Friday, 24 July 2026

 

 

ਖ਼ਾਸ ਖਬਰਾਂ ਹੁਣ ਉੱਤਰਾਖੰਡ ਵਿੱਚ ਪੇਪਰ ਲੀਕ ਹੋ ਗਏ, ਪ੍ਰਧਾਨ ਮੰਤਰੀ ਜੀ ਇਹ ਕਦੋਂ ਰੁਕਣਗੇ?- ਕੇਜਰੀਵਾਲ ਬੱਚਿਆਂ ਨੇ ਫਾਸਟ ਟ੍ਰੈਕ ਕੋਰਟ ਨਹੀਂ, ਧਰਮਿੰਦਰ ਪ੍ਰਧਾਨ ਦਾ ਅਸਤੀਫਾ ਮੰਗਿਆ ਹੈ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ

 

ਮਧੂਬਨ ਵਾਟਿਕਾ ਸਕੂਲ ਦਾ ਨਤੀਜਾ ਸ਼ਾਨਦਾਰ ਰਿਹਾ

Web Admin

Web Admin

5 Dariya News (ਬਿਮਲ ਸੈਣੀ)

ਨੂਰਪੁਰ ਬੇਦੀ , 26 May 2018

Last updated on: May 26, 2018, 00:00 IST

ਪੂਰੇ ਜਿਲੇ੍ਹ ਚ’ਬਾਰਵੀ ਸੀ.ਬੀ.ਐਸ ਬੋਰਡ ਦੀ ਪ੍ਰੀਖਿਆ ਦਾ ਰਿਜ਼ਲਟ ਘੋਸ਼ਿਤ ਹੋਣ ਦੇ ਬਾਅਦ ਮਾਪਿਆਂ ਚ’ਖੁਸ਼ੀ ਦਾ ਮਾਹੌਲ ਬਣ ਗਿਆ।ਪ੍ਰਿੰਸੀਪਲ ਤੇ ਸਟਾਫ ਮੈਂਬਰਾਂ ਨੇ ਸਭ ਤੋਂ ਵਧੀਆਂ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਮਿਠਾਈ ਖਿਲਾਕੇ ਭਵਿੱਖ ਦੇ ਲਈ ਉਤਸ਼ਾਹਿਤ ਵੀ ਕੀਤਾ।ਇਸ ਸ਼ਾਨਦਾਰ ਰਿਜ਼ਲਟ ਨੇ ਹੁਣ ਵਿਦਿਆਰਥੀਆਂ ਦੇ ਭਵਿੱਖ ਦੇ ਸਪਨਿਆਂ ਨੂੰ ਇੱਕ ਉਡਾਣ ਦਿੱਤੀ ਹੈ,ਜਿਸਦੇ ਸਹਾਰੇ ਇਹ ਵਿਦਿਆਰਥੀ ਹੁਣ ਆਪਣੇ ਭਵਿੱਖ ਦੇ ਸੁਪਣੇ ਸਜਾਉਣਗੇ।ਮਧੂਬਨ ਵਾਟਿਕਾ ਪਬਲਿਕ ਸਕੂਲ ਅਸਮਾਨਪੁਰ(ਨੂਰਪੁਰ ਬੇਦੀ) ਪ੍ਰਿੰਸੀਪਲ ਜੇ.ਬੀ.ਟੀ ਅਬਰਾਹਿਮ ਨੇ ਦੱਸਿਆ ਕਿ ਬਾਰਵੀ ਸੀ.ਬੀ.ਐਸ.ਈ ਬੋਰਡ ਦਾ ਪ੍ਰੀਖਿਆ ਦਾ ਨਤੀਜਾ ਸਭ ਤੋਂ ਸ਼ਾਨਦਾਰ ਰਿਹਾ।ਇਸ ਪ੍ਰੀਖਿਆ ਚ’ਸਕੂਲ ਦੇ ਨਾਨ ਮੈਡੀਕਲ,ਮੈਡੀਕਲ ਅਤੇ ਕਾਂਮਰਸ ਦੇ ਵਿਦਿਆਰਥੀਆਂ ਨੇ ਖੇਤਰ ਚ’ਸਭ ਤੋਂ ਜਿਆਦਾ ਅੰਕ ਹਾਸਿਲ ਕਰਕੇ ਆਪਣੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਸਕੂਲ ਪ੍ਰਿੰਸੀਪਲ ਨੇ ਅੱਗੇ ਦੱਸਿਆ ਕਿ ਸਾਇੰਸ ਗਰੁੱਪ ਚ’ਸਿਮਰਨਜੀਤ ਕੌਰ ਨੇ 94 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਪਹਿਲਾਂ , ਚ’ਸੁਮਿਤ ਚੇਤਨ 87.6 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਦੂਸਰਾ,ਸਿਮਰਨਜੀਤ ਕੌਰ ਬਿੰਦੀ ਨੇ 85.2 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਤੀਸਰਾ ਸਥਾਨ ਪ੍ਰਾਪਤ ਕੀਤਾ।

ਇਸ ਦੇ ਨਾਲ ਹੀ ਗੁਰਜੀਤ ਕੌਰ ਨੇ 82.4 ਪ੍ਰਤੀਸ਼ਤ ਅੰਕ ਅਤੇ ਬਲਜਿੰਦਰ ਕੌਰ ਨੇ 82 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਹਾਸਿਲ ਕੀਤੇ।ਇਸ ਤਰ੍ਹਾਂ ਕਾਂਮਰਸ ਚੋਂ ਪਲਵੀ ਚੌਧਰੀ ਨੇ 71 ਪ੍ਰਤੀਸ਼ਤ ਲੈ ਕੇ ਪਹਿਲਾਂ ਅਤੇ ਸੋਨੀਆ ਨੇ 70.4 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਦੂਜਾ ਸਥਾਨ ਹਾਸਿਲ ਕੀਤਾ।ਸਕੂਲ ਦੇ ਪ੍ਰਿੰਸੀਪਲ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਕੂਲ ਦੇ ਕੁੱਲ 74 ਵਿਦਿਆਰਥੀਆਂ ਨੇ ਪ੍ਰੀਖਿਆ ਦਿੱਤੀ।ਸਾਰੇ ਬੱਚਿਆਂ ਨੇ ਵਧੀਆ ਅੰਕ ਪ੍ਰਾਪਤ ਕੀਤੇ।ਮੈਡੀਕਲ ਚ’19 ਬੱਚਿਆਂ ਨੇ 70 ਪ੍ਰਤੀਸ਼ਤ ਤੋਂ ਜਿਆਦਾ ਪ੍ਰਾਪਤ ਕੀਤੇ।ਨਾਨ ਮੈਡੀਕਲ ਚ’24 ਬੱਚਿਆਂ ਨੇ 70 ਪ੍ਰਤੀਸ਼ਤ ਅੰਕ ਪ੍ਰਾਪਤ ਕੀਤੇ। ਸਕੂਲ ਚੇਅਰਮੈਂਨ ਸ੍ਰੀ ਅੰਮਿਤ ਚੱਢਾ ਸਕੂਲ ਪ੍ਰਿੰਸੀਪਲ ਜੇ.ਬੀ.ਟੀ ਤੇ ਅਧਿਆਪਕਾਂ ਨੇ ਬੱਚਿਆਂ ਅਤੇ ਉਹਨਾਂ ਦੇ ਮਾਪਿਆ ਨੂੰ ਸ਼ਾਨਦਾਰ ਨਤੀਜਾ ਦੇ ਲਈ ਵਧਾਈ ਦਿੱਤੀ ਤੇ ਉਜਵਲ ਭਵਿੱਖ ਦੀ ਕਾਮਨਾ ਕੀਤੀ।ਇਸ ਮੋਕੇ ਤੇ ਹੋਰਨ੍ਹਾ ਤੋ ਇਲਾਵ੍ਹਾ ਸਕੁਲ਼ ਮਨੇਜਮੈਨਟ ਕੇਸਵ ਕੁਮਾਰ, ਮੈਡਮ ਦਿਿਪਕਾ ਪੁਰੀ , ਮੇਡਮ ਆਨੂੰ ਕੋਸਲ, ਮੈਡਮ ਸੁਰੇਖਾ ਰਾਣਾ, ਮੈਡਮ ਸੁਖਵੀਰ ਕੋਰ, ਜਸਪਾਲ ਸੈਣੀ,ਅਵਿਨਾਸ ਕੁਮਾਰ, ਦਵਿੰਦਰ ਸਿੰਘ ਆਦਿ ਵਿਸੇਸ ਤੋਰ ਤੇ ਹਾਜਰ ਸਨ।

 

Tags: Madhuban Vatika Public School

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD