Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਡਿਪਟੀ ਕਮਿਸ਼ਨਰ ਵੱਲੋਂ ਦੇਰ ਰਾਤ ਸ਼ਹਿਰ ਦਾ ਅਚਨਚੇਤ ਦੌਰਾ

ਸਟ੍ਰੀਟ ਲਾਈਟਾਂ ਬੰਦ ਹੋਣ ਦਾ ਲਿਆ ਸਖਤ ਨੋਟਿਸ, ਈ.ਓ. ਨਗਰ ਕੌਂਸਲ ਨੂੰ ਮੇਨ ਸੜਕਾਂ ਤੇ ਮੁਹੱਲਿਆਂ 'ਚ ਬੰਦ ਲਾਈਟਾਂ ਚਲਵਾਉਣ ਦੀ ਹਦਾਇਤ

Web Admin

Web Admin

5 Dariya News

ਸ਼ਹੀਦ ਭਗਤ ਸਿੰਘ ਨਗਰ (ਨਵਾਂਸ਼ਹਿਰ) , 23 Jul 2018

Last updated on: Jul 23, 2018, 00:00 IST

ਡਿਪਟੀ ਕਮਿਸ਼ਨਰ ਵਿਨੈ ਬਬਲਾਨੀ ਵੱਲੋਂ ਕਲ੍ਹ ਦੇਰ ਰਾਤ ਅਚਾਨਕ ਸ਼ਹਿਰ ਦਾ ਦੌਰਾ ਕੀਤਾ ਗਿਆ। ਉਨ੍ਹਾਂ ਵੱਲੋਂ ਇਸ ਦੌਰਾਨ ਸਟ੍ਰੀਟ ਲਾਈਟਾਂ ਦੇ ਬੰਦ ਹੋਣ ਦਾ ਸਖਤ ਨੋਟਿਸ ਲੈਂਦੇ ਹੋਏ, ਨਗਰ ਕੌਂਸਲ ਦੇ ਕਾਰਜ ਸਾਧਕ ਅਫ਼ਸਰ ਨੂੰ ਮੇਨ ਸੜਕਾਂ ਅਤੇ ਮੁਹੱਲਿਆਂ ਵਿੱਚ ਬੰਦ ਪਈਆਂ ਲਾਈਟਾਂ ਤੁਰੰਤ ਚਲਵਾਉਣ ਦੀ ਹਦਾਇਤ ਦਿੱਤੀ ਗਈ।ਡਿਪਟੀ ਕਮਿਸ਼ਨਰ ਅਨੁਸਾਰ ਸ਼ਹਿਰ ਦੇ ਲੋਕਾਂ ਨੂੰ ਮੁਢਲੀਆਂ ਸਹੂਲਤਾਂ ਦੇਣਾ ਨਗਰ ਕੌਂਸਲ ਦੇ ਅਧਿਕਾਰੀਆਂ ਦਾ ਪਹਿਲਾ ਫ਼ਰਜ਼ ਹੈ ਅਤੇ ਉਹ ਲੋਕਾਂ ਨਾਲ ਸਬੰਧਤ ਮੁਸ਼ਕਿਲਾਂ ਨੂੰ ਹਮੇਸ਼ਾਂ ਪਰਮ ਅਗੇਤ ਦੇਣ ਦੇ ਹਾਮੀ ਹਨ।ਉਨ੍ਹਾਂ ਨੇ ਕਾਰਜ ਸਾਧਕ ਅਫ਼ਸਰ ਨੂੰ ਸ਼ਹਿਰ 'ਚ ਨਗਰ ਕੌਂਸਲ ਵੱਲੋਂ ਚਲਾਈਆਂ ਜਾਂਦੀਆਂ ਸਮੂਹ ਸਟ੍ਰੀਟ ਲਾਈਟਾਂ ਦੇ ਪੁਆਇੰਟਾਂ ਦੀ ਵਿਸ਼ੇਸ਼ ਚੈਕਿੰਗ ਕਰਵਾਉਣ ਦੀ ਹਦਾਇਤ ਕਰਦਿਆਂ, ਇਨ੍ਹਾਂ 'ਚੋਂ ਬੰਦ ਪਏ ਪੁਆਇੰਟਾਂ ਨੂੰ ਜਲਦ ਚਲਾਏ ਜਾਣ ਲਈ ਆਖਿਆ। ਉਨ੍ਹਾਂ ਹੈਰਾਨੀ ਪ੍ਰਗਟ ਕੀਤੀ ਕਿ ਸ਼ਹਿਰ ਦੀ ਮੇਨ ਰੋਡ 'ਤੇ ਵੀ ਸਟ੍ਰੀਟ ਲਾਈਟਾਂ ਬੰਦ ਪਈਆਂ ਹਨ ਅਤੇ ਪੂਰਾ ਹਨ੍ਹੇਰਾ ਪਸਰਿਆ ਹੋਇਆ ਹੈ। ਉਨ੍ਹਾਂ ਨੇ ਭਵਿੱਖ ਵਿੱਚ ਈ.ਓ. ਨੂੰ ਸਟ੍ਰੀਟ ਲਾਈਟਾਂ ਦੀ ਆਪਣੇ ਪੱਧਰ 'ਤੇ ਚੈਕਿੰਗ ਯਕੀਨੀ ਬਣਾਉਣ ਅਤੇ ਕਿਸੇ ਵੀ ਪੁਆਇੰਟ ਦੇ ਖਰਾਬ ਜਾਂ ਬੰਦ ਹੋਣ 'ਤੇ ਮਿੱਥੇ ਸਮੇਂ ਵਿੱਚ ਉਸ ਦੀ ਮੁਰੰਮਤ ਕਰਵਾਉਣ ਦੀ ਹਦਾਇਤ ਵੀ ਕੀਤੀ ਹੈ।

 

Tags: DC SBS Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD