Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਨੈਸ਼ਨਲ ਵੈਕਟਰ ਬੌਰਨ ਡਜੀਜ ਕੰਟਰੋਲ ਪ੍ਰੋਗਰਾਮ ਅਧੀਨ ਵੈਕਟਰ ਬੌਰਨ ਬਿਮਾਰੀਆਂ ਸਬੰਧੀ ਟਰੇਨਿੰਗ ਕਮ ਵਰਕਸ਼ਾਪ ਕੀਤੀ ਗਈ ਆਯੋਜਿਤ

Web Admin

Web Admin

5 Dariya News

ਅੰਮ੍ਰਿਤਸਰ , 03 Aug 2018

Last updated on: Aug 03, 2018, 00:00 IST

ਬਦਲਦੇ ਮੌਸਮ ਵਿੱਚ ਮੱਛਰ ਦੀ ਪੈਦਾਵਾਰ ਰੌਕਣ ਅਤੇ ਆਮ ਜਨਤਾ ਨੂੰ ਇਸ ਤੋਂ ਹੋਣ ਵਾਲੇ ਨੁਕਸਾਨ ਬਾਰੇ ਜਾਗਰੁਕ ਕਰਨ ਹਿੱਤ ਸਿਵਲ ਸਰਜਨ ਡਾ. ਹਰਦੀਪ ਸਿੰਘ ਘਈ ਦੀ ਪ੍ਰਧਾਨਗੀ ਹੇਠਾਂ ਦਫਤਰ ਸਿਵਲ ਸਰਜਨ ਅਨੈਕਸੀ ਹਾਲ ਵਿਖੇ ਨੈਸ਼ਨਲ ਵੈਕਟਰ ਬੌਰਨ ਡਜੀਜ ਕੰਟਰੋਲ ਪ੍ਰੋਗਰਾਮ ਅਧੀਨ ਵੈਕਟਰ ਬੌਰਨ ਬਿਮਾਰੀਆਂ ਸਬੰਧੀ ਟਰੇਨਿੰਗ ਕਮ ਵਰਕਸ਼ਾਪ ਦਾ ਆਯੌਜਨ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦੀਆ ਡਾ ਘਈ  ਨੇ ਕਿਹਾ ਕਿ ਡੇਗੂ ਤੋ ਬੱਚਣ ਲਈ ਸਭ ਤੋ ਜਿਆਦਾ ਜਰ੍ਰੂਰੀ ਹੈ ਕੀ ਮੱਛਰ ਦੀ ਪੈਦਾਵਾਰ ਨੂੰ ਹੀ ਰੋਕਿਆ ਜਾਵੇ।ਕਿਉਕਿ ਇਲਾਜ ਨਾਲੋ ਪਰਹੇਜ ਜਿਆਦਾ ਜਰੂਰੀ ਹੈ।ਉਨਾਂ ਕਿਹਾ ਕਿ ਡੇਗੂ ਅਤੇ ਚਿਕਨਗੁਨੀਆਂ ਦੀ ਬੀਮਾਰੀਆਂ ਬਾਰੇ ਬਹੁਤ ਵਿਸਥਾਰ ਢੰਗ ਨਾਲ ਦਸਿਆ। ਡਾ. ਘਈ ਨੇ ਦੱਸਿਆ ਕਿ ਨਕਾਰਾ ਸਮਾਨ ਛੱਤ ਤੇ ਸੁਟਣ ਦੀ ਬਜਾਏ ਨਸ਼ਟ ਕੀਤਾ ਜਾਵੇ ਜਾਂ ਕਬਾੜੀਏ ਨੁੰ ਦਿੱਤਾ ਜਾਵੇ, ਦਿਨ ਵੇਲੇ ਪੁਰੀ ਬਾਹਵਾਂ ਤੇ ਕੱਪੜੇ ਪਹਿਨੇ ਜਾਣ ਅਤੇ ਮੱਛਰ ਭਜਾਉਣ ਵਾਲੀਆ ਕਰੀਮਾ ਆਦੀ ਦਾ ਇਸਤੇਮਾਲ ਵੀ ਸਾਨੂੰ ਡੇਂਗੂ ਤੋ ਬਚਾ ਸਕਦਾ ਹੈ।ਇਸ ਮੌਕੇ ਜ਼੍ਹਿਲਾ ਅੇਪੀਡਿਮੋਲੋਜਿਸਟ ਡਾ ਮਦਨ ਮੋਹਨ ਨੇ ਕਿਹਾ ਕਿ ਦਿਨ ਵੇਲੇ ਪੁਰੀ ਬਾਹਵਾਂ ਤੇ ਕੱਪੜੇ ਪਹਿਨੇ ਜਾਣ ਅਤੇ ਮੱਛਰ ਭਜਾਉਣ ਵਾਲੀਆ ਕਰੀਮਾ ਆਦੀ ਦਾ ਇਸਤੇਮਾਲ ਵੀ ਸਾਨੂੰ ਡੇਗੂ ਤੋ ਬਚਾ ਸਕਦਾ ਹੈ।ਉਨਾ  ਨੇ ਕਿਹਾ ਕੀ ਡੈਂਗੂ ਇੱਕ ਵਾਇਰਲ ਬੁਖਾਰ ਹੈ ਜੋ ਕਿ ਏਡੀਜ ਅਜਿਪਟੀ ਨਾਂ ਦੇ ਮੱਛਰ ਦੇ ਕੱਟਣ ਨਾਲ ਪੈਦਾ ਹੰਦਾ ਹੈ। ਜਿਸਦੇ ਲੱਛਣ ਤੇਜ ਸਿਰਦਰਦ ਅਤੇ ਤੇਜ ਬੁਖਾਰ, ਮਾਸ ਪੇਸ਼ੀਆ ਅਤੇ ਜੋੜਾ ਦਾ ਦਰਦ,ਅਖਾ ਦੇ ਪਿਛਲੇ ਹਿੱਸੇ ਦਰਦ ,ਉਲਟੀਆਂ,ਨੱਕ-ਮੂੰਹ ਅਤੇ ਮਸੂੜਿਆ ਵਿੱਚੋ ਖੁਨ ਵਗਣਾ ਆਦੀ ਹੈ।ਡੈਂਗੂ ਬੁਖਾਰ ਦੇ ਸ਼ੱਕ ਹੋਣ, ਦੀ ਸੂਰਤ ਵਿੱਚ ਤੂਰੰਤ ਸਰਕਾਰੀ ਹਸਪਤਾਲ ਤੋ ਹੀ ਫਰੀ ਚੈਕਅੱਪ ਅਤੇ ਇਲਾਜ ਕਰਵਾਉਣ ।ਇਸ ਅਵਸਰ ਤੇ ਡਾ ਭਾਰਤੀ, ਡਾ. ਨੀਲਮ ਅਤੇ ਨਰੇਸ਼ ਕੁਮਾਰ ਐਲ.ਟੀ  ਨੇ ਵੀ ਆਪਣੇ ਵਿਚਾਰ ਦੱਸੇ।  

 

Tags: Civil Surgeon Amritsar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD