Wednesday, 15 May 2024

 

 

ਖ਼ਾਸ ਖਬਰਾਂ ਕਾਂਗਰਸ ਪਾਰਟੀ ਗਰੀਬ ਪਰਿਵਾਰ ਨੂੰ 8500 ਰੁਪਏ ਪ੍ਰਤੀ ਮਹੀਨਾ ਦੇਵੇਗੀ : ਅਮਰਿੰਦਰ ਸਿੰਘ ਰਾਜਾ ਵੜਿੰਗ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਪ੍ਰਚਾਰ ਲਹਿਰ ਆਰੰਭ ਸਾਬਕਾ ਵਿੱਤ ਮੰਤਰੀ ਪਰਮਿੰਦਰ ਢੀਂਡਸਾ ਨੇ ਐਨ ਕੇ ਸ਼ਰਮਾ ਦੀ ਚੋਣ ਮੁਹਿੰਮ ਭਖਾਈ ਪੰਜਾਬ ਦੇ ਕਈ ਲੋਕ ਸਭਾ ਹਲਕਿਆਂ 'ਚ ਆਮ ਆਦਮੀ ਪਾਰਟੀ ਨੂੰ ਮਿਲੀ ਵੱਡੀ ਮਜ਼ਬੂਤੀ, ਵਿਰੋਧੀ ਪਾਰਟੀਆਂ ਦੇ ਕਈ ਵੱਡੇ ਆਗੂ ਹੋਏ 'ਆਪ' 'ਚ ਸ਼ਾਮਲ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਸੁਭਾਸ਼ ਚਾਵਲਾ ਆਪਣੇ ਸਮਰਥਕਾਂ ਸਮੇਤ ਭਾਜਪਾ 'ਚ ਸ਼ਾਮਲ ਕਾਂਗਰਸ ਫਸਲਾਂ 'ਤੇ ਐੱਮਐੱਸਪੀ ਦੀ ਗਾਰੰਟੀ ਦੇਵੇਗੀ: ਵਿਜੇ ਇੰਦਰ ਸਿੰਗਲਾ ਸੂਬੇ ਦੀ ਗੱਲ ਛੱਡਣ ਪਹਿਲਾਂ ਆਪਣੇ ਹਲਕੇ ਵਿੱਚ ਸਿਹਤ ਸਹੂਲਤਾਂ ਸੁਧਾਰਨ ਬਲਬੀਰ ਸਿੰਘ : ਐਨ.ਕੇ. ਸ਼ਰਮਾ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਕਾਂਗਰਸੀ ਉਮੀਦਵਾਰ ਜੀਤ ਮਹਿੰਦਰ ਸਿੰਘ ਸਿੱਧੂ ਦੇ ਪਰਿਵਾਰ ਨੇ ਬਠਿੰਡਾ ਸ਼ਹਿਰ 'ਚ ਭਖਾਈ ਚੋਣ ਮੁਹਿੰਮ ਆਮ ਆਦਮੀ ਪਾਰਟੀ ਦੇ ਸ਼ਾਸਨ 'ਚ ਉਨ੍ਹਾਂ ਦੀ ਮਹਿਲਾ ਸੰਸਦ ਮੈਂਬਰ ਵੀ ਸੁਰੱਖਿਅਤ ਨਹੀਂ : ਡਾ. ਸੁਭਾਸ਼ ਸ਼ਰਮਾ ਤੁਹਾਡੇ ਪਿੰਡਾਂ ਦਾ ਜਨਮਿਆ ਹਾਂ ਤੇ ਤੁਹਾਡਾ ਹਰ ਦੁੱਖ-ਸੁੱਖ ਮੇਰਾ ਆਪਣਾ: ਮੀਤ ਹੇਅਰ ਵੋਟਰ ਜਾਗਰੂਕਤਾ ਮੁਹਿੰਮ ਸਵੀਪ ਤਹਿਤ ਕੋਟ ਧਰਮੂ ਵਿਖੇ ਵਾਲ ਪੇਂਟਿੰਗ ਮੁਕਾਬਲੇ ਹੋਏ ਗੁਰਬਾਜ ਸਿੰਘ ਸਿੱਧੂ ਨੂੰ ਲੰਬੀ ਹਲਕੇ ਦੇ ਵਿੱਚ ਮਿਲ ਰਿਹਾ ਭਰਵਾਂ ਸਮਰਥਨ ਸਰਦੂਲਗੜ ਹਲਕੇ 'ਚ ਪੀਣ ਵਾਲੇ ਸਾਫ ਪਾਣੀ ਅਤੇ ਹੋਰ ਸਮੱਸਿਆ ਨੂੰ ਪਹਿਲ ਦੇ ਆਧਾਰ 'ਤੇ ਕਰਾਂਗੇ ਹੱਲ: ਜੀਤ ਮਹਿੰਦਰ ਸਿੰਘ ਸਿੱਧੂ ਪਿੰਡ ਧਾਰੜ, ਰਾਣਾ ਕਾਲਾ, ਬਾਲੀਆ ਮੰਝਪੁਰ ਤੋਂ ਵੱਡੀ ਗਿਣਤੀ ਵਿੱਚ ਆਪ ਪਾਰਟੀ ਵਿੱਚ ਸ਼ਾਮਿਲ ਹੋਏ ਲੋਕ: ਮੰਤਰੀ ਹਰਭਜਨ ਈ.ਟੀ.ਓ ਬੀਬੀ ਸਰਵਜੀਤ ਕੌਰ ਮਾਣੂੰਕੇ ਦੀ ਮਿਹਨਤ ਸਦਕਾ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਲੋਕ ਲਹਿਰ ਬਣੀ ਲੋਕ ਵੀਹ ਦਿਨਾਂ ਦੇ ਲਾਲਚ ਵਿੱਚ ਅਗਲੇ 5 ਸਾਲ ਬਰਬਾਦ ਨਾ ਕਰਨ-ਬਾਬਰ ਔਜਲਾ ਮੋਹਾਲੀ ਪ੍ਰਸ਼ਾਸਨ ਨੇ ਜਾਦੂਗਰ ਦੇ ਜਾਦੂ ਸ਼ੋ ਜ਼ਰੀਏ ਦਿੱਤਾ ਮਤਦਾਨ ਦਾ ਸੁਨੇਹਾ ਲੋਕ ਸਭਾ ਹਲਕੇ ਫਿਰੋਜ਼ਪੁਰ ਦੇ ਜਨਰਲ ਤੇ ਪੁਲਿਸ ਅਬਜ਼ਰਵਰ ਵੱਲੋਂ ਸ੍ਰੀ ਮੁਕਤਸਰ ਸਾਹਿਬ ਦਾ ਦੌਰਾ ਰਿਆਤ ਬਾਹਰਾ ਯੂਨੀਵਰਸਿਟੀ ਵਿਖੇ ‘ਲੀਵਰੇਜਿੰਗ ਏਆਈ ਲਰਨਿੰਗ’ ’ਤੇ ਅੰਤਰਰਾਸ਼ਟਰੀ ਸੈਮੀਨਾਰ ਦਾ ਆਯੋਜਨ ਸਿਹਤ ਸਕੱਤਰ ਨੇ ਸੂਬੇ ਅੰਦਰ ਮਾਤਰੀ ਮੌਤਾਂ ਦੀ ਕੀਤੀ ਸਮੀਖਿਆ

 

ਫਾਰਚੂਨਰ ਦੀ ਟੈਂਕੀ 'ਚ ਤੇਲ ਭਰਵਾ ਕਿ ਹੋਏ ਫਰਾਰ, ਸੀਸੀ ਟੀਵੀ 'ਚ ਕੈਦ ਹੋਈ ਘਟਨਾ

ਪੈਸੇ ਦਿੱਤੇ ਬਿਨਾ ਭੱਜੀ ਫਾਰਚੂਨਰ ਗੱਡੀ ਪੈਟਰੋਲ ਪੰਪ ਤੋਂ ਤੇਲ ਭਰਵਾਉਂਦੇ ਸਮੇਂ।
ਪੈਸੇ ਦਿੱਤੇ ਬਿਨਾ ਭੱਜੀ ਫਾਰਚੂਨਰ ਗੱਡੀ ਪੈਟਰੋਲ ਪੰਪ ਤੋਂ ਤੇਲ ਭਰਵਾਉਂਦੇ ਸਮੇਂ।

Web Admin

Web Admin

5 Dariya News (ਕੁਲਜੀਤ ਸਿੰਘ)

ਜੰਡਿਆਲਾ ਗੁਰੂ , 13 Jul 2018

ਸਥਾਨਕ ਤਰਨ ਤਾਰਨ ਬਾਈ ਪਾਸ 'ਤੇ ਸਥਿਤ ਐਸਾਰ ਕੰਪਨੀ ਦਾ ਇਕਉਂਕਾਰ ਪੈਟਰੋਲ ਪੰਪ ਤੋਂ ਦੁਪਹਿਰ ਵੇਲੇ ਇੱਕ ਫਾਰਚੂਨਰ ਗੱਡੀ ਦੀ ਟੈਂਕੀ ਡੀਜ਼ਲ ਨਾਲ ਫੁਲ ਕਰਵਾ ਕਿ ਅਣਪਛਾਤਾ ਵਿਅਕਤੀ ਫਰਾਰ ਹੋ ਗਿਆ।ਮੌਕੇ ਤੇ ਪੰਪ ਮਾਲ ਬਲਕਾਰ ਸਿੰਘ ਲੱਖਪਤੀ ਕੋਲੋਂ ਮਿਲੀ ਜਾਣਕਾਰੀ ਅਨੂਸਾਰ ਇੱਥੋਂ ਦੇ ਤਰਨ ਤਾਰਨ ਬਾਈਪਾਸ ਵਾਲੇ ਇਕਉਂਕਾਰ ਫਿਲਿੰਗ ਸਟੇਸ਼ਨ ਤੇ ਦੁਪਹਿਰ ਵੇਲੇ ਇੱਕ ਫਾਰਚੂਨਰ ਗੱਡੀ ਪੀਬੀ 02 ਸੀਯੂ 0056 ਆਈ ਅਤੇ ਇਸ ਵਿੱਚ ਸਵਾਰ ਵਿaਕਤੀ ਨੇ ਪੈਟਰੋਲ ਪੰਪ ਦੇ ਕਰਿੰਦੇ ਸੂਰਜ ਨੂੰ ਟੈਂਕੀ ਫੁਲ ਕਰਨ ਲਈ ਕਿਹਾ।ਕਰਿੰਦੇ ਸੂਰਜ ਵਲੋਂ ਟੈਂਕੀ ਫੁਲ ਹੋਣ ਉਪਰੰਤ ਇਹ ਵਿਅਕਤੀ ਆਪਣੀ ਗੱਡੀ ਲੈ ਕਿ ਉਥੋਂ ਪੈਸੇ ਦਿੱਤੇ ਬਿਨਾਂ ਹੀ ਫਰਾਰ ਹੋ ਗਿਆ।ਗੱਡੀ ਵਿੱਚ ਭਰੇ ਗਏ ਡੀਜ਼ਲ ਦੀ ਕੀਮਤ 4300 ਰੁਪਏ ਬਣਦੀ ਹੈ।ਮੌਕੇ 'ਤੇ ਇਹ ਸਾਰੀ ਘਟਨਾ ਸੀਸੀ ਟੀਵੀ ਵਿੱਚ ਰਿਕਾਰਡ ਹੋ ਗਈ।ਪਤਾ ਲੱਗਾ ਹੈ ਕਿ ਬੀਤੀ ਦਿਨੀ ਵੀ ਇਹ ਗੱਡੀ ਵਾਲਾ ਮਾਤਾ ਰਾਨੀ ਫਿਲਿੰਗ ਸੇਟਸ਼ਨ ਤੋਂ ਵੀ ਟੈਂਕੀ ਫੁਲ ਕਰਵਾ ਕਿ ਪੈਸੇ ਦਿੱਤੇ ਬਿਨਾ ਹੀ ਭੱਜ ਗਿਆ ਸੀ।ਇਕਉਂਕਾਰ ਫਿਲਿੰਗ ਸਟੇਸ਼ਨ ਦੇ ਮਾਲਕ ਬਲਕਾਰ ਸਿੰਘ ਲੱਖਪਤੀ ਨੇ ਇਸਦੀ ਸ਼ਿਕਾਇਤ ਥਾਣਾ ਜੰਡਿਆਲਾ ਗੁਰੂ ਵਿੱਚ ਦੇ ਦਿੱਤੀ ਹੈ। 

 

Tags: CRIME NEWS PNJAB

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD