Thursday, 23 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਸੀਨੀਅਰ ਪੁਲਿਸ ਕਪਤਾਨ ਰੂਪਨਗਰ ਨੇ ਮੀਡੀਆ/ਪੱਤਰਕਾਰਾਂ ਨਾਲ ਰਸਮੀ ਮੁਲਾਕਾਤ ਕੀਤੀ

Web Admin

Web Admin

5 Dariya News

ਰੂਪਨਗਰ , 16 Jul 2018

Last updated on: Jul 16, 2018, 00:00 IST

ਜ਼ਿਲ੍ਹੇ ਵਿੱਚ ਨਵੇ ਨਿਯੁਕਤ ਸੀਨੀਅਰ ਪੁਲਿਸ ਕਪਤਾਨ ਸਵਪਨ ਸ਼ਰਮਾ ਆਈ.ਪੀ.ਐਸ. ਨੇ ਅੱਜ ਇੱਥੇ ਮੀਡੀਆ/ਪੱਤਰਕਾਰਾਂ ਨਾਲ ਰਸਮੀ ਮੁਲਾਕਾਤ ਦੌਰਾਨ ਕਿਹਾ ਕਿ ਜ਼ਿਲ੍ਹੇ ਵਿੱਚ ਵੱਖ ਵੱਖ ਥਾਵਾਂ ਤੇ ਲਗਾਏ ਗਏ ਸੀ.ਸੀ.ਟੀ.ਵੀ. ਕੈਮਰਿਆਂ ਸਬੰਧੀ ਇੱਕ ਵੱਖਰਾ ਕੰਟਰੋਲ ਰੂਮ ਸਥਾਪਿਤ ਕੀਤਾ ਜਾਵੇਗਾ ਜਿੱਥੇ ਕਿ ਪੁਲਿਸ ਮੁਲਾਜਮ ਲਗਾਤਾਰ ਵੱਖ ਵੱਖ ਥਾਵਾਂ ਤੋਂ ਫੀਡ ਹਾਸਿਲ ਕਰਕੇ ਉਸਦੀ ਨਜਰਸਾਨੀ ਕਰਨਗੇ।।ਇਸ ਮੌਕੇ ਉਨ੍ਹਾਂ ਆਪਣੀਆਂ ਪਹਿਲਕਦਮੀਆਂ ਬਾਰੇ ਜਾਣਕਾਰੀ ਦਿੰਦਿਆ ਕਿਹਾ ਕਿ ਜ਼ਿਲ੍ਹੇ ਨੂੰ ਨਸ਼ਾ ਮੁਕਤ ਕਰਨ ਦੀ ਦਿਸ਼ਾ ਵਿੱਚ ਪੂਰੀ ਤਾਕਤ ਨਾਲ ਕਾਰਵਾਈ ਕੀਤੀ ਜਾਵੇਗੀ ਅਤੇ ਨੌਜਵਾਨਾਂ ਨੂੰ ਨਸ਼ੇ ਦੇ ਚੰਗਲ ਵਿੱਚੋਂ ਨਿਕਲ ਲਈ ਸਹਾਇਤਾ ਵੀ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕਿਸੇ ਨੂੰ ਵੀ ਗੈਰ ਕਾਨੂੰਨੀ ਮਾਇਨਿੰਗ ਕਰਨ ਦੀ ਆਗਿਆ ਨਹੀਂ ਦਿੱਤੀ ਜਾਵੇਗੀ ਅਤੇ ਮਾਇਨਿੰਗ ਦਾ ਕੰਮ ਸਰਕਾਰ ਵੱਲੋਂ ਤੈਅ ਨਿਯਮਾਂ ਅਨੁਸਾਰ ਹੀ ਹੋਵੇਗਾ। ਉਨ੍ਹਾ ਕਿਹਾ ਕਿ ਜ਼ਿਲ੍ਹੇ  ਵਿੱਚ ਕੁੱਝ ਥਾਵਾਂ ਤੇ ਟ੍ਰੈਫਿਕ ਦੀ ਸਮੱਸਿਆ ਨੂੰ ਨਿਜੱਠਣ ਲਈ ਪੜਾਅ ਵਾਰ ਕਾਰਵਾਈ ਅਮਲ ਵਿੱਚ ਲਿਆਦੀ ਜਾਵੇਗੀ ਇਸ ਤੋਂ ਇਲਾਵਾ ਸ਼ਹਿਰਾਂ ਦੇ ਅੰਦਰੂਨੀ ਅਤੇ ਮੁਖ ਮਾਰਗਾਂ ਤੇ ਲੋਕਾਂ ਵੱਲੋਂ ਕੀਤੇ ਗਏ ਨਜਾਇਜ਼ ਕਬਜੇ ਵੀ ਹਟਾਏ ਜਾਣਗੇ। ਕਿਉਕਿ ਇਸ ਨਾਲ ਆਵਾਜਾਈ ਵਿੱਚ ਵਿਘਨ ਪੈਂਦਾ ਹੈ।ਇਸ ਤੋਂ ਇਲਾਵਾ ਟ੍ਰੈਫਿਕ ਮੁਲਾਜਮਾਂ ਦੀ ਨਫਰੀ ਵੀ ਵਧਾਈ ਜਾਵੇਗੀ।

 

Tags: SSP Ropar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD