Wednesday, 22 July 2026

 

 

ਖ਼ਾਸ ਖਬਰਾਂ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ

 

ਹਵਾ ਪਾਣੀ ਤੇ ਧਰਤੀ ਨਾ ਸੰਭਾਲੀ ਤਾਂ ਆਉਣ ਵਾਲੀ ਪੀੜ੍ਹੀ ਦਾ ਭਵਿੱਖ ਤਬਾਹ ਹੋ ਜਾਵੇਗਾ- ਸੰਤ ਸੀਚੇਵਾਲ

ਪਿੰਡ ਨੌਲੀ 'ਚ ਮਨਾਇਆ ਸ਼ਹੀਦਾਂ ਦੇ ਸਿਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ

Web Admin

Web Admin

5 Dariya News (ਕੁਲਜੀਤ ਸਿੰਘ)

ਸੁਲਤਾਨਪੁਰ ਲੋਧੀ , 17 Jun 2018

Last updated on: Jun 17, 2018, 00:00 IST

ਗੁਰਦੁਆਰਾ ਹਰਿ ਹਰੀ ਸਾਹਿਬ  ਨੌਲੀ 'ਚ ਸ਼ਹੀਦਾਂ ਦੇ ਸਿਰਤਾਜ ਸ੍ਰੀ ਗੁਰੁ ਅਰਜਨ ਦੇਵ ਜੀ ਦੇ ਮਨਾਏ ਗਏ ਸ਼ਹੀਦੀ ਦਿਹਾੜੇ ਦੇ ਸਮਾਗਮ ਨੂੰ ਸੰਬੋਧਨ ਕਰਦਿਆ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਕਿਹਾ ਗੁਰੁ ਸਾਹਿਬ ਵੱਲੋਂ ਮਨੁੱਖਤਾ ਦੀ ਖਾਤਿਰ ਦਿੱਤੀ ਗਈ ਕੁਰਬਾਨੀ ਨੂੰ ਭੁਲਾਇਆ ਨਹੀਂ ਜਾ ਸਕਦਾ।ਗੁਰੁ ਸਾਹਿਬ ਜੀ ਵੱਲੋਂ  ( ਆਦਿ )ਸ੍ਰੀ ਗੁਰੁ ਗੰਰਥ ਸਾਹਿਬ ਤਿਆਰ ਕਰਵਾਇਆ ਗਿਆ ।ਸ੍ਰੀ ਗੁਰੂ ਨਾਨਕ ਦੇਵ ਜੀ ਵੱਲੋਂ ਦਿੱਤੇ ਗਏ ਉਪਦੇਸ਼ 'ਤੇ ਅਮਲ ਕਰਨ ਦੀ ਲੋੜ ਹੈ।ਉਨ੍ਹਾਂ ਕਿਹਾ ਕਿ ਪੰਜਾਬ ਦੇ ਹਵਾ,ਪਾਣੀ ਤੇ ਧਰਤੀ ਦਾ ਜੋ ਹਾਲ ਹੋ ਚੁੱਕਾ ਹੈ ਉਹ  ਨਾ ਸੁਧਰਿਆ ਤਾਂ ਆਉਣ ਵਾਲੀਆਂ ਵਾਲੀਆਂ ਪੀੜ੍ਹੀਆਂ ਤਬਾਹ ਹੋ ਜਾਣਗੀਆਂ।ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਆਉਣ ਵਾਲੇ ਬਰਸਾਤ ਦੇ ਮੌਸਮ ਵਿੱਚ ਵੱਧ ਤੋਂ ਵੱਧ ਰੁੱਖ ਲਾਏ ਜਾਣ।ਇਸ ਮੌਕੇ ਡੇਰੇ ਦੇ ਮੁੱਖ ਸੇਵਾਦਾਰ ਸੰਤ ਅਜੀਤ ਸਿੰਘ , ਸੰਤ ਬਲਬੀਰ ਸਿੰਘ ਰੱਬ ਜੀ ਜਿਆਣ ਸਾਹਿਬ, ਬਾਬਾ ਹਰਜਿੰਦਰ ਸਿੰਘ ਅਤੇ ਜਰਨੈਲ ਸਿੰਘ ਗੜ੍ਹਦੀਵਾਲਾ ਨੇ ਸੰਤ ਸੀਚੇਵਾਲ ਜੀ ਨੂੰ ਸਨਮਾਨਿਤ ਕੀਤਾ।

 

Tags: SEECHEWAL

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD