Saturday, 18 May 2024

 

 

ਖ਼ਾਸ ਖਬਰਾਂ ਮਹਿਲਾ ਸਸ਼ਕਤੀਕਰਨ ਦੀ ਗੱਲ ਤਾਂ ਛੱਡੋ, 'ਆਪ' ਆਗੂ ਔਰਤਾਂ ਦੀ ਇੱਜ਼ਤ ਵੀ ਨਹੀਂ ਕਰਦੇ : ਜੈ ਇੰਦਰ ਕੌਰ ਵਿਸ਼ਵ ਪੱਧਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ : ਵਿਜੇ ਇੰਦਰ ਸਿੰਗਲਾ ਚੋਣਾਂ ਲੋਕਤੰਤਰ ਹੈ ਅਤੇ ਇੱਥੇ ਹਥਿਆਰਾਂ ਦੀ ਨਹੀਂ, ਵਿਚਾਰਾਂ ਦੀ ਲੜਾਈ ਹੋਣੀ ਚਾਹੀਦੀ ਹੈ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਦੇ ਐਲਾਨਨਾਮੇ ’ਚ ਪੰਥਕ ਤੇ ਖੇਤਰੀ ਮਜ਼ਬੂਤੀ ਦਾ ਸੱਦਾ ਚੰਨੀ ਕਰਦਾ ਮਸਲੇ ਹੱਲ, ਤੁਸੀਂ ਨਾ ਮੰਨੀ ਸਾਡੀ ਗੱਲ, ਤੁਸੀਂ ਤੁਰ ਪਏ ਬਦਲਾਅ ਦੇ ਵੱਲ, ਹੁਣ ਕਰਾਂਗੇ ਪੱਕਾ ਹੱਲ - ਗੁਰਜੀਤ ਔਜਲਾ ਡਾ.ਐਸ.ਪੀ.ਸਿੰਘ ਓਬਰਾਏ ਦੇ ਯਤਨਾਂ ਸਦਕਾ ਜਲੰਧਰ ਜ਼ਿਲ੍ਹੇ ਦੇ ਨੌਜਵਾਨ ਦਾ ਮ੍ਰਿਤਕ ਸਰੀਰ ਭਾਰਤ ਪਹੁੰਚਿਆ ਸਾਬਕਾ ਐਮਸੀ ਕੁਲਦੀਪ ਸਿੰਘ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ 'ਚ ਸ਼ਾਮਲ ਦੋ ਸਾਲਾਂ ਵਿੱਚ ਸਾਡੀ ਸਰਕਾਰ ਅਤੇ ਮੇਰੇ ਕੀਤੇ ਕੰਮ ਦੇਖ ਲਓ, ਫੇਰ ਜੋ ਮਰਜ਼ੀ ਫੈਸਲਾ ਕਰੋ: ਮੀਤ ਹੇਅਰ ਸੀਪੀਆਈ ਐਮ.ਐਲ. (ਲਿਬਰੇਸ਼ਨ) ਵੱਲੋਂ ਗੁਰਜੀਤ ਔਜਲਾ ਦੇ ਹੱਕ ਵਿੱਚ ਚੋਣ ਰੈਲੀ ਸਨੌਰ ’ਚ ਐਨ ਕੇ ਸ਼ਰਮਾ ਦੇ ਚੋਣ ਦਫਤਰ ਦਾ ਉਦਘਾਟਨ ਖਰੜ ਵਿਖੇ ਉਸਾਰੀ ਹੋ ਰਹੇ ਸ੍ਰੀ ਰਾਮ ਮੰਦਿਰ ਦਾ ਦੌਰਾ ਕਰਨ ਲਈ ਮਾਨਯੋਗ ਰਾਜਪਾਲ ਪੰਜਾਬ ਨੂੰ ਬੇਨਤੀ ਪੱਤਰ : ਸ਼ਸ਼ੀ ਪਾਲ ਜੈਨ ਪ੍ਰਨੀਤ ਕੌਰ ਤੇ ਡਾ. ਗਾਂਧੀ ਪਟਿਆਲਾ ਪਾਰਲੀਮਾਨੀ ਹਲਕੇ ਲਈ ਇਕ ਵੀ ਵੱਡਾ ਪ੍ਰਾਜੈਕਟ ਨਹੀਂ ਲਿਆ ਸਕੇ: ਐਨ ਕੇ ਸ਼ਰਮਾ ਵੀਰਇੰਦਰ ਅਗਰਵਾਲ, ਜ਼ਿਲ੍ਹਾ ਅਤੇ ਸੈਸ਼ਨ ਜੱਜ, ਫਿਰੋਜੁਪਰ ਵੱਲੋਂ ਕੇਂਦਰੀ ਜ਼ੇਲ੍ਹ, ਫਿਰੋਜਪੁਰ ਦਾ ਕੀਤਾ ਦੌਰਾ 'ਵੋਟ ਰਨ ਮੈਰਾਥਨ' 'ਚ ਵਿਦਿਅਰਥੀਆਂ ਤੇ ਪਟਿਆਲਵੀਆਂ ਨੇ ਉਤਸ਼ਾਹ ਨਾਲ ਲਿਆ ਹਿੱਸਾ ਸ਼ਿਵਾਲਿਕ ਪਬਲਿਕ ਸਕੂਲ, ਰੂਪਨਗਰ ਦੇ ਸੀ.ਬੀ.ਐਸ.ਈ. ਦੀ ਪ੍ਰੀਖਿਆਵਾਂ 'ਚ ਸਥਾਨ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ ਸਵੀਪ ਗੀਤ ਦਾ ਪੋਸਟਰ ਰਿਲੀਜ਼ ਈਵੀਐੱਮਜ਼ ਦੀ ਦੂਜੀ ਰੈਂਡਮਾਈਜ਼ੇਸ਼ਨ- ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜਨਰਲ ਅਬਜ਼ਰਵਰ ਰਾਕੇਸ਼ ਸ਼ੰਕਰ ਦੀ ਅਗਵਾਈ ਵਿੱਚ ਹੋਈ ਰੈਂਡਮਾਈਜ਼ੇਸ਼ਨ ਸਫ਼ਰ ਦੌਰਾਨ 50,000 ਰੁਪਏ ਜਾਂ ਇਸ ਤੋਂ ਵੱਧ ਦੀ ਨਕਦ ਰਾਸ਼ੀ ਲਈ ਢੁੱਕਵੇਂ ਦਸਤਾਵੇਜ ਰੱਖਣਾ ਜ਼ਰੂਰੀ- ਰਿਟਰਨਿੰਗ ਅਫ਼ਸਰ ਵਿਨੀਤ ਕੁਮਾਰ ਲੋਕ ਸਭਾ ਚੋਣਾਂ ਦੌਰਾਨ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਪੂਰੀ ਤਰ੍ਹਾਂ ਕੀਤੀ ਜਾਵੇ ਪਾਲਣਾ : ਜਨਰਲ ਅਬਜ਼ਰਵਰ ਜ਼ਿਲ੍ਹਾ ਚੋਣ ਅਫ਼ਸਰ ਕੋਮਲ ਮਿੱਤਲ ਦੀ ਦੇਖ-ਰੇਖ ’ਚ ਵੋਟਿੰਗ ਮਸ਼ੀਨਾਂ ਦੀ ਸਪਲੀਮੈਂਟਰੀ ਰੈਂਡੇਮਾਈਜੇਸ਼ਨ ਕੀਤੀ ਗਈ ਪੰਜਾਬੀ ਸਾਵਧਾਨ ਰਹਿਣ,'ਆਪ' ਤੇ ਕਾਂਗਰਸ ਇੱਕੋ ਥਾਲੀ 'ਦੇ ਚੱਟੇ-ਬੱਟੇ : ਡਾ: ਸੁਭਾਸ਼ ਸ਼ਰਮਾ

 

ਰਤਨ ਗਰੁੱਪ ਵਿਚ ਕੌਮਾਂਤਰੀ ਨਰਸ ਦਿਵਸ ਮਨਾਇਆ ਗਿਆ

Web Admin

Web Admin

5 Dariya News

ਐਸ.ਏ.ਐਸ. ਨਗਰ (ਮੁਹਾਲੀ) , 12 May 2018

ਰਤਨ ਗਰੁੱਪ ਆਫ਼ ਇਸਟੀਚਿਊਸ਼ਨਜ਼ ਦੇ ਨਰਸਿੰਗ ਕਾਲਜ ਵੱਲੋਂ ਅੰਤਰ ਰਾਸ਼ਟਰੀ ਨਰਸ ਦਿਵਸ ਕੈਂਪਸ ਵਿਚ ਧੂਮਧਾਮ ਨਾਲ ਮਨਾਇਆ ਗਿਆ। ਫੋਰੈਂਸ ਨਾਈਏਂਗਲ ਦੀ ਯਾਦ ਵਿਚ ਕਰਵਾਏ ਗਏ ਇਸ ਸਮਾਗਮ ਵਿਚ ਕਾਲਜ ਦੇ ਐਡੋਟੋਰੀਅਮ ਵਿਚ ਰੱਖ ਗਏ ਰੰਗਾ ਰੰਗ ਸਮਾਗਮ ਵਿਚ ਗਰੁੱਪ ਦੇ ਚੇਅਰਮੈਨ ਰਤਨ ਲਾਲ ਅਗਰਵਾਲ ਨੇ ਖ਼ਾਸ ਤੌਰ ਤੇ ਸ਼ਿਰਕਤ ਕਰਦੇ ਹੋਏ ਵਿਦਿਆਰਥਣਾਂ ਨਾਲ ਆਪਣੇ ਵਿਚਾਰ ਸਾਂਝੇ ਕੀਤੇ। ਇਸ ਦੌਰਾਨ ਦੇਸ਼ ਦੇ ਵੱਖ ਵੱਖ ਸੂਬਿਆਂ ਤੋਂ ਸਿੱਖਿਆਂ ਹਾਸਿਲ ਕਰਨ ਆਏ ਵਿਦਿਆਰਥੀਆਂ ਨੇ ਆਪਣੇ ਰਾਜਾਂ ਦੇ ਬਿਹਤਰੀਨ ਨਾਚ ਪੇਸ਼ ਕੀਤੇ। ਇਸ ਦੇ ਨਾਲ ਹੀ ਨਰਸਿੰਗ ਵਿਦਿਆਰਥਣਾਂ ਵੱਲੋਂ ਨਰਸਿੰਗ ਪੇਸ਼ੇ ਤੇ ਆਧਾਰਿਤ ਲਘੂ ਨਾਟਕ ਦਾ ਮੰਚਨ ਕੀਤਾ ਗਿਆ। ਜਦ ਕਿ ਸਟੇਜ ਤੋਂ ਹੱਟ ਕੇ ਫਨ ਗੇਮਜ਼, ਨਰਸਿੰਗ ਕਿੱਤੇ ਸਬੰਧੀ ਪੋਸਟਰ ਅਤੇ ਭਾਸ਼ਣ ਮੁਕਾਬਲੇ ਵਿਚ ਵਿਦਿਆਰਥਣਾਂ ਨੇ ਵੱਧ ਚੜ ਕੇ ਹਿੱਸਾ ਲਿਆ। ਚੇਅਰਮੈਨ ਅਗਰਵਾਲ ਨੇ ਵਿਦਿਆਰਥੀਆਂ ਦੀ ਪ੍ਰਤਿਭਾ ਦੀ ਸ਼ਲਾਘਾ ਕਰਦੇ ਹੋਏ ਨਰਸਿੰਗ ਦੇ ਕਿੱਤੇ ਨੂੰ ਵਿਸ਼ਵ ਦਾ ਸਭ ਤੋਂ ਵੱਡਾ ਲੋਕ-ਭਲਾਈ ਕਿੱਤਾ ਦੱਸਿਆ।  ਇਸ ਮੌਕੇ ਸਮੀਤਾ ਵਿੱਜ ਮੈਨੇਜਮੈਂਟ, ਐੱਸ ਐਮ ਖੇੜਾ ਅਕੈਡਮਿਕ ਸਲਾਹਕਾਰ ਅਤੇ ਸਚਿਨ ਗੁਪਤਾ ਮੈਨੇਜਰ ਐਡਮਿਨ ਨੇ ਵੀ ਵਿਦਿਆਰਥੀਆਂ ਨਾਲ ਨਰਸਿੰਗ ਕਿੱਤੇ ਦੇ ਇਤਿਹਾਸ ਅਤੇ ਸਮਾਜ ਨੂੰ ਇਸ ਦੀ ਦੇਣ ਸਬੰਧੀ ਜਾਣਕਾਰੀ ਸਾਂਝੀ ਕੀਤੀ। ਇਸ ਮੌਕੇ ਤੇ ਸੰਗੀਤਾ ਅਗਰਵਾਲ ਮੈਂਬਰ ਰਤਨ ਗਰੁੱਪ ਨੇ ਨਰਸਿੰਗ ਦੇ ਵਿਦਿਆਰਥੀਆਂ ਵੱਲੋਂ ਸਿਹਤ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ ਕਰਦੇ ਹੋਏ ਦੱਸਿਆਂ ਕਿ ਰਤਨ ਗਰੁੱਪ ਦੇ ਵਿਦਿਆਰਥੀ ਹਰ ਸਾਲ ਨੇੜਲੇ ਇਲਾਕਿਆਂ ਵਿਚ ਜਾ ਕੇ ਆਮ ਲੋਕਾਂ ਵੱਖ ਵੱਖ ਬਿਮਾਰੀਆਂ ਤੋਂ ਬਚਾਅ ਬਾਰੇ ਜਾਣਕਾਰੀ ਦਿੰਦੇ ਹਨ। ਇਸ ਸਾਲ ਵਿਚ ਨਰਸਿੰਗ ਦਿਹਾੜੇ ਮੌਕੇ ਇਹ ਮੁਹਿੰਮ ਸ਼ੁਰੂ ਕੀਤੀ ਜਾ ਰਹੀ ਹੈ। ਜਿਸ ਵਿਚ ਵਿਦਿਆਰਥੀ ਆਸ ਪਾਸ ਦੇ ਇਲਾਕਿਆਂ ਵਿਚ ਜਾ ਕੇ ਲੋਕਾਂ ਨੂੰ ਜਾਗਰੂਕ ਕਰਨਗੇ। ਸਮਾਗਮ ਦੇ ਅਖੀਰ ਵਿਚ ਮੁੱਖ ਮਹਿਮਾਨ ਵੱਲੋਂ ਬਿਹਤਰੀ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਵੀ ਕੀਤਾ ਗਿਆ।

 

Tags: Rattan Group

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD