Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਪੰਜਾਬ ਵਿਚ ਕਾਂਗਰਸ ਦਾ ਕੋਈ ਭਵਿੱਖ ਨਹੀਂ-ਸੁਖਬੀਰ

ਜਿਲ੍ਹਾ ਯੂਥ ਕਾਂਗਰਸ ਦਾ ਪ੍ਰਧਾਨ ਤੇ ਬਸਪਾ ਦਾ ਸੂਬਾ ਜਨਰਲ ਸਕੱਤਰ ਅਕਾਲੀ ਦਲ ਵਿਚ ਸ਼ਾਮਿਲ

Web Admin

Web Admin

5 ਦਰਿਆ ਨਿਊਜ਼

ਲੁਧਿਆਣਾ , 12 Sep 2013

Last updated on: Sep 12, 2013, 00:00 IST

ਕਾਂਗਰਸ ਨੂੰ ਲੁਧਿਆਣਾ ਜਿਲ੍ਹੇ ਵਿਚ ਵੱਡਾ ਝਟਕਾ ਲੱਗਾ ਜਦ ਜਿਲ੍ਹਾ ਯੂਥ ਕਾਂਗਰਸ ਸ਼ਹਿਰੀ ਦੇ ਸਾਬਕਾ ਪ੍ਰਧਾਨ ਸ੍ਰੀ ਡਿੰਪਲ ਰਾਣਾ ਆਪਣੇ ਹਜ਼ਾਰਾਂ ਸਮਰਥਕਂ ਸਮੇਤ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਦੀ ਹਾਜ਼ਰੀ ਵਿਚ ਅਕਾਲੀ ਦਲ ਵਿਚ ਸ਼ਾਮਿਲ ਹੋ ਗਏ। ਇਸ ਤੋਂ ਇਲਾਵਾ ਬਸਪਾ ਦੇ ਸੂਬਾ ਜਨਰਲ ਸਕੱਤਰ ਸ੍ਰੀ ਜਗਦੀਸ਼ ਸਿੰਘ ਜੱਸੋਵਾਲ ਵੀ  ਅਕਾਲੀ ਦਲ ਵਿਚ ਸ਼ਾਮਿਲ ਹੋ ਗਏ ਹਨ।ਕਾਂਗਰਸ ਤੇ ਬਸਪਾ ਦੇ ਆਗੂਆਂ ਦਾ ਅਕਾਲੀ ਦਲ ਵਿਚ ਸ਼ਾਮਿਲ ਹੋਣ ਦਾ ਸਵਾਗਤ ਕਰਦਿਆਂ  ਸ. ਬਾਦਲ ਨੇ ਕਿਹਾ ਕਿ ਕਾਂਗਰਸ ਦੇ ਆਗੂਆਂ ਵਲੋਂ ਪਾਰਟੀ ਨੂੰ ਧੜਾਧੜ ਛੱਡਣਾ ਇਹ ਸਾਬਿਤ ਕਰਦਾ ਹੈ ਕਿ ਪੰਜਾਬ ਦਾ ਕਾਂਗਰਸ ਵਿਚ ਕੋਈ ਭਵਿੱਖ ਨਹੀਂ ਹੈ। ਉਨ੍ਹਾਂ ਕਿਹਾ ਕਿ ਆਗਾਮੀ ਸੰਸਦੀ ਚੋਣਾਂ ਵਿਚ ਅਕਾਲੀ ਦਲ 13 ਦੀਅ 3 ਸੀਟਾਂÎ 'ਤੇ ਜਿੱਤ ਪ੍ਰਾਪਤ ਕਰੇਗਾ।

ਸ. ਬਾਦਲ ਨੇ ਕਿਹਾ ਕਿ ਅੰਦਰੂਨੀ ਖਾਨਾਜੰਗੀ ਕਾਰਨ ਕਾਂਗਰਸੀ ਕੈਂਪ ਪੂਰੀ ਤਰ੍ਹਾਂ ਤਹਿਸ ਨਹਿਸ ਹੋ ਚੁੱਕਾ ਹੈ।ਇਸ ਮੌਕੇ ਡਿੰਪਲ ਰਾਣਾ ਨੇ ਕਿਹਾ ਕਿ ਉਹ ਆਪਣੇ ਆਪ ਨੂੰ ਕਾਂਗਰਸ ਦੇ ਫਾਇਟ ਸਟਾਰ ਕਲਚਰ ਵਿਚ ਫਿੱਟ ਨਹੀਂ ਸਮਝਦੇ ਅਤੇ ਪਿੰਡ ਪੱਧਰ ਤੱਕ ਦੀ ਚੋਣ ਜਿੱਤਣ ਦੀ ਸਮਰੱਥਾ ਵੀ ਨਾ ਰੱਖਣ ਵਾਲੇ ਆਗੂਆਂ ਨੂੰ ਦਿੱਲੀ ਵਿਖੇ ਸਨਮਾਨ ਦਿੱਤਾ ਜਾਂਦਾ ਹੈ।ਇਸ ਮੌਕੇ ਕੈਬਨਿਟ ਮੰਤਰੀ ਸ਼ਰਨਜੀਤ ਸਿੰਘ ਢਿੱਲੋਂ, ਵਿਧਾਇਕ ਰਣਜੀਤ ਸਿੰਘ ਢਿੱਲੋਂ, ਮੁੱਖ ਮੰਤਰੀ ਦੇ ਸਲਾਹਕਾਰ ਮਹੇਸ਼ ਇੰਦਰ ਸਿੰਘ ਗਰੇਵਾਲ, ਮੇਅਰ ਐਚ.ਐਸ. ਗੋਹਲਵੜੀਆ, ਸਾਬਕਾ ਸਾਂਸਦ ਅਮਰੀਕ ਸਿੰਘ ਆਲੀਵਾਲ, ਸਾਬਕਾ ਮੰਤਰੀ ਹੀਰਾ ਸਿੰਘ ਗਾਬੜੀਆ, ਸਾਬਕਾ ਮੇਅਰ ਹਾਕਮ ਸਿੰਘ ਗਿਆਸਪੁਰਾ, ਮਦਨ ਲਾਲ ਬੱਗਾ ਤੇ ਬਾਬਾ ਅਜੀਤ ਸਿੰਘ ਦੋਵੇਂ ਸਾਬਕਾ ਚੇਅਰਮੈਨ ਆਦਿ ਹਾਜ਼ਰ ਸਨ।  

 

Tags: sukhbir , sukhbir singh badal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD