Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਸ਼ਹਿਰ ਨੂੰ ਹਰਿਆ ਭਰਿਆਂ ਰੱਖਣ ਲਈ ਸਾਰੇ ਯੂਥ ਕਲੱਬ ਪੰਜਾਬ ਵਿੱਚ ਚਲਾਉਣ ਬੂਟੇ ਲਗਾਉਣ ਦੀ ਮੁਹਿੰਮ - ਡਾ. ਰਘਬੀਰ ਸਿੰਘ ਬੰਗੜ

ਪਿੰਡ ਸਹੌੜਾ ਵਿਖੇ ਬੂਟੇ ਲਗਾਉਣ ਮੌਕੇ ਖਰੜ  ਬਲਾਕ ਦੇ ਉਪ-ਪ੍ਰਧਾਨ ਡਾ. ਰਘੁਬੀਰ ਸਿੰਘ ਬੰਗੜ ਅਤੇ ਹੋਰ ਯੂਥ ਮੈਂਬਰ।
ਪਿੰਡ ਸਹੌੜਾ ਵਿਖੇ ਬੂਟੇ ਲਗਾਉਣ ਮੌਕੇ ਖਰੜ ਬਲਾਕ ਦੇ ਉਪ-ਪ੍ਰਧਾਨ ਡਾ. ਰਘੁਬੀਰ ਸਿੰਘ ਬੰਗੜ ਅਤੇ ਹੋਰ ਯੂਥ ਮੈਂਬਰ।

5 Dariya News

ਖਰੜ , 05 Jul 2018

Last updated on: Jul 05, 2018, 00:00 IST

ਡਾ. ਅੰਬੇਦਕਰ ਯੂਥ ਕਲਬ (ਰਜਿ.) ਖਰੜ ਵੱਲੋਂ ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ਮਿਸ਼ਨ ਤੰਦਰੂਸਤ ਪੰਜਾਬ ਦੇ ਬੈਨਰ ਹੇਠ ਅੱਜ ਪਿੰਡ ਸਹੌੜਾ ਵਿਖੇ ਬੂਟੇ ਲਗਾਏ ਗਏ। ਪਿੰਡ ਦੇ ਸਾਰੇ ਨੌਜਵਾਨਾਂ ਨੂੰ ਨਾਲ ਲੈ ਕੇ ਸਵੇਰੇ ਦੀ ਸੈਰ ਵੀ ਸ਼ੁਰੂ ਕਰਵਾਈ ਗਈ। ਇਸ ਮੌਕੇ ਬਲਾਕ ਖਰੜ ਦੇ ਉਪ-ਪ੍ਰਧਾਨ ਡਾ. ਰਘਬੀਰ ਸਿੰਘ ਬੰਗੜ ਉਚੇਚੇ ਤੌਰ ਪਹੁੰਚੇ। ਇਸ ਮੌਕੇ ਗੱਲਬਾਤ ਦੌਰਾਨ ਡਾ. ਬੰਗੜ ਨੇ ਕਿਹਾ ਕਿ ਸੜਕਾਂ ਅਤੇ ਫਲਾਈਓਵਰ ਦੀ ਉਸਾਰੀ ਕਾਰਨ ਬਹੁਤ ਸਾਰੇ ਦਰਖੱਤ ਕਟੇ ਜਾ ਚੁਕੇ ਹਨ ਜਿਨ੍ਹਾਂ ਦੀ ਘਾਟ ਨੂੰ ਪੂਰਾ ਕਰਨ ਲਈ ਅੰਬੇਦਕਰ ਯੂਥ ਕਲਬ ਵੱਲੋਂ ਜੋ ਇਹ ਰੁੱਖ ਲਗਾਓ ਮੁਹਿੰਮ ਜਾਰੀ ਕੀਤੀ ਗਈ ਹੈ ਜਿਸ ਵਿੱਚ ਖਰੜ ਦੇ ਸ਼ਹਿਰ ਅਤੇ ਕਲੋਨੀਆਂ ਵਿੱਚ ਰੁਖ ਲਗਾਏ ਜਾਣਗੇ ਅਤੇ ਕਟੇ ਗਏ ਦਰਖਤਾਂ ਦੀ ਕਮੀ ਨੂੰ ਪੂਰਾ ਕੀਤਾ ਜਾਵੇ। ਯੂਥ ਸੇਵਾਵਾਂ ਕਲੱਬ ਵੱਲੋਂ ਜਿਨ੍ਹੇ ਵੀ ਪਿੰਡਾਂ ਅਤੇ ਸ਼ਹਿਰਾਂ ਵਿੱਚ ਕਲਬ ਹਨ ਉਹ ਪੂਰੇ ਪੰਜਾਬ ਵਿੱਚ ਸਵੇਰ ਦੀ ਸੈਰ, ਯੋਗਾ, ਰੁਖ ਲਗਾਓ ਮੁਹਿੰਮ ਅਤੇ ਸਫ਼ਾਈ ਅਭਿਆਨ ਚਲਾ ਰਹੇ ਹਨ।  ਇਸ ਮੌਕੇ ਹੋਰਨਾਂ ਤੋਂ ਇਲਾਵਾ ਯੂਥ ਕਲਬ ਦੇ ਪ੍ਰਧਾਨ ਸੁਖਦੀਪ ਸਿੰਘ ਸੁਖੀ, ਹਰਜੋਤ ਸਿੰਘ, ਰੁਪਿੰਦਰ ਸਿੰਘ, ਗੁਰਕੀਰਤ ਸਿੰਘ, ਰਵਨੀਤ ਸਿੰਘ, ਜੱਗੀ ਮਾਵੀ, ਕਾਲਾ ਮਾਵੀ, ਸ਼ਿਗਾਰਾ ਗਿੱਲ, ਦਲਜੀਤ ਸਿੰਘ ਅਤੇ ਲਖਵੀਰ ਸਿੰਘ ਹਾਜਰ ਸਨ।

 

Tags: Tandarust Punjab , Nav Chetna Trust

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD