Friday, 24 July 2026

 

 

ਖ਼ਾਸ ਖਬਰਾਂ ਹੁਣ ਉੱਤਰਾਖੰਡ ਵਿੱਚ ਪੇਪਰ ਲੀਕ ਹੋ ਗਏ, ਪ੍ਰਧਾਨ ਮੰਤਰੀ ਜੀ ਇਹ ਕਦੋਂ ਰੁਕਣਗੇ?- ਕੇਜਰੀਵਾਲ ਬੱਚਿਆਂ ਨੇ ਫਾਸਟ ਟ੍ਰੈਕ ਕੋਰਟ ਨਹੀਂ, ਧਰਮਿੰਦਰ ਪ੍ਰਧਾਨ ਦਾ ਅਸਤੀਫਾ ਮੰਗਿਆ ਹੈ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ

 

ਟ੍ਰੈਡੀਸ਼ਨਲ ਤਰੀਕੇ ਨਾਲ ਸਕੂਲ ਦਾ ਨਵਾਂ ਸ਼ੈਸ਼ਨ ਸ਼ੁਰੂ

Web Admin

Web Admin

5 Dariya News

ਨੂਰਪੁਰ ਬੇਦੀ , 05 Apr 2018

Last updated on: Apr 05, 2018, 00:00 IST

ਖੇਤਰ ਦੇ ਮਧੂਬਨ ਵਾਟਿਕਾ ਪਬਲਿਕ ਸਕੂਲ ਚਨਵੇ ਸ਼ੈਸ਼ਨ ਦੀ ਸ਼ੁਰੂਆਤ ਬਿਲਕੁੱਲ ਹੀ ਟ੍ਰੈਡੀਸ਼ਨਲ ਰੂਪ ਚਕੀਤੀ ਗਈ।ਇਸ ਉਕਤ ਮੌਕੇ ਪਰ ਨਰਸਰੀ ਦੀ ਨੰਨੀ ਕਲੀਆਂ ਨੂੰ ਮੱਥੇ ਤੇ ਤਿਲਕ ਲਗਾ ਕੇ ਅਤੇ ਉਹਨਾਂ ਨੂੰ ਵੈਲਕਮ ਬੈਂਡ ਪਹਿਨਾ ਕੇ ਫੁੱਲਾਂ ਦੀ ਵਰਖਾ ਕਰਦੇ ਹੋਏ ਉਹਨਾਂ ਦਾ ਸਵਾਗਿਤ ਕੀਤਾ ਗਿਆ।ਬੱਚਿਆਂ ਨੂੰ ਸ਼ਪੈਸ਼ਲ ਫੀਲ ਕਰਵਾਇਆ ਗਿਆ।ਪ੍ਰਿੰਸੀਪਲ ਜੇ.ਬੀ.ਟੀ ਅਬ੍ਰਾਹਿਮ ਨੇ ਕਿਹਾ ਕਿ ਨਵੇ ਸ਼ੈਸ਼ਨ ਚਸਾਨੂੰ ਹੋਰ ਵੀ ਜਿਆਦਾ ਮਿਹਨਤ ਤੇ ਲਗਨ ਨਾਲ ਕੰਮ ਕਰਨਾ ਹੈ।ਸਾਡਾ ਮਕਸ਼ਦ ਰਹੇਗਾ ਕਿ ਪੜਾਈ ਦੇ ਨਾਲ-ਨਾਲ ਬੱਚਿਆਂ ਦੀ ਪ੍ਰਤਿਭਾ ਨੂੰ ਵੀ ਬਢਾਵਾ ਦਿੱਤਾ ਜਾਵੇ।ਬੱਚੇ ਵੀ ਆਪਣੀ ਨਵੀ ਕਲਾਸ ਚਬੈਠਣ ਲਈ ਕਾਫੀ ਉਤਸ਼ਾਹਿਤ ਨਜ਼ਰ ਆਏ।ਅੱਜ ਕਈ ਬੱਚਿਆਂ ਦੇ ਕੋਲ ਨਵੇ ਬੈਗ,ਨਵੀ ਡ੍ਰੈਸ ਵੀ ਸੀ ਜਿਸਨੂੰ ਉਹ ਇੱਕ-ਦੂਜੇ ਨੂੰ ਦਿਖਾ ਕੇ ਖੁਸ਼ ਹੋ ਰਹੇ ਸਨ। ਨਵੇ ਸ਼ੈਸ਼ਨ ਦੇ ਲਈ ਬੱਚਿਆਂ ਨੂੰ ਸ਼ੁਰੂਆਤ ਤੋਂ ਹੀ ਪੜਾਈ ਪਰ ਧਿਆਨ ਦੇਣ ਲਈ ਪ੍ਰੇਰਿਤ ਕੀਤਾ ਉਹਨਾਂ ਨੂੰ ਮੁਸ਼ਕਿਲ ਵਿਸ਼ੇ ਸੰਬੰਧਿਤ ਸਾਰੇ ਪ੍ਰਸ਼ਨ ਦੇ ਹੱਲ ਦੇ ਲਈ ਅਧਿਆਪਕਾ ਤੋਂ ਸਿੱਧਾ ਸੰਪਰਕ ਕਰਨ ਲਈ ਕਿਹਾ।

ਦੋਸਤ ਬਣਨਗੇ ਸੀਨੀਅਰ:-

ਬੱਚਾ ਪਹਿਲੀ ਵਾਰ ਸਕੂਲ ਆਉਂਦਾ ਹੈ ਤਾਂ ਉਸ ਨੂੰ ਭਾਵਾਨਾਤਮਕ ਤਬਦੀਲੀ ਮਹਿਸੂਸ ਹੁੰਦੀ ਹੈ।ਇਸੀ ਗੱਲ ਨੂੰ ਧਿਆਨ ਚ ਰੱਖਦੇ ਹੋਏ ਅਸੀ ਨਵੇ ਦਾਖਲਾ ਲੈਣ ਵਾਲੇ ਬੱਚਿਆਂ ਦੇ ਲਈ ਸਿਸਟਮ ਵਿਕਸਿਤ ਕੀਤਾ ਹੈ,ਜਿਸ ਚਉਹਨਾਂ ਤੋਂ ਅੱਗੇ ਵਾਲੀ ਕਲਾਸ ਦਾ ਬੱਚਾ ਉਹਨਾਂ ਦੇ ਨਾਲ ਰਹੇਗਾ।ਇਸ ਨਾਲ ਬੱਚਿਆਂ ਨੂੰ ਦੋਸਤ ਵੀ ਮਿਲ ਜਾਵੇਗਾ।ਇਸ ਸਿਸਟਮ ਨੂੰ ਇਸ ਲਈ ਵਿਕਸਿਤ ਕੀਤਾ ਹੈ ਤਾਂ ਕਿ ਬੱਚਿਆਂ ਦੇ ਅੰਦਰ ਸਕੂਲ ਨੂੰ ਲੈ ਕੇ ਡਰ ਖਤਮ ਕੀਤਾ ਜਾ ਸਕੇ।

ਡਾਇਰੈਕਟਰ ਕੇਸ਼ਵ ਕੁਮਾਰ....

ਸਕੂਲ ਚ ਸ਼ੁਰੂ ਹੋਣ ਵਾਲੇ ਨਵੇ ਸ਼ੈਸ਼ਨ ਮਾਪੇ ਅਤੇ ਬੱਚਿਆਂ ਦੇ ਲਈ ਨਵੀ ਉਮੀਦ ਦੇ ਨਾਲ ਚੌਨਤੀਆਂ ਵੀ ਲੈ ਕੇ ਆਉਂਦਾ ਹੈ।ਅੱਜ ਮਾਪੇ ਚਾਹੁੰਦੇ ਹਨ ਕਿ ਸਕੂਲ ਸ਼ੁਰੂਆਰ ਤੋਂ ਹੀ ਬੱਚਿਆਂ ਨੂੰ ਕੁੱਲ ਮਿਲਾ ਕੇ ਵਿਕਾਸ ਪਰ ਧਿਆਨ ਦੇਣ।ਬੱਚਿਆ ਨੂੰ ਸੰਪੂਰਨ ਵਿਕਾਸ ਦੇ ਲਈ ਸਕੂਲ ਟੀਚਿੰਗ ਦੇ ਨਵੇਂ ਮੈਥਿਡ ਲੈ ਕੇ ਆ ਰਹੇ ਹਨ,ਨਾਲ ਹੀ ਕਈ ਵਾਧੂ ਗਤੀਵਿਧੀ ਪਰ ਵੀ ਧਿਆਨ ਦਿੱਤਾ ਜਾ ਰਿਹਾ ਹੈ ਤਾਂ ਕਿ ਬੱਚੇ ਪੜਾਈ ਤੇ ਜੀਵਨ ਚਆਉਣ ਵਾਲੀਆਂ ਚੌਣਤੀਆਂ ਦੇ ਲਈ ਤਿਆਰ ਰਹਿ ਸਕਣ।

 

Tags: Madhuban Vatika Public School

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD