Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਬੇਟੀ ਬਚਾਓ ਬੇਟੀ ਪੜ੍ਹਾਓ ਸਕੀਮ ਤਹਿਤ ਕੈਲੰਡਰ ਜਾਰੀ

Web Admin

Web Admin

5 Dariya News

ਰੂਪਨਗਰ , 01 May 2018

Last updated on: May 01, 2018, 00:00 IST

ਭਾਰਤ ਸਰਕਾਰ ਦੇ ਮਹਿਲਾ ਅਤੇ ਬਾਲ ਵਿਕਾਸ ਮੰਤਰਾਲਾ ਵੱਲੋ ਬੇਟੀ ਬਚਾਉ ਬੇਟੀ ਪੜਾਉ ਸਕੀਮ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਵੱਖ ਵੱਖ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ।ਜਿਸ ਦਾ ਮੁੱਖ ਮਕਸਦ ਲੜਕੀਆਂ ਦੀ ਜਨਮ ਦਰ ਵਿਚ ਸੁਧਾਰ ਲਿਆਉਣਾ ਹੈ ਅਤੇ  ਕੰਨਿਆ ਭਰੂਣ ਹੱਤਿਆ ਨੂੰ ਹਰ ਹਾਲਤ ਵਿਚ ਰੋਕਣਾ ਹੈ। ਇਸ ਤਹਿਤ ਅੱਜ ਇੱਥੇ  ਡਿਪਟੀ ਕਮਿਸ਼ਨਰ ਰੂਪਨਗਰ ਸ਼ੀਮਤੀ ਗੁਰਨੀਤ ਤੇਜ ਨੇ ਦੋ ਕੈਲੰਡਰ ਰਲੀਜ਼ ਕੀਤੇ ।ਇਸ ਮੌਕੇ ਮੈਡਮ ਰੂਹੀ ਦੁੱਗ ਐਸ.ਡੀ.ਐਮ. ਸ਼੍ਰੀ ਚਮਕੌਰ ਸਾਹਿਬ ਵੀ ਹਾਜ਼ਰ ਸਨ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ  09 ਅਕਤੂਬਰ ਤੋਂ 14 ਅਕਤੂਬਰ ਤੱਕ ਜ਼ਿਲ੍ਹਾ ਵਾਸੀਆਂ ਨੂੰ ਜਾਗਰੂਕ ਕਰਨ ਹਿੱਤ ਵੱਖ ਵੱਖ ਪ੍ਰੋਗਰਾਮ ਕਰਵਾਏ ਗਏ ਸਨ ਜਿਸ ਦੀ ਸ਼ੁਰੂਆਤ 09 ਅਕਤੂਬਰ ਨੂੰ ਘਨੌਲੀ ਤੋਂ ਇੱਕ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਕੀਤੀ ਗਈ ਸੀ ਅਤੇ ਇਸ ਦਿਨ ਇਸ ਪਿੰਡ ਵਿਚ ਨਵ ਜਨਮੀਆਂ ਲੜਕੀਆਂ ਦੇ ਨਾਂ ਦੀਆਂ ਨਾਮ ਪਲੇਟਾਂ ਵੱਖ ਵੱਖ ਘਰਾਂ ਦੇ ਬਾਹਰ ਲਗਾਈਆਂ ਗਈਆਂ ਸਨ ਤੇ ਪਿੰਡਾ ਦੇ ਆਗਣਵਾੜੀਆਂ ਵਿੱਚ ਨਵ ਜਨਮੀਆਂ ਲੜਕੀਆਂ ਦੇ ਨਾ ਤੇ ਬੂਟੇ ਵੀ ਲਗਾਏ ਗਏ ਸਨ। 14 ਨਵੰਬਰ ਨੂੰ  ਮਹਾਰਾਜਾ ਰਣਜੀਤ ਸਿੰਘ ਬਾਗ ਵਿਖੇ ਇੱਕ ਜ਼ਿਲ੍ਹਾ ਪੱਧਰੀ ਮੇਲਾ/ਸਮਾਗਮ ਦੌਰਾਨ ਵੱਖ ਵੱਖ ਖੇਤਰਾਂ ਵਿੱਚ ਨਾਮਣਾਂ ਖੱਟਣ ਵਾਲੀਆਂ 31 ਮਹਿਲਾਵਾਂ ਦਾ ਸਨਮਾਨ ਵੀ ਕੀਤਾ ਗਿਆ ਸੀ। ਇਸ ਤੋਂ ਇਲਾਵਾ 17 ਫਰਵਰੀ ਨੂੰ ਸਵੇਰੇ ਇੱਕ ਮੈਰਾਥਨ ਰੇਸ ਵੀ ਕਰਵਾਈ ਗਈ ਸੀ ਜਿਸ ਵਿੱਚ ਸਮਾਜ ਦੇ ਹਰ ਵਰਗ ਦੇ ਵਿਅਕਤੀਆਂ ਨੇ ਸ਼ਮੂਲੀਅਤ ਕੀਤੀ ਸੀ। ਇਸੇ ਦੀ ਲੜੀ ਅਧੀਨ ਅੱਜ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਕੌਫੀ ਟੇਬਲ ਤੇ ਦੀਵਾਰ ਤੇ ਲਗਾਉਣ ਵਾਲਾ ਕੈਲੰਡਰ ਜਾਰੀ ਕੀਤਾ ਗਿਆ ਹੈ। ਇਸ ਮੋਕੇ ਹੋਰਨਾਂ ਤੋਂ ਇਲਾਵਾ ਸ਼੍ਰੀ ਲਖਮੀਰ ਸਿੰਘ ਵਧੀਕ ਡਿਪਟੀ ਕਮਿਸ਼ਨਰ, ਮੈਡਮ ਰੂਹੀ ਦੁੱਗ ਐਸ.ਡੀ.ਐਮ. ਸ਼੍ਰੀ ਚਮਕੌਰ ਸਾਹਿਬ, ਸ਼੍ਰੀ ਰਾਕੇਸ਼ ਗਰਗ ਐਸ.ਡੀ.ਐਮ ਸ਼੍ਰੀ ਆਨੰਦਪੁਰ ਸਾਹਿਬ , ਸ਼੍ਰੀਮਤੀ ਨਵਜੋਤ ਕੌਰ ਐਸ.ਡੀ.ਐਮ. ਰੂਪਨਗਰ , ਸ਼੍ਰੀਮਤੀ ਰਜਿੰਦਰ ਕੌਰ ਜ਼ਿਲ੍ਹਾ ਬਾਲ ਸੁਰਖਿਆ ਅਫਸਰ, ਸ਼੍ਰੀਮਤੀ ਅਕਾਂਕਸ਼ਾ ,ਸ਼੍ਰੀਮਤੀ ਸ਼ਵੇਤਾ ਅਤੇ ਹੋਰ ਅਧਿਕਾਰੀ ਹਾਜ਼ਰ ਸਨ।

 

Tags: DC ROPAR

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD