Thursday, 04 June 2026

 

 

ਖ਼ਾਸ ਖਬਰਾਂ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ ਭਾਰਤ ਦੇ ਨੌਜਵਾਨਾਂ ਨੂੰ ਨੌਕਰੀ ਲੱਭਣ ਵਾਲੇ ਨਹੀਂ, ਸਗੋਂ ਨੌਕਰੀਆਂ ਪੈਦਾ ਕਰਨ ਵਾਲੇ ਬਣਨਾ ਚਾਹੀਦਾ ਹੈ : ਗੁਲਾਬ ਚੰਦ ਕਟਾਰੀਆ 18000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰ ਨੇ ਕੀਤਾ ਕਾਬੂ ਜ਼ਿਲ੍ਹਾ ਚੋਣ ਅਫਸਰ ਰਾਹੁਲ ਵੱਲੋਂ ਐਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਪੰਜਾਬ ਰਾਜ ਵਿੱਚ ਐਸ.ਆਈ.ਆਰ. ਅਧੀਨ ਘਰੋ-ਘਰੀ ਗਣਨਾ 25 ਜੂਨ 2026 ਤੋਂ ਹੋਵੇਗੀ ਸ਼ੁਰੂ ਭਗਵੰਤ ਸਿੰਘ ਮਾਨ ਸਰਕਾਰ ਦਾ ਲੁਧਿਆਣਾ ਦੇ ਲੋਕਾਂ ਨੂੰ ਵੱਡਾ ਤੋਹਫਾ ਪ੍ਰਧਾਨ ਮੰਤਰੀ ਮੋਦੀ ਦੇ ਨਿਆਂ ਵਿਜ਼ਨ ਨੂੰ ਹਰਿਆਣਾ ਵਿੱਚ ਸਾਕਾਰ ਕਰ ਰਹੀ ਹੈ ਸਰਕਾਰ : ਨਾਇਬ ਸਿੰਘ ਸੈਣੀ ਹਰਿਆਣਾ ਦੀਆਂ ਖੰਡ ਮਿੱਲਾਂ ਨੂੰ ਇੱਕ ਸਾਲ ਵਿੱਚ ਘਾਟੇ ਤੋਂ ਮੁਨਾਫ਼ੇ ਵਿੱਚ ਲਿਆਉਣਾ ਯਕੀਨੀ ਕਰਨ : ਨਾਇਬ ਸਿੰਘ ਸੈਣੀ

 

ਦੁੱਧ ਖਪਤਕਾਰ ਜਾਗਰੂਕਤਾ ਮੁਹਿੰਮ ਤਹਿਤ ਮੋਬਾਇਲ ਲੈਬੋਟਰੀ ਰਾਂਹੀ ਕੈਂਪ ਦਾ ਆਯੋਜਿਤ ਕੀਤਾ ਗਿਆ

Web Admin

Web Admin

5 Dariya News

ਰੂਪਨਗਰ , 27 Jul 2018

Last updated on: Jul 27, 2018, 00:00 IST

ਮਿਸ਼ਨ ਤੰਦਰੁਸਤ ਪੰਜਾਬ ਤਹਿਤ ਡੇਅਰੀ ਵਿਕਾਸ ਬੋਰਡ ਵਲੌ ਰੁਪਨਗਰ ਸ਼ਹਿਰ ਵਿਚ ਦੁੱਧ ਖਪਤਕਾਰ ਜਾਗਰੂਕਤਾ ਮੁਹਿੰਮ ਤਹਿਤ ਮੋਬਾਇਲ ਲੈਬੋਟਰੀ ਰਾਂਹੀ  ਕੈਂਪ ਦਾ ਆਯੋਜਿਤ ਕੀਤਾ ਗਿਆ ਜਿਸ ਦਾ ਉਦਘਾਟਨ ਗੁਰਮੋਹਣ ਸਿੰਘ ਸਮਾਜ ਸੈਵੀ ਵਲੌ ਕੀਤਾ ਗਿਆ। ਇਸ ਕੈਪ ਦੋਰਾਨ ਦਰਸ਼ਨ ਸਿੰਘ ਡੇਅਰੀ ਟੈਕਨੋਲੋਜਿਸਟ ਨੇ ਦਸਿਆ ਕਿ ਇਸ ਦੁੱਧ ਖਪਤਕਾਰ ਜਾਗਰੂਕਤਾ ਮੁਹਿੰਮ ਦਾ ਮੰਤਵ ਦੁੰਧ ਖਪਤਕਾਰਾਂ ਨੂੰ ਦੁੱਧ ਦੀ ਬਣਤਰ,ਮਨੁੱਖੀ ਸਿਹਤ ਲਈ ਇਸ ਦਾ ਮਹੱਤਵ ਅਤੇ ਇਸ ਵਿਚ ਸੰਭਾਵਿਤ ਮਿਲਾਵਟਾਂ ਸਬੰਧੀ ਜਾਣਕਾਰੀ ਦੇਣਾ ਹੈ। ਉਨ੍ਹਾਂ ਇਹ ਵੀ ਸ਼ਪਸਟ ਕੀਤਾ ਕਿ ਇਸ ਜਾਗਰੂਕਤਾ ਮੁਹਿੰਮ ਤਹਿਤ ਹੀ ਖਪਤਕਾਰ ਦੁੱਧ ਵਿਚ ਮਿਲਾਵਟ ਦੀ ਸੰਭਾਵਨਾ ਖਤਮ ਕਰ ਸਕਦਾ ਹੈ। ਅੱਜ ਦੇ ਇਸ ਕੈਪ ਦੋਰਾਨ 44 ਖਪਤਕਾਰਾਂ ਵਲੌ ਦੁੱਧ ਦੇ ਸੈਂਪਲ ਲਿਆਦੇ ਗਏ ਜਿਹਨਾ ਨੂੰ  ਟੈਸਟ ਕਰਕੇ ਲਿਖਤ ਰੂਪ ਵਿਚ ਨਤੀਜੇ ਮੋਕੇ ਤੇ ਹੀ ਮੁਫਤ ਦਿੱਤੇ ਗਏ।ਉਨ੍ਹਾਂ ਇਹ ਵੀ ਦਸਿਆ ਕਿ ਇਹਨਾ ਵਿਚੋਂ 38 ਨਮੁਨੇ ਮਿਆਰਾਂ ਅਨੁਸਾਰ ਪਾਏ ਗਏ ਅਤੇ ਬਾਕੀ 6 ਨਮੂਨਿਆਂ ਵਿਚ ਪਾਣੀ ਦੀ ਮਿਲਾਵਟ ਪਾਈ ਗਈ ਜਿਸ ਦੀ ਮਿਕਦਾਰ 12 ਫੀ ਸਦੀ ਤੌ 19 ਫੀ ਸਦੀ ਤੱਕ ਸੀ।ਉਨ੍ਰਾਂ ਇਹ ਵੀ ਦਸਿਆ ਕਿ ਪਾਣੀ ਦੀ ਮਿਲਾਵਟ ਤੌਂ ਇਲਾਵਾ ਕਿਸੇ ਵੀ ਸੈਂਪਲ ਵਿਚ ਹਾਨੀਕਾਰਕ/ਬਾਹਰੀ ਪਦਾਰਥ ਨਹੀ ਪਾਏ ਗਏ।ਉਨ੍ਰਾਂ ਇਹ ਵੀ ਦਸਿਆ ਕਿ ਕੈਪਾਂ ਤੌ ਇਲਾਵਾ ਸਾਰੇ ਵਿਭਾਗੀ ਦਫਤਰਾਂ ਵਿਚ ਦੁੱਧ ਦੀ ਪਰਖ ਮੁਫਤ ਕਰਵਾਈ ਜਾ ਸਕਦੀ ਹੈ।ਕਿਸੇ ਵੀ ਥਾਂ ਤੇ ਵਿਸੇਸ ਤੌਰ ਤੇ ਅਜਿਹਾ ਕੈਪ ਆਯੋਜਿਤ ਕਰਾਉਣ ਲਈ ਜਿਲ੍ਹਾ ਪੱਧਰੀ ਦਫਤਰਾਂ ਜਾਂ ਹੈਲਪ ਲਾਈਨ ਨੰਬਰ 01881-222028 ਤੇ ਸੰਪਰਕ ਕੀਤਾ ਜਾ ਸਕਦਾ ਹੈ। ਇਸ ਮੋਕੇ ਪੰਜਾਬ ਡੇਅਰੀ ਵਿਕਾਸ ਬੋਰਡ ਦੇ ਅਮਲੇ ਅਤੇ ਖਪਤਕਾਰਾਂ ਤੌ ਇਲਾਵਾ ਮੈਡਮ ਪਰਮਜੀਤ ਕੌਰ, ਵੰਦਨਾ ਕੁਮਾਰੀ , ਸੰਦੀਪ ਕੌਰ,ਨਿਰਮਲਾ,ਤੇਜਿੰਦਰ ਕੌਰ ,ਹਰਦੀਪ ਕੌਰ,ਹਰਬੰਸ ਕੌਰ,ਕੁਲਵਿੰਦਰ ਕੌਰ,ਮੋਨਿਕਾ ਰਾਣੀ ਡੀ.ਐਫ.ਏ,ਸ਼੍ਰੀ ਮੁਹੰਮਦ ਹਾਸ਼ਮ ,ਸ਼ੀ ਰਮੇਸ਼ , ਸ਼੍ਰੀ ਪ੍ਰੇਮ ਚੰਦ,ਸ਼੍ਰੀ ਨਿਰਮਲ ਸਿੰਘ,ਸ਼੍ਰੀ ਨਰੇਸ ਕੁਮਾਰ,ਸ਼੍ਰੀ ਗੁਰਦੀਪ ਸਿੰਘ ਅਤੇ ਹੋਰ ਪਤਵੰਤੇ ਹਾਜਰ ਸਨ।

 

Tags: Tandarust Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD