Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਰਤਨ ਗਰੁੱਪ ਵਿਖੇ ਨਰਸਿੰਗ ਹਫ਼ਤੇ ਦੇ ਅੰਤਿਮ ਦਿਨ ਖੂਨਦਾਨ ਕੈਂਪ ਦਾ ਆਯੋਜਨ

ਗਰੁੱਪ ਦੇ ਚੇਅਰਮੈਨ ਅਗਰਵਾਲ ਨੇ ਸਟਾਫ ਨਾਲ ਸਮੂਹਕ ਤੋਂਰ ਤੇ ਖੂਨਦਾਨ ਕੀਤਾ

Web Admin

Web Admin

5 Dariya News

ਐਸ.ਏ.ਐਸ. ਨਗਰ (ਮੁਹਾਲੀ) , 20 May 2018

Last updated on: May 20, 2018, 00:00 IST

ਰਤਨ ਪ੍ਰੋਫੈਸ਼ਨਲ ਐਜੂਕੇਸ਼ਨ ਕਾਲਜ ਵਲੋਂ ਅੰਤਰਰਾਸ਼ਟਰੀ ਨਰਸ ਹਫ਼ਤੇ ਦੌਰਾਨ ਅੰਤਿਮ ਦਿਨ ਖੂਨਦਾਨ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਖੂਨਦਾਨ ਕੈਂਪ ਵਿਚ ਖੂਨਦਾਨੀਆਂ ਦਾ ਖੂਨ ਇਕੱਤਰ ਕਰਨ ਲਈ ਪੀ. ਜੀ. ਆਈ ਦੇ ਵਿਸ਼ੇਸ਼ ਡਾਕਟਰਾਂ ਦੀ ਟੀਮ ਆਈ ਹੋਈ ਸੀ। ਇਸ ਖੂਨਦਨ ਕੈਂਪ ਦਾ ਉਦਘਾਟਨ ਚੀਫ਼ ਜਸਟਿਸ ਮੋਨਿਕਾ ਲਾਂਬਾ, ਚੀਫ਼ ਜੂਡੀਸ਼ੀਅਲ ਮੈਜਿਸਟ੍ਰੇਟ ਅਤੇ ਪ੍ਰੈਜੀਡੈਂਟ, ਜ਼ਿਲ੍ਹਾਂ ਲੀਗਲ ਸਰਵਿਸਿਜ਼ ਅਥਾਰਟੀ ਐਸ ਏ ਐਸ ਨਗਰ ਮੋਹਾਲੀ ਅਤੇ ਵਿਸ਼ੇਸ਼ ਮਹਿਮਾਨ ਵਜੋਂ ਸੀਨੀਅਰ ਪ੍ਰਚਾਰਕ ਖੇਤਰੀ ਕਾਰਜਕਾਰੀ ਮੈਂਬਰ ਆਰ. ਐਸ. ਐਸ. ਚੰਡੀਗੜ ਤੋਂ ਪ੍ਰੇਮ ਚੰਦ ਗੋਇਲ ਵਲੋਂ ਸ਼ਿਰਕਤ ਕੀਤੀ ਗਈ। ਇਸ ਖੁਨਦਾਨ ਕੈਂਪ ਵਿਚ ਲਗਭਗ ੧੨੭ ਖੂਨਦਾਨੀਆਂ ਵਲੋਂ ਖੂਨਦਾਨ ਕੀਤਾ ਗਿਆ, ਜਿਨ੍ਹਾਂ ਨੂੰ ਗਰੁੱਪ ਦੇ ਚੇਅਰਮੈਨ ਸੁੰਦਰ ਲਾਲ ਅਗਰਵਾਲ ਅਤੇ ਮੁੱਖ ਮਹਿਮਾਨਾਂ ਵਲੋਂ ਟ੍ਰਾਫੀ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਦੌਰਾਨ ਚੇਅਰਮੈਨ ਸੁੰਦਰ ਲਾਲ ਅਗਰਵਾਲ ਨੇ ਵੀ ਖੂਨਦਾਨ ਕੀਤਾ।ਇਸ ਮੌਕੇ ਗਰੁੱਪ ਦੇ ਚੇਅਰਮੈਨ ਸੁੰਦਰ ਲਾਲ ਅਗਰਵਾਲ ਨੇ ਪ੍ਰਬੰਧਕਾਂ ਅਤੇ ਸਟਾਫ਼ ਨੂੰ ਇਸ ਸਮਾਜਿਕ ਕੰਮ ਲਈ ਧੰਨਵਾਦ ਕਰਦਿਆਂ ਕਿਹਾ ਕਿ ਮਨੁੱਖਤਾ ਲਈ ਇਸ ਤੋਂ ਵੱਡੀ ਕੋਈ ਹੋਰ ਸੇਵਾ ਨਹੀਂ ਹੋ ਸਕਦੀ ਕਿਉਂਕਿ ਖੂਨਦਾਨ ਕਰਨ ਨਾਲ ਅਸੀਂ ਖੂਨ ਦੀ ਕਮੀ ਹੋਣ ਕਾਰਨ ਜਾਣ ਵਾਲੀਆਂ ਜਾਨਾਂ ਨੂੰ ਬਚਾ ਕੇ ਕਿਸੇ ਨੂੰ ਜੀਵਨ ਦਾਨ ਦੇ ਸਕਦੇ ਹਾਂ। ਇਸ ਦੌਰਾਨ ਮੁੱਖ ਮਹਿਮਾਨ ਪ੍ਰੇਮ ਚੰਦ ਗੋਇਲ ਵਲੋਂ ਵੀ ਆਪਣੇ ਸੰਬੋਧਨ ਵਿਚ ਰਤਨ ਗਰੁੱਪ ਦੀ ਪ੍ਰਸੰਸਾਂ ਕਰਦਿਆਂ ਕਿਹਾ ਕਿ ਸਮਾਜ ਸੇਵਾ ਲਈ ਅਜਿਹੇ ਕਾਰਜ ਕਰਵਾਉਣ ਰਤਨ ਗਰੁੱਪ ਦੀ ਵੱਡੀ ਪ੍ਰਾਪਤੀ ਹੈ ਅਤੇ ਉ੍ਹਨਾਂ ਸਮੂਹ ਪ੍ਰਬੰਧਕਾਂ ਅਤੇ ਸਟਾਫ਼ ਨੂੰ ਵਧਾਈ ਦਿੱਤੀ। ਇਸ ਮੌਕੇ ਨਰਸਿੰਗ ਪਿੰ੍ਰਸੀਪਲ ਦਵਿੰਦਰ ਕੌਰ ਨੇ ਵੀ ਕੈਂਪ ਵਿਚ ਹਿੱਸਾ ਲਿਆ ਅਤੇ ਵਿਦਿਆਰਥੀਆਂ ਦੀ ਪ੍ਰਸ਼ੰਸਾਂ ਕਰਦਿਆਂ ਖੂਨਦਾਨ ਕਰਨ ਲਈ ਪ੍ਰੇਰਿਤ ਕੀਤਾ। ਇਸ ਕੈਂਪ ਦੌਰਾਨ ਵਿਦਿਆਰਥੀਆਂ ਦੇ ਕੁਇਜ਼ਬ ਪੋਸਟਰ ਮੇਕਿੰਗ ਅਤੇ ਹੋਰ ਕਈ ਮੁਕਾਬਲੇ ਕਰਵਾਏ ਗਏ, ਜਿਨ੍ਹਾਂ ਵਿਚੋਂ ਜੇਤੂ ਵਿਦਿਆਰਥੀਆਂ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ। 

 

Tags: Rattan Group of Institutions , Blood Camp

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD