Tuesday, 14 May 2024

 

 

ਖ਼ਾਸ ਖਬਰਾਂ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰੇਗੀ ਕਾਂਗਰਸ ਸਰਕਾਰ; ਐਮਐਸਪੀ ਲਈ ਕਾਨੂੰਨੀ ਗਾਰੰਟੀ ਪ੍ਰਦਾਨ ਕਰੇਗੀ ਚੰਡੀਗੜ੍ਹ ਦੇ ਵਾਰਡ 8 ਤੋਂ ਨਗਰ ਨਿਗਮ ਚੋਣ ਲੜੇ ਅਮਰੀਕ ਸਿੰਘ ਸੈਣੀ ਹੋਏ ਆਪ ਵਿੱਚ ਸ਼ਾਮਿਲ ਸੰਗਰੂਰ ਅਤੇ ਫ਼ਰੀਦਕੋਟ ਲੋਕ ਸਭਾ ਹਲਕਿਆਂ ਵਿੱਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜ਼ਬੂਤ ਸ੍ਰੀ ਆਨੰਦਪੁਰ ਸਾਹਿਬ ਤੋਂ ਭਾਜਪਾ ਉਮੀਦਵਾਰ ਡਾ: ਸੁਭਾਸ਼ ਸ਼ਰਮਾ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਪਹਿਲਾਂ ਮਨੀਸ਼ ਤਿਵਾੜੀ ਦੀ ਪਦਯਾਤਰਾ 'ਚ ਹਜ਼ਾਰਾਂ ਕਾਂਗਰਸ, 'ਆਪ', ਸਪਾ ਵਰਕਰਾਂ ਨੇ ਸ਼ਮੂਲੀਅਤ ਕੀਤੀ ਫਿਰਕੂ ਵੰਡੀਆਂ ਪਾਉਣ ਵਾਲੀ ਭਾਰਤੀ ਜਨਤਾ ਪਾਰਟੀ ਨੂੰ ਠਿੱਬੀ ਲਾ ਕੇ ਕਾਂਗਰਸ ਦੀ ਸਰਕਾਰ ਬਣਾ ਦਿਓ - ਗੁਰਜੀਤ ਔਜਲਾ ਮੀਤ ਹੇਅਰ ਨੇ ਮਾਲੇਰਕੋਟਲਾ ਵਿਖੇ ਪਾਰਟੀ ਦਫਤਰ ਦਾ ਕੀਤਾ ਉਦਘਾਟਨ ਰਾਜਾ ਵੜਿੰਗ ਨੇ ਦਾਖਾ ਵਿੱਚ ਪ੍ਰਚਾਰ ਕੀਤਾ, ਪੰਜਾਬ ਲਈ ਕਾਂਗਰਸ ਦੇ 'ਪੰਜ ਨਿਆਂ’ ਦੀ ਵਕਾਲਤ ਕੀਤੀ ਭਾਰਤ ਚੋਣ ਕਮਿਸ਼ਨ ਵੱਲੋਂ ਨਿਯੁਕਤ ਜਨਰਲ ਅਬਜ਼ਰਵਰ ਡਾ. ਹੀਰਾ ਲਾਲ ਨੇ ਲੋਕ ਸਭਾ ਚੋਣਾਂ ਸਬੰਧੀ ਕੀਤੀਆਂ ਤਿਆਰੀਆਂ ਦਾ ਨਿਰੀਖਣ ਕੀਤਾ ਸੀਜੀਸੀ ਲਾਂਡਰਾਂ ਦੀ ਐਯੂਓ ਮਹਿਮਾ ਨੇ ਸਰਵੋਤਮ ਕੈਡੇਟ ਲਈ ਸੀਡਬਲਿਓ ਐਵਾਰਡ ਜਿੱਤਿਆ 6000 ਰੁਪਏ ਦੀ ਰਿਸ਼ਵਤ ਲੈਂਦਾ ਏ.ਐਸ.ਆਈ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜਨਰਲ ਅਬਜਰਵਰ ਵੱਲੋਂ ਫਾਜ਼ਿਲਕਾ ਦਾ ਦੌਰਾ, ਚੋਣ ਤਿਆਰੀਆਂ ਦਾ ਲਿਆ ਜਾਇਜ਼ਾ ਐਲਪੀਯੂ ਵੱਲੋਂ 15ਵੇਂ ਅਚੀਵਰਜ਼ ਅਵਾਰਡ ਸਮਾਰੋਹ ਦਾ ਆਯੋਜਨ: ਵਿਦਿਆਰਥੀਆਂ ਨੂੰ ਕੀਤਾ ਇੱਕ ਕਰੋੜ ਰੁਪਏ ਦੇ ਨਕਦ ਪੁਰਸਕਾਰਾਂ ਨਾਲ ਸਨਮਾਨਿਤ ਬੀਐਸਐਫ ਦੇ ਵਿਹੜੇ ਗੂੰਜਿਆਂ ਮਤਦਾਨ ਦਾ ਨਾਅਰਾ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਵੱਲੋਂ ਘੰਟਾ ਘਰ ਚੌਕ ਸਮੇਤ ਮੁੱਖ ਬਜਾਰਾਂ ਦਾ ਦੌਰਾ ਮੋਹਕਮਪੁਰਾ ਤੋਂ ਆਮ ਆਦਮੀ ਪਾਰਟੀ ਦੇ ਪ੍ਰਧਾਨ ਕਾਂਗਰਸ ਵਿੱਚ ਸ਼ਾਮਲ ਜਨਰਲ ਅਬਜਰਵਰ ਦੀ ਨਿਗਰਾਨੀ ਹੇਠ ਚੋਣ ਅਮਲੇ ਦੀ ਹੋਈ ਰੈਂਡੇਮਾਈਜੇਸ਼ਨ ਕੇਸ ਵਿੱਚੋਂ ਨਾਮ ਕੱਢਣ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜ਼ਮੀਨ ਦੇ ਇੰਤਕਾਲ ਬਦਲੇ 3 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਦਾ ਕਰਿੰਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ 5ਵੇਂ ਦਿਨ ਅੱਜ 19 ਨਾਮਜ਼ਦਗੀ ਪੱਤਰ ਹੋਏ ਦਾਖਲ ਪ੍ਰੋ: ਵਿਰਸਾ ਸਿੰਘ ਵਲਟੋਹਾ ਨੇ ਖਡੂਰ ਸਾਹਿਬ ਲੋਕ ਸਭਾ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ

 

ਗਿਆਨ ਜੋਤੀ ਗਲੋਬਲ ਸਕੂਲ ਦੀ ਵਿਦਿਆਰਥਣ ਗੁਰਜੋਤ ਕੋਰ ਬਣੀ ਨਨਕਾਣਾ ਫ਼ਿਲਮ ਵਿਚ ਨਨਕਾਣਾ

ਚੌਥੀ ਕਲਾਸ ਦੀ ਗੁਰਜੋਤ ਕੌਰ ਨੇ ਗੁਰਦਾਸ ਮਾਨ ਨਾਲ ਲੀਡ ਰੋਲ ਕਰਕੇ ਮੁਹਾਲੀ ਦਾ ਨਾਮ ਕੀਤਾ ਉੱਚਾ

Web Admin

Web Admin

5 Dariya News

ਐਸ.ਏ.ਐਸ. ਨਗਰ (ਮੁਹਾਲੀ) , 07 Jul 2018

ਗਿਆਨ ਜੋਤੀ ਗਲੋਬਲ ਸਕੂਲ ਦੇ ਚੌਥੀ ਕਲਾਸ ਦੀ ਵਿਦਿਆਰਥਣ ਗੁਰਜੋਤ ਕੌਰ ਨੇ ਗੁਰਦਾਸ ਮਾਨ ਦੀ ਹੁਣ ਹੁਣ ਰੀਲੀਜ਼ ਹੋਈ ਫ਼ਿਲਮ ਨਨਕਾਣਾ ਵਿਚ ਲੀਡ ਰੋਲ ਕਰਕੇ ਮੋਹਾਲੀ ਦਾ ਨਾਮ ਰੌਸ਼ਨ ਕੀਤਾ ਹੈ। ਜ਼ਿਕਰਯੋਗ ਹੈ ਕਿ ਹੁਣੇ ਹੁਣੇ ਰੀਲੀਜ਼ ਹੋਈ ਫ਼ਿਲਮ ਨਨਕਾਣਾ ਵਿਚ ਪੰਜਾਬ ਦੀ ਸ਼ਾਨ ਗੁਰਦਾਸ ਮਾਨ ਅਤੇ ਕਵਿਤਾ ਕੌਸ਼ਿਕ ਮੁਖ ਭੂਮਿਕਾ ਵਿਚ ਹਨ। ਜਦ ਕਿ ਗੁਰਜੋਤ ਕੋਰ ਇਸ ਫ਼ਿਲਮ ਦੇ ਨਾਮ ਅਨੁਸਾਰ ਮੁੱਖ ਸੂਤਰਧਾਰ ਹੈ। ਗੁਰਜੋਤ ਕੌਰ ਨੂੰ ਇਹ ਭੂਮਿਕਾ ਨਨਕਾਣਾ ਫ਼ਿਲਮ ਦੀ ਟੀਮ ਵੱਲੋਂ ਸਕੂਲ ਵਿਚ ਕੀਤੇ ਗਏ ਐਡੀਸ਼ਨ ਦੌਰਾਨ ਕੀਤੀ ਗਈ ਸੀ। ਜਿਸ ਵਿਚ ਗੁਰਜੋਤ ਸਮੇਤ 200 ਦੇ ਕਰੀਬ ਵਿਦਿਆਰਥੀਆਂ ਨੇ ਐਡੀਸ਼ਨ ਦਿਤਾ ਸੀ। ਇਸ ਦੇ ਇਲਾਵਾ ਸਕੂਲ ਦੀ ਇਕ ਹੋਰ ਤੀਜੀ ਕਲਾਸ ਦੀ ਵਿਦਿਆਰਥਣ ਪ੍ਰਭਲੀਨ ਕੌਰ ਨੇ ਵੀ ਇਸ ਫ਼ਿਲਮ ਵਿਚ ਕੰਮ ਕੀਤਾ ਹੈ। ਫ਼ਿਲਮ ਦੀ ਰੀਲੀਜ਼ ਤੋਂ ਬਾਅਦ ਪਹਿਲੀ ਵਾਰ ਸਕੂਲ ਪਹੁੰਚੀ ਗੁਰਜੋਤ ਕੌਰ ਨੂੰ ਵਧਾਈ ਦਿੰਦੇ ਹੋਏ ਸਕੂਲ ਦੇ ਪ੍ਰਿੰਸੀਪਲ ਰਣਜੀਤ ਬੇਦੀ ਨੇ ਕਿਹਾ ਕਿ ਇਹ ਬੇਸ਼ੱਕ ਉਨ੍ਹਾਂ ਲਈ ਮਾਣ ਦੀ ਗੱਲ ਹੈ ਕਿ ਇਸ ਫ਼ਿਲਮ ਵਿਚ ਉਨ੍ਹਾਂ ਦੇ ਸਕੂਲ ਦੇ ਵਿਦਿਆਰਥੀਆਂ ਨੇ ਕੰਮ ਕੀਤਾ ਹੈ। ਪ੍ਰਿੰਸੀਪਲ ਬੇਦੀ ਅਨੁਸਾਰ ਗੁਰਜੋਤ ਕੌਰ ਇਕ ਯੋਗ ਵਿਦਿਆਰਥਣ ਹੈ ਜੋ ਕਿ ਸਕੂਲ ਦੀਆਂ ਸਭਿਆਚਾਰਕ ਗਤੀਵਿਧੀਆਂ ਵਿਚ ਵੱਧ ਚੜ ਕੇ ਹਿੱਸਾ ਲੈਂਦੀ ਹੈ। ਇਸ ਦੌਰਾਨ ਗੁਰਜੋਤ ਕੌਰ ਨੇ ਆਪਣੇ ਸਾਥੀ ਵਿਦਿਆਰਥਣਾਂ ਨਾਲ ਤਜਰਬਾ ਸਾਂਝਾ ਕਰਦੇ ਹੋਏ ਫ਼ਿਲਮ ਦੇ ਨਿਰਮਾਣ ਦੌਰਾਨ ਹੋਈਆਂ ਰੋਚਕ ਗੱਲਾਂ ਵੀ ਸਾਂਝੀਆਂ ਕੀਤੀਆਂ।

 

Tags: Gian Jyoti Institute , POLLYWOOD

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD