Friday, 24 July 2026

 

 

ਖ਼ਾਸ ਖਬਰਾਂ ਹੁਣ ਉੱਤਰਾਖੰਡ ਵਿੱਚ ਪੇਪਰ ਲੀਕ ਹੋ ਗਏ, ਪ੍ਰਧਾਨ ਮੰਤਰੀ ਜੀ ਇਹ ਕਦੋਂ ਰੁਕਣਗੇ?- ਕੇਜਰੀਵਾਲ ਬੱਚਿਆਂ ਨੇ ਫਾਸਟ ਟ੍ਰੈਕ ਕੋਰਟ ਨਹੀਂ, ਧਰਮਿੰਦਰ ਪ੍ਰਧਾਨ ਦਾ ਅਸਤੀਫਾ ਮੰਗਿਆ ਹੈ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ

 

10 ਅਗਸਤ ਨੂੰ ਮਨਾਇਆ ਜਾਵੇਗਾ ਡੀ ਵਾਰਮਿੰਗ ਡੇ- ਡਾ: ਸੁਸ਼ੀਲ ਜੈਨ

ਬੱਚਿਆਂ ਨੂੰ ਪੇਟ ਦੇ ਕੀੜੇ ਖਤਮ ਕਰਨ ਲਈ ਦਿੱਤੀ ਜਾਵੇਗੀ ਦਵਾਈ

Web Admin

Web Admin

5 Dariya News

ਮੋਗਾ , 03 Aug 2018

Last updated on: Aug 03, 2018, 00:00 IST

ਸਿਵਲ ਸਰਜਨ ਮੋਗਾ ਡਾ: ਸੁਸ਼ੀਲ ਜੈਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲਾ ਸਿਹਤ ਵਿਭਾਗ ਮੋਗਾ ਵੱਲੋਂ ਬੱਚਿਆਂ ਦੇ ਪੇਟ ਦੇ ਕੀੜਿਆਂ ਨੂੰ ਖਤਮ ਕਰਨ ਲਈ 10 ਅਗਸਤ, 2018 ਨੂੰ ਡੀ ਵਾਰਮਿੰਗ ਦਿਵਸ ਮਨਾਇਆ ਜਾਵੇਗਾ। ਇਸ ਬਾਰੇ ਜਾਣਕਾਰੀ ਦਿੰਦਿਆਂ ਡਾ: ਸੁਸ਼ੀਲ ਜੈਨ ਨੇ ਦੱਸਿਆ ਕਿ 10 ਅਗਸਤ ਨੂੰ ਜ਼ਿਲੇ ਦੇ ਸਮੂਹ ਸਰਕਾਰੀ ਤੇ ਪ੍ਰਾਈਵੇਟ ਸਕੂਲਾਂ ਅਤੇ ਆਂਗਨਬਾੜੀ ਕੇਂਦਰਾਂ ਵਿੱਚ ਸਿਹਤ ਵਿਭਾਗ ਵੱਲੋਂ ਇੱਕ ਸਾਲ ਤੋਂ ਲੈ ਕੇ 19 ਸਾਲ ਤੱਕ ਦੇ ਬੱਚਿਆਂ ਦੇ ਪੇਟ ਦੇ ਕੀੜੇ ਮਾਰਨ ਵਾਲੀ ਗੋਲੀ (ਐਲਬੈਡਾਜੋਲ) ਦੀ ਖੁਰਾਕ ਦਿੱਤੀ ਜਾਵੇਗੀ। ਉਨਾਂ ਦੱਸਿਆ ਕਿ ਇਹ ਖੁਰਾਕ ਹਰੇਕ ਬੱਚੇ ਨੂੰ ਦੁਪਹਿਰ ਦੇ ਖਾਣੇ ਤੋਂ ਬਾਅਦ ਦਿੱਤੀ ਜਾਵੇਗੀ। ਉਨਾਂ ਕਿਹਾ ਕਿ ਇਹ ਖੁਰਾਕ ਕਿਸੇ ਵੀ ਬੀਮਾਰ ਬੱਚੇ ਅਤੇ ਖਾਲੀ ਪੇਟ ਵਾਲੇ ਬੱਚੇ ਨੂੰ ਨਹੀਂ ਦਿੱਤੀ ਜਾ ਸਕਦੀ। ਉਨਾਂ ਇਹ ਵੀ ਦੱਸਿਆ ਕਿ ਚਬਾਉਣ ਵਾਲੀ ਐਲਬੈਡਾਜੋਲ ਗੋਲੀ ਇੱਕ ਤੋਂ ਦੋ ਸਾਲ ਤੱਕ ਦੇ ਬੱਚੇ ਨੂੰ ਅੱਧੀ ਗੋਲੀ ਚੂਰਾ ਕਰਕੇ ਅਤੇ 2 ਤੋਂ 19 ਸਾਲ ਤੱਕ ਦੇ ਬੱਚਿਆਂ ਨੂੰ ਇੱਕ ਪੂਰੀ ਗੋਲੀ ਦਿੱਤੀ ਜਾਵੇਗੀ। ਉਨਾਂ ਕਿਹਾ ਕਿ ਜੇਕਰ ਉਸ ਦਿਨ ਕੋਈ ਬੱਚਾ ਇਹ ਦਵਾਈ ਲੈਣ ਤੋਂ ਵਾਂਝਾ ਰਹਿ ਜਾਂਦਾ ਹੈ, ਤਾਂ ਉਸ ਨੂੰ ਮੋਪ-ਅਪ ਰਾਊਂਡ ਵਿੱਚ 17 ਅਗਸਤ ਨੂੰ ਐਲਬੈਡਾਜੋਲ ਦੀ ਖੁਰਾਕ ਦਿੱਤੀ ਜਾਵੇਗੀ। ਉਨਾਂ ਦੱਸਿਆ ਕਿ ਇਸ ਸਬੰਧੀ ਕੋਈ ਵੀ ਜਾਣਕਾਰੀ ਲਈ ਨੇੜਲੇ ਸਿਹਤ ਕੇਂਦਰ ਵਿੱਚ ਸਿਹਤ ਵਿਭਾਗ ਦੇ ਕ੍ਰਮਚਾਰੀ ਨਾਲ ਸੰਪਰਕ ਕੀਤਾ ਜਾ ਕਦਾ ਹੈ। ਇਸ ਮੌਕੇ ਜ਼ਿਲਾ ਸਿਹਤ ਅਫ਼ਸਰ ਡਾ: ਅਰਵਿੰਦਰ ਪਾਲ ਸਿੰਘ ਗਿੱਲ, ਮਾਸ ਮੀਡੀਆ ਅਫ਼ਸਰ ਕਿਸ਼ਨਾ ਸ਼ਰਮਾ ਅਤੇ ਅੰਮ੍ਰਿਤ ਪਾਲ ਸ਼ਰਮਾ ਵੀ ਹਾਜ਼ਰ ਸਨ।

 

Tags: Civil Surgeon Moga

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD