Friday, 05 June 2026

 

 

ਖ਼ਾਸ ਖਬਰਾਂ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ ਪੰਜਾਬ ਸਰਕਾਰ ਦੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਸੂਬੇ ’ਚੋਂ ਨਸ਼ਿਆਂ ਦੇ ਖਾਤਮੇ ਲਈ ਜਨ ਅੰਦੋਲਨ ਬਣੀ : ਮੋਹਿੰਦਰ ਭਗਤ ਇਵੇਟ ਕੂਪਰ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਡੈਲਸੀ ਰੋਡਰਿਗਜ਼ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਹਰਿਆਣਾ ਸਾਰੇ ਵਿਭਾਗਾਂ ਨੂੰ ਆਪਣੇ 5 ਸਾਲਾਂ ਦਾ ਰੋਡਮੈਪ ਏਆਈ ਟੂਲ 'ਤੇ ਅਪਲੋਡ ਕਰਨ ਦੇ ਨਾਇਬ ਸਿੰਘ ਸੈਣੀ ਨੇ ਦਿੱਤੇ ਨਿਰਦੇਸ਼ ਨਾਇਬ ਸਿੰਘ ਸੈਣੀ ਨੇ ਮਾਰਚ 2027 ਤੱਕ 12 ਫੁੱਟ ਦੀ ਹਰ ਸੜਕ ਨੂੰ 18 ਫੁੱਟ ਚੌੜਾ ਕਰਨ ਦੇ ਨਿਰਦੇਸ਼ ਦਿੱਤੇ ਸੂਬੇ ਵਿੱਚ ਸਾਰੇ ਯੋਗ ਪਰਿਵਾਰਾਂ ਨੂੰ ਦਿੱਤੀ ਜਾਵੇਗੀ ਰਿਹਾਇਸ਼ੀ ਸਹੂਲਤ : ਨਾਇਬ ਸਿੰਘ ਸੈਣੀ ਪ੍ਰੋ. ਅਸੀਮ ਕੁਮਾਰ ਘੋਸ਼ ਨੇ ਨੌਜਵਾਨਾਂ ਨੂੰ ਰੁਜ਼ਗਾਰ ਸਿਰਜਕ ਬਣ ਕੇ ‘ਵਿਕਸਿਤ ਭਾਰਤ’ ਦੇ ਨਿਰਮਾਣ ਵਿੱਚ ਯੋਗਦਾਨ ਪਾਉਣ ਦੀ ਕੀਤੀ ਅਪੀਲ ਹਰਿਆਣਾ ਦੇ ਵੱਖ-ਵੱਖ ਬੋਰਡਾਂ ਅਤੇ ਕਮਿਸ਼ਨਾਂ ਦੇ ਨਵ-ਨਿਯੁਕਤ ਚੇਅਰਮੈਨਾਂ, ਵਾਈਸ-ਚੇਅਰਮੈਨਾਂ ਅਤੇ ਮੈਂਬਰਾਂ ਨੇ ਪੰਚਕੂਲਾ ਵਿੱਚ ਸੰਭਾਲਿਆ ਅਹੁਦਾ ਗੌਰਵ ਗੌਤਮ ਨੇ ਹਰਿਆਣਾ ਦੇ 23 ਉੱਤਮ ਖਿਡਾਰੀਆਂ ਨੂੰ ਸੀਨੀਅਰ ਅਤੇ ਜੂਨੀਅਰ ਕੋਚਾਂ ਦੇ ਨਿਯੁਕਤੀ ਪੱਤਰ ਸੌਂਪੇ 1 ਕਿਲੋਵਾਟ ਖਪਤਕਾਰਾਂ ਦੇ ਘਰ ਬਿਨਾਂ ਬੈਂਕ ਗਾਰੰਟੀ ਲੱਗੇਗਾ ਸੋਲਰ ਸਿਸਟਮ, ਬਿਜਲੀ ਬਿੱਲ ਹੋਵੇਗਾ ਜ਼ੀਰੋ : ਅਨਿਲ ਵਿਜ ਹਰਿਆਣਾ ਵਿੱਚ ਨਿਯਮਾਂ ਦੇ ਸਰਲੀਕਰਨ ਨਾਲ ਵਧੀ ਕਾਰੋਬਾਰੀ ਸੁਗਮਤਾ ਸੂਬੇ ਦੇ ਸਰਕਾਰੀ ਪੌਲੀਟੈਕਨਿਕ ਸੰਸਥਾਵਾਂ ਵਿੱਚ ਸ਼ੁਰੂ ਹੋਣਗੇ ਨਵੇਂ ਰੁਜ਼ਗਾਰਮੁਖੀ ਕੋਰਸ : ਮਹੀਪਾਲ ਢਾਂਡਾ ਰਾਜ ਸਰਕਾਰ ਸੂਬੇ ਦੇ ਸਰਕਾਰੀ ਹਸਪਤਾਲਾਂ ਨੂੰ ਅਤਿ-ਆਧੁਨਿਕ ਸਹੂਲਤਾਂ ਦੇਣ ਲਈ ਚੁੱਕ ਰਹੀ ਹੈ ਕਦਮ : ਆਰਤੀ ਸਿੰਘ ਰਾਓ ਗੁਰੂਗ੍ਰਾਮ ਵਾਸੀਆਂ ਲਈ ਵੱਡੀ ਸੌਗਾਤ ਨਾਂਗਲ ਚੌਧਰੀ ਵਿੱਚ 11.65 ਕਰੋੜ ਦੀ ਲਾਗਤ ਨਾਲ ਬਣੇਗਾ ਅਤਿ-ਆਧੁਨਿਕ ਕਮਿਊਨਿਟੀ ਹੈਲਥ ਸੈਂਟਰ : ਆਰਤੀ ਸਿੰਘ ਰਾਓ ਮੁੱਖ ਸਕੱਤਰ ਨੂੰ ਹਰਿਆਣਾ ਰਾਈਟ ਟੂ ਸਰਵਿਸ ਕਮਿਸ਼ਨ ਦੇ ਚੀਫ਼ ਕਮਿਸ਼ਨਰ ਦਾ ਵਾਧੂ ਚਾਰਜ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਯੂਕੇ ‘ਚ ਕਤਲ ਕੇਸ ਪਿੱਛੋਂ ਸਿੱਖਾਂ ਨੂੰ ਨਿਸ਼ਾਨਾ ਬਣਾਉਣ ’ਤੇ ਸੱਜੇ ਪੱਖੀ ਪਾਰਟੀਆਂ ਨੂੰ ਲਿਆ ਆੜੇ ਹੱਥੀਂ ਹਰ ਇਕ ਇਨਸਾਨ ਸਾਈਕਲਿੰਗ ਨੂੰ ਆਪਣੀ ਜ਼ਿੰਦਗੀ ਦਾ ਅਨਿੱਖੜਵਾਂ ਅੰਗ ਬਣਾਵੇ : ਵਿਧਾਇਕ ਰੁਪਿੰਦਰ ਸਿੰਘ ਹੈਪੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਐਲਾਨ ਤੋਂ 24 ਘੰਟਿਆਂ ਦੇ ਅੰਦਰ, ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੁਆਰਾ ਮਨਮਾਨੇ ਢੰਗ ਨਾਲ ਫੀਸਾਂ ਵਿੱਚ ਵਾਧੇ ‘ਤੇ ਰੋਕ ਲਈ ਕਾਨੂੰਨ ਦਾ ਖਰੜਾ ਬਣਾਉਣ ਦੇ ਹੁਕਮ

 

ਗੁਰਪ੍ਰੀਤ ਸਿੰਘ ਕਾਂਗੜ ਨੇ ਡੇਰਾ ਸ਼੍ਰੀ ਰਾਮ ਟਿੱਲਾ ਨੂੰ ਨਿਵਿਘਣ ਬਿਜਲੀ ਸਪਲਾਈ ਦੇਣ ਲਈ ਕੀਤਾ ਹਾਟ ਲਾਈਨ ਕੁਨੈਕਸ਼ਨ ਦਾ ਐਲਾਨ

ਆਪਸ ਵਿਚ ਭਾਈਚਾਰੇ ਨਾਲ ਰਹਿਣ ਦਾ ਦਿੱਤਾ ਸੁਝਾਅ, ਰਾਮਪੁਰਾ ਸ਼ਹਿਰ ਨੂੰ ਵੀ ਨਿਰਵਿਘਨ ਬਿਜਲੀ ਸਪਲਾਈ ਦਿੱਤੀ ਜਾਵੇਗੀ

Web Admin

Web Admin

5 Dariya News

ਰਾਮਪੁਰਾ (ਬਠਿੰਡਾ) , 01 Jul 2018

Last updated on: Jul 01, 2018, 00:00 IST

ਬਿਜਲੀ ਮੰਤਰੀ ਪੰਜਾਬ ਗੁਰਪ੍ਰੀਤ ਸਿੰਘ ਕਾਂਗੜ ਨੇ ਅੱਜ ਡੇਰਾ ਸ਼੍ਰੀ ਰਾਮ ਟਿੱਲਾ ਪਿੰਡ ਮਲੂਕਾ ਨੂੰ ਨਿਰਵਿਘਨ ਬਿਜਲੀ ਸਪਲਾਈ ਦੇਣ ਲਈ ਹਾਟ ਲਾਈਨ  ਕੁਨੈਕਸ਼ਨ ਦੇਣ ਦਾ ਐਲਾਨ ਕੀਤਾ।ਡੇਰਾ ਸ੍ਰੀ ਰਾਮ ਟਿੱਲਾ ਵਿਖੇ ਕਰਵਾਏ ਗਏ ਪਾਠ ਦੇ ਭੋਗ ਦੇ ਮੌਕੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਸ਼੍ਰੀ ਕਾਂਗੜ ਨੇ ਕਿਹਾ ਕਿ ਡੇਰਾ ਸ਼੍ਰੀ ਰਾਮ ਟਿੱਲਾ ਵਿਖੇ ਆਉਣ ਵਾਲੇ ਸ਼ਰਧਾਲੂਆਂ ਦੀ ਸਹੂਲਤ ਲਈ ਇਹ ਸੁਵਿਧਾਂ ਮੁਹੱਈਆ ਕਰਵਾਈ ਜਾ ਰਹੀ ਹੈ। ਉਨ੍ਹਾਂ ਇਸ ਸ਼ੁਭ ਮੌਕੇ ਇਹ ਵੀ ਐਲਾਨਿਆ ਕਿ ਰਾਮਪੁਰਾ ਸ਼ਹਿਰ ਨੂੰ ਵੀ ਨਿਰਵਿਘਣ ਬਿਜਲੀ ਸਪਲਾਈ ਦਿੱਤੀ ਜਾਵੇਗੀ ਜਿਸ ਸਬੰਧੀ ਸਰਕਾਰੀ ਨੋਟੀਫਿਕੇਸ਼ਨ ਜਲਦ ਹੀ ਜਾਰੀ ਕਰ ਦਿੱਤਾ ਜਾਵੇਗਾ। ਸ਼੍ਰੀ ਕਾਂਗੜ ਨੇ ਕਿਹਾ ਕਿ ਇਸ ਤੋਂ ਇਲਾਵਾ ਪੰਜਾਬ ਸਰਕਾਰ ਵਲੋਂ ਝੋਨੇ ਦੇ ਕਿਸਾਨਾਂ ਨੂੰ ਨਿਰਵਿਘਣ ਬਿਜਲੀ ਸਪਲਾਈ ਦਿੱਤੀ ਜਾ ਰਹੀ ਹੈ।ਇਸ ਮੌਕੇ ਬੋਲਦਿਆਂ ਸ਼੍ਰੀ ਕਾਂਗੜ ਨੇ ਕਿਹਾ ਕਿ ਸਾਨੂੰ ਸਾਰਿਆਂ ਨੂੰ ਆਪਸ ਵਿਚ ਭਾਈਚਾਰਾ ਬਣਾਕੇ ਰਖਣਾ ਚਾਹੀਦਾ ਹੈ ਅਤੇ ਇਕੱਠੇ ਹੋ ਕੇ ਰਹਿਣ 'ਚ ਹੀ ਸਾਡੇ ਸਮਾਜ ਅਤੇ ਸੂਬੇ ਦੀ ਭਲਾਈ ਹੈ।ਇਸ ਮੌਕੇ ਮੁੱਖ ਮੰਤਰੀ ਪੰਜਾਬ ਦੇ ਸਲਾਹਕਾਰ ਸ਼੍ਰੀ ਬੀ.ਆਈ.ਐਸ. ਚਾਹਲ, ਕਾਂਗਰਸ ਕਮੇਟੀ ਮਲੂਕਾ ਪਿੰਡ ਦੇ ਪ੍ਰਧਾਨ ਦਰਸ਼ਨ ਸਿੰਘ, ਨੈਬ ਸਿੰਘ, ਉਪਿੰਦਰ ਸਿੰਘ, ਮੈਂਬਰ ਮੰਦਰ ਨੰਬਰਦਾਰ ਜਗਸੀਰ ਸਿੰਘ, ਅਮਨਦੀਪ ਸਿੰਘ, ਪਪਨਾ, ਸੀਰਾ, ਜੱਸੀ, ਗੁਰਪ੍ਰੀਤ ਨੰਬਰਦਾਰ, ਸੁਖਜੀਤ ਸਿੰਘ ਲਾਲੀ ਵੀ ਹਾਜ਼ਰ ਸਨ।

 

Tags: Gurpreet Singh Kangar , Bharat Inder Singh Chahal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD