Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਐਂਟੀ ਡੇਂਗੂ ਅਤੇ ਐਂਟੀ ਮਲੇਰੀਏ ਵੱਜੋ ਮਨਾਏ ਜਾ ਰਹੇ ਜੁਲਾਈ ਮਹੀਨੇ ਵਿੱਚ ਲੋਕਾਂ ਨੂੰ ਡੇਂਗੂ ਅਤੇ ਮਲੇਰੀਏ ਪ੍ਰਤੀ ਜਾਗਰੂਕ ਕੀਤਾ ਜਾਵੇ : ਜਸਬੀਰ ਸਿੰਘ

ਡੇਂਗੂ ਅਤੇ ਮਲੇਰੀਏ ਦੀ ਰੋਕਥਾਮ ਲਈ ਜ਼ਿਲ੍ਹਾ ਪੱਧਰੀ ਮੀਟਿੰਗ ਦਾ ਆਯੋਜਨ, ਡੇਂਗੂ ਦਾ ਟੈਸਟ ਸਿਵਲ ਹਸਪਤਾਲ ਮੋਹਾਲੀ ਵਿਖੇ ਕੀਤਾ ਜਾਂਦਾ ਹੈ ਮੁਫ਼ਤ

Web Admin

Web Admin

5 Dariya News

ਐਸ.ਏ.ਐਸ. ਨਗਰ (ਮੁਹਾਲੀ) , 13 Jul 2018

Last updated on: Jul 13, 2018, 00:00 IST

ਐਂਟੀ ਡੇਂਗੂ ਅਤੇ ਐਂਟੀ ਮਲੇਰੀਏ ਵੱਜੋ ਮਨਾਏ ਜਾ ਰਹੇ ਜੁਲਾਈ ਮਹੀਨੇ ਵਿੱਚ  ਲੋਕਾਂ ਨੂੰ ਡੇਂਗੂ ਅਤੇ ਮਲੇਰੀਏ ਪ੍ਰਤੀ ਜਾਗਰੂਕ ਕੀਤਾ ਜਾਵੇ ਤਾਂ ਜੋ ਲੋਕਾਂ ਦਾ ਮਲੇਰੀਏ ਅਤੇ ਡੇਂਗੂ ਤੋਂ ਬਚਾਅ ਹੋ ਸਕੇ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਹਾਇਕ ਕਮਿਸ਼ਨਰ ਜਨਰਲ  ਜਸਬੀਰ ਸਿੰਘ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਡੇਂਗੂ ਅਤੇ ਮਲੇਰੀਏ ਦੀ ਰੋਕਥਾਮ ਲਈ ਜ਼ਿਲ੍ਹਾ ਪੱਧਰੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਕੀਤਾ ਉਨ੍ਹਾਂ ਕਿਹਾ ਕਿ ਇਨ੍ਹਾਂ ਬਿਮਾਰੀਆਂ ਪ੍ਰਤੀ ਪਿੰਡ ਪੱਧਰ ਅਤੇ ਵਾਰਡ ਪੱਧਰ ਤੇ ਲੋਕਾਂ ਨੂੰ ਜਾਗਰੂਕ ਕਰਨ ਲਈ ਕੈਂਪ ਲਗਾਏ ਜਾਣ ਅਤੇ ਉਨ੍ਹਾਂ ਨੂੰ ਆਪਣੇ ਘਰਾਂ ਨੂੰ ਨਾਲ ਨਾਲ ਆਲੇ ਦੁਆਲੇ ਦੀ ਸਿਫਾਈ ਰੱਖਣ ਲਈ ਵੀ ਅਤੇ ਹਰ ਸੁੱਕਰਵਾਰ ਨੂੰ ਡਰਾਈ ਡੇਅ ਵਜੋ ਮਨਾਉਣ ਲਈ ਪ੍ਰੇਰਿਤ ਕੀਤਾ ਜਾਵੇ। ਇਸ ਮੌਕੇ ਸਹਾਇਕ ਕਮਿਸ਼ਨਰ  ਸਿਕਾਇਤਾਂ ਡਾ. ਪਾਲਿਕਾ ਅਰੋੜਾ ਅਤੇ ਸਿਵਲ ਸਰਜਨ ਡਾ. ਰੀਟਾ ਭਾਰਦਵਾਜ ਅਤੇ ਸਿਹਤ ਵਿਭਾਗ ਤੇ ਹੋਰਨਾਂ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ। ਸਿਵਲ ਸਰਜਨ ਡਾ. ਰੀਟਾ ਭਾਰਦਵਾਜ ਨੇ ਦੱਸਿਆ ਕਿ ਜੂਨ ਮਹੀਨਾ ਵੀ ਐਂਟੀ ਮਲੇਰੀਏ ਮੰਥ ਵੱਜੋ ਮਨਾਇਆ ਗਿਆ ਹੈ ਜਿਸ ਦੌਰਾਨ 125 ਜਾਗਰੂਕਤਾ ਕੈਂਪ ਲਗਾਏ ਗਏ ਹਨ। ਇਸ ਤੋਂ ਇਲਾਵਾ ਮਾਈਗਰੇਟੀ ਅਬਾਦੀ ਦਾ ਫੀਵਰ ਸਰਵੇ ਕੀਤਾ ਗਿਆ ਹੈ ਅਤੇ ਬਲੱਡ ਸਲਾਇਡਾ ਵੀ ਬਣਾਇਆ ਗਈਆਂ ਹਨ। 

ਉਨ੍ਹਾਂ ਹੋਰ ਦੱਸਿਆ ਕਿ ਹੈਲਥ ਵਰਕਰ ਤੇ ਸੁਵਰਵਾਈਜਰ ਦੀਆਂ ਟੀਮਾਂ ਵੱਲੋਂ ਫੀਵਰ ਸਰਵੇ ਕੀਤਾ ਜਾਂਦਾ ਹੈ । ਉਨ੍ਹਾਂ ਹੋਰ ਦੱਸਿਆ ਕਿ ਡੇਂਗੂ ਅਤੇ ਮਲੇਰੀਏ ਰੋਕਥਾਮ ਲਈ ਸਿਹਤ ਵਿਭਾਗ ਵੱਲੋਂ ਮੋਹਾਲੀ ਸ਼ਹਿਰ ਵਿਖੇ ਦਿਹਾੜੀ ਦੇ ਅਧਾਰ ਤੇ 05 ਬਰੀਡਿੰਗ ਚੈਕਰ ਰੱਖੇ ਗਏ ਸਨ ਅਤੇ ਜੁਲਾਈ ਮਹੀਨੇ ਲਈ ਨਵਾਂ ਗਰਾਓ, ਜੀਰਕਪੁਰ ਅਤੇ ਖਰੜ ਲਈ ਵੀ ਰੱਖੇ ਗਏ ਹਨ। ਇਨ੍ਹਾਂ ਟੀਮਾਂ ਵੱਲੋਂ ਘਰ ਘਰ ਜਾ ਕੇ ਕੂਲਰ ਅਤੇ ਕਨਟੇਨਰ ਚੈਕ ਕੀਤੇ ਜਾ ਰਹੇ ਹਨ। ਸਿਵਲ ਸਰਜਨ ਨੇ ਇਸ ਮੌਕੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਹਸਪਤਾਲਾਂ ਦੇ ਨੁਮਾਇੰਦਿਆਂ ਨੂੰ ਆਖਿਆ ਕਿ ਪੰਜਾਬ ਸਰਕਾਰ ਦੇ ਨੋਟੀਫਿਕੇਸ਼ਨ ਅਨੁਸਾਰ ਡੇਂਗੂ ਦੇ ਸ਼ੱਕੀ ਮਰੀਜਾਂ ਦਾ ਬਲੱਡ ਸੈਂਪਲ ਅਲੀਜਾਂ ਟੈਸਟ ਨਾਲ ਕਨਫਰੰਮ ਕਰਨਾ ਜਰੂਰੀ ਹੈ ਇਹ ਟੈਸਟ ਸਰਕਾਰੀ ਹਸਪਤਾਲ ਫੇਜ਼ 6 ਮੋਹਾਲੀ ਵਿਖੇ ਮੁਫ਼ਤ ਕੀਤਾ ਜਾਂਦਾ ਹੈ ਅਤੇ ਕੋਈ ਵੀ ਹਸਪਤਾਲ ਕਨਫਰੰਮ ਕੀਤੇ ਵਗੈਰ ਡੇਂਗੂ ਕੇਸ ਨਾ ਐਲਾਨੇ। ਉਨ੍ਹਾਂ ਹੋਰ ਦੱਸਿਆ ਕਿ ਜ਼ਿਲ੍ਹੇ ਦੇ ਸਾਰੇ ਸਰਕਾਰੀ ਹਸਪਤਾਲਾਂ ਵਿਖੇ ਡੇਂਗੂ ਵਾਰਡ ਬਣਾਏ ਗਏ ਹਨ ਅਤੇ ਡੇਂਗੂ ਦੇ ਮਰੀਜਾਂ ਦਾ ਇਲਾਜ ਮੁਫ਼ਤ ਕੀਤਾ ਜਾਵੇਗਾ। ਇਸ ਮੌਕੇ ਐਪੀਡੋਮੌਲੋਜਿਸਟ ਡਾਕਟਰ ਸ਼ਲਿੰਦਰ ਕੌਰ, ਨਗਰ ਕੌਸਲਾਂ ਦੇ ਕਾਰਜ ਸਾਧਕ ਅਫਸਰ, ਸਮੂਹ ਸੀ.ਡੀ.ਪੀ.ਓਜ਼ ਅਤੇ ਹੋਰ ਅਧਿਕਾਰੀ ਮੌਜੂਦ ਸਨ।

 

Tags: Civil Surgeon Mohali

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD