Saturday, 13 June 2026

 

 

ਖ਼ਾਸ ਖਬਰਾਂ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ ਭਗਵੰਤ ਸਿੰਘ ਮਾਨ ਦਾ 2027 ਵਿੱਚ ਦੁਬਾਰਾ ਪੰਜਾਬ ਦਾ ਮੁੱਖ ਮੰਤਰੀ ਬਣਨਾ ਤੈਅ : ਅਰਵਿੰਦ ਕੇਜਰੀਵਾਲ ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਸਬੰਧੀ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ ਐੱਸ.ਏ.ਐੱਸ. ਨਗਰ ਵਿੱਚ ਜਨਗਣਨਾ ਦੇ ਪਹਿਲੇ ਪੜਾਅ ਦੇ ਫੀਲਡ ਅਭਿਆਸ ਦੀ ਸਫਲਤਾਪੂਰਵਕ ਸੰਪੂਰਨਤਾ ਅਮਨ ਅਰੋੜਾ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ 'ਚ ਲੋਕਾਂ ਦੀ ਸਿੱਧੀ ਭਾਗੀਦਾਰੀ ਯਕੀਨੀ ਬਣਾਉਣ ਲਈ ਜਾਗਰੂਕਤਾ ਗੱਡੀਆਂ ਰਵਾਨਾ ਡਾ. ਬਲਜੀਤ ਕੌਰ ਨੇ ਮਲੋਟ ਵਿਖੇ 1 ਕਰੋੜ 76 ਲੱਖ ਦੀ ਲਾਗਤ ਨਾਲ ਤਿਆਰ ਹੋਈਆਂ ਗਲੀਆ ਦੇ ਕੀਤੇ ਉਦਘਾਟਨ

 

ਬੀਬੀ ਜਗੀਰ ਕੌਰ ਵੱਲੋਂ ਜ਼ਿਲਾਵਾਰ ਕੋਆਰਡੀਨੇਟਰ ਅਤੇ ਸਹਾਇਕ ਕੋਆਰਡੀਨੇਟਰ ਨਿਯੁਕਤ

Web Admin

Web Admin

5 Dariya News

ਚੰਡੀਗੜ , 21 Jul 2018

Last updated on: Jul 21, 2018, 00:00 IST

ਇਸਤਰੀ ਵਿੰਗ, ਸ਼੍ਰੋਮਣੀ ਅਕਾਲੀ ਦਲ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਇੱਕ ਅਹਿਮ ਫੈਸਲਾ ਕਰਦੇ ਹੋਏ ਵਿੰਗ ਦੀਆਂ ਸੀਨੀਅਰ ਆਗੂਆਂ ਨੂੰ ਜਿਲਾਵਾਰ ਕੋਆਰਡੀਨੇਟਰ ਅਤੇ ਸਹਾਇਕ ਕੋਆਰਡੀਨੇਟਰ ਨਿਯੁਕਤ ਕਰਨ ਦਾ ਫੈਸਲਾ ਕੀਤਾ ਹੈ । ਅੱਜ ਪਾਰਟੀ ਦੇ ਮੁੱਖ ਦਫਤਰ ਤੋਂ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਬੀਬੀ ਜਗੀਰ ਕੌਰ ਨੇ ਦੱਸਿਆ ਕਿ ਮਾਨਯੋਗ ਪ੍ਰਧਾਨ, ਸ਼੍ਰੋਮਣੀ ਅਕਾਲੀ ਦਲ ਸੁਖਬੀਰ ਸਿੰਘ ਬਾਦਲ ਦੀਆਂ ਹਦਾਇਤਾਂ ਮੁਤਾਬਿਕ ਵਿੰਗ ਦੇ ਜਥੇਬੰਦਕ ਢਾਂਚੇ ਨੂੰ ਪਿੰਡ ਪੱਧਰ ਤੱਕ ਮਜਬੁਤ ਕਰਨ ਲਈ ਇਹ ਫੈਸਲਾ ਕੀਤਾ ਗਿਆ ਹੈ।  ਉਹਨਾਂ ਦੱਸਿਆ ਕਿ ਅੱਜ ਜਿਹਨਾਂ ਸੀਨੀਅਰ ਇਸਤਰੀ ਆਗੂਆਂ ਨੂੰ ਜਿਲਾਵਾਰ ਕੋਆਰਡੀਨੇਟਰ  ਅਤੇ ਸਹਾਇਕ ਕੋਆਰਡੀਨੇਟਰ ਲਾਇਆ ਗਿਆ ਹੈ ਉਹਨਾਂ ਵਿੱਚ ਜਿਲਾ ਅੰਮ੍ਰਿਤਸਰ ਲਈ ਬੀਬੀ ਗੁਰਦੇਵ ਕੌਰ ਸੰਘਾ ਕੋਆਰਡੀਨੇਟਰ ਅਤੇ ਬੀਬੀ ਪਰਮਿੰਦਰ ਕੌਰ ਪੰਨੂ ਸਹਾਇਕ ਕੋਆਰਡੀਨੇਟਰ, ਜਿਲਾ ਸ਼ਹੀਦ ਭਗਤ ਸਿੰਘ ਨਗਰ ਲਈ ਬੀਬੀ ਮਹਿੰਦਰ ਕੌਰ ਜੋਸ਼ ਕੋਆਰਡੀਨੇਟਰ ਅਤੇ ਬੀਬੀ ਬਲਜਿੰਦਰ ਕੌਰ ਖੀਰਨੀਆਂ ਸਹਾਇਕ ਕੋਆਰਡੀਨੇਟਰ, ਜਿਲਾ ਮੋਹਾਲੀ ਲਈ ਬੀਬੀ ਵਨਿੰਦਰ ਕੌਰ ਲੂੰੁਬਾ ਕੋਆਰਡੀਨੇਟਰ ਅਤੇ ਬੀਬੀ ਗੁਰਮੀਤ ਕੌਰ ਬਰਾੜ ਸਹਾਇਕ ਕੋਆਰਡੀਨੇਟਰ, ਜਿਲਾ ਸੰਗਰੂਰ ਲਈ ਬੀਬੀ ਹਰਪ੍ਰੀਤ ਕੌਰ ਮੁਖਮੈਲਪੁਰ ਕੋਆਰਡੀਨੇਟਰ ਅਤੇ ਬੀਬੀ ਬਲਵਿੰਦਰ ਕੌਰ ਚੀਮਾ ਸਹਾਇਕ ਕੋਆਰਡੀਨੇਟਰ, ਜਿਲਾ ਪਟਿਆਲਾ ਲਈ ਬੀਬੀ ਪਰਮਜੀਤ ਕੌਰ ਲਾਂਡਰਾਂ ਕੋਆਰਡੀਨੇਟਰ ਅਤੇ ਬੀਬੀ ਬਲਜਿੰਦਰ ਕੌਰ ਸੈਦਪੁਰਾ ਸਹਾਇਕ ਕੋਆਰਡੀਨੇਟਰ, ਜਿਲਾ ਫਤਿਹਗੜ ਸਾਹਿਬ ਲਈ ਬੀਬੀ ਹਰਪ੍ਰੀਤ ਕੌਰ ਬਰਨਾਲਾ ਕੋਆਰਡੀਨੇਟਰ ਅਤੇ ਬੀਬੀ ਰਜਿੰਦਰ ਕੌਰ ਵੀਨਾ ਮੱਕੜ ਸਹਾਇਕ ਕੋਆਰਡੀਨੇਟਰ, ਜਿਲਾ ਜਲੰਧਰ ਲਈ ਬੀਬੀ ਮਨਦੀਪ ਕੌਰ ਸੰਧੂ ਕੋਆਰਡੀਨੇਟਰ ਅਤੇ ਬੀਬੀ ਪੂਨਮ ਅਰੋੜਾ ਸਹਾਇਕ ਕੋਆਰਡੀਨੇਟਰ, ਜਿਲਾ ਰੋਪੜ ਲਈ ਬੀਬੀ ਕੁਲਦੀਪ ਕੌਰ ਕੰਗ ਕੋਆਰਡੀਨੇਟਰ ਅਤੇ ਬੀਬੀ ਕੁਲਵਿੰਦਰ ਕੌਰ ਵਿਰਕ ਸਹਾਇਕ ਕੋਆਰਡੀਨੇਟਰ, ਜਿਲਾ ਬਰਨਾਲਾ ਲਈ ਬੀਬੀ ਸੀਮਾ ਸ਼ਰਮਾ ਕੋਆਡੀਨੇਟਰ, ਜਿਲਾ ਮੋਗਾ ਲਈ ਬੀਬੀ ਸੁਰਿੰਦਰ ਕੌਰ ਦਿਆਲ ਕੋਆਰਡੀਨੇਟਰ ਅਤੇ ਬੀਬੀ ਵੀਨਾ ਜੈਰਥ ਅਤੇ ਬੀਬੀ ਅਵਨੀਤ ਕੌਰ ਖਾਲਸਾ ਸਹਾਇਕ ਕੋਆਰਡੀਨੇਟਰ, ਜਿਲਾ ਗੁਰਦਾਸਪੁਰ ਲਈ ਬੀਬੀ ਸੁਖਦੇਵ ਕੌਰ ਸੱਲਾਂ ਕੋਆਰਡੀਨੇਟਰ ਅਤੇ ਬੀਬੀ ਰਾਜਵੰਤ ਕੌਰ ਅੰਮ੍ਰਿਤਸਰ ਸਹਾਇਕ ਕੋਆਰਡੀਨੇਟਰ, ਜਿਲਾ ਤਰਨ ਤਾਰਨ ਲਈ ਬੀਬੀ ਹਰਜੀਤ ਕੌਰ ਸਿੱਧੂ ਕੋਆਰਡੀਨੇਟਰ ਅਤੇ ਬੀਬੀ ਸਿਮਰਜੀਤ ਕੌਰ ਸਹਾਇਕ ਕੋਆਰਡੀਨੇਟਰ, ਜਿਲਾ ਕਪੂਰਥਲਾ ਲਈ ਬੀਬੀ ਜਤਿੰਦਰ ਕੌਰ ਠੁਕਾਰਾਲ ਕੋਆਰਡੀਨੇਟਰ ਅਤੇ ਬੀਬੀ ਦਲਜੀਤ ਕੌਰ ਸਹਾਇਕ ਕੋਆਰਡੀਨੇਟਰ,  ਲੁਧਿਆਣਾ ਸ਼ਹਿਰੀ ਲਈ ਬੀਬੀ ਗੁਰਿੰਦਰ ਕੌਰ ਭੋਲੂਵਾਲਾ ਕੋਆਰਡੀਨੇਟਰ ਅਤੇ ਬੀਬੀ ਜੋਗਿੰਦਰ ਕੌਰ ਰਾਠੌਰ ਅਤੇ ਬੀਬੀ ਤਰਸਮੇ ਕੌਰ ਮਚਾਕੀ ਮੱਲ ਸਿੰਘ ਸਹਾਇਕ ਕੋਆਰਡੀਨੇਟਰ, ਪੁਲਿਸ ਜਿਲਾ ਖੰਨਾ ਲਈ ਬੀਬੀ ਪਰਮਜੀਤ ਕੌਰ ਭਗੜਾਣਾ ਕੋਆਰਡੀਨੇਟਰ ਅਤੇ ਬੀਬੀ ਮਨਪ੍ਰੀਤ ਕੌਰ ਹੁੰਦਲ ਸਹਾਇਕ ਕੋਆਰਡੀਨੇਟਰ, ਪੁਲਿਸ ਜਿਲਾ ਜਗਰਾਉਂ ਲਈ ਬੀਬੀ ਗੁਰਪ੍ਰੀਤ ਕੌਰ ਸਿਬੀਆ ਕੋਆਰਡੀਨੇਟਰ ਅਤੇ ਬੀਬੀ ਨਸੀਬ ਕੌਰ ਢਿੱਲੋਂ ਸਹਾਇਕ ਕੋਆਰਡੀਨੇਟਰ, ਜਿਲਾ ਮਾਨਸਾ ਲਈ ਬੀਬੀ ਪਰਮਜੀਤ ਕੌਰ ਵਿਰਕ ਕੋਆਰਡੀਨੇਟਰ ਅਤੇ ਬੀਬੀ ਪਰਮਿੰਦਰ ਕੌਰ ਰੰਧਾਵਾ ਸਹਾਇਕ ਕੋਆਰਡੀਨੇਟਰ, ਜਿਲਾ ਫਾਜਲਿਕਾ ਲਈ ਬੀਬੀ ਗੁਰਮਿੰਦਰਪਾਲ ਕੌਰ ਢਿੱਲੋਂ ਕੋਆਰਡੀਨੇਟਰ ਅਤੇ ਡਾ. ਪ੍ਰਨੀਤ ਕੌਰ ਭਗਤਾ ਸਹਾਇਕ ਕੋਆਰਡੀਨੇਟਰ, ਜਿਲਾ ਬਠਿੰਡਾ ਲਈ ਬੀਬੀ ਸੁਨੀਤਾ ਸ਼ਰਮਾ ਕੋਆਰਡੀਨੇਟਰ ਅਤੇ ਬੀਬੀ ਪਰਮਜੀਤ ਕੌਰ ਬਰਾੜ ਸਹਾਇਕ ਕੋਆਰਡੀਨੇਟਰ, ਜਿਲਾ ਸ਼ੀ੍ਰ ਮੁਕਤਸਰ ਸਾਹਿਬ ਲਈ ਬੀਬੀ ਸਿਮਰਜੀਤ ਕੌਰ ਸਿੰਮੀ ਕੋਆਰਡੀਨੇਟਰ ਅਤੇ ਬੀਬੀ ਸੂਰਜ ਕੌਰ ਖਿਆਲਾ ਸਹਾਇਕ ਕੋਆਰਡੀਨੇਟਰ, ਜਿਲਾ ਪਠਾਨਕੋਟ ਲਈ ਬੀਬੀ ਸ਼ਰਨਜੀਤ ਕੌਰ ਜੀਂਦੜ ਕੋਆਰਡੀਨੇਟਰ ਅਤੇ ਪ੍ਰੋ. ਕਮਲਜੀਤ ਕੌਰ ਸਹਾਇਕ ਕੋਆਰਡੀਨੇਟਰ, ਜਿਲਾ ਫਿਰੋਜਪੁਰ ਲਈ ਬੀਬੀ ਇੰਦਰਜੀਤ ਕੌਰ ਮਾਨ ਕੋਆਰਡੀਨੇਟਰ ਅਤੇ ਬੀਬੀ ਗੁਰਪ੍ਰੀਤ ਕੌਰ ਰੂਹੀ ਸਹਾਇਕ ਕੋਆਰਡੀਨੇਟਰ, ਜਿਲਾ ਫਰੀਦਕੋਟ ਲਈ ਡਾ. ਅਮਰਜੀਤ ਕੌਰ ਕੋਟਫੱਤਾ ਕੋਆਰਡੀਨੇਟਰ ਅਤੇ ਬੀਬੀ ਮਨਦੀਪ ਕੌਰ ਖੰਭੇ ਸਹਾਇਕ ਕੋਆਰਡੀਨੇਟਰ ਨਿਯੁਕਤ ਕੀਤੇ ਗਏ ਹਨ। ਬੀਬੀ ਜਗੀਰ ਕੌਰ ਨੇ ਸਮੂਹ ਨਵ-ਨਿਯੁਕਤ ਕੋਆਰਡੀਨੇਟਰ ਅਤੇ ਸਹਾਇਕ ਕੋਅਰਾਡੀਨੇਟਰ ਨੂੰ ਅਪੀਲ ਕੀਤੀ ਕਿ ਉਹ ਜਲਦੀ ਤੋਂ ਜਲਦੀ ਆਪਣੇ ਮਿਲੇ ਜਿਲੇ ਨਾਲ ਸਬੰਧਤ ਜਿਲਾ ਜਥੇਬੰਦੀ ਦੀ ਮੀਟਿੰਗ ਬੁਲਾ ਕੇ ਜਿਲਾ ਜਥੇਬੰਦੀਆਂ ਮੁਕੰਮਲ ਕਰਵਾ ਕੇ ਪਾਰਟੀ ਦੇ ਮੁੱਖ ਦਫਤਰ ਨੂੰ ਭੇਜਣ।

 

Tags: Bibi Jagir Kaur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD