Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਬੀ.ਐਡ ਦੇ ਸਾਬਕਾ ਵਿਦਿਆਰਥੀਆਂ ਨੇ ਬਣਾਈ ਐਲੂਮਨੀ ਐਸੋਸੀਏਸ਼ਨ ਕਾਲਜ ਦੀ ਬਿਹਤਰੀ ਲਈ ਦੇਣਗੇ ਸੁਝਾਅ

Web Admin

Web Admin

5 ਦਰਿਆ ਨਿਊਜ਼

ਐਸ.ਏ.ਐਸ. ਨਗਰ (ਮੁਹਾਲੀ) , 27 Feb 2012

Last updated on: Feb 27, 2012, 00:00 IST

ਰਤਨ ਪ੍ਰੋਫੈਸ਼ਨਲ ਕਾਲਜ ਮੁਹਾਲੀ ਦੇ ਮਾਧਿਅਮ ਤੋਂ ਬੀ.ਐਡ ਦੀ ਪ੍ਰੀਖਿਆ ਪਾਸ ਕਰਨ ਵਾਲੇ ਸਾਬਕਾ ਵਿਦਿਆਰਥੀਆਂ ਨੇ ਕਾਲਜ ਦੀ ਬਿਹਤਰੀ ਲਈ ਇਕੱਜੁਟਤਾ ਦਿਖਾਂਉਦੇ ਹੋਏ ਐਲੂਮਨੀ ਐਸੋਸੀਏਸ਼ਨ ਦਾ ਗਠਨ ਕੀਤਾ ਹੈ। ਰਤਨ ਪ੍ਰੋਫੈਸ਼ਨਲ ਐਜੂਕੇਸ਼ਨ ਕਾਲਜ ਪਰਿਸਰ ਵਿਖੇ ਆਯੌਜਿਤ ਪ੍ਰੋਗਰਾਮ ਵਿੱਚ ਸਾਲ 2009-10 ਅਤੇ 2010-11 ਸੈਸ਼ਨ ਦੌਰਾਨ ਬੀ.ਐਡ. ਦੀ ਪ੍ਰੀਖਿਆ ਪਾਸ ਕਰਨ ਵਾਲੇ ਕਈ ਵਿਦਿਆਰਥੀਆਂ ਨੇ ਭਾਗ ਲਿਆ। ਜਿਨਾਂ੍ਹ ਵਿੱਚ ਕਈ ਵਿਦਿਆਰਥੀ ਸਿਖਿੱਆ ਦੇ ਖੇਤਰ ਵਿੱਚ ਆਪਣੀ ਸੇਵਾਵਾਂ ਦੇ ਰਹੇ ਹਨ ਤਾਂ ਕਈ ਹਾਲੇ ਵੀ ਅਗਲੀ ਪੜਾਈ ਕਰ ਰਹੇ ਹਨ। ਪ੍ਰੋਗਰਾਮ ਦੋਰਾਨ ਰਤਨ ਪ੍ਰੋਫੈਸ਼ਨਲ ਐਜੂਕੇਸ਼ਨ ਕਾਲਜ ਐਲੂਮਨੀ ਐਸੋਸ਼ੀਏਸ਼ਨ ਦਾ ਗਠਨ ਕੀਤਾ ਗਿਆ। ਜਿਸ ਵਿੱਚ 2009 ਬੈਚ ਦੀ ਵਰੁਣ ਕਟਿਆਰ ਨੂੰ ਪ੍ਰਧਾਨ ਅਤੇ 2010 ਬੈਚ ਦੀ ਪਲਕ ਅਗੱਰਵਾਲ ਨੂੰ ਮੀਤ ਪ੍ਰਧਾਨ ਚੁਣਿਆ ਗਿਆ।

ਇਸ ਮੌਕੇ ਬਤੌਰ ਮੁੱਖ ਮਹਿਮਾਨ ਪੁੱਜੇ ਕਾਲਜ ਦੇ ਸਾਬਕਾ ਵਿਦਿਆਰਥੀ ਅਤੇ ਪੰਜਾਬ-ਹਰਿਆਣਾ ਹਾਈ ਕੋਰਟ ਦੇ ਵਕੀਲ ਮੁਕੇਸ਼ ਮਿਤੱਲ ਨੇ ਕਿਹਾ ਕਿ ਵਿਦਿਆਰਥੀਆਂ ਦਾ ਭਵਿੱਖ ਬਿਹਤਰ ਬਣਾਉਣ ਲਈ ਜਰੂਰੀ ਹੈ ਕਿ ਉਨਾਂ੍ਹ ਨੂੰ ਪੜਾਈ ਦੇ ਨਾਲ-ਨਾਲ ਚਰਿੱਤਰ ਨਿਰਮਾਣ ਵੱਲ ਵੀ ਧਿਆਨ ਦਿੱਤਾ ਜਾਵੇ। ਕਾਲਜ ਡਾਈਰੈਕਟਰ ਚੇਅਰਮੈਨ ਸੁੰਦਰ ਲਾਲ ਅੱਗਰਵਾਲ ਅਤੇ ਪ੍ਰਿੰਸੀਪਲ ਵਿਭਾ ਮਿਤੱਲ ਨੇ ਕਿਹਾ ਕਿ ਕਾਲਜ ਦੇ ਪੁਰਾਣੇ ਵਿਦਿਆਰਥੀਆਂ ਨੂੰ ਇੱਕਠਾ ਕਰਨ ਪਿੱਛੇ ਉਨਾਂ੍ਹ ਦਾ ਮਕਸਦ ਕਾਲਜ ਦੀ ਬਿਹਤਰੀ ਲਈ ਇਨਾਂ੍ਹ ਵਿਦਿਆਰਥੀਆਂ ਦੇ ਵਡਮੁੱਲੇ ਸੁਝਾਅ ਹਾਸਲ ਕਰਨਾ ਹੈ। ਇਸ ਤੋਂ ਇਲਾਵਾ ਕਾਲਜ ਵਲੋਂ ਆਪਣਾ ਸਾਬਕਾ ਵਿਦਿਆਰਥੀਆਂ ਨੂੰ ਪੁਰਾਣੀ ਯਾਦਾਂ ਤਾਜਾ ਕਰਨ ਲਈ ਇੱਕ ਸਾਂਝਾ ਮੰਚ ਵੀ ਪ੍ਰਦਾਨ ਕੀਤਾ ਜਾਵੇਗਾ।

 

Tags: Rattan Group of Institutions

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD