Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਮਿਸ਼ਨ ਤਰੰਦਰੁਸਤ ਪੰਜਾਬ: ਪਾਣੀ ਦੇ ਸੋਮਿਆਂ ਨੂੰ ਪ੍ਰਦੂਸ਼ਤ ਕਰਨ ਵਾਲਿਆਂ ਖਿਲਾਫ਼ ਹੋਵੇਗੀ ਸਖ਼ਤ ਕਾਰਵਾਈ, ਡਿਪਟੀ ਕਮਿਸ਼ਨਰ

ਬਠਿੰਡਾ ਨਹਿਰ/ਰਜਵਾਹੇ/ਮਾਈਨਰਾਂ ਦੇ ਅੰਦਰ ਪਸ਼ੂਆਂ ਨੂੰ ਵਾੜਕੇ ਨਹਾਉਣ ਤੋ ਰੋਕਿਆ ਜਾਵੇ

Web Admin

Web Admin

5 Dariya News

ਬਠਿੰਡਾ , 13 Jul 2018

Last updated on: Jul 13, 2018, 00:00 IST

ਪੰਜਾਬ ਸਰਕਾਰ ਵਲੋਂ ਜਿੱਥੇ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਲਗਾਤਾਰ  ਵਾਤਾਵਰਨ ਵਿੱਚ ਪ੍ਰਦੂਸ਼ਣ ਘਟਾਉਣ ਲਈ ਕੰਮ ਕੀਤਾ ਜਾ ਰਿਹਾ ਹੈ ਉੱਥੇ ਹੀ ਅੱਜ ਡਿਪਟੀ ਕਮਿਸ਼ਨਰ ਬਠਿੰਡਾ ਦੀਪਰਵਾ ਲਾਕਰਾ  ਨੇ ਦੱਸਿਆ ਕਿ ਪਾਣੀ ਦੇ ਸੋਮਿਆਂ ਨੂੰ ਪ੍ਰਦੂਸ਼ਤ ਕਰਨ ਵਾਲਿਆਂ ਖਿਲਾਫ਼ ਸਖਤ ਕਾਰਵਾਈ ਕੀਤੀ ਜਾਵੇਗੀ।ਉਨਾਂ ਕਿਹਾ ਕਿ ਬਠਿੰਡਾ ਬਰਾਂਚ 7 ਜ਼ਿਲਿਆਂ ਵਿੱਚ ਸਿੰਚਾਈ ਅਤੇ ਪੀਣ ਲਈ ਪਾਣੀ ਮੁਹੱਈਆ ਕਰਦੀ ਹੈ। ਇਹ ਦੇਖਣ ਵਿੱਚ ਆਇਆ ਹੈ ਕਿ ਨਹਿਰਾਂ/ਰਜਵਾਹਿਆਂ/ਮਾਈਨਰਾਂ ਦੇ ਨਾਲ ਲਗਦੇ ਪਿੰਡਾਂ ਦੇ ਕੁੱਝ ਕੁ ਲੋਕਾਂ ਵੱਲੋ ਪਾਣੀ ਨੂੰ ਪ੍ਰਦੂਸ਼ਿਤ ਕੀਤਾ ਜਾਂਦਾ ਹੈ ਅਤੇ ਕਿਸਾਨਾਂ ਵੱਲੋ ਪਾਈਪਾਂ ਰਾਹੀ ਪਾਣੀ ਦੀ ਚੋਰੀ ਕੀਤੀ ਜਾਂਦੀ ਹੈ ਜੋ ਕਿ ਗੈਰ ਕਾਨੂੰਨੀ ਹੈ। ਜੇਕਰ ਤੁਹਾਡੇ ਆਸ ਪਾਸ ਉਪਰੋਕਤ ਦਰਸਾਏ ਗਏ ਨੁਕਤਿਆਂ ਵਿੱਚੋਂ ਕੋਈ ਕੁਤਾਹੀ ਕਰਦਾ ਹੈ ਤਾਂ ਬਠਿੰਡਾ ਨਹਿਰ ਮੰਡਲ ਦਫਤਰ ਦੇ ਟੈਲੀਫੋਨ ਨੰਬਰ 0164-2220158 'ਤੇ ਤੁਰੰਤ ਸੂਚਿਤ ਕੀਤਾ ਜਾਵੇ। ਦੱਸਣ ਵਾਲੇ ਵਿਅਕਤੀ ਦਾ ਨਾਂ ਅਤੇ ਪਹਿਚਾਣ ਗੁਪਤ ਰੱਖੇਗੀ। ਵਧੇਰੀ ਜਾਣਕਾਰੀ ਦਿੰਦਿਆ ਕਾਰਜਕਾਰੀ ਇੰਜੀਨੀਅਰ ਬਠਿੰਡਾ ਨਹਿਰ ਮੰਡਲ, ਸ਼੍ਰੀ ਗੁਰਜਿੰਦਰ ਸਿੰਘ ਬਾਹੀਆ ਨੇ ਦੱਸਿਆ ਕਿ ਬਠਿੰਡਾ ਨਹਿਰ/ਰਜਵਾਹੇ/ਮਾਈਨਰਾਂ ਦੇ ਅੰਦਰ ਪਸ਼ੂਆਂ ਨੂੰ ਵਾੜਕੇ ਨਹਾਉਣ 'ਤੇ ਮੁਕੰਮਲ ਰੋਕ ਹੈ।  ਇਸੇ ਤਰਾਂ ਪਾਣੀ ਦੇ ਸੋਮਿਆਂ ਵਿੱਚ ਮਰੇ ਹੋਏ ਪਸ਼ੂਆਂ/ਗੰਦਗੀ ਨੂੰ ਸੁੱਟਣ ਮਨਾਂ ਹੈ । ਨਹਿਰਾਂ/ ਰਜਵਾਹਿਆਂ/ਮਾਈਨਰਾਂ ਵਿੱਚੋਂ ਪਾਈਪਾਂ ਰਾਹੀਂ ਪਾਣੀ ਚੋਰੀ ਕਰਨਾ ਅਤੇ ਮੋਘਿਆਂ ਵਿੱਚ ਘੁਰਲੂ ਕਰਨਾ ਅਪਰਾਧ ਹੈ ਅਤੇ ਬਰਸਾਤਾਂ ਦੋਰਾਨ ਮੋਘਿਆਂ ਨੂੰ ਬੰਦ ਕਰਨਾ ਕਾਨੂੰਨੀ ਜ਼ੁਰਮ ਹੈ। 

ਇਸੇ ਤਰਾਂ ਨਹਿਰਾਂ/ਰਜਵਾਹਿਆਂ/ਮਾਈਨਰਾਂ ਵਿੱਚ ਨਹਾਉਣ/ਕੱਪੜੇ ਧੋਣਾ, ਸੀਵਰੇਜ ਦਾ ਗੰਦਾ ਪਾਣੀ ਪਾਉਣਾ ਆਦਿ 'ਤੇ ਮੁਕੰਮਲ ਪਾਬੰਦੀ ਹੈ। ਬਾਹੀਆ ਨੇ ਦੱਸਿਆ ਕਿ ਉਪਰ ਦਰਸਾਏ ਗਏ ਨੁਕਤਿਆਂ ਅਨੁਸਾਰ ਜੇਕਰ ਕੋਈ ਵਿਅਕਤੀ ਕੁਤਾਹੀ ਕਰਦਾ ਫੜਿਆ ਗਿਆ ਤਾਂ ਉਸ ਵਿਰੁੱਧ ਉਤਰੀ ਭਾਰਤ ਡਰੇਨੇਜ਼ ਅਤੇ ਕੈਨਾਲ ਐਕਟ 1873 ਦੀ ਧਾਰਾ 70 ਤਹਿਤ ਸ਼ਖਤ ਤੋਂ ਸ਼ਖਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ ਜਿਸ ਵਿੱਚ ਜੇਲ ਅਤੇ ਜੁਰਮਾਨਾ ਵੀ ਹੋ ਸਕਦਾ ਜਾਂ ਫਿਰ ਦੋਨੋ ਹੀ ਹੋ ਸਕਦੇ ਹਨ। ਇਸ ਲਈ ਨਗਰ ਨਿਗਮ, ਨਗਰ ਕੌਂਸਲਾਂ, ਨਗਰ ਪੰਚਾਇਤਾਂ, ਗਰਾਮ ਪੰਚਾਇਤਾਂ ਦੇ ਮੁੱਖੀਆਂ ਅਤੇ ਸਮੂਹ ਇਲਾਕਾ ਵਾਸੀਆਂ ਨੂੰ ਨਹਿਰੀ ਮਹਿਕਮੇ ਵੱਲੋਂ ਅਪੀਲ ਕੀਤੀ ਜਾਂਦੀ ਹੈ ਕਿ ਪਾਣੀ ਨੂੰ ਗੰਦਾ/ਚੋਰੀ ਹੋਣ ਤੋਂ ਰੋਕਣ ਲਈ ਕੀਤੇ ਜਾ ਰਹੇ ਯਤਨਾ ਵਿੱਚ ਮਹਿਕਮੇ ਨੂੰ ਪੂਰਨ ਤੋਰ ਤੇ ਸਹਿਯੋਗ ਦਿੱਤਾ ਜਾਵੇ। ਜੇਕਰ ਤੁਹਾਡੇ ਆਸ ਪਾਸ ਉਪਰੋਕਤ ਦਰਸਾਏ ਗਏ ਨੁਕਤਿਆਂ ਵਿੱਚੋਂ ਕੋਈ ਕੁਤਾਹੀ ਕਰਦਾ ਹੈ ਤਾਂ ਇਸ ਦਫਤਰ ਦੇ ਟੈਲੀਫੋਨ ਨੰਬਰ 0164-2220158 'ਤੇ ਤੁਰੰਤ ਸੂਚਿਤ ਕੀਤਾ ਜਾਵੇ। ਦੱਸਣ ਵਾਲੇ ਵਿਅਕਤੀ ਦਾ ਨਾਂ ਅਤੇ ਪਹਿਚਾਣ ਗੁਪਤ ਰੱਖੇਗੀ।

 

Tags: Tandarust Punjab , DC Bathinda

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD