦਾ ਹੈ ਕਿ ਅੱਜ ਦੀਆਂ ਔਰਤਾਂ ਨੇ ਹਰ ਖੇਤਰ ਵਿੱਚ ਹੀ ਮਰਦਾਂ ਨੂੰ ਬਰਾਬਰ ਦੀ ਚੁਣੌਤੀ ਦਿੱਤੀ ਹੈ। ਇਸ ਮੌਕੇ ਔਰਤਾਂ ਦੀ ਆਜ਼ਾਦੀ ਨੂੰ ਦਰਸਾਉਂਦੇ ਪ੍ਰਤੀਕਾਤਮਕ ਗੁਬਾਰੇ ਵੀ ਛੱਡੇ ਗਏ। ਇਸ ਮੌਕੇ ਡਾ.ਪ੍ਰਭਜੀਤ ਕੌਰ, ਨੀਟਾ ਪਾਲ, ਓਕਾਰ ਕੌਰ ਮਲਹੋਤਰਾ, ਜਸਬੀਰ ਕੌਰ, ਪ੍ਰੀਤਮ ਕੌਰ, ਕਾਂਤਾ ਰਾਣੀ, ਜਸਵਿੰਦਰ ਕੌਰ, ਇੰਦਰਪ੍ਰੀਤ ਕੌਰ, ਮਨਜੀਤ ਕੌਰ ਜੱਸੀ, ਅਨੀਤਾ ਰਾਣੀ, ਪ੍ਰੀਤ ਇੰਦਰ, ਆਰਤੀ ਸ਼ਰਮਾ, ਰੇਨੂੰ ਤਿਵਾੜੀ, ਲਵਨੀਤ ਕੌਰ, ਹਰਪ੍ਰੀਤ ਕੌਰ, ਜਸਪਾਲ ਕੌਰ, ਸੁਨੀਤਾ ਰਾਣੀ, ਚਰਨਜੀਤ ਕੌਰ, ਸੋਨੀ ਅਤੇ ਬਲਜਿੰਦਰ ਕੌਰ ਵੀ ਮੌਜੂਦ ਸਨ। 

 

Tags: Raja Mohali

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD