Wednesday, 22 July 2026

 

 

ਖ਼ਾਸ ਖਬਰਾਂ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ

 

ਨਵਜੋਤ ਸਿੰਘ ਸਿੱਧੂ ਵੱਲੋਂ ਰਾਹੁਲ ਗਾਂਧੀ ਨਾਲ ਮੁਲਾਕਾਤ

ਆਪਣੀ ਵਚਨਬੱਧਤਾ ਦੁਹਰਾਉਂਦਿਆਂ ਪਾਰਟੀ ਵੱਲੋਂ ਹਰ ਡਿਊਟੀ ਨਿਭਾਉਣ ਦਾ ਕੀਤਾ ਪ੍ਰਣ

Web Admin

Web Admin

5 Dariya News

ਨਵੀਂ ਦਿੱਲੀ , 16 May 2018

Last updated on: May 16, 2018, 00:00 IST

ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਅੱਜ ਨਵੀਂ ਦਿੱਲੀ ਵਿਖੇ ਕੁੱਲ ਹਿੰਦ ਕਾਂਗਰਸ ਕਮੇਟੀ ਦੇ ਪ੍ਰਧਾਨ ਰਾਹੁਲ ਗਾਂਧੀ ਨਾਲ ਮੁਲਾਕਾਤ ਕੀਤੀ।  ਸ. ਸਿੱਧੂ ਨੂੰ ਬੀਤੇ ਦਿਨੀਂ ਸੁਪਰੀਮ ਕੋਰਟ ਦੇ ਫੈਸਲੇ ਤੋਂ ਬਾਅਦ ਸ੍ਰੀ ਰਾਹੁਲ ਗਾਂਧੀ ਨੇ ਉਚੇਚੇ ਤੌਰ 'ਤੇ ਵਧਾਈ ਦਿੱਤੀ ਸੀ ਜਿਸ ਤੋਂ ਬਾਅਦ ਅੱਜ ਉਨ੍ਹਾਂ ਦੀ ਪਾਰਟੀ ਦੇ ਕੌਮੀ ਪ੍ਰਧਾਨ ਨਾਲ ਪਹਿਲੀ ਮੀਟਿੰਗ ਸੀ। ਸ. ਸਿੱਧੂ ਨੇ ਇਸ ਮੀਟਿੰਗ ਨੂੰ ਇਕ ਸਿਪਾਹੀ ਦੀ ਜਰਨੈਲ ਨਾਲ ਮੁਲਾਕਾਤ ਦੱਸਿਆ। ਸ.ਸਿੱਧੂ ਨੇ ਅੱਜ ਸ੍ਰੀ ਰਾਹੁਲ ਗਾਂਧੀ ਨਾਲ ਮੁਲਾਕਾਤ ਕਰਦਿਆਂ ਜਿੱਥੇ ਪਾਰਟੀ ਵੱਲੋਂ ਉਨ੍ਹਾਂ ਵਿੱਚ ਵਿਸ਼ਵਾਸ ਪ੍ਰਗਟਾਏ ਜਾਣ 'ਤੇ ਧੰਨਵਾਦ ਕੀਤਾ ਉਥੇ ਆਪਣੀ ਵਚਨਬੱਧਤਾ ਦੁਹਰਾਉਂਦਿਆਂ ਕਿਹਾ ਕਿ ਉਹ ਆਪਣਾ ਪੂਰਾ ਜੀਵਨ ਕਾਂਗਰਸ ਪਾਰਟੀ ਦੇ ਲੇਖੇ ਲਾਉਂਦੇ ਹਨ ਅਤੇ ਪਾਰਟੀ ਵੱਲੋਂ ਜੋ ਵੀ ਡਿਊਟੀ ਲਾਈ ਜਾਵੇਗੀ, ਉਸਨੂੰ ਤਨਦੇਹੀ ਤੇ ਪੂਰੀ ਸ਼ਿੱਦਤ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਉਨ੍ਹਾਂ ਪਾਰਟੀ ਪ੍ਰਧਾਨ ਨੂੰ ਇਹੋ ਕਿਹਾ ਕਿ ਉਹ 24X7 ਉਨ੍ਹਾਂ ਨੂੰ ਸਮਰਪਿਤ ਹਨ।

 

Tags: Navjot Singh Sidhu , Rahul Gandhi

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD