Friday, 24 July 2026

 

 

ਖ਼ਾਸ ਖਬਰਾਂ ਹੁਣ ਉੱਤਰਾਖੰਡ ਵਿੱਚ ਪੇਪਰ ਲੀਕ ਹੋ ਗਏ, ਪ੍ਰਧਾਨ ਮੰਤਰੀ ਜੀ ਇਹ ਕਦੋਂ ਰੁਕਣਗੇ?- ਕੇਜਰੀਵਾਲ ਬੱਚਿਆਂ ਨੇ ਫਾਸਟ ਟ੍ਰੈਕ ਕੋਰਟ ਨਹੀਂ, ਧਰਮਿੰਦਰ ਪ੍ਰਧਾਨ ਦਾ ਅਸਤੀਫਾ ਮੰਗਿਆ ਹੈ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ

 

ਮਹਾਰਾਸ਼ਟਰ ਵਿੱਚ ਪੰਜਾਬ ਤੋਂ ਨਾਂਦੇੜ ਜਾ ਰਹੀ ਟਾਵੇਰਾ ਗੱਡੀ ਦੀ ਟਰੱਕ ਨਾਲ ਟੱਕਰ ਹੋਣ ਨਾਲ 10 ਦੀ ਮੌਕੇ ਤੇ ਮੌਤ ,ਦੋ ਗੰਭੀਰ ਰੂਪ ਵਿੱਚ ਜ਼ਖਮੀ

Web Admin

Web Admin

5 Dariya News (ਕੁਲਜੀਤ ਸਿੰਘ)

ਯਵਤਮੱਲ (ਮਹਾਰਾਸ਼ਟਰ) , 01 Jun 2018

Last updated on: Jun 01, 2018, 00:00 IST

ਅੱਜ ਸਵੇਰੇ ਮਹਾਰਾਸ਼ਟਰ ਦੇ ਜਿਲ੍ਹੇ ਯਵਤਮੱਲ ਵਿੱਚ ਨਾਗਪੁਰ ਤੁਲਜਾਪੁਰ ਹਾਈਵੇ ਤੇ ਇਹ ਹਾਦਸਾ ਹੋਇਆ ।ਇਹ ਸਾਰੇ ਨਾਂਦੇੜ ਸਾਹਿਬ ਵਿੱਖੇ ਦਰਸ਼ਨ ਕਰਨ ਲਈ ਜਾ ਰਹੇ ਸਨ ।ਇਸ ਹਾਦਸੇ ਵਿੱਚ 2 ਬੱਚਿਆਂ ਸਮੇਤ 6 ਔਰਤਾਂ ਅਤੇ 4 ਵਿਕਤੀਆ ਦੀ ਮੌਤ ਹੋਈ  ਹੈ ਜਦਕਿ ਜ਼ਖਮੀਆਂ ਨੂੰ ਨਾਗਪੁਰ ਦੇ ਇੱਕ ਹਸਪਤਾਲ ਵਿੱਖੇ ਇਲਾਜ ਲਈ ਦਾਖਿਲ ਕਰਵਾਇਆ ਗਿਆ ਹੈ ।ਪੁਲਿਸ ਸਟੇਸ਼ਨ ਆਰਨੀ ਜਿਲ੍ਹਾ ਯਵਤਮੱਲ ਤੋਂ ਮਿਲੀ ਜਾਣਕਾਰੀ ਅਨੁਸਾਰ ਇਹ ਘਟਨਾ ਅੱਜ ਸਵੇਰੇ ਕੋਸਦਨੀ ਘਾਟੀ ਦੇ ਨਜ਼ਦੀਕ ਹੋਈ ।ਇਸ ਹਾਦਸੇ ਵਿੱਚ ਟਾਵੇਰਾ ਗੱਡੀ ਦੇ ਪਰਖਚੇ ਉਡ ਗਏ ।ਮਿਰਤਕਾਂ ਦੀ ਪਹਿਚਾਣ ਕੁਨਾਲ ਪੁੱਤਰ ਤਰਸੇਮ ਲਾਲ ਉਮਰ ਕਰੀਬ 16 ਸਾਲ ਸੋਨੀਆ ਪਤਨੀ ਤੀਰਥ ਸਿੰਘ ਨਿਵਾਸੀ ਪਿੰਡ ਸਠਿਆਲਾ  ਜਿਲ੍ਹਾ ਅੰਮ੍ਰਿਤਸਰ ,ਬਿਹਾਰੀ ਲਾਲ ਪੁੱਤਰ ਬਲਵੰਤ ਰਾਮ ਉਮਰ ਕਰੀਬ 60 ਸਾਲ ਨਿਵਾਸੀ ਕਰਨਾਲ ਹਰਿਆਣਾ ,ਡਿੰਪਲ ਉਮਰ 13 ਸਾਲ ਨਿਵਾਸੀ ਨਾਗਪੁਰ ਸਿਮਰਨ ਕੌਰ ਪਤਨੀ ਪ੍ਰਗਟ ,ਸੰਤੋਸ਼ ਪਤਨੀ ਬਿਹਾਰੀ ਲਾਲ ਉਮਰ ਕਰੀਬ 55 ਨਿਵਾਸੀ ਕਰਨਾਲ ,ਤਿਲਕ ਰਾਜ ਪੁੱਤਰ ਵਲਾਇਤੀ ਰਾਮ ,ਨੀਲਮ ਪਤਨੀ ਤਰਸੇਮ ਲਾਲ ਉਮਰ ਕਰੀਬ 45 ਸਾਲ ਅਤੇ ਵਿਕਾਸ ਪੁੱਤਰ ਤਰਸੇਮ ਲਾਲ ਨਿਵਾਸੀ ਨਾਗਪੁਰ ਹੋਈ ।ਜਦਕਿ ਜ਼ਖਮੀਆਂ ਵਿੱਚ  ਨੇਹਾ ਅਤੇ ਬਲਜੀਤ ਸਿੰਘ ਨਿਵਾਸੀ ਪਠਾਨਕੋਟ ਨੂੰ ਇਲਾਜ ਲਈ ਨਾਗਪੁਰ ਡੈ ਹਸਪਤਾਲ ਵਿੱਖੇ ਦਾਖਿਲ ਕਰਵਾਇਆ ਗਿਆ ਹੈ।

 

Tags: HADSA

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD