Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਸਾਲਾਂਨਾ ਗੁਰਸ਼ਬਦ ਸਮਾਗਮ ਮਿਤੀ 3 ਮਾਰਚ 2012 ਦਿਨ ਸ਼ਨੀਚਰਵਾਰ ਨੂੰ

Web Admin

Web Admin

5 ਦਰਿਆ ਨਿਊਜ਼

ਐਸ.ਏ.ਐਸ.ਨਗਰ , 29 Feb 2012

Last updated on: Feb 29, 2012, 00:00 IST

ਸਿੰਘ ਸੱਜੋ ਲਹਿਰ ਨੂੰ ਸਮਰਪਿਤ ਕਲਗੀਧਰ ਸੇਵਕ ਜੱਥੇ ਵੱਲੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸਾਲਾਂਨਾ ਗੁਰਸ਼ਬਦ ਸਮਾਗਮ ਮਿਤੀ 3 ਮਾਰਚ 2012 ਦਿਨ ਸ਼ਨੀਚਰਵਾਰ, ਦੁਸ਼ਹਿਰਾ ਗਰਾਉਂਡ, ਫੇਜ਼-8, ਸਹਿਬਜ਼ਾਦਾ ਅਜੀਤ ਸਿੰਘ ਨਗਰ (ਮੋਹਾਲੀ) ਵਿਖੇ ਕਰਵਾਇਆ ਜਾ ਰਿਹਾ ਹੈ। ਕਲਗੀਧਰ ਸੇਵਕ ਜੱਥਾ (ਰਜਿ:) ਦੇ ਪ੍ਰਧਾਨ ਭਾਈ ਜਤਿੰਦਰਪਾਲ ਸਿੰਘ ਨੇ ਦੱਸਿਆ ਕਿ ਇਹ ਸਮਾਗਮ ਦੁਪਹਿਰ 20 ਵਜੇ ਤੋਂ ਆਰੰਭ ਹੋ ਕੇ ਰਾਤ 110 ਵਜੇ ਤੱਕ ਹੋਵੇਗਾ। ਇਸ ਸਮਾਗਮ ਵਿੱਚ ਵਿਸ਼ੇਸ਼ ਤੌਰ ਤੇ ਭਾਈ ਗੁਰਇਕਬਾਲ ਸਿੰਘ ਜੀ ਗੁ: ਮਾਤਾ ਕੌਲਾਂ ਜੀ ਸ੍ਰੀ ਅਮ੍ਰਿਤਸਰ ਵਾਲੇ, ਭਾਈ ਸਤਿੰਦਰਪਾਲ ਸਿੰਘ ਜੀ ਅਖੰਡ ਕੀਰਤਨੀ ਜੱਥਾ ਲੁਧਿਆਣਾ ਵਾਲੇ, ਭਾਈ ਦਵਿੰਦਰ ਸਿੰਘ ਹਜੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ, ਭਾਈ ਰਵਿੰਦਰ ਸਿੰਘ ਹਜੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ, ਭਾਈ ਲਖਵਿੰਦਰ ਸਿੰਘ ਹਜੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ, ਢਾਡੀ ਜੱਥਾ ਗਿਆਨੀ ਸੰਤ ਸਿੰਘ ਪਾਰਸ, ਢਾਡੀ ਜੱਥਾ ਗਿਆਨੀ ਅਮਰ ਸਿੰਘ ਨੂਰ, ਭਾਈ ਇੰਦਰਪਾਲ ਸਿੰਘ ਚੰਡੀਗੜ੍ਹ ਵਾਲੇ, ਭਾਈ ਲਖਵਿੰਦਰ ਸਿੰਘ ਸ੍ਰੀ ਅਮ੍ਰਿਤਸਰ ਵਾਲੇ, ਭਾਈ ਕੁਲਦੀਪ ਸਿੰਘ ਚੰਡੀਗੜ੍ਹ ਵਾਲੇ, ਢਾਡੀ ਜੱਥਾ ਗੁਰਪ੍ਰੀਤ ਸਿੰਘ ਲਾਂਡਰਾਂ ਵਾਲੇ, ਬੀਬੀ ਜਸਪ੍ਰੀਤ ਕੌਰ, ਭਾਈ ਅਮਰਜੀਤ ਸਿੰਘ ਅਤੇ ਬੱਚੀ ਅਸੀਸਦੀਪ ਕੌਰ ਆਪਣੇ ਕੀਰਤਨ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ। ਇਸ ਸਮਾਗਮ ਵਿੱਚ ਚਾਹ ਅਤੇ ਗੁਰੂ ਕਾ ਲੰਗਰ ਅਤੁੱਟ ਵਰਤੇਗਾ। ਇਸ ਸਮਾਗਮ ਦੀ ਸੰਪੂਰਨਤਾ ਦੀ ਅਰਦਾਸ ਸ੍ਰੀ ਦਰਬਾਰ ਸਾਹਿਬ ਦੇ ਹਜੂਰੀ ਅਰਦਾਸੀਏ ਭਾਈ ਸਾਹਿਬ ਭਾਈ ਕੁਲਵਿੰਦਰ ਸਿੰਘ ਜੀ ਕਰਨਗੇ। ਇਸ ਸਮਾਗਮ ਦੀ ਤਿਆਰੀ ਲਈ ਹੋਈ ਮੀਟਿੰਗ ਵਿੱਚ ਸ਼ ਸਤਨਾਮ ਸਿੰਘ ਸੂਰੀ, ਗੁਰਿੰਦਰ ਸਿੰਘ ਸੰਨੀ, ਜਤਿੰਦਰਪਾਲ ਸਿੰਘ ਨਾਗੀ, ਤੇਜਿੰਦਰ ਸਿੰਘ, ਮਨਜੀਤ ਸਿੰਘ, ਗੁਰਪ੍ਰੀਤ ਸਿੰਘ, ਜਸਬੀਰ ਸਿੰਘ ਕਾਲੜਾ, ਬਲਜੀਤ ਸਿੰਘ ਕੈਲੋਂ, ਰਘਬੀਰ ਸਿੰਘ, ਨਰਿੰਦਰ ਸਿੰਘ ਅਤੇ ਹੋਰ ਵੀ ਮੈਂਬਰ ਹਾਜਰ ਸਨ।

 

Tags: Jatinder Pal Singh JP

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD