Friday, 24 July 2026

 

 

ਖ਼ਾਸ ਖਬਰਾਂ ਹੁਣ ਉੱਤਰਾਖੰਡ ਵਿੱਚ ਪੇਪਰ ਲੀਕ ਹੋ ਗਏ, ਪ੍ਰਧਾਨ ਮੰਤਰੀ ਜੀ ਇਹ ਕਦੋਂ ਰੁਕਣਗੇ?- ਕੇਜਰੀਵਾਲ ਬੱਚਿਆਂ ਨੇ ਫਾਸਟ ਟ੍ਰੈਕ ਕੋਰਟ ਨਹੀਂ, ਧਰਮਿੰਦਰ ਪ੍ਰਧਾਨ ਦਾ ਅਸਤੀਫਾ ਮੰਗਿਆ ਹੈ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ

 

ਰੋਡਵੇਜ਼ ਬੱਸ ਬੇਕਾਬੂ ਹੋ ਕੇ ਫੁੱਟਪਾਥ ਤੇ ਚੜੀ ,ਫੁੱਟਪਾਥ ਤੇ ਰਿਕਸ਼ਾ ਉਪਰ ਸੌਂ ਰਹੇ 2 ਵਿਕਤੀਆ ਨੂੰ ਦਰੜਿਆ ਮੌਕੇ ਤੇ ਹੋਈ ਮੌਤ

5 Dariya News (ਕੁਲਜੀਤ ਸਿੰਘ )

ਜੰਡਿਆਲਾ ਗੁਰੂ , 20 Jun 2018

Last updated on: Jun 20, 2018, 00:00 IST

ਅੱਜ ਸਵੇਰੇ ਕਰੀਬ 3 ਵੱਜੇ ਜੰਡਿਆਲਾ ਗੁਰੂ  ਦੇ ਕੋਲ ਪੈਂਦੇ ਪਿੰਡ ਮੱਲੀਆਂ  ਨੇੜੇ ਜੀ ਟੀ ਰੋਡ  ਤੇ ਦਿੱਲੀ ਤੋਂ ਆ ਰਹੀ  ਅੰਮ੍ਰਿਤਸਰ ਡਿਪੂ ਨੰਬਰ 2 ਦੀ ਬੱਸ ਨੰਬਰ ਪੀ ਬੀ 02 ਬੀ ਯੂ 9750 ਜੋ ਪਿੰਡ ਮੱਲੀਆਂ ਜੀ ਟੀ  ਰੋਡ ਤੇ ਦਿੱਲੀ ਵੱਲੋਂ ਆ ਰਹੀ ਬੱਸ ਅਚਾਨਕ ਬੇਕਾਬੂ ਹੋ ਕੇ ਸੜਕ ਤੇ ਬਣੇ ਫੁੱਟਪਾਥ ਤੇ ਦੋ ਵਿਕਤੀਆ ਜੋ ਕਿ ਰਿਕਸ਼ੇ ਉਪਰ ਸੌਂ ਰਹੇ ਸਨ ਨੂੰ ਦਰੜਦੀ ਹੋਈ ਕਰੀਬ 50 ਫੁੱਟ ਦੀ ਦੂਰੀ ਤੇ ਗ੍ਰਿਲਾ ਨੂੰ ਤੋੜਦੀ ਹੋਈ ਰੁਕੀ ।ਇਹ ਹਾਦਸਾ ਇਨ੍ਹਾਂ ਜਬਰਦਸਤ ਸੀ ਕਿ ਰਿਕਸ਼ਾ ਵੀ ਬੱਸ ਥੱਲੇ ਆ ਕੇ ਚਕਨਾਚੂਰ ਹੋ ਗਿਆ ।ਬੱਸ ਦਾ ਡਰਾਈਵਰ ਮੌਕੇ ਤੋਂ ਫਰਾਰ ਹੋ ਗਿਆ । ਜਦਕਿ ਤੜਜੇ ਹਨੇਰਾ ਹੋਣ ਕਰਕੇ ਇਸ ਵਿੱਚ ਹੋਰ ਕੌਣ ਜ਼ਖਮੀ ਹੋਇਆ ਇਸਦੀ ਜਾਣਕਾਰੀ ਨਹੀਂ ਮਿਲੀ ।ਇਸ ਮਾਮਲੇ ਦੀ ਜਾਂਚ ਕਰ ਰਹੇ ਅਧਿਕਾਰੀ ਏ ਐਸ ਆਈ ਸਰਵਣ ਸਿੰਘ ਨੇ ਦੱਸਿਆ ਕਿ ਬਸ ਨੂੰ ਕਬਜੇ ਵਿੱਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।ਮਰਣ ਵਾਲਿਆ ਕੋਈ ਸ਼ਨਾਖਤੀ ਸਬੂਤ ਨਾ ਮਿਲਣ ਕਾਰਣ ਉਨ੍ਹਾਂ ਦੀ ਸ਼ਿਨਾਖਤ ਨਹੀਂ ਹੋ ਸਕੀ।

 

Tags: HADSA

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD