Friday, 05 June 2026

 

 

ਖ਼ਾਸ ਖਬਰਾਂ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ ਪੰਜਾਬ ਸਰਕਾਰ ਦੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਸੂਬੇ ’ਚੋਂ ਨਸ਼ਿਆਂ ਦੇ ਖਾਤਮੇ ਲਈ ਜਨ ਅੰਦੋਲਨ ਬਣੀ : ਮੋਹਿੰਦਰ ਭਗਤ ਇਵੇਟ ਕੂਪਰ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਡੈਲਸੀ ਰੋਡਰਿਗਜ਼ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਹਰਿਆਣਾ ਸਾਰੇ ਵਿਭਾਗਾਂ ਨੂੰ ਆਪਣੇ 5 ਸਾਲਾਂ ਦਾ ਰੋਡਮੈਪ ਏਆਈ ਟੂਲ 'ਤੇ ਅਪਲੋਡ ਕਰਨ ਦੇ ਨਾਇਬ ਸਿੰਘ ਸੈਣੀ ਨੇ ਦਿੱਤੇ ਨਿਰਦੇਸ਼ ਨਾਇਬ ਸਿੰਘ ਸੈਣੀ ਨੇ ਮਾਰਚ 2027 ਤੱਕ 12 ਫੁੱਟ ਦੀ ਹਰ ਸੜਕ ਨੂੰ 18 ਫੁੱਟ ਚੌੜਾ ਕਰਨ ਦੇ ਨਿਰਦੇਸ਼ ਦਿੱਤੇ ਸੂਬੇ ਵਿੱਚ ਸਾਰੇ ਯੋਗ ਪਰਿਵਾਰਾਂ ਨੂੰ ਦਿੱਤੀ ਜਾਵੇਗੀ ਰਿਹਾਇਸ਼ੀ ਸਹੂਲਤ : ਨਾਇਬ ਸਿੰਘ ਸੈਣੀ ਪ੍ਰੋ. ਅਸੀਮ ਕੁਮਾਰ ਘੋਸ਼ ਨੇ ਨੌਜਵਾਨਾਂ ਨੂੰ ਰੁਜ਼ਗਾਰ ਸਿਰਜਕ ਬਣ ਕੇ ‘ਵਿਕਸਿਤ ਭਾਰਤ’ ਦੇ ਨਿਰਮਾਣ ਵਿੱਚ ਯੋਗਦਾਨ ਪਾਉਣ ਦੀ ਕੀਤੀ ਅਪੀਲ ਹਰਿਆਣਾ ਦੇ ਵੱਖ-ਵੱਖ ਬੋਰਡਾਂ ਅਤੇ ਕਮਿਸ਼ਨਾਂ ਦੇ ਨਵ-ਨਿਯੁਕਤ ਚੇਅਰਮੈਨਾਂ, ਵਾਈਸ-ਚੇਅਰਮੈਨਾਂ ਅਤੇ ਮੈਂਬਰਾਂ ਨੇ ਪੰਚਕੂਲਾ ਵਿੱਚ ਸੰਭਾਲਿਆ ਅਹੁਦਾ ਗੌਰਵ ਗੌਤਮ ਨੇ ਹਰਿਆਣਾ ਦੇ 23 ਉੱਤਮ ਖਿਡਾਰੀਆਂ ਨੂੰ ਸੀਨੀਅਰ ਅਤੇ ਜੂਨੀਅਰ ਕੋਚਾਂ ਦੇ ਨਿਯੁਕਤੀ ਪੱਤਰ ਸੌਂਪੇ 1 ਕਿਲੋਵਾਟ ਖਪਤਕਾਰਾਂ ਦੇ ਘਰ ਬਿਨਾਂ ਬੈਂਕ ਗਾਰੰਟੀ ਲੱਗੇਗਾ ਸੋਲਰ ਸਿਸਟਮ, ਬਿਜਲੀ ਬਿੱਲ ਹੋਵੇਗਾ ਜ਼ੀਰੋ : ਅਨਿਲ ਵਿਜ ਹਰਿਆਣਾ ਵਿੱਚ ਨਿਯਮਾਂ ਦੇ ਸਰਲੀਕਰਨ ਨਾਲ ਵਧੀ ਕਾਰੋਬਾਰੀ ਸੁਗਮਤਾ ਸੂਬੇ ਦੇ ਸਰਕਾਰੀ ਪੌਲੀਟੈਕਨਿਕ ਸੰਸਥਾਵਾਂ ਵਿੱਚ ਸ਼ੁਰੂ ਹੋਣਗੇ ਨਵੇਂ ਰੁਜ਼ਗਾਰਮੁਖੀ ਕੋਰਸ : ਮਹੀਪਾਲ ਢਾਂਡਾ ਰਾਜ ਸਰਕਾਰ ਸੂਬੇ ਦੇ ਸਰਕਾਰੀ ਹਸਪਤਾਲਾਂ ਨੂੰ ਅਤਿ-ਆਧੁਨਿਕ ਸਹੂਲਤਾਂ ਦੇਣ ਲਈ ਚੁੱਕ ਰਹੀ ਹੈ ਕਦਮ : ਆਰਤੀ ਸਿੰਘ ਰਾਓ ਗੁਰੂਗ੍ਰਾਮ ਵਾਸੀਆਂ ਲਈ ਵੱਡੀ ਸੌਗਾਤ ਨਾਂਗਲ ਚੌਧਰੀ ਵਿੱਚ 11.65 ਕਰੋੜ ਦੀ ਲਾਗਤ ਨਾਲ ਬਣੇਗਾ ਅਤਿ-ਆਧੁਨਿਕ ਕਮਿਊਨਿਟੀ ਹੈਲਥ ਸੈਂਟਰ : ਆਰਤੀ ਸਿੰਘ ਰਾਓ ਮੁੱਖ ਸਕੱਤਰ ਨੂੰ ਹਰਿਆਣਾ ਰਾਈਟ ਟੂ ਸਰਵਿਸ ਕਮਿਸ਼ਨ ਦੇ ਚੀਫ਼ ਕਮਿਸ਼ਨਰ ਦਾ ਵਾਧੂ ਚਾਰਜ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਯੂਕੇ ‘ਚ ਕਤਲ ਕੇਸ ਪਿੱਛੋਂ ਸਿੱਖਾਂ ਨੂੰ ਨਿਸ਼ਾਨਾ ਬਣਾਉਣ ’ਤੇ ਸੱਜੇ ਪੱਖੀ ਪਾਰਟੀਆਂ ਨੂੰ ਲਿਆ ਆੜੇ ਹੱਥੀਂ ਹਰ ਇਕ ਇਨਸਾਨ ਸਾਈਕਲਿੰਗ ਨੂੰ ਆਪਣੀ ਜ਼ਿੰਦਗੀ ਦਾ ਅਨਿੱਖੜਵਾਂ ਅੰਗ ਬਣਾਵੇ : ਵਿਧਾਇਕ ਰੁਪਿੰਦਰ ਸਿੰਘ ਹੈਪੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਐਲਾਨ ਤੋਂ 24 ਘੰਟਿਆਂ ਦੇ ਅੰਦਰ, ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੁਆਰਾ ਮਨਮਾਨੇ ਢੰਗ ਨਾਲ ਫੀਸਾਂ ਵਿੱਚ ਵਾਧੇ ‘ਤੇ ਰੋਕ ਲਈ ਕਾਨੂੰਨ ਦਾ ਖਰੜਾ ਬਣਾਉਣ ਦੇ ਹੁਕਮ

 

ਮਿਸ਼ਨ ਤੰਦਰੁਸਤ ਪੰਜਾਬ ਤਹਿਤ ਮਹਿਲਾਵਾਂ ਨੂੰ ਮਹਿਲਾ ਸਸ਼ਕਤੀਕਰਨ ਸਬੰਧੀ ਦਿੱਤੀ ਜਾਣਕਾਰੀ

ਪਬਲਿਕ ਹੈਲਥ ਵੱਲੋਂ ਮਿਸ਼ਨ ਤੰਦੁਰਸਤ ਪੰਜਾਬ ਤਹਿਤ ਭਰੇ ਜਾ ਰਹੇ ਹਨ ਪਾਣੀ ਦੇ ਸੈਂਪਲ

Web Admin

Web Admin

5 Dariya News

ਮਾਨਸਾ , 19 Jul 2018

Last updated on: Jul 19, 2018, 00:00 IST

ਐਕਸੀਅਨ ਪਬਲਿਕ ਹੈਲਥ ਮਾਨਸਾ  ਰਵਿੰਦਰ ਸਿੰਘ ਬਾਂਸਲ ਨੇ ਦੱਸਿਆ ਕਿ ਸੂਬਾ ਸਰਕਾਰ ਦੇ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਮਾਨਸਾ ਜ਼ਿਲ੍ਹੇ ਦੇ ਬਲਾਕ ਭੀਖੀ ਵਿਖੇ ਮਹਿਲਾਵਾਂ ਨੂੰ ਮਹਿਲਾ ਸਸ਼ਕਤੀਕਰਨ ਸਬੰਧੀ ਜਾਣਕਾਰੀ ਦਿੱਤੀ ਗਈ। ਕੈਂਪ ਦੌਰਾਨ ਮਹਿਲਾਵਾਂ ਨੂੰ ਦੱਸਿਆ ਗਿਆ ਕਿ ਕਿਸ ਤਰ੍ਹਾਂ ਨਾਲ ਪਾਣੀ ਦੀ ਸੰਜਮ ਨਾਲ ਵਰਤੋਂ ਕਰਕੇ ਪਾਣੀ ਬਚਾਇਆ ਜਾ ਸਕਦਾ ਹੈ।ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਲੋਕਾਂ ਨੂੰ ਪੀਣ ਵਾਲਾ ਸਾਫ਼ ਪਾਣੀ ਮੁਹੱਈਆ ਕਰਵਾਉਣ ਲਈ ਰੋਜ਼ਾਨਾ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ ਸੈਂਪਲ ਭਰੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਇਸੇ ਦੀ ਲਗਾਤਾਰਤਾ ਵਿੱਚ ਪਬਲਿਕ ਹੈਲਥ ਦੀ ਟੀਮ ਵੱਲੋਂ ਪਿੰਡ ਬਰ੍ਹੇ ਵਿਖੇ ਪੰਪ, ਆਰ.ਓ. ਪਲਾਂਟ ਆਦਿ ਦੇ ਪਾਣੀ ਦੇ ਸੈਂਪਲ ਚੈਕ ਕੀਤੇ ਗਏ। ਐਕਸੀਅਨ ਸ਼੍ਰੀ ਬਾਂਸਲ ਨੇ ਦੱਸਿਆ ਕਿ ਇਸ ਤੋਂ ਇਲਾਵਾ 4 ਵਿਅਕਤੀਆਂ ਨੂੰ ਖੁਲ੍ਹੇ ਵਿੱਚ ਸ਼ੋਚ ਨਾ ਕਰਨ ਸਬੰਧੀ ਜਾਣੂ ਕਰਵਾਇਆ ਗਿਆ। ਉਨ੍ਹਾਂ ਦੱਸਿਆ ਕਿ ਜੇਕਰ ਅਸੀਂ ਖੁਲ੍ਹੇ ਵਿੱਚ ਸ਼ੋਚ ਜਾਂਦੇ ਹਾਂ ਤਾਂ ਉਸ ਉਪਰ ਮੱਖੀਆਂ ਬੈਠਦੀਆਂ ਹਨ ਅਤੇ ਉਸ ਤੋਂ ਬਾਅਦ ਉਹੀ ਮੱਖੀਆਂ ਖਾਣ-ਪੀਣ ਦੀਆਂ ਵਸਤਾਂ 'ਤੇ ਬੈਠ ਕੇ ਉਨ੍ਹਾਂ ਨੂੰ ਦੂਸ਼ਿਤ ਕਰਦੀਆਂ ਹਨ। ਉਨ੍ਹਾਂ ਦੱਸਿਆ ਕਿ ਇਸ ਇਲਾਵਾ ਲੋਕਾਂ ਦੀਆਂ 3 ਸਮੱਸਿਆਵਾਂ ਦਾ ਨਿਪਟਾਰਾ ਵੀ ਕੀਤਾ ਗਿਆ। ਮਿਸ਼ਨ ਤੰਦਰੁਸਤ ਪੰਜਾਬ ਤਹਿਤ ਸੀਵਰੇਜ਼ ਬੋਰਡ ਵੱਲੋਂ ਵੀ ਵਾਟਰ ਸਪਲਾਈ ਵਾਰਡ ਨੰਬਰ 21 ਮਾਨਸਾ ਦੇ ਵਾਟਰ ਸਪਲਾਈ ਅਤੇ ਕਲੋਰੀਨ ਡੋਜ਼  ਦੇ ਨਮੂਨੇ ਲਏ ਗਏ।

 

Tags: Tandarust Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD