Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਰਾਜ ਬਚਨ ਸਿੰਘ ਸੰਧੂ, ਪੀ.ਪੀ.ਐਸ ਨੇ ਬਤੌਰ ਸੀਨੀਅਰ ਪੁਲਿਸ ਕਪਤਾਨ, ਫਰੀਦਕੋਟ ਦਾ ਚਾਰਜ ਸੰਭਾਲਿਆ

ਰਾਜ ਬਚਨ ਸਿੰਘ ਸੰਧੂ
ਰਾਜ ਬਚਨ ਸਿੰਘ ਸੰਧੂ

Web Admin

Web Admin

5 Dariya News

ਫਰੀਦਕੋਟ , 14 Jul 2018

Last updated on: Jul 14, 2018, 00:00 IST

ਰਾਜ ਸਰਕਾਰ ਵੱਲੋਂ ਫਰੀਦਕੋਟ ਲਈ ਨਵੇਂ ਨਿਯੁਕਤ ਕੀਤੇ ਗਏ ਸੀਨੀਅਰ ਪੁਲਿਸ ਕਪਤਾਨ ਰਾਜ ਬਚਨ ਸਿੰਘ ਸੰਧੂ, ਪੀ.ਪੀ.ਐਸ ਨੇ ਅੱਜ ਬਤੌਰ ਸੀਨੀਅਰ ਪੁਲਿਸ ਕਪਤਾਨ, ਫਰੀਦਕੋਟ ਦਾ ਚਾਰਜ ਸੰਭਾਲ ਲਿਆ ਹੈ।  ਜਿਨ੍ਹਾਂ ਦਾ ਸਵਾਗਤ ਪੁਲਿਸ ਕਪਤਾਨ ( ਇਨ )ਸੇਵਾ ਸਿੰਘ ਮੱਲ੍ਹੀ, ਡੀ.ਐਸ.ਪੀ ਫਰੀਦਕੋਟ ਜਸਤਿੰਦਰ ਸਿੰਘ, ਡੀ.ਐਸ.ਪੀ (ਇਨ:) ਜਸਬੀਰ ਸਿੰਘ, ਡੀ.ਅੇਸ.ਪੀ ਜੈਤੋ ਕੁਲਦੀਪ ਸਿੰਘ ਤੇ ਹੋਰ ਪੁਲਿਸ ਅਫਸਰਾਂ ਦੁਆਰਾ ਕੀਤਾ ਗਿਆ।ਇਸ ਮੌਕੇ ਸੀਨੀਅਰ ਪੁਲਿਸ ਕਪਤਾਨ ਨੂੰ ਪੁਲਿਸ ਦੀ ਟੁਕੜੀ ਵੱਲੋਂ ਸਲਾਮੀ ਦਿੱਤੀ ਗਈ।   ਸੀਨੀਅਰ ਪੁਲਿਸ ਕਪਤਾਨ ਰਾਜ ਬਚਨ ਸਿੰਘ ਸੰਧੂ, ਪੀ.ਪੀ.ਐਸ,  ਨੇ ਫਰੀਦਕੋਟ ਦੇ ਸਾਰੇ ਜੀ.ਓ. ਸਾਹਿਬਾਨ, ਮੁੱਖ ਅਫ਼ਸਰ ਥਾਣਾ ਅਤੇ ਦਫ਼ਤਰੀ ਸਟਾਫ਼ ਨਾਲ ਜਾਣ ਪਹਿਚਾਣ ਕੀਤੀ ਅਤੇ ਹਰੇਕ ਅਧਿਕਾਰੀ ਅਤੇ ਕਰਮਚਾਰੀ ਨੂੰ ਆਪਣੀ ਡਿਊਟੀ ਇਮਾਨਦਾਰੀ ਅਤੇ ਲਗਨ ਨਾਲ ਬਿਨਾਂ ਕਿਸੇ ਪੱਖਪਾਤ ਕੀਤੇ, ਕਰਨ ਦੀ ਹਦਾਇਤ ਕੀਤੀ ਗਈ। ਉਨ੍ਹਾਂ ਕਿਹਾ ਕਿ ਚੰਗੇ ਕੰਮ ਕਰਨ ਵਾਲੇ ਕਰਮਚਾਰੀ ਨੂੰ ਬਣਦਾ ਇਨਾਮ ਦਿੱਤਾ ਜਾਵੇਗਾ ਅਤੇ ਡਿਊਟੀ ਪ੍ਰਤੀ ਕਿਸੇ ਤਰ੍ਹਾਂ ਦੀ ਕੁਤਾਹੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਜ਼ਿਕਰਯੋਗ ਹੈ ਸੀਨੀਅਰ ਪੁਲਿਸ ਕਪਤਾਨ ਰੋਪੜ ਤੋਂ ਬਦਲ ਕੇ ਆਏ ਹਨ ਅਤੇ ਉੱਥੇ ਉਨ੍ਹਾਂ ਨੇ ਨਸ਼ੇ ਦੇ ਵੱਡੇ-ਵੱਡੇ  ਸਮਗਲਰਾਂ ਅਤੇ ਗੈਂਗਸਟਰਾਂ ਨੂੰ ਗ੍ਰਿਫਤਾਰ ਕਰਕੇ ਆਲ-ਦੁਆਲੇ ਦੇ ਹੋਰ ਸਮਗਲਰਾਂ ਨੂੰ ਉੱਥੋਂ ਭੱਜਣ ਲਈ ਮਜਬੂਰ ਕਰ ਦਿੱਤਾ ਸੀ। ਉਨ੍ਹਾਂ ਕਿਹਾ ਕਿ ਫਰੀਦਕੋਟ ਵਿਚ ਨਸ਼ੇ ਨੂੰ ਠੱਲ੍ਹ ਪਾਉਣ ਲਈ ਆਮ ਲੋਕਾਂ ਦਾ ਸਹਿਯੋਗ ਲਿਆ ਜਾਵੇਗਾ ਅਤੇ ਨਸ਼ਿਆਂ ਦੇ ਸਮਗਲਰਾਂ ਦੇ ਖਿਲਾਫ ਮੁਹਿੰਮ ਚਲਾਈ ਜਾਵੇਗੀ। ਉਨ੍ਹਾਂ ਦੱਸਿਆ ਕਿ ਫਰੀਦਕੋਟ ਜ਼ਿਲ੍ਹੇ 'ਚ ਅਮਨ ਸ਼ਾਂਤੀ ਨੂੰ ਹਰ ਹਾਲਤ 'ਚ ਕਾਇਮ ਰੱਖਿਆ ਜਾਵੇਗਾ ਅਤੇ ਕਿਸੇ ਨੂੰ ਵੀ ਕਾਨੂੰਨ ਤੋੜਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਜਿਸ ਸਬੰਧੀ ਦਿਹਾਤੀ ਪੁਲਿਸ ਵੱਲੋਂ ਇੱਕ ਸਪੈਸ਼ਲ ਸੈੱਲ ਕਾਇਮ ਕੀਤਾ ਗਿਆ ਹੈ ਜੋ ਕਿ 24 ਘੰਟੇ ਕੰਮ ਕਰੇਗਾ ਜਿਨ੍ਹਾਂ ਨੂੰ ਇੱਕ ਸਰਕਾਰੀ ਮੋਬਾਇਲ ਨੰਬਰ 95925-56789 ਦਿੱਤਾ ਗਿਆ ਹੈ। ਪਬਲਿਕ ਦਾ ਕੋਈ ਵੀ ਵਿਅਕਤੀ ਕਿਸੇ ਵੀ ਸਮੇਂ ਨਸ਼ਾ ਸਮਗਲਰ ਜਾਂ ਨਸ਼ੇ ਦੀ ਵਰਤੋਂ ਕਰਨ ਵਾਲੇ ਵਿਅਕਤੀ ਦੀ ਜਾਣਕਾਰੀ ਇਸ ਨੰਬਰ ਤੇ ਦੇ ਸਕਦਾ ਹੈ। ਜਿਸਦਾ ਨਾਮ, ਪਤਾ ਅਤੇ ਮੋਬਾਇਲ ਨੰਬਰ ਗੁਪਤ ਰੱਖਿਆ ਜਾਵੇਗ

 

Tags: SSP FARIDKOT

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD