Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਸੀਨੀਅਰ ਪੁਲਿਸ ਕਪਤਾਨ ਵਲੋਂ ਸਿਹਤ ਜਾਂਚ ਕੈਂਪ ਦਾ ਉਦਘਾਟਨ

Web Admin

Web Admin

5 Dariya News

ਰੂਪਨਗਰ , 07 Apr 2018

Last updated on: Apr 07, 2018, 00:00 IST

ਵੂਮੈੂਨ ਐਂਡ ਚਾਈਲਡ ਕੇਅਰ ਸੁਸਾਇਟੀ ਚੰਡੀਗੜ ਵਲੋਂ ਰੰਗੀਲਪੁਰ ਵਿਖੇ ਲਗਾਏ ਮੁਫਤ ਸਿਹਤ ਜਾਂਚ ਕੈਂਪ ਦਾ ਸੀਨੀਅਰ ਪੁਲਿਸ ਕਪਤਾਨ ਸ਼੍ਰੀ ਰਾਜਬਚਨ ਸਿੰਘ ਸੰਧੂ ਨੇ ਕੀਤਾ।ਇਸ ਮੌਕੇ ਸ਼੍ਰੀ ਸੰਧੂ ਨੇ ਕਿਹਾ ਕਿ ਇਸ ਪੱਛੜੇ ਇਲਾਕੇ ਵਿਚ ਪਿੰਡਾਂ ਵਿਚ ਰਹਿੰਦੇ ਲੋਕਾਂ ਲਈ ਕੈਂਪ ਲਗਾਉਣਾ ਇਕ ਚੰਗਾ ਉਪਰਾਲਾ ਹੈ ।ੳਨਾਂ ਕਿਹਾ ਕਿ ਨੂਰਪੁਰਬੇਦੀ ਵਿਖੇ ਪੀਰ ਜਿੰਦਾ ਸ਼ਹੀਦ ਸੁਸਾਇਟੀ ਵਲੋਂ ਕਈ ਸਮਾਜ ਭਲਾਈ ਦੇ ਕੰਮ ਕੀਤੇ ਜਾਂਦੇ ਹਨ ਅਤੇ ਚੰਗਾ ਹੋਵੇਗਾ ਜੇਕਰ ਇਸ ਸੰਸਥਾ ਨੂਰਪੁਰਬੇਦੀ ਵਿਖੇ ਪੀਰ ਜਿੰਦਾ ਸ਼ਹੀਦ ਦੇ ਅਸਥਾਨ ਤੇ ਵੀਰਵਾਰ ਵਾਲੇ ਦਿਨ ਵੀ ਕੈਂਪ ਦਾ ਆਯੋਜਨ ਕਰੇ ਜੋ ਕਿ ਉਸ ਇਲਾਕੇ ਦੇ ਲੋਕਾਂ ਲਈ ਬਹੁਤ ਸਹਾਈ ਸਿੱਧ ਹੋਵੇਗਾ।ਇਸ ਮੌਕੇ ਕੈਂਪ ਦੇ ਮੁੱਖ ਆਯੋਜਕ ਸ਼੍ਰੀ ਕਮਲਜੀਤ ਸਿੰਘ ਮੁੱਖ ਆਯੋਜਕ ਨੇ ਦਸਿਆ ਕਿ 19 ਅਪ੍ਰੈਲ ਨੂੰ ਨੂਰਪੁਰਬੇਦੀ ਵਿਖੇ ਵੀ ਅਜਿਹੇ ਹੀ ਕੈਂਪ ਦਾ ਆਯੋਜਨ ਕੀਤਾ ਜਾਵੇਗਾ।ਉਨਾਂ ਇਹ ਵੀ ਦਸਿਆ ਕਿ ਅੱਜ ਜਿਨਾ ਵਿਅਕਤੀਆਂ ਨੂੰ ਅੱਖਾਂ ਦੇ ਮਹਿਰਾਂ ਵਲੋਂ ਮੋਤੀਆਂ ਬਿੰਦ ਦੇ ਉਪਰੇਸ਼ਨ ਕਰਾਉਣ ਲਈ ਕਿਹਾ ਜਾਵੇਗਾ ੳਨਾਂ ਦਾ 09 ਅਪ੍ਰੈਲ ਤੋਂ 14 ਅਪ੍ਰੈਲ ਤੱਕ ਗਰੇਵਾਲ ਆਈ ਸੈਂਟਰ ਵਿਖੇ ਮੁਫਤ ਉਪ੍ਰੇਸ਼ਨ ਕੀਤੇ ਜਾਣਗੇ।ਇਸ ਮੌਕੇ ਜ਼ੈਲਦਾਰ ਸਤਵਿੰਦਰ ਸਿੰਘ ਚੈੜੀਆਂ ਨੇ ਇਸ ਸੰਸਥਾ ਵਲੋਂ ਮੁਫਤ ਕੈਂਪ ਲਗਾਉਣ ਲਈ ਵੂਮੈੂਨ ਐਂਡ ਚਾਈਲਡ ਕੇਅਰ ਸੁਸਾਇਟੀ ਦਾ ਧੰਨਵਾਦ ਕਰਦਿਆਂ ਕਿ ਪਿੰਡਾਂ ਵਿਚ ਰਹਿੰਦੇ ਲੋਕ ਜੋ ਕਿ ਸ਼ਹਿਰ ਵਿਚ ਹਸਪਤਾਲ ਵਿਚ ਚੈਕ ਅਪ ਕਰਾਉਣ ਲਈ ਜਾਦੇ ਹਨ ਪਰੰਤੂ ਲੰਬੀਆਂ ਲਾਈਨਾ ਕਰਕੇ ਨਿਰਾਸ਼ ਹੋ ਕੇ ਵਾਪਿਸ ਪਰਤਦੇ ਹਨ ਲਈ ਵੀ ਬਹੁਤ ਸਹਾਈ ਹੋਵੇਗਾ । ਇਸ ਕੈਂਪ ਦੌਰਾਨ ਅੱਖਾਂ,ਕੰਨ,ਨਕ ਅਤੇ ਗਲੇ ਦੇ ਰੋਗਾਂ ਦੇ ਮਹਿਰਾਂ ਵਲੋਂ ਮੁਫਤ ਚੈਕ ਅਪ ਕੀਤਾ ਗਿਆ ਤੇ ਮੁਫਤ ਦਵਾਈਆਂ ਵੀ ਦਿਤੀਆਂ ਗਈਆਂ ।ਇਸ ਕੈਂਪ ਦੌਰਾਨ ਹੋਰਨਾ ਤੋਂ ਇਲਾਵਾ ਜ਼ੈਲਦਾਰ ਸਤਵਿੰਦਰ ਸਿੰਘ ਚੈੜੀਆਂ,ਸ਼੍ਰੀਮਤੀ ਕਮਲਜੀਤ ਕੌਰ ਸਰਪੰਚ,ਸ਼੍ਰੀ ਮੇਹਰ ਸਿੰਘ ਸਰਪੰਚ,ਸ਼੍ਰੀ ਸਮੀਰ ਕੁਮਾਰ ਸਾਬਕਾ ਸਰਪੰਚ,ਸ਼੍ਰੀ ਰਣਬੀਰ ਸ਼ਰਮਾ,ਸ੍ਰੀ  ਰਣਜੋਧ ਸਿੰਘ,ਸ਼੍ਰੀ ਜਗਤਾਰ ਸਿੰਘ ਸਾਬਕਾ ਸਰਪੰਚ ਵ਀ਿ ਹਾਜਰ ਸਨ। 

 

Tags: SSP Mohali ROPAR

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD