Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਬੱਚਿਆਂ 'ਤੇ ਜਬਰ ਜਨਾਹ ਦੀਆਂ ਘਟਨਾਵਾਂ ਨੂੰ ਰੋਕਣ ਲਈ ਲਗਾਇਆ ਗਿਆ ਸੈਮੀਨਾਰ

ਬੱਚਿਆਂ ਨੂੰ ਜਾਗਰੂਕ ਕਰਦਿਆਂ ਕਿਹਾ ਜੇਕਰ ਕੋਈ ਗਲਤ ਢੰਗ ਨਾਲ ਸਪਰਸ਼ ਕਰਦਾ ਹੈ ਤਾਂ ਤੁਰੰਤ ਮਾਤਾ ਪਿਤਾ ਨੂੰ ਦੱਸੋ-ਸ੍ਰ ਸੰਘਾ

Web Admin

Web Admin

5 Dariya News (ਕੁਲਜੀਤ ਸਿੰਘ)

ਅੰਮ੍ਰਿਤਸਰ , 02 May 2018

Last updated on: May 02, 2018, 00:00 IST

ਬਾਲ ਅਧਿਕਾਰ ਰੱਖਿਆ ਕਮਿਸ਼ਨ ਪੰਜਾਬ ਦੇ ਦਿਸ਼ਾ ਨਿਰਦੇਸ਼ ਨਾਲ ਜਬਰ ਜਨਾਹ ਦੀਆਂ ਹੋ ਰਹੀਆਂ ਘਟਨਾਵਾਂ ਦੀ ਰੋਸ਼ਨੀ ਵਿੱਚ ਢੁਕਵੇਂ ਕਦਮ ਚੁੱਕਣ ਲਈ ਜਿਲਾ ਪ੍ਰਸਾਸ਼ਨ ਵੱਲੋਂ ਪੋਕਸੋ ਐਕਟ 2012 ਅਧੀਨ ਛੋਟੇ ਬੱਚਿਆਂ ਨੂੰ ਸਹੀ ਅਤੇ ਗਲਤ ਸਪਰਸ਼  ਸਬੰਧੀ ਸਮਝਾਉਣ ਲਈ ਚਲਾਈ ਜਾਣ ਵਾਲੀ ਮੁਹਿੰਮ ਦੇ ਪਹਿਲੇ ਦਿਨ ਡੀ:ਡੀ:ਆਈ ਸਕੂਲ ਅਤੇ ਸਪਰਿੰਗ ਡੇਲ ਸਕੂਲ ਫਤਿਹਗੜ ਚੂੜੀਆਂ ਰੋਡ ਤੇ ਇਕ ਸਮਾਗਮ ਕਰਵਾਇਆ ਗਿਆ। ਸਮਾਗਮ ਦੀ ਪ੍ਰਧਾਨਗੀ ਕਰਦਿਆਂ ਸ੍ਰ ਕਮਲਦੀਪ ਸਿੰਘ ਸੰਘਾ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਨੇ ਪਹਿਲੀ ਤੋਂ ਸਤਵੀਂ ਤੱਕ ਦੇ ਬੱਚਿਆਂ ਨੂੰ ਆਪਣੀ ਸੁਰੱਖਿਆ ਲਈ ਚੰਗੇ ਅਤੇ ਮਾੜੇ ਸਪਰਸ਼ ਸਬੰਧੀ ਜਾਗਰੂਕ ਕਰਵਾਇਆ। ਸ੍ਰ ਸੰਘਾ ਵੱਲੋਂ ਬੱਚਿਆਂ ਨੂੰ ਦੱਸਿਆ ਕਿ ਜੇਕਰ ਤੁਹਾਨੂੰ ਕੋਈ ਗਲਤ ਢੰਗ ਨਾਲ ਸਪਰਸ਼ ਕਰਦਾ ਹੈ ਤਾਂ ਉਸ ਦੀ ਤੁੰਰਤ ਜਾਣਕਾਰੀ ਆਪਣੇ ਮਾਤਾ-ਪਿਤਾ ਅਤੇ ਅਧਿਆਪਕ ਨੂੰ ਦਿਓ। ਸ੍ਰ ਸੰਘਾ ਨੇ ਬੱਚਿਆ ਨੂੰ ਕਿਹਾ ਕਿ  ਤੁਹਾਨੂੰ ਕਿਸੇ ਕੋਲੋਂ ਡਰਨ ਦੀ ਲੋੜ ਨਹੀਂ ਸਗੋਂ ਡਰਨ ਦੀ ਲੋੜ ਉਸ ਨੂੰ ਜੋ ਗਲਤ ਕਿਸਮ ਦੇ ਕੰਮ ਕਰਦਾ ਹੈ। ਉਨਾਂ ਕਿਹਾ ਕਿ ਜੇਕਰ ਤੁਹਾਨੂੰ ਕੋਈ ਲਾਲਚ ਦੇ ਕੇ ਗਲਤ ਕੰਮ ਕਰਨ ਲਈ ਕਹਿੰਦਾ ਹੈ ਤੁਰੰਤ ਉਸ ਸਬੰਧੀ ਆਪਣੇ ਮਾਤਾ =ਪਿਤਾ ਨੂੰ ਦੱਸੋ।  ਸ੍ਰ ਸੰਘਾ ਨੇ ਬੱਚਿਆਂ ਨੂੰ ਚੰਗੇ ਅਤੇ ਮਾੜੇ ਸਪਰਸ਼ ਨਾਲ ਨਾਲ ਟ੍ਰੈਫਿਕ ਨਿਯਮਾਂ ਅਤੇ ਸੁਰੱਖਿਆ ਸਬੰਧੀ ਵੀ ਸਮਝਾਇਆ ਗਿਆ। ਉਨਾਂ ਨੇ ਬੱਚਿਆਂ ਨੂੰ ਦੱਸਿਆ ਕਿ ਉਹ ਸਭ ਗੱਲਾਂ ਆਪਣੇ ਦੋਸਤਾਂ ਤੱਕ ਵੀ ਪਹੁੰਚਾਉਣ। ਇਸ ਮੌਕੇ ਸ੍ਰੀਮਤੀ ਅਲਕਾ ਕਾਲੀਆ ਸਹਾਇਕ ਕਮਿਸ਼ਨਰ  ਜਨਰਲ ਜਿਲਾ ਪ੍ਰੋਗਰਾਮ ਅਫਸਰ ਸ੍ਰੀਮਤੀ ਹਰਦੀਪ ਕੌਰ, ਜਿਲਾ ਬਾਲ ਸੁਰੱਖਿਆ ਅਫਸਰ ਸ੍ਰੀਮਤੀ ਮਨਪ੍ਰੀਤ ਕੌਰ, ਸ੍ਰੀਮਤੀ ਕੰਵਲਜੀਤ ਕੌਰ ਸੀ:ਡੀ:ਪੀ:ਓ ਅੰਮ੍ਰਿਸਤਰ ਵੀ ਹਾਜ਼ਰ ਸਨ।  ਬਾਲ ਸੁਰੱਖਿਆ ਅਫਸਰ ਸ੍ਰੀਮਤੀ ਮਨਪ੍ਰੀਤ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਤਰ•ਾਂ ਦੇ ਸੈਮੀਨਾਰ ਜਿਲੇ ਦੇ ਸਾਰੇ ਸਕੂਲਾ ਵਿੱਚ ਚਲਾਏ ਜਾਣਗੇ ਅਤੇ ਅਜਿਹੇ ਸਥਾਨਾਂ ਤੇ ਕਰਵਾਏ ਜਾਣਗੇ ਜਿਥੇ ਬਾਲ ਵਿਰੁੱਧ ਯੋਨ ਅਪਰਾਧ ਹੋਣ ਦਾ ਖਦਸ਼ਾ ਹੋਵੇ। ਉਨਾਂ ਕਿਹਾ ਕਿ ਇਸ ਸਬੰਧ ਵਿੱਚ ਜਾਗਰੂਕਤਾ ਰੈਲੀਆਂ ਵੀ ਕੱਢੀਆਂ ਜਾਣਗੀਆਂ।

 

Tags: MIX PUNJAB

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD