Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਜਿਲ੍ਹੇ ਦੇ ਦਸਵੀਂ ਜਮਾਤ ਵਿੱਚ ਅਵੱਲ ਰਹਿਣ ਵਾਲੇ ਬੱਚਿਆਂ ਨੂੰ ਕੀਤਾ ਸਨਾਮਨਿਤ, ਮਿਹਨਤ ਹੀ ਸਫਲਤਾ ਦੀ ਕੁੰਜੀ : ਜਸਬੀਰ ਸਿੰਘ

ਬੱਚਿਆਂ ਦੀ ਕੀਤੀ ਕਰੀਅਰ ਕਾਂਉਸਲਿੰਗ, ਬੱਚਿਆਂ ਦੀ ਇੱਛਾ ਅਨੁਸਾਰ ਕਿੱਤਿਆਂ ਦੀ ਦਿੱਤੀ ਜਾਣਕਾਰੀ

Web Admin

Web Admin

5 Dariya News

ਐਸ.ਏ.ਐਸ. ਨਗਰ (ਮੁਹਾਲੀ) , 11 May 2018

Last updated on: May 11, 2018, 00:00 IST

ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜਿਲ੍ਹੇ ਦੇ ਵੱਖ ਵੱਖ ਸਕੂਲਾਂ ਦੇ ਦਸਵੀਂ ਜਮਾਤ ਦੀ ਪ੍ਰੀਖਿਆ ਵਿੱਚ ਅਵੱਲ ਰਹਿਣ 14 ਬੱਚਿਆਂ ਨੂੰ ਡਿਪਟੀ ਕਮਿਸ਼ਨਰ ਸ੍ਰੀਮਤੀ ਗੁਰਪ੍ਰੀਤ ਕੌਰ ਸਪਰਾ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਉਨਾ੍ਹਂ ਨੂੰ ਸਹਾਇਕ ਕਮਿਸ਼ਨਰ(ਜਨਰਲ) ਸ੍ਰੀ ਜਸਬੀਰ ਸਿੰਘ ਵੱਲੋਂ ਵਿਸ਼ੇਸ ਤੌਰ ਤੇ ਸਨਮਾਨਿਤ ਕੀਤਾ ਗਿਆ ਅਤੇ ਉਨ੍ਹਾਂ ਨੂੰ ਸਰਟੀਫਿਕੇਟ ਵੀ ਦਿੱਤੇ ਗਏ । ਦਸਵੀਂ ਦੀ ਪ੍ਰੀਖਿਆ ਵਿੱਚ ਅਵੱਲ ਰਹਿਣ ਵਾਲੇ ਇਨਾ੍ਹਂ ਬੱਚਿਆਂ ਨੇ 91.08 ਫੀਸਦੀ ਤੋਂ ਲੈਕੇ 93.38 ਫੀਸਦੀ ਅੰਕ ਪ੍ਰਾਪਤ ਕਰਕੇ ਜਿਲ੍ਹੇ ਚ ਆਪਣੇ ਸਕੂਲਾਂ ਦਾ ਨਾਮ ਰੋਸ਼ਨ ਕੀਤਾ। ਸ੍ਰੀ ਜਸਬੀਰ ਸਿੰਘ ਨੇ ਇਸ ਮੌਕੇ ਬੱਚਿਆਂ ਨੂੰ ਦਸਵੀਂ ਜਮਾਤ ਵਿੱਚ ਅਵੱਲ ਰਹਿਣ ਤੇ ਮੁਬਾਰਕਬਾਦ ਦਿੰਦਿਆਂ ਦੱਸਿਆ ਕਿ ਮਿਹਨਤ ਹੀ ਸਫਲਤਾ ਦੀ ਕੁੰਜੀ ਹੈ ਉਨ੍ਹਾਂ ਕਿਹਾ ਕਿ ਉਹ ਆਉਣ ਵਾਲੇ ਸਮੇਂ ਵਿੱਚ ਮਿਹਨਤ ਅਤੇ ਲਗਨ ਨਾਲ ਪੜ੍ਹਾਈ ਕਰਕੇ ਆਪਣੇ ਸਕੁਲ ਅਤੇ ਮਾਪਿਆਂ ਦਾ ਰੋਸ਼ਨ ਕਰਨ।  ਇਸ ਮੌਕੇ ਅਵੱਲ ਰਹਿਣ ਵਾਲੇ ਬੱਚਿਆਂ ਦੀ ਕਰੀਅਰ ਕਾਂਉਸਲਿੰਗ ਵੀ ਕੀਤੀ ਗਈ ਅਤੇ ਬੱਚਿਆਂ ਦੀ ਇੱਛਾ ਅਨੁਸਾਰ ਕਿੱਤਿਆਂ ਦੀ ਜਾਣਕਾਰੀ ਦਿੱਤੀ ਗਈ ।ਇਸ ਮੌਕੇ ਜਿਲ੍ਹਾ ਸਿੱਖਿਆ ਅਫਸਰ(ਸੈ.ਸਿੱ) ਸ੍ਰੀ ਸ਼ਰਨਜੀਤ ਸਿੰਘ, ਉਪ ਜਿਲ੍ਹਾ ਸਿੱਖਿਆ ਅਫਸਰ(ਸੈ.ਸਿੱ) ਸ੍ਰੀਮਤੀ ਰਜਿੰਦਰ ਕੌਰ, ਜਿਲ੍ਹਾ ਗਾਇਡੈਂਸ ਕਾਉਂਸਲਰ ਹਰਵਿੰਦਰ ਸਿੰਘ ਖਹਿਰਾ, ਰਜ਼ਨੀਸ਼ ਕੁਮਾਰ ਸ਼ਸਤਰੀ ਪਬਲਿਕ ਸਕੂਲ ਮੋਹਾਲੀ, ਪ੍ਰਿੰਸੀਪਲ ਗੁਰ ਨਾਨਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਲਾਲੜੂ, ਸ੍ਰੀ ਮੁਕੇਸ਼ ਕੁਮਾਰ, ਸ੍ਰੀ ਦਿਆਲ ਸਿੰਘ ਸਮੇਤ ਹੋਰ ਅਧਿਆਪਕ ਬੱਚੇ ਅਤੇ ਉਨ੍ਹਾਂ ਦੇ ਮਾਪੇ ਮੌਜੂਦ ਸਨ। 

 

Tags: ADC

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD