Friday, 05 June 2026

 

 

ਖ਼ਾਸ ਖਬਰਾਂ ਹਰਪਾਲ ਸਿੰਘ ਚੀਮਾ ਵੱਲੋਂ ਪੀ.ਐਸ.ਟੀ.ਸੀ. ਦੀ ਸਮੀਖਿਆ ਮੀਟਿੰਗ ਅਮਨ ਅਰੋੜਾ ਨੇ 43 ਪਿੰਡਾਂ ਨੂੰ 69 ਵਿਕਾਸ ਕਾਰਜਾਂ ਲਈ 2.50 ਕਰੋੜ ਰੁਪਏ ਦੇ ਮਨਜ਼ੂਰੀ ਪੱਤਰ ਵੰਡੇ ਭਗਵੰਤ ਮਾਨ ਸਰਕਾਰ ਵੱਲੋਂ ਸਖ਼ਤ ਸਮਾਂ-ਸੀਮਾ ਅਤੇ ਜਵਾਬਦੇਹੀ ਦੇ ਨਾਲ 'ਰੰਗਲਾ ਪੰਜਾਬ ਵਿਕਾਸ ਸਕੀਮ' ਵਿੱਚ ਤੇਜ਼ੀ : ਹਰਪਾਲ ਸਿੰਘ ਚੀਮਾ ਲੋਕ ਮਿਲਣੀ ਦੌਰਾਨ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਮੌਕੇ ‘ਤੇ ਕਰਵਾਇਆ ਲੋਕਾਂ ਦੀ ਸਮੱਸਿਆ ਦਾ ਹੱਲ ਭੋਜਨ-ਸੁਰੱਖਿਅਤ ਭਵਿੱਖ ਦਾ ਨਿਰਮਾਣ : ਨੀਤੀ ਅਤੇ ਭੋਜਨ ਦਾ ਸੁਮੇਲ 54 ਐਲਪੀਯੂ ਵਿਦਿਆਰਥੀਆਂ ਨੂੰ ਭਾਰਤੀ ਏਅਰਟੈੱਲ ਸਕਾਲਰਸ਼ਿਪ ਵਿੱਚ ₹5 ਕਰੋੜ ਤੋਂ ਵੱਧ ਪ੍ਰਾਪਤ ਹੋਏ ਅਤੇ ਵਿਸ਼ਵ ਵਾਤਾਵਰਣ ਦਿਵਸ 'ਤੇ 180 ਰੁੱਖ ਲਗਾਏ ਸਰਹੱਦ ਪਾਰੋਂ ਚੱਲ ਰਹੇ ਹਥਿਆਰਾਂ, ਨਸ਼ਿਆਂ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼ ਅਮਰਪ੍ਰੀਤ ਕੌਰ ਸੰਧੂ ਵੱਲੋਂ ਸੈਂਸਜ-2027 ਸਬੰਧੀ ਸੈਂਸਜ ਅਫਸਰਾਂ ਤੇ ਚਾਰਜ ਅਫਸਰਾਂ ਨਾਲ ਬੈਠਕ ਰਾਹੁਲ ਚਾਬਾ ਨੇ ਨੀਟ ਪ੍ਰੀਖਿਆ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਨਸ਼ਿਆਂ ਦਾ ਖਾਤਮਾ ਕਰਕੇ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਇਆ ਜਾਵੇਗਾ - ਗੁਰਦਿੱਤ ਸਿੰਘ ਸੇਖੋਂ ਰਣਬੀਰ ਭੁੱਲਰ ਵੱਲੋਂ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਜਾ ਰਹੇ ਨਵੇਂ ਸਮਾਰਟ ਰਾਸ਼ਨ ਕਾਰਡਾਂ ਦੀ ਵੰਡ ਦਾ ਸ਼ੁਭ ਆਰੰਭ ਨਸ਼ਿਆਂ ਦੇ ਮੁਕੰਮਲ ਖਾਤਮੇ ਤੱਕ ਜਾਰੀ ਰਹੇਗਾ ਯੁੱਧ ਨਸ਼ਿਆਂ ਵਿਰੁੱਧ : ਕੁਲਤਾਰ ਸਿੰਘ ਸੰਧਵਾਂ ਆਰਬੀਯੂ ਨੇ 'ਏਕ ਪੇੜ ਮਾਂ ਕੇ ਨਾਮ' ਰੁੱਖ ਲਗਾਉਣ ਦੀ ਮੁਹਿੰਮ ਨਾਲ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਸਿੰਗਾਰਾ ਸਿੰਘ ਸਲਾਣਾ ਅਤੇ ਵਾਈਸ ਚੇਅਰਮੈਨ ਗੁਰਵਿੰਦਰ ਸਿੰਘ ਨੇ ਅਹੁੱਦਾ ਸੰਭਾਲਿਆ ਲਖਵੀਰ ਸਿੰਘ ਰਾਏ ਵੱਲੋਂ ਪਿੰਡ ਝਾਂਮਪੁਰ ਵਿਖੇ 42 ਲੱਖ ਤੋਂ ਵਧੇਰੇ ਦੀ ਲਾਗਤ ਨਾਲ ਬਣ ਕੇ ਤਿਆਰ ਹੋਏ ਖੇਡ ਸਟੇਡੀਅਮ ਦਾ ਕੀਤਾ ਉਦਘਾਟਨ ਡਾ. ਬਲਜੀਤ ਕੌਰ ਨੇ ਮੰਡੀ ਲੱਖੇਵਾਲੀ ਵਿਖੇ 2.50 ਕਰੋੜ ਰੁਪਏ ਦੀ ਲਾਗਤ ਨਾਲ ਬਨਣ ਵਾਲੀ ਨਵੀਂ ਅਨਾਜ ਮੰਡੀ ਦਾ ਨੀਂਹ ਪੱਥਰ ਰੱਖਿਆ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੀਐੱਸਈਆਰਸੀ ਵਿੱਚ ਬਾਹਰੀ ਵਿਅਕਤੀ ਦੀ ਨਿਯੁਕਤੀ ਦੀ ਨਿੰਦਾ ਕੀਤੀ ਦਿਵਿਯਾ ਪੀ. ਨੇ ਬੈਂਕਾਂ ਨੂੰ ਖੇਤੀਬਾੜੀ ਤੇ ਸਹਾਇਕ ਧੰਦਿਆਂ ਲਈ ਆਸਾਨ ਤੇ ਵੱਧ ਤੋਂ ਵੱਧ ਕਰਜ਼ੇ ਮੁਹੱਈਆ ਕਰਵਾਉਣ ਲਈ ਕਿਹਾ ਚੋਣ ਤਹਿਸੀਲਦਾਰ ਸੰਜੇ ਕੁਮਾਰ ਸਹਾਇਕ ਮੁੱਖ ਚੋਣ ਅਫਸਰ, ਪੰਜਾਬ ਵਜੋਂ ਪਦਉੱਨਤ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ

 

ਮੋਹਾਲੀ ਪ੍ਰੈਸ ਕਲੱਬ ਦੇ 13ਵੇਂ ਸਥਾਪਨਾਂ ਦਿਵਸ ਨੂੰ ਸਪਰਪਿਤ ਦੋ ਰੋਜਾ ਖੇਡ ਮੁਕਾਬਲੇ ਸ਼ੁਰੂ

ਰੋਜਮਰਾ ਦੀ ਭੱਜਦੌੜ ਤੋਂ ਤਨਾਅ ਮੁਕਤ ਹੋਂਣ ਲਈ ਖੇਡਾਂ 'ਚ ਭਾਗ ਲੈਣਾ ਚਾਹੀਦਾ -ਭੁੱਲਰ

ਸ੍ਰੋਮਣੀ ਅਕਾਲੀ ਦਲ ਦੇ ਸਹਿਰੀ ਪ੍ਰਧਾਨ ਜਸਵੰਤ ਸਿੰਘ ਭੁੱਲਰ ਰਿਬਨ ਕੱਟ ਕੇ ਖੇਡਾਂ ਦਾ ਉਦਘਾਟਨ ਕਰਦੇ ਹੋਏ।

Web Admin

Web Admin

5 ਦਰਿਆ ਨਿਊਜ਼

ਐਸ.ਏ.ਐਸ.ਨਗਰ. , 25 Feb 2012

Last updated on: Feb 25, 2012, 00:00 IST

ਮੋਹਾਲੀ ਪ੍ਰੈਸ ਕਲੱਬ ਦੇ 13ਵੇਂ ਸਥਾਪਨਾ ਦਿਵਸ਼ ਨੂੰ ਸਪਰਪਿੱਤ ਦੋ  ਰੋਜਾਂ ਖੇਡ ਮੁਕਾਬਲੇ ਅੱਜ ਫੇਜ-4 ਵਿਖੇ ਧੂਮ ਧਾਮ ਨਾਲ ਸੁਰੂ ਹੋ ਗਏ। ਖੇਡ ਮੁਕਾਬਲੇ ਦਾ ਉਦਘਾਟਨ ਸ੍ਰੋਮਣੀ ਅਕਾਲੀ ਦਲ ਦੇ ਸਹਿਰੀ ਪ੍ਰਧਾਨ ਜਸਵੰਤ ਸਿੰਘ ਭੁੱਲਰ ਨੇ ਕੀਤਾ। ਪਹਿਲੇ ਦਿਨ ਬੈਡਮਿੰਟਨ, ਚੈਂਸ,ਅਤੇ ਕੈਰਮ ਬੋਰਡ ਤੇ ਲੀਗ ਮੈਚਾਂ ਦੇ ਬੜੇ ਹੀ ਫਸਵੇਂ ਮੁਕਾਬਲੇ ਹੋਏ। ਇੰਨ੍ਹਾਂ ਮੁਕਾਬਲਿਆਂ ਦੇ 26 ਫਰਵਰੀ ਨੂੰ ਜਿੱਥੇ ਫਾਈਨਲ ਮੈਚ ਨੂੰ ਹੋਣਗੇ, ਉਥੇ ਹੀ ਮਿੰਨੀ ਮੈਰਾਥਨ ਵੀ ਆਯੋਜਿਤ ਕੀਤੀ ਜਾਵੇਗੀ।ਇਸ ਮੌਕੇ ਜਸਵੰਤ ਭੁੱਲਰ ਨੇ ਪ੍ਰੈਸ ਕਲੱਬ ਵੱਲੋਂ ਕਰਵਾਏ ਜਾ ਰਹੇ ਖੇਡ ਮੁਕਾਬਲੇ ਦੀ ਪ੍ਰਸੰਸ਼ਾ ਕਰਦਿਆ ਕਿਹਾ ਕਿ ਪਹਿਲਾ ਅਜਿਹਾ ਕਲੱਬ ਹੈ, ਜਿਸ ਦੇ ਮੈਂਬਰ ਪੱਤਰਕਾਰੀ ਦੇ ਨਾਲ-ਨਾਲ ਸਮਾਜਿਕ ਗਤੀਵਿਧੀਆਂ ਵਿੱਚ ਵੀ ਮੋਹਰੀ ਭੂਮਿਕਾਂ ਨਿਭਾ ਰਹੇ ਹਨ। ਉਹਨਾਂ ਕਿਹਾ ਕਿ ਰੋਜਮਰਾਂ ਦੀ ਭੱਜਦੌੜ ਤੋਂ ਤਨਾਅ ਮੁਕਤ ਹੋਣ ਲਈ ਇਸ ਤਰਾਂ ਦੀਆਂ ਖੇਡਾਂ ਕਰਵਾਉਣੀਆਂ ਜਿੱਥੇ ਵਧੀਆਂ ਉਪਰਾਲਾ ਹੈ, ਉਥੇ ਹੀ ਇਸ ਨਾਲ ਸਿਹਤ ਵੀ ਤੰਦਰੁਸਤ ਰਹਿੰਦੀ ਹੈ। ਉਹਨਾਂ ਕਿਹਾ ਕਿ ਸਾਡੀ ਨੌਜਵਾਨ ਪੀੜ੍ਹੀ ਨਸ਼ਿਆਂ ਵਿੱਚ ਗ੍ਰਿਸਤ ਹੋਕੇ ਆਪਣੀ ਆਪਣੀ ਜਵਾਨੀ ਬਰਬਾਦ ਕਰ ਰਹੇ ਹਨ। ਇਸ ਲਈ ਨੌਜਵਾਨਾਂ ਨੂੰ ਪ੍ਰੈਸ ਕਲੱਬ ਵੱਲੋਂ ਆਯੋਜਿਤ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਤੋਂ ਸੇਧ ਲੈ ਕੇ ਖੇਡਾਂ ਵੱਲ ਧਿਆਨ ਲਾਉਣਾ ਚਾਹੀਦਾ ਹੈ। ਇਸ ਮੌਕੇ ਕਲੱਬ ਦੇ ਪ੍ਰਧਾਨ ਸੁਖਦੇਵ ਸਿੰਘ ਪਟਵਾਰੀ ਨੇ ਦੱਸਿਆ ਕਿ 26 ਫਰਵਰੀ ਨੂੰ ਸਾਬਕਾਂ ਕੇਂਦਰੀ ਮੰਤਰੀ, ਅਤੇ ਉਮੀਦਵਾਰ ਵਿਧਾਨ ਸਭਾ ਹਲਕਾਂ ਮੋਹਾਲੀ ਬਲਵੰਤ ਸਿੰਘ ਰਾਮੂਵਾਲੀਆਂ ਇਨਾਮਾਂ ਦੀ ਵੰਡ ਕਰਨਗੇ ਅਤੇ ਮਿੰਨੀ ਮੈਰਾਥਨ ਨੂੰ ਝੰਡੀ ਦੇ ਕੇ ਰਵਾਨਾ ਕਰਨਗੇ। ਇਸ ਮੌਕੇ ਵਿਉਪਾਰ ਮੰਡਲ ਦੇ ਪ੍ਰਧਾਨ ਕੁਲਵੰਤ ਸਿੰਘ ਚੌਧਰੀ, ਗੌਰਮਿੰਟ ਇਲੈਕਟਰੀਕਲ ਐਸੀਸੀਏਸ਼ਨ ਚੰਡੀਗੜ੍ਹ ਦੇ ਜਨਰਲ ਸਕੱਤਰ ਪ੍ਰੀਤਮ ਸਿੰਘ, ਪੀ.ਟੀ ਮਾਸਟਰ ਹਰਬੰਸ ਸਿੰਘ, ਤੋਂ ਇਲਾਵਾ ਬੜਂੀ ਪੱਤਰਕਾਰ ਵੀ ਮੌਜੂਦ ਸਨ।

 

Tags: mohali press club

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD