Sunday, 19 May 2024

 

 

ਖ਼ਾਸ ਖਬਰਾਂ 2024 ਚੋਣਾਂ ਇਤਿਹਾਸਿਕ : ਪਵਨ ਖੇੜਾ ਅੰਮ੍ਰਿਤਪਾਲ ਨੂੰ ਬੰਦੀ ਸਿੰਘ ਨਹੀਂ ਮੰਨਿਆ ਜਾ ਸਕਦਾ: ਸੁਖਬੀਰ ਸਿੰਘ ਬਾਦਲ ਸ਼੍ਰੋਮਣੀ ਅਕਾਲੀ ਦਲ ਨੇ ਕਿਸਾਨਾਂ ਨੂੰ ਧਮਕੀਆਂ ਦੇਣ ਲਈ ਹੰਸ ਰਾਜ ਹੰਸ ਦੇ ਖਿਲਾਫ ਕਾਰਵਾਈ ਮੰਗੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਤਬਦੀਲੀ ਲਈ 'ਡਰਾਈਵ ਇਟ' ਵਿਜ਼ਨ ਡਾਕੂਮੈਂਟ ਪੇਸ਼ ਕੀਤਾ ਮੁੱਖ ਮੰਤਰੀ ਭਗਵੰਤ ਮਾਨ ਨੇ ਕੁਰੂਕਸ਼ੇਤਰ ਤੋਂ 'ਆਪ' ਉਮੀਦਵਾਰ ਡਾ. ਸੁਸ਼ੀਲ ਗੁਪਤਾ ਲਈ ਕੀਤਾ ਚੋਣ ਪ੍ਰਚਾਰ ਮਹਿਲਾ ਸਸ਼ਕਤੀਕਰਨ ਦੀ ਗੱਲ ਤਾਂ ਛੱਡੋ, 'ਆਪ' ਆਗੂ ਔਰਤਾਂ ਦੀ ਇੱਜ਼ਤ ਵੀ ਨਹੀਂ ਕਰਦੇ : ਜੈ ਇੰਦਰ ਕੌਰ ਵਿਸ਼ਵ ਪੱਧਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ : ਵਿਜੇ ਇੰਦਰ ਸਿੰਗਲਾ ਚੋਣਾਂ ਲੋਕਤੰਤਰ ਹੈ ਅਤੇ ਇੱਥੇ ਹਥਿਆਰਾਂ ਦੀ ਨਹੀਂ, ਵਿਚਾਰਾਂ ਦੀ ਲੜਾਈ ਹੋਣੀ ਚਾਹੀਦੀ ਹੈ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਦੇ ਐਲਾਨਨਾਮੇ ’ਚ ਪੰਥਕ ਤੇ ਖੇਤਰੀ ਮਜ਼ਬੂਤੀ ਦਾ ਸੱਦਾ ਚੰਨੀ ਕਰਦਾ ਮਸਲੇ ਹੱਲ, ਤੁਸੀਂ ਨਾ ਮੰਨੀ ਸਾਡੀ ਗੱਲ, ਤੁਸੀਂ ਤੁਰ ਪਏ ਬਦਲਾਅ ਦੇ ਵੱਲ, ਹੁਣ ਕਰਾਂਗੇ ਪੱਕਾ ਹੱਲ - ਗੁਰਜੀਤ ਔਜਲਾ ਡਾ.ਐਸ.ਪੀ.ਸਿੰਘ ਓਬਰਾਏ ਦੇ ਯਤਨਾਂ ਸਦਕਾ ਜਲੰਧਰ ਜ਼ਿਲ੍ਹੇ ਦੇ ਨੌਜਵਾਨ ਦਾ ਮ੍ਰਿਤਕ ਸਰੀਰ ਭਾਰਤ ਪਹੁੰਚਿਆ ਸਾਬਕਾ ਐਮਸੀ ਕੁਲਦੀਪ ਸਿੰਘ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ 'ਚ ਸ਼ਾਮਲ ਦੋ ਸਾਲਾਂ ਵਿੱਚ ਸਾਡੀ ਸਰਕਾਰ ਅਤੇ ਮੇਰੇ ਕੀਤੇ ਕੰਮ ਦੇਖ ਲਓ, ਫੇਰ ਜੋ ਮਰਜ਼ੀ ਫੈਸਲਾ ਕਰੋ: ਮੀਤ ਹੇਅਰ ਸੀਪੀਆਈ ਐਮ.ਐਲ. (ਲਿਬਰੇਸ਼ਨ) ਵੱਲੋਂ ਗੁਰਜੀਤ ਔਜਲਾ ਦੇ ਹੱਕ ਵਿੱਚ ਚੋਣ ਰੈਲੀ ਸਨੌਰ ’ਚ ਐਨ ਕੇ ਸ਼ਰਮਾ ਦੇ ਚੋਣ ਦਫਤਰ ਦਾ ਉਦਘਾਟਨ ਖਰੜ ਵਿਖੇ ਉਸਾਰੀ ਹੋ ਰਹੇ ਸ੍ਰੀ ਰਾਮ ਮੰਦਿਰ ਦਾ ਦੌਰਾ ਕਰਨ ਲਈ ਮਾਨਯੋਗ ਰਾਜਪਾਲ ਪੰਜਾਬ ਨੂੰ ਬੇਨਤੀ ਪੱਤਰ : ਸ਼ਸ਼ੀ ਪਾਲ ਜੈਨ ਪ੍ਰਨੀਤ ਕੌਰ ਤੇ ਡਾ. ਗਾਂਧੀ ਪਟਿਆਲਾ ਪਾਰਲੀਮਾਨੀ ਹਲਕੇ ਲਈ ਇਕ ਵੀ ਵੱਡਾ ਪ੍ਰਾਜੈਕਟ ਨਹੀਂ ਲਿਆ ਸਕੇ: ਐਨ ਕੇ ਸ਼ਰਮਾ ਵੀਰਇੰਦਰ ਅਗਰਵਾਲ, ਜ਼ਿਲ੍ਹਾ ਅਤੇ ਸੈਸ਼ਨ ਜੱਜ, ਫਿਰੋਜੁਪਰ ਵੱਲੋਂ ਕੇਂਦਰੀ ਜ਼ੇਲ੍ਹ, ਫਿਰੋਜਪੁਰ ਦਾ ਕੀਤਾ ਦੌਰਾ 'ਵੋਟ ਰਨ ਮੈਰਾਥਨ' 'ਚ ਵਿਦਿਅਰਥੀਆਂ ਤੇ ਪਟਿਆਲਵੀਆਂ ਨੇ ਉਤਸ਼ਾਹ ਨਾਲ ਲਿਆ ਹਿੱਸਾ ਸ਼ਿਵਾਲਿਕ ਪਬਲਿਕ ਸਕੂਲ, ਰੂਪਨਗਰ ਦੇ ਸੀ.ਬੀ.ਐਸ.ਈ. ਦੀ ਪ੍ਰੀਖਿਆਵਾਂ 'ਚ ਸਥਾਨ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ ਸਵੀਪ ਗੀਤ ਦਾ ਪੋਸਟਰ ਰਿਲੀਜ਼

 

ਦੋ ਰੋਜਾ ਇੰਸਪਾਇਰ ਐਵਾਰਡ ਵਿੱਚ ਬਾਲ ਵਿਗਿਆਨੀਆਂ ਨੇ ਆਪਣੇ ਖੋਜ ਮਾਡਲਾਂ ਦਾ ਕੀਤਾ ਪ੍ਰਦਰਸ਼ਨ

ਫਿਰੋਜ਼ਪੁਰ, ਫਰੀਦਕੋਟ, ਮੋਗਾ ਜ਼ਿਲ੍ਹਿਆ ਦੇ 100 ਤੋਂ ਵੱਧ ਬਾਲ ਵਿਗਿਆਨੀਆਂ ਨੇ ਲਿਆ ਭਾਗ

Web Admin

Web Admin

5 Dariya News

ਫਿਰੋਜ਼ਪੁਰ , 21 May 2018

ਡਿਪਾਰਟਮੈਂਟ ਆਫ ਸਾਇੰਸ ਐਂਡ ਟੈਕਨਾਲੋਜੀ ਭਾਰਤ ਸਰਕਾਰ ਅਤੇ ਜ਼ਿਲ੍ਹਾ ਸਿੱਖਿਆ ਅਫਸਰ ਸ੍ਰ. ਨੇਕ ਸਿੰਘ ਦੀ ਅਗਵਾਈ ਵਿੱਚ ਦੇਵ ਸਮਾਜ ਕਾਲਜ ਫਿਰੋਜ਼ਪੁਰ ਵਿੱਚ ਇੰਸਪਾਇਰ ਐਵਾਰਡ 2018 ਕਰਵਾਇਆ ਗਿਆ, ਜਿਸ ਵਿੱਚ ਫਿਰੋਜ਼ਪੁਰ, ਫਰੀਦਕੋਟ ਅਤੇ ਮੋਗਾ ਜ਼ਿਲ੍ਹੇ ਦੇ 100 ਤੋਂ ਵੱਧ ਬਾਲ ਵਿਗਿਆਨੀਆਂ ਨੇ ਪਹਿਲੇ ਦਿਨ ਆਪਣੀ-ਆਪਣੀ ਖੋਜ ਮਾਡਲਾ ਰਾਹੀਂ ਪ੍ਰਦਰਸ਼ਨੀ ਕੀਤੀ। ਇਸ ਪ੍ਰਦਰਸ਼ਨੀ ਵਿੱਚ ਪ੍ਰਿੰਸੀਪਲ ਦੇਵ ਸਮਾਜ ਕਾਲਜ ਮਧੂ ਪਰਾਸ਼ਰ ਅਤੇ ਡੀ.ਐੱਸ.ਟੀ ਤੋਂ ਹਿਮਾਨੀ ਗੁਲੇਰਿਆ ਨੇ ਮੁੱਖ ਮਹਿਮਾਨ ਦੇ ਤੌਰ ਤੇ ਸ਼ਿਰਕਤ ਕੀਤੀ।  ਜ਼ਿਲ੍ਹਾ ਸਾਇੰਸ ਸੁਪਰਵਾਈਜ਼ਰ ਸ੍ਰੀ. ਰਾਜੇਸ਼ ਮਹਿਤਾ ਨੇ ਆਪਣੇ ਸੰਬੋਧਨ ਵਿੱਚ ਵਿਦਿਆਰਥੀਆਂ ਨੂੰ ਦੱਸਿਆ ਕਿ ਕਿਵੇਂ ਵਿਗਿਆਨ ਮੁਕਾਬਲੇ ਸਾਨੂੰ ਤਰਕ ਨਾਲ ਜੋੜਦੇ ਹਨ, ਵਿਗਿਆਨਿਕ ਦਰਿਸ਼ਟੀਕੋਣ ਪੈਦਾ ਕਰਦੇ ਹਨ ਅਤੇ ਵਹਿਮਾਂ ਭਰਮਾਂ ਤੋਂ ਦੂਰ ਕਰਦੇ ਹਨ। ਨੋਡਲ ਅਫਸਰ ਦੀਪਕ ਸ਼ਰਮਾ ਅਤੇ ਸਾਇੰਸ ਮਾਸਟਰ ਕਮਲ ਸ਼ਰਮਾ ਨੇ ਦੱਸਿਆ ਕਿ ਅੱਜ ਇੰਸਪਾਇਰ ਐਵਾਰਡ ਦੇ ਪਹਿਲੇ ਦਿਨ ਬਾਲ ਵਿਗਿਆਨੀਆਂ ਨੇ ਸਹਿਤ, ਬਿਜਲੀ ਸੰਚਾਰ, ਖੇਤੀਬਾੜੀ ਦੀਆਂ ਨਵੀਆਂ ਤਕਨੀਕਾਂ, ਊਰਜਾ ਦੇ ਨਵੇਂ ਰੌਪ ਅਤੇ ਸਾਧਨ ਆਦਿ ਥੀਮਾ ਤੇ ਆਧਾਰਿਤ ਮਾਡਲ ਤਿਆਰ ਕੀਤੇ ਹਨ। ਇਨ੍ਹਾਂ ਮੁਕਾਬਲਿਆਂ ਦੀ ਜਜਮੈਂਟ ਗਜ਼ਲਪ੍ਰੀਤ ਸਿੰਘ, ਲਲਿਤ ਕੁਮਾਰ, ਉਪਿੰਦਰ ਸਿੰਘ, ਸੋਨਮ ਅਤੇ ਗੌਰਵ ਭੱਲਾ ਦੁਆਰਾ ਕੀਤੀ ਜਾ ਰਹੀ ਹੈ। ਜਿਨ੍ਹਾਂ ਦੀ ਚੋਣ ਅੱਗੇ ਸਟੇਟ ਪੱਧਰ ਅਤੇ ਫਿਰ ਨੈਸ਼ਨਲ ਪੱਧਰ ਵਾਸਤੇ ਕੀਤੀ ਜਾਵੇਗੀ। ਇਸ ਮੌਕੇ  ਉੱਪ ਜ਼ਿਲ੍ਹਾ ਸਿੱਖਿਆ ਅਫਸਰ ਫਿਰੋਜ਼ਪੁਰ ਸ੍ਰ. ਪ੍ਰਗਟ ਸਿੰਘ ਬਰਾੜ, ਸੰਦੀਪ ਕੰਬੋਜ ਕੈਰੀਅਰ ਗਾਈਡੈਂਸ ਕਾਂਸਲਰ, ਲਖਵਿੰਦਰ ਸਿੰਘ ਵੋਕੇਸ਼ਨਲ ਕੋਆਰਡੀਨੇਟਰ, ਏ.ਈ.ਓ ਗੁਰਜਿੰਦਰ ਸਿੰਘ, ਡੀ.ਐੱਸ.ਐੱਸ ਫਰੀਦਕੋਟ ਜਸਵਿੰਦਰ ਸਿੰਘ, ਡੀ.ਐੱਮ. ਸਾਇੰਸ ਉਮੇਸ਼ ਕੁਮਾਰ, ਸੁਖਚੈਨ ਸਿੰਘ ਸਟੈਨੋ, ਡੀ.ਐੱਸ.ਐੱਸ. ਟੀਮ ਅਸ਼ਵਨੀ ਸ਼ਰਮਾ, ਕਪਿਲ ਸਾਨਨ, ਰੁਪਿੰਦਰ ਸਿੰਘ, ਯੋਗੇਸ਼ ਤਲਵਾਰ, ਸੁਧੀਰ ਸ਼ਰਮਾ, ਗੁਰਪ੍ਰੀਤ ਸਿੰਘ, ਰਾਕੇਬ ਮਾਹਰ, ਰਾਜਨ ਵਧਾਵਨ, ਸੁਮਿਤ, ਦਿਨੇਸ਼ ਚੌਹਾਨ ਆਦਿ ਹਾਜ਼ਰ ਸਨ। 

 

Tags: MIX PUNJAB

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD