Friday, 24 May 2024

 

 

ਖ਼ਾਸ ਖਬਰਾਂ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਐਫ.ਐਸ.ਟੀ ਤੇ ਐਸ.ਐਸ.ਟੀ ਟੀਮਾਂ ਨੂੰ ਸਖਤੀ ਨਾਲ ਚੈਕਿੰਗ ਕਰਨ ਦੀ ਦਿੱਤੀ ਹਦਾਇਤ ਵਸੀਕਾ ਨਵੀਸ ਤੇ ਉਸ ਦਾ ਸਹਾਇਕ 225000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ ਜ਼ਿਲ੍ਹਾ ਚੋਣ ਅਫ਼ਸਰ ਕੁਲਵੰਤ ਸਿੰਘ ਨੇ ਸਟਰਾਂਗ ਰੂਮਾਂ ਅਤੇ ਗਿਣਤੀ ਕੇਂਦਰਾਂ ਦਾ ਲਿਆ ਜਾਇਜ਼ਾ ਐਕਟਿੰਗ ਚੀਫ਼ ਜਸਟਿਸ ਵੱਲੋਂ ਇੰਡੀਅਨ ਲਾਅ ਰਿਪੋਰਟਸ ਦੇ ਫ਼ੈਸਲਿਆਂ ਦੀ ਆਸਾਨੀ ਨਾਲ ਭਾਲ ਲਈ ਈ-ਐਚ.ਸੀ.ਆਰ ਵੈਬਸਾਈਟ ਦਾ ਉਦਘਾਟਨ ਆਪ' ਦਾ ਪੀਐਮ ਮੋਦੀ 'ਤੇ ਜਵਾਬੀ ਹਮਲਾ, ਕਿਹਾ- ਮੁੱਖ ਮੰਤਰੀ ਭਗਵੰਤ ਮਾਨ ਤਿੰਨ ਕਰੋੜ ਪੰਜਾਬੀਆਂ ਦੀ ਪਸੰਦ ਕਾਂਗਰਸ ਨੇ ਬੁਢਲਾਡਾ ਹਲਕੇ ਵਿਚ ਕੱਢਿਆ ਪ੍ਰਭਾਵਸ਼ਾਲੀ ਰੋਡ ਸੋਅ ਮੁੱਖ ਮੰਤਰੀ ਭਗਵੰਤ ਮਾਨ ਨੇ ਜਲੰਧਰ ਤੋਂ 'ਆਪ' ਉਮੀਦਵਾਰ ਪਵਨ ਕੁਮਾਰ ਟੀਨੂੰ ਲਈ ਕੀਤਾ ਚੋਣ ਪ੍ਰਚਾਰ ਕਾਂਗਰਸ ਪ੍ਰਵਾਸੀ ਮਜ਼ਦੂਰਾਂ ਦੇ ਖ਼ਿਲਾਫ਼ : ਸੰਜੇ ਟੰਡਨ ਆਪ’ ਸਿਧਾਂਤਾਂ, ਨੈਤਿਕਤਾ ਅਤੇ ਵਿਚਾਰਧਾਰਾ ਤੋਂ ਬੇਮੁੱਖ ਪਾਰਟੀ ਹੈ : ਸੰਜੇ ਟੰਡਨ ਗੁਰਜੀਤ ਸਿੰਘ ਔਜਲਾ ਨੇ ਸ਼ਹਿਰ ਦੇ ਬਜਾਰਾਂ ਵਿਚ ਕੀਤੀ ਦੁਕਾਨਦਾਰਾਂ ਨਾਲ ਮੁਲਾਕਾਤ ਪਟਿਆਲਾ ਦੇ ਇੱਕ ਲੱਖ ਤੋਂ ਵੱਧ ਲੋਕ ਪ੍ਰਧਾਨਮੰਤਰੀ ਮੋਦੀ ਦੀ ਫ਼ਤਿਹ ਰੈਲੀ ਦੇ ਬਣੇ ਗਵਾਹ ਪੰਜਾਬ ਵਿੱਚ ਬਿਜਲੀ ਨੂੰ ਲੈ ਕੇ ਹਾਹਾਕਾਰ: ਵਿਜੇ ਇੰਦਰ ਸਿੰਗਲਾ ਪੰਜਾਬ 'ਚ ਆਪ ਲਗਾਤਾਰ ਹੋ ਰਹੀ ਹੈ ਮਜ਼ਬੂਤ, ਸ਼੍ਰੋਮਣੀ ਅਕਾਲੀ ਦਲ ਅਤੇ ਕਾਂਗਰਸ ਨੂੰ ਵੱਡਾ ਝਟਕਾ! ਕਈ ਵੱਡੇ ਆਗੂ 'ਆਪ' 'ਚ ਹੋਏ ਸ਼ਾਮਲ ਜ਼ਿਲ੍ਹਾ ਮੁਹਾਲੀ ਵਿਖੇ ਏਅਰਪੋਰਟ ਮਾਡਲ ਅਤੇ ਗਰੀਨ ਇਲੈਕਸ਼ਨ ਦੇ ਥੀਮ 'ਤੇ ਆਧਾਰਿਤ ਦੋ ਅਤਿ ਆਧੁਨਿਕ ਪੋਲਿੰਗ ਬੂਥ ਬਣਾਏ ਜਾਣਗੇ ਭਗਵੰਤ ਮਾਨ ਜੀ ਔਰਤਾਂ ਨੂੰ ਇੱਕ ਇੱਕ ਹਜ਼ਾਰ ਰੁਪਿਆ ਮਹੀਨਾ ਕਦੋਂ ਮਿਲੂਗਾ ? : ਗੁਰਜੀਤ ਸਿੰਘ ਔਜਲਾ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸਾਕਾ ਸ੍ਰੀ ਪਾਉਂਟਾ ਸਾਹਿਬ ਦੀ ਯਾਦ ’ਚ ਸਮਾਗਮ ਪ੍ਰਧਾਨ ਮੰਤਰੀ ਦੱਸਣ ਕਿ ਉਹਨਾਂ ਦੀ ਪਾਰਟੀ ਵੋਟਰਾਂ ਨੂੰ ਭਾਜਪਾ ਲਈ ਵੋਟਾਂ ਪਾਉਣ ਲਈ ਡਰਾਉਣ ਦੀ ਥਾਂ ਦੇਸ਼ ਨੂੰ ਅੱਗੇ ਕਿਵੇਂ ਲਿਜਾਏਗੀ : ਸੁਖਬੀਰ ਸਿੰਘ ਬਾਦਲ ਰਾਜਾ ਵੜਿੰਗ ਨੇ ਲੁਧਿਆਣਾ ਪੂਰਬੀ ਵਿੱਚ ਚੋਣ ਪ੍ਰਚਾਰ ਦੌਰਾਨ ਬਦਲਾਅ ਦੀ ਵਕਾਲਤ ਕੀਤੀ 'ਜੁਮਲੇਬਾਜ਼' ਅਤੇ ਉਨ੍ਹਾਂ ਦੀ 'ਜੁਮਲੇਬਾਜ਼ੀ' ਤੋਂ ਸਾਵਧਾਨ ਰਹੋ : ਅਮਰਿੰਦਰ ਸਿੰਘ ਰਾਜਾ ਵੜਿੰਗ ਸੰਸਦ ਵਿੱਚ ਸ਼੍ਰੀ ਆਨੰਦਪੁਰ ਸਾਹਿਬ ਦੀ ਅਵਾਜ਼ ਬੁਲੰਦ ਕਰਾਂਗਾ : ਡਾ ਸੁਭਾਸ਼ ਸ਼ਰਮਾ ਡਾ: ਸੁਭਾਸ਼ ਸ਼ਰਮਾ ਨੇ ਸ੍ਰੀ ਅਨੰਦਪੁਰ ਸਾਹਿਬ ਦੇ ਬਹੁਪੱਖੀ ਵਿਕਾਸ ਲਈ ਜਾਰੀ ਕੀਤਾ ਸੰਕਲਪ ਪੱਤਰ

 

ਗਿਆਨ ਜੋਤੀ ਵਿਖੇ ਅੰਤਰ ਰਾਸ਼ਟਰੀ ਯੋਗ ਦਿਵਸ ਨੂੰ ਸਮਰਪਿਤ ਯੋਗ ਕੈਂਪ ਦਾ ਆਯੋਜਨ

Web Admin

Web Admin

5 Dariya News

ਐਸ.ਏ.ਐਸ. ਨਗਰ (ਮੁਹਾਲੀ) , 21 Jun 2018

ਗਿਆਨ ਜੋਤੀ ਇੰਸੀਟਿਚਿਊਟ ਆਫ਼ ਮੈਨਜ਼ਮੈਂਟ ਅਤੇ ਟੈਕਨੌਲੋਜ਼ੀ, ਫੇਜ਼ ੨ ਵੱਲੋਂ ਅੰਤਰ ਰਾਸ਼ਟਰੀ ਯੋਗ ਦਿਵਸ ਨੂੰ ਸਮਰਪਿਤ ਅੰਤਰ ਰਾਸ਼ਟਰੀ ਯੋਗ ਦਿਵਸ ਦਾ ਆਯੋਜਨ ਕੀਤਾ ਗਿਆ। ਕੈਂਪਸ ਵਿਚ ਲਗਾਏ ਗਏ ਇਕ ਰੋਜ਼ਾ  ਇਸ ਯੋਗ ਕੈਂਪ ਵਿਚ ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਹਿੱਸਾ ਲੈ ਯੋਗ ਕਰਨ ਦੀ ਅਹਿਮ ਜਾਣਕਾਰੀ ਹਾਸਿਲ ਕੀਤੀ। ਸਭ ਤੋ ਪਹਿਲਾਂ ਪ੍ਰਰਿਨਿਆਮ ਅਤੇ  ਕਸਰਤ ਕਰਨ ਤੋਂ ਬਾਅਦ ਸਾਰਿਆਂ ਨੂੰ ਯੋਗ ਦੇ ਵੱਖ ਵੱਖ ਆਸਣਾਂ ਤੇ ਉਸਦੇ ਫ਼ਾਇਦਿਆਂ ਸਬੰਧੀ ਜਾਣਕਾਰੀ ਦਿਤੀ ਗਈ। ਇਸ ਦੇ ਨਾਲ ਹੀ ਮੈਡੀਟੇਸ਼ਨ ਕਰਦੇ ਹੋਏ ਨੌਜਵਾਨਾਂ ਨੂੰ ਸਮਝਾਇਆ ਗਿਆ ਕਿ ਜੇਕਰ ਉਹ ਯੋਗ ਅਤੇ ਧਿਆਨ ਦੀ ਵਿਧੀ ਨੂੰ ਅਪਣਾਉਣ ਤਾਂ ਨਾ ਸਿਰਫ਼ ਉਨ੍ਹਾਂ ਦੀ ਕੰਮ ਕਰਨ ਦੀ ਕੁਸ਼ਲਤਾ ਵਿਚ ਵਾਧਾ ਹੋਵੇਗਾ ਬਲਕਿ ਪੜਾਈ ਦੌਰਾਨ ਹੋਣ ਵਾਲੇ ਤਣਾਓ ਤੋਂ ਵੀ ਉਨ੍ਹਾਂ ਨੂੰ ਨਿਜਾਤ ਮਿਲੇਗੀ। ਇਸ ਮੌਕੇ ਤੇ ਸਰੀਰਕ ਤੰਦਰੁਸਤੀ , ਹਰ ਯੋਗ ਆਸਣ ਦੇ ਫ਼ਾਇਦੇ ਅਤੇ ਹਰ ਆਸਣ ਨਾਲ ਕਿਸ ਬਿਮਾਰੀ ਤੋਂ ਬਚਿਆ ਜਾ ਸਕਦਾ ਹੈ ਇਸ ਦੀ ਜਾਣਕਾਰੀ ਵੀ ਵਿਦਿਆਰਥੀਆਂ ਨੂੰ ਦਿਤੀ ਗਈ। ਇਸ ਮੌਕੇ ਤੇ ਗਿਆਨ ਜੋਤੀ ਗਰੁੱਪ ਦੇ ਚੇਅਰਮੈਨ ਜੇ ਐਸ ਬੇਦੀ ਨੇ ਵਿਦਿਆਰਥੀਆਂ ਨੂੰ ਯੋਗ ਦੇ ਫ਼ਾਇਦਿਆਂ ਅਤੇ ਸਰੀਰ ਨੂੰ ਤੰਦਰੁਸਤ ਰੱਖਣ ਦੀ ਜ਼ਰੂਰਤ ਤੇ ਜਾਣਕਾਰੀ ਦਿਤੀ। ਉਨ੍ਹਾਂ ਵਿਦਿਆਰਥੀਆਂ ਨੂੰ ਪ੍ਰੇਰਨਾ ਦਿੰਦੇ ਹੋਏ ਕਿਹਾ ਕਿ ਇਕ ਸਫਲ ਇਨਸਾਨ ਬਣਨ ਲਈ ਸਰੀਰਕ ਅਤੇ ਮਾਨਸਿਕ ਪੱਖੋਂ ਉਨ੍ਹਾਂ ਦਾ ਤੰਦਰੁਸਤ ਹੋਣਾ ਜ਼ਰੂਰੀ ਹੈ ਅਤੇ ਯੋਗ ਇਨ੍ਹਾਂ ਦੋਹਾਂ ਨੂੰ ਤੰਦਰੁਸਤ ਰੱਖਦਾ ਹੈ। 

 

Tags: Gian Jyoti Institute

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD