Thursday, 04 June 2026

 

 

ਖ਼ਾਸ ਖਬਰਾਂ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ

 

ਤੰਦਰੁਸਤ ਪੰਜਾਬ ਮੁਹਿੰਮ ਤਹਿਤ 25 ਦੁੱਧ ਅਤੇ ਦੁੱਧ ਦੀਆਂ ਬਣੀਆਂ ਵਸਤੂਆਂ ਦੇ ਭਰੇ ਸੈਂਪਲ

Web Admin

Web Admin

5 Dariya News

ਰੂਪਨਗਰ , 06 Aug 2018

Last updated on: Aug 06, 2018, 00:00 IST

ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਤੰਦਰੁਸਤ ਪੰਜਾਬ ਮੁਹਿੰਮ ਅਧੀਨ  ਸਿਹਤ ਵਿਭਾਗ ਦੀ ਇਕ ਟੀਮ ਵਲੋਂ ਬੀਤੇ ਦਿਨੀ ਸ਼੍ਰੀ ਅਨੰਦਪੁਰ ਸਾਹਿਬ ਤੇ ਸ਼੍ਰੀ ਕੀਰਤਪੁਰ ਸਾਹਿਬ  ਦੇ ਖੇਤਰ ਵਿਚ ਕੀਤੀ ਗਈ ਚੈਕਿੰਗ ਦੌਰਾਨ 25 ਦੁੱਧ ਅਤੇ ਦੁੱਧ ਦੀਆਂ ਬਣੀਆਂ ਵਸਤੂਆਂ ਦੇ ਦੋਧੀਆਂ, ਡੇਅਰੀਆਂ ਅਤੇ ਮਠਿਆਈ ਦੀਆਂ ਦੁਕਾਨਾਂ ਤੋਂ ਸੈਂਪਲ ਲਏ ਗਏ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸਿਟੈਂਟ ਕਮਿਸ਼ਨਰ ਫੂਡ ਡਾ: ਸੁਖਰਾਓ ਸਿੰਘ ਨੇ ਦਸਿਆ ਕਿ ਉਨ੍ਹਾਂ ਦੀ ਅਗਵਾਈ ਹੇਠ ਟੀਮ ਵਲੋਂ ਸ਼੍ਰੀ ਅਨੰਦਪੁਰ ਸਾਹਿਬ ਤੇ ਸ਼੍ਰੀ ਕੀਰਤਪੁਰ ਸਾਹਿਬ  ਦੇ ਖੇਤਰ ਵਿਚ ਚੈਕਿੰਗ ਕੀਤੀ ਗਈ ਜਿਸ ਦੌਰਾਨ ਉਨਾਂ ਵਲੋਂ 25 ਦੁੱਧ ਅਤੇ ਦੁੱਧ ਦੀਆਂ ਬਣੀਆਂ ਵਸਤੂਆਂ ਦੇ ਸੇਂਪਲ ਭਰੇ ਜਿੰਨਾਂ ਨੂੰ ਅਗਲੇਰੀ ਜਾਂਚ ਲਈ ਫੂਡ ਐਨਾਲਿਸਟ ਪੰਜਾਬ ਦੇ ਦਫਤਰ ਵਿਖੇ ਭੇਜਿਆ ਗਿਆ ਹੈ।ਇਸ ਦੀ ਰਿਪੋਰਟ ਪ੍ਰਾਪਤ ਹੋਣ ਤੇ ਅਗਲੇਰੀ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।ਉਨ੍ਹਾਂ: ਦੋਧੀਆਂ ਨੂੰ ਇੰਨਾਂ ਬਰਸਾਤ ਦੇ ਦਿਨਾਂ ਦੌਰਾਨ ਦੁੱਧ ਦੀ ਸਾਂਭ ਸੰਭਾਲ ਬਾਰੇ ਵਿਸ਼ੇਸ਼ ਤੌਰ ਤੇ ਜਾਗਰੂਕ ਵੀ ਕੀਤਾ।  ਉਨ੍ਹਾਂ ਇਹ ਵੀ  ਕਿਹਾ ਕਿ ਪੰਜਾਬ ਸਰਕਾਰ ਵਲੋਂ ਲੋਕ ਹਿਤ ਵਿਚ ਸ਼ੁਰੂ ਕੀਤੇ ਗਏ ਮਿਸ਼ਨ ਤੰਦਰੁਸਤ ਪੰਜਾਬ ਅਧੀਨ ਵੱਖ ਵੱਖ ਵਿਭਾਗਾਂ ਵਲੋਂ ਚੈਕਿੰਗਾਂ ਅਗਲੇ ਦਿਨਾਂ ਵਿਚ ਵੀ ਜਾਰੀ ਰਹਿਣਗੀਆਂ।ਉਨ੍ਹਾਂ ਫਲ ਵਿਕਰੇਤਾਵਾਂ ਤੇ ਢਾਬਾ ਮਾਲਕਾਂ ਨੂੰ ਹਦਾਇਤ ਕੀਤੀ ਕਿ ਉਹ ਸਾਫ ਸੁਥਰੀਆਂ ਮਿਆਰੀ ਵਸਤਾਂ ਹੀ ਉਪਭੋਗਤਾਵਾਂ ਨੂੰ ਮੁਹਈਆ ਕਰਾਉਣ। 

 

Tags: Tandarust Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD