Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਸਕੂਲਾਂ ਵਿੱਚ ਕਮਰਿਆਂ ਦੀ ਕਮੀ ਨੂੰ ਪੂਰਾ ਕੀਤਾ ਜਾਵੇਗਾ- ਪਵਨ ਕੁਮਾਰ

ਡਿਪਟੀ ਡਾਇਰੈਕਟਰ ਨੇ ਗਣਿਤ ਮੇਲੇ ਦਾ ਕੀਤਾ ਨਰੀਖਣ

Web Admin

Web Admin

5 Dariya News

ਪਠਾਨਕੋਟ , 28 Jul 2018

Last updated on: Jul 28, 2018, 00:00 IST

ਉੱਚ ਅਧਿਕਾਰੀਆਂ ਵੱਲੋਂ ਸਿੱਖਿਆ ਦੇ ਪੱਧਰ ਨੂੰ ਹੋਰ ਉੱਚਾ ਚੁੱਕਣ ਦੇ ਉਦੇਸ਼ ਨਾਲ ਪੰਜਾਬ ਭਰ ਦੇ ਵੱਖ ਵੱਖ ਚੁਣੇ ਗਏ ਸਰਕਾਰੀ ਸਕੂਲਾਂ ਨੂੰ ਅਡਾਪਟ ਕੀਤਾ ਹੋਇਆ ਹੈ ਇਸ ਕੜੀ ਵਜੋਂ ਅੱਜ ਸਿੱਖਿਆ ਵਿਭਾਗ ਦੇ ਡਿਪਟੀ ਡਾਇਰੈਕਟਰ ਪਵਨ ਕੁਮਾਰ ਨੇ ਸਰਕਾਰੀ ਸੀਨੀਅਰ ਸਕੂਲ ਧੀਰਾ ਦਾ ਨਿਰੀਖਣ ਕੀਤਾ ਅਤੇ ਸਕੂਲ ਅੰਦਰ ਲਗਾਏ ਗਏ ਗਣਿਤ ਮੇਲੇ ਵਿੱਚ ਵਿਦਿਆਰਥੀਆਂ ਵੱਲੋਂ ਲਗਾਈਆਂ ਗਈਆਂ ਗਣਿਤ ਪ੍ਰਦਰਸ਼ਣੀਆਂ ਦਾ ਨਿਰੀਖਣ ਕੀਤਾ। ਗਣਿਤ ਵਿਸ਼ੇ ਸਬੰਧੀ ਵੱਖ ਵੱਖ ਲਾਈਆਂ ਪ੍ਰਦਰਸ਼ਣੀਆਂ ਜੋ ਕਿ ਮੇਲੇ ਵਿੱਚ ਸਾਮਲ ਕੀਤੀਆਂ ਗਈਆ ਸਨ ਉਨ੍ਹਾਂ ਦੀ ਮੋਕੇ ਤੇ ਹਾਜ਼ਰ ਪਿੰਡ ਦੇ ਲੋਕਾਂ , ਵਿਦਿਆਰਥੀਆਂ ਦੇ ਮਾਪੇ , ਐਸ.ਐਮ.ਸੀ. ਕਮੇਟੀ ਮੈਂਬਰਾਂ ਅਤੇ ਹੋਰ ਨਾਗਰਿਕਾਂ ਨੇ ਵੀ ਪ੍ਰਸੰਸਾ ਕੀਤੀ।ਇਸ ਮੋਕੇ ਤੇ ਸ੍ਰੀ ਪਵਨ ਕੁਮਾਰ ਡਿਪਟੀ ਡਾਇਰੈਕਟਰ ਨੇ ਦੱਸਿਆ ਕਿ ਸਿੱਖਿਆ ਵਿਭਾਗ ਦੇ ਸਕੱਤਰ, ਡੀ.ਪੀ.ਆਈ. , ਡਿਪਟੀ ਡਾਇਰੈਕਟਰ ਤੋਂ ਇਲਾਵਾ ਪੰਜਾਬ ਦੇ ਸਮੂਹ ਜਿਲ੍ਹਾ ਸਿੱਖਿਆ ਅਫਸ਼ਰਾਂ ਵੱਲੋਂ ਸਿੱਖਿਆ ਮੰਤਰੀ ਅਤੇ ਡੀ.ਜੀ.ਐਸ.ਸੀ. ਦੇ ਦਿਸਾ ਨਿਰਦੇਸ਼ਾਂ ਅਨੁਸਾਰ ਪੰਜਾਬ ਦੇ ਵੱਖ ਵੱਖ ਥਾਵਾਂ ਤੇ ਇੱਕ ਇੱਕ ਸਕੂਲਾਂ ਨੂੰ ਗੋਦ ਲਿਆ ਹੋਇਆ ਹੈ ਤਾਂ ਜੋ ਵਿਦਿਆਰਥੀਆਂ ਨਾਲ ਸਿੱਧਾ ਸੰਪਰਕ ਬਣਾ ਕੇ ਸਕੂਲਾਂ ਦੀਆਂ ਵਿਦਿਅੱਕ ਕਮੀਆਂ ਨੂੰ ਪੁਰਾ ਕੀਤਾ ਜਾ ਸਕੇ। ਇਸ ਮੋਕੇ ਤੇ ਉਨ੍ਹਾ ਆਪ ਵੀ ਨੋਵੀ ਜਮਾਤ ਨੂੰ ਸਾਇੰਸ ਵਿਸਾ ਪੜਾਇਆ ਅਤੇ ਉਨ੍ਹਾਂ ਦਾ ਅਗਰੇਜੀ ਭਾਸਾ ਦੇ ਪੱਧਰ ਦੀ ਵੀ ਜਾਂਚ ਕੀਤੀ।ਸ੍ਰੀ ਪਵਨ ਕੁਮਾਰ ਡਿਪਟੀ ਡਾਇਰੈਕਟਰ ਨੇ ਸਕੂਲ ਦੇ ਪ੍ਰਿੰਸੀਪਲ ਅਤੇ ਅਧਿਆਪਕਾਂ ਨਾਲ ਇਕ ਵਿਸ਼ੇਸ ਮੀਟਿੰਗ ਕੀਤੀ ਅਤੇ ਸਿੱਖਿਆ ਵਿਭਾਗ ਦੀਆਂ ਗਤੀਵਿਧੀਆਂ ਸਬੰਧੀ ਰੋਸਨੀ ਪਾਈ। ਉਨ੍ਹਾਂ ਦੱਸਿਅ ਕਿ ਇਸ ਮੋਕੇ ਤੇ ਸਕੂਲ ਸਟਾਫ ਨੇ ਭਰੋਸਾ ਦੂਆਇਆ ਕਿ ਅਗਲੇਰੀ ਪ੍ਰੀਖਿਆਵਾਂ ਵਿੱਚ ਬੱਚਿਆਂ ਦਾ ਨਤੀਜਾ ਪਹਿਲਾ ਨਾਲੋ ਹੋਰ ਵੀਂ ਵਧੀਆਂ ਕੀਤਾ ਜਾਵੇਗਾ।  ਉਨ੍ਹਾਂ ਕਿਹਾ ਕਿ ਸਕੂਲ ਅੰਦਰ ਕਮਰਿਆਂ ਦੀ ਘਾਟ  ਨੂੰ ਉੱਚ ਅਧਿਕਾਰੀਆ ਦੇ ਧਿਆਨ ਵਿੱਚ ਲਿਆ ਕੇ ਜਲਦੀ ਪੂਰਾ ਕੀਤਾ ਜਾਵੇਗਾ। ਇਸ ਮੋਕੇ ਤੇ ਪ੍ਰਿੰਸੀਪਲ ਰਾਜੇਸ ਕੁਮਾਰ , ਗਣਿਤ ਅਧਿਆਪਕ ਸੁਰਜੀਤ ਕੁਮਾਰ, ਸੁੱਖਵਿੰਦਰ ਸਿੰਘ,ਰਾਜੇਸ , ਲੈ. ਅਰੂਣ ਕੁਮਾਰ, ਲੈ. ਕੰਸੋ ਦੇਵੀ, ਪ੍ਰਵੀਨ ਬਾਲਾ ਆਦਿ ਅਧਿਆਪਕ ਹਾਜਰ ਸਨ। 

 

Tags: MIX PUNJAB

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD