Sunday, 12 May 2024

 

 

ਖ਼ਾਸ ਖਬਰਾਂ ਪੰਜਾਬ ਨੂੰ ਕਰਜ਼ੇ 'ਚ ਡੁੱਬਣਾ ਹੀ ਭਗਵੰਤ ਮਾਨ ਸਰਕਾਰ ਦੀ ਉਪਲਬਧੀ : ਗਜੇਂਦਰ ਸਿੰਘ ਸ਼ੇਖਾਵਤ ਮੋਗਾ ਦੀ ਨੈਸ਼ਨਲ ਲੋਕ ਅਦਾਲਤ ਵਿੱਚ 5483 ਕੇਸਾਂ ਦਾ ਨਿਪਟਾਰਾ ਸੱਤ ਸਾਲਾਂ 'ਚ ਪਟਿਆਲਾ ਲੋਕ ਸਭਾ ਹਲਕੇ 'ਚ ਕੀਤੇ 7 ਕੰਮ ਗਿਣਾਉਣ ਕਾਂਗਰਸ ਤੇ 'ਆਪ' : ਐਨ.ਕੇ. ਸ਼ਰਮਾ ਨੈਸ਼ਨਲ ਲੋਕ ਅਦਾਲਤ ਚ ਹੋਇਆ 19815 ਕੇਸਾਂ ਦਾ ਨਿਪਟਾਰਾ ਪਟਿਆਲਾ ’ਚ ਲੱਗੀ ਕੌਮੀ ਲੋਕ ਅਦਾਲਤ ’ਚ 13481 ਕੇਸਾਂ ਦਾ ਹੋਇਆ ਨਿਪਟਾਰਾ ਪੰਜਾਬ ਪੁਲਿਸ ਨੇ ਹਿਮਾਚਲ ਪ੍ਰਦੇਸ਼ ਦੀ ਫਾਰਮਾ ਫੈਕਟਰੀ ਤੋਂ ਚੱਲ ਰਹੇ ਅੰਤਰ-ਰਾਜੀ ਗੈਰ-ਕਾਨੂੰਨੀ ਫਾਰਮਾ ਸਪਲਾਈ ਅਤੇ ਨਿਰਮਾਣ ਨੈਟਵਰਕ ਦਾ ਕੀਤਾ ਪਰਦਾਫਾਸ਼ ਭਾਜਪਾ ਜ਼ਿਲ੍ਹਾ ਯੁਵਾ ਮੋਰਚਾ ਦੀ ਅਹਿਮ ਮੀਟਿੰਗ ਮੋਰਚਾ ਜ਼ਿਲ੍ਹਾ ਪ੍ਰਧਾਨ ਤਾਹਿਲ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ ਵਿਜੇਦਰ ਸਿੰਗਲਾ ਦੀ ਚੋਣ ਮੁਹਿੰਮ ਨੂੰ ਮਿਲਿਆ ਵੱਡਾ ਹੁੰਗਾਰਾ ਚੋਣ ਪ੍ਰਚਾਰ ਅਤੇ ਹਲਕਾ ਵਾਸੀਆਂ ਦੀ ਹਮਾਇਤ ਵਿੱਚ ਮੀਤ ਹੇਅਰ ਸਭ ਤੋਂ ਅੱਗੇ ਨਿਕਲਿਆ ਹਰ ਇੱਕ ਵੋਟਰ ਦੀ ਵੋਟ ਬਹੁਤ ਅਹਿਮ, ਕੋਈ ਵੀ ਵੋਟਰ ਇਸ ਮੌਕੇ ਨੂੰ ਨਾ ਗਵਾਏ- ਸੰਦੀਪ ਕੁਮਾਰ “ਅਗਲੇ ਪੰਜ ਸਾਲਾਂ ਵਿੱਚ ਫਾਰਮਾਸਿਸਟ ਹੋਣਗੇ ਸਭ ਤੋਂ ਵੱਧ ਮੁੱਲਵਾਨ”: ਐਲਪੀਯੂ ਵਿਖੇ ਫਾਰਮੇਸੀ ਕੌਂਸਲ ਆਫ਼ ਇੰਡੀਆ ਦੇ ਪ੍ਰਧਾਨ ਦਾ ਐਲਾਨ ਹਰਸਿਮਰਤ ਕੌਰ ਬਾਦਲ ਨੇ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਸੰਸਦ ਵਿਚ ਪ੍ਰਧਾਨ ਮੰਤਰੀ ਤੇ ਗ੍ਰਹਿ ਮੰਤਰੀ ਅੱਗੇ ਆਵਾਜ਼ ਬੁਲੰਦ ਕੀਤੀ, ਉਹ ਤੁਹਾਡੀਆਂ ਵੋਟਾਂ ਦੀ ਅਸਲ ਹੱਕਦਾਰ: ਸੁਖਬੀਰ ਸਿੰਘ ਬਾਦਲ ਕਿਸਾਨਾਂ ਨੂੰ ਫਸਲਾਂ ਦੇ ਹੋਏ ਨੁਕਸਾਨ ਦਾ ਮੁਆਵਜ਼ਾ ਦੇਣ ਤੋਂ ਨਾਂਹ ਕਰ ਕੇ ਤੁਸੀਂ ਉਹਨਾਂ ਤੋਂ ਵੋਟਾਂ ਕਿਵੇਂ ਮੰਗ ਰਹੇ ਹੋ: ਹਰਸਿਮਰਤ ਕੌਰ ਬਾਦਲ ਨੇ ਗੁਰਮੀਤ ਖੁੱਡੀਆਂ ਨੂੰ ਕੀਤਾ ਸਵਾਲ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਵੱਲੋਂ ਸਟਰਾਂਗ ਰੂਮਾਂ ਦੀ ਜਾਂਚ ਨਾਮਜ਼ਦਗੀਆਂ ਭਰਨ ਦੇ ਚੌਥੇ ਦਿਨ 3 ਉਮੀਦਵਾਰਾਂ ਨੇ ਕਾਗਜ਼ ਕੀਤੇ ਦਾਖ਼ਲ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਅਤੇ ਐਸਐਸਪੀ ਵੱਲੋਂ ਅੰਤਰਰਾਜੀ ਨਾਕਿਆਂ ਦੀ ਜਾਂਚ ਲੋਕ ਸਭਾ ਚੋਣਾਂ ਦੇ ਮੱਦੇਨਜਰ ਬਿਤਹਰ ਤਾਲਮੇਲ ਲਈ ਅੰਤਰਰਾਜੀ ਸਮੀਖਿਆ ਬੈਠਕ ਆਯੋਜਿਤ ਕਣਕ ਦੀ ਆਮਦ ਨੇ ਪਿਛਲੇ ਸਾਲ ਦਾ ਰਿਕਾਰਡ ਤੋੜਿਆ ਜਗਰਾਉਂ ਵਿੱਚ ਗਰਜੇ ਵੜਿੰਗ; ਵੋਟਰਾਂ ਦੀਆਂ ਲੋੜਾਂ ਨੂੰ ਪੂਰਾ ਕਰਨ ਲਈ ਸੰਕਲਪ ਲਿਆ ਹੁਸ਼ਿਆਰਪੁਰ ਤੋਂ ਲੋਕ ਸਭਾ ਉਮੀਦਵਾਰ ਸ੍ਰੀਮਤੀ ਯਾਮਿਨੀ ਗੋਮਰ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ ਕਾਂਗਰਸ ਵੰਡ ਪਾਊ ਮੁੱਦਿਆਂ 'ਤੇ ਨਹੀਂ, ਸਗੋਂ ਅਸਲ ਮੁੱਦਿਆਂ 'ਤੇ ਚੋਣ ਲੜ ਰਹੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ

 

ਖਿਆਲਾ ਕਲਾਂ ਦੇ ਐਸ ਸੀ ਵਿੰਗ ਦੇ 40 ਅਹੁਦੇਦਾਰ ਅਕਾਲੀ ਦਲ ਵਿੱਚ ਸ਼ਾਮਲ

Web Admin

Web Admin

5 ਦਰਿਆ ਨਿਊਜ਼

ਮਾਨਸਾ , 06 Oct 2013

ਖਿਆਲਾ ਕਲਾਂ ਦੇ ਐਸ ਸੀ ਵਿੰਗ ਦੇ 40 ਅਹੁਦੇਦਾਰ ਆਪਣੇ ਪਰਿਵਾਰਾਂ ਸਮੇਤ ਕਾਂਗਰਸ ਅਤੇ ਵੱਖ ਵੱਖ ਪਾਰਟੀਆਂ ਨੂੰ ਛੱਡ ਕੇ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ ਹਨ । ਅਕਾਲੀ ਦਲ ਦੇ ਪੇਂਡੂ ਇਕਾਈ ਪ੍ਰਧਾਨ ਸੁਖਪਾਲ ਕੌਰ ਦੀ ਅਗਵਾਈ ਵਿੱਚ ਅਕਾਲੀ ਦਾਲ ਵਿੱਚ ਸ਼ਾਮਲ ਹੋਣ ਵਾਲੇ ਇਨ੍ਹਾਂ ਅਹੁਦੇਦਾਰਾਂ  ਨੂੰ ਜੀ ਆਇਆਂ ਆਖਣ ਲਈ ਹਲਕਾ ਵਿਧਾਇਕ ਪ੍ਰੇਮ ਕੁਮਾਰ ਮਿੱਤਲ ਨੇ  ਸਿਰੋਪਾਓ ਦੇ ਕੇ ਸਨਮਾਨਤ ਕੀਤਾ । ਉਨ੍ਹਾਂ ਕਿਹਾ ਕਿ ਅਕਾਲੀ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਇਨ੍ਹਾਂ ਆਗੂਆਂ ਨੂੰ ਬਣਦਾ ਮਾਨ ਸਨਮਾਨ ਦਿੱਤਾ ਜਾਵੇਗਾ ਅਤੇ ਇਨ੍ਹਾਂ ਦਾ ਹਰ ਕੰਮ ਪਹਿਲ ਦੇ ਅਧਾਰ 'ਤੇ ਕੀਤਾ ਜਾਵੇਗਾ । ਇਸ ਮੌਕੇ ਹਲਕਾ ਵਿਧਾਇਕ ਸੀ੍ਰ ਪ੍ਰੇਮ ਕੁਮਾਰ ਮਿੱਤਲ ਨੇ ਖਿਆਲਾ ਕਲਾਂ ਨਗਰ ਨਿਵਾਸੀਆਂ ਦੀਆਂ ਪੈਨਸ਼ਨਾਂ , ਸੁੱਧ ਪਾਣੀ ਦੀ ਬੇਰੋਕ ਸਪਲਾਈ, ਦਾਣਾਂ ਮੰਡੀ ਦਾ ਫੜ ਵੱਡਾ ਕਰਨ ਸਬੰਧੀ , ਪਿੰਡ ਦੀਆਂ ਸੜਕਾਂ ਦੀ ਮੁਰੰਮਤ ਕਰਵਾਉਂਣ, ਚਾਰ ਨਵੀਆਂ ਸੜਕਾਂ ਦਾ ਨਿਰਮਾਣ ਕਰਵਾਉਂਣ ਅਤੇ ਗੰਦੇ ਪਾਣੀ ਦੀ ਨਿਕਾਸ਼ੀ ਦਾ ਭਰੋਸਾ ਦਿਵਾਇਆ । ਇਸ ਮੌਕੇ ਐਸ ਸੀ ਵਿੰਗ ਦੇ ਜ਼ਿਲ੍ਹਾਂ ਪ੍ਰਧਾਨ ਸਵਰਨ ਸੋੰਘ ਹੀਰੇਵਾਲਾ , ਮਾਸਟਰ ਜਨਕ ਸਿੰਘ ਖਿਆਲਾ ਕਲਾਂ , ਨਰਪਿੰਦਰ ਸਿੰਘ ਬਿੱਟੂ ਸਰਪੰਚ ਮਲਕਪੁਰ , ਸਾਬਕਾ ਸਰਪੰਚ ਬਿੱਕਰ ਸਿੰਘ , ਸਾਬਕਾ ਸਰਪੰਚ ਹਰਮੇਲ ਸਿੰਘ, ਜਗਰੂਪ ਸਿੰਘ ਸਰਪੰਚ ਖਿਆਲਾ ਖੁਰਦ , ਸਮੂਹ ਮੈਂਬਰਾਨ ਪੰਚਾਇਤ ਖਿਆਲਾ ਕਲਾਂ , ਗੁਰਦਵਾਰਾ ਕਮੇਟੀ ਦੇ ਪ੍ਰਧਾਨ ਮਾਸਟਰ ਗੁਰਦੇਵ ਸਿੰਘ, ਮਹਿੰਦਰ ਪੰਡਤ, ਹਰਬੰਸ ਸਿੰਘ, ਵਿਨੋਦ ਕੁਮਾਰ , ਹਰਦੇਵ ਸਿੰਘ ਸੀਰਾ, ਜੰਟਾ ਸਿੰਘ,ਚਰਨਾ ਸਿੰਘ, ਭਰਪੂਰ ਸਿੰਘ ਨੰਬਰਦਾਰ ,ਬਿੰਦਰ ਸਿੰਘ,ਅਵਤਾਰ ਸਿੰਘ, ਰੇਸ਼ਮ ਸਿੰਘ, ਮੰਗੂ ਸਿੰਘ, ਸੁਖਦੇਵ ਸਿੰਘ,ਜਗਸੀਰ ਸਿੰੰਘ ਅਤੇ ਪਾਸਟਰ ਮੇਜਰ ਸਿੰਘ ਅਤੇ ਸਮੂਹ ਅਹੁਦੇਦਾਰ ਇਸਤਰੀ ਵਿੰਗ ਖਿਆਲਾ ਕਲਾਂ ਮੌਜੂਦ ਸਨ।

 

Tags: prem mittal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD