Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਜ਼ਿਲ੍ਹਾ ਪ੍ਰਸ਼ਾਸਨ ਬਠਿੰਡਾ ਵਲੋਂ ਸੋਧੀ ਗਈ ਨਵੀਂ ਵੈਬ-ਸਾਈਟ ਜਾਰੀ ਕੀਤੀ ਗਈ

ਜ਼ਿਲ੍ਹਾ ਪ੍ਰਸ਼ਾਸਨ ਬਠਿੰਡਾ ਦੀ ਵੈਬ-ਸਾਈਟ ਪੰਜਾਬੀ ਅਤੇ ਅੰਗਰੇਜ਼ੀ ਭਾਸ਼ਾ ਵਿਚ ਉਪਲੱਬਧ ਹੈ-ਡਿਪਟੀ ਕਮਿਸ਼ਨਰ

Web Admin

Web Admin

5 Dariya News

ਬਠਿੰਡਾ , 07 Aug 2018

Last updated on: Aug 07, 2018, 00:00 IST

ਡਿਪਟੀ ਕਮਿਸ਼ਨਰ ਬਠਿੰਡਾ ਪਰਨੀਤ ਨੇ ਅੱਜ ਜ਼ਿਲ੍ਹਾ ਪ੍ਰਸ਼ਾਸਨ ਬਠਿੰਡਾ ਦੀ ਸੋਧੀ ਹੋਈ ਵੈਬ-ਸਾਈਟ www.bathinda.nic.in. ਜਾਰੀ ਕੀਤੀ। ਵੱਖ-ਵੱਖ ਉਪਭੋਗਤਾ ਅਨੁਕੂਲ ਸੂਚਨਾਵਾਂ ਨਾਲ ਲੈਸ ਇਸ ਵੈਬ-ਸਾਈਟ ਨੂੰ ਨੇਤਰਹੀਣ ਵੀ ਆਸਾਨੀ ਨਾਲ ਇਸਤੇਮਾਲ ਕਰ ਸਕਦੇ ਹਨ। ਇਹ ਵੈਬ-ਸਾਈਟ ਹਰ ਪ੍ਰਕਾਰ ਦੇ ਕੰਪਿਊਟਰ ਅਤੇ ਐਂਡਰਾਇਡ ਮੋਬਾਇਲ 'ਤੇ ਚਲ ਸਕਦੀ ਹੈ।ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਇਨਫਰਮੇਟਿਕਸ ਅਫ਼ਸਰ ਸ਼੍ਰੀ ਸੰਦੀਪ ਗੁਪਤਾ ਨੇ ਦੱਸਿਆ ਕਿ ਇਸ ਵੈਬ-ਸਾਈਟ 'ਤੇ ਵੱਖ-ਵੱਖ ਸੂਚਨਾਵਾਂ ਅਤੇ ਲਿੰਕ ਆਮ ਜਨਤਾ ਲਈ ਉਪਲੱਬਧ ਹੈ। ਇਨ੍ਹਾਂ 'ਚ ਕੁਲੈਕਟਰ ਰੇਟ, ਡਰਾਈਵਿੰਗ ਲਾਇਸੈਂਸ ਸਬੰਧੀ ਬੇਨਤੀ ਪੱਤਰ, ਪਾਸਪੋਰਟ ਸਬੰਧੀ ਬੇਨਤੀ ਪੱਤਰ, ਪ੍ਰਾਪਰਟੀ ਦਾ ਪੰਜੀਕਰਨ, ਈ-ਡਿਸਟ੍ਰੀਕਟ ਸੇਵਾ ਸਬੰਧੀ ਵੀ ਸੂਚਨਾ ਮੁਹੱਈਆ ਕਰਵਾਈ ਗਈ ਹੈ। ਇਸ ਤੋਂ ਇਲਾਵਾ ਜ਼ਿਲ੍ਹਾ ਬਠਿੰਡਾ ਦੇ ਅਧਿਕਾਰੀਆਂ ਦਾ ਵੇਰਵਾ ਅਤੇ ਫੋਨ ਨੰਬਰ ਵੀ ਉਪਲੱਬਧ ਹਨ।ਸ਼੍ਰੀ ਸੰਦੀਪ ਗੁਪਤਾ ਨੇ ਦੱਸਿਆ ਕਿ ਇਹ ਵੈਬ-ਸਾਈਟ ਸੁਰੱਖਿਅਤ ਹੈ ਅਤੇ ਇਸ 'ਤੇ ਆਸਾਨੀ ਨਾਲ ਕੰਮ ਕੀਤਾ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਵੈਬ-ਸਾਈਟ 'ਤੇ ਉਨ੍ਹਾਂ ਸਾਫ਼ਟਵੇਅਰ ਦੇ ਵੀ ਲਿੰਕ ਹਨ ਜਿਨ੍ਹਾਂ ਨੂੰ ਨੇਤਰਹੀਣ ਵਿਕਅਤੀ ਸਾਫ਼ਟਵੇਅਰ ਡਾਊਨਲੋਡ ਕਰਕੇ ਵੈਬ-ਸਾਈਟ 'ਤੇ ਕੰਮ ਕਰ ਸਕਦੇ ਹਨ। ਇਹ ਸਾਫ਼ਟਵੇਅਰ ਕਿਸੇ ਵਿਅਕਤੀ ਦੇ ਬੋਲਣ ਤੋਂ ਬਾਅਦ ਉਸ ਨੂੰ ਮੰਗੀ ਗਈ ਸੂਚਨਾ ਦਿੰਦਾ ਹੈ। ਇਸ ਸਾਫ਼ਟਵੇਅਰ ਦਾ ਇਸਤੇਮਾਲ ਕਰਦੇ ਹੋਏ ਨੇਤਰਹੀਣ ਵਿਅਕਤੀ ਵੈਬ-ਸਾਈਟ ਦੇ ਵੱਖ-ਵੱਖ ਭਾਗਾਂ ਵਿਚੋਂ ਸੂਚਨਾ ਲੈ ਸਕਦਾ ਹੈ। ਇਹ ਸਾਫ਼ਟਵੇਅਰ ਕਿਸੇ ਵੀ ਪ੍ਰਕਾਰ ਦੇ ਕੰਪਿਊਟਰ ਜਾਂ ਐਂਡਰਾਇਡ ਮੋਬਾਇਲ 'ਤੇ ਡਾਊਨਲੋਡ ਕੀਤਾ ਜਾ ਸਕਦਾ ਹੈ। ਇਸੇ ਤਰ੍ਹਾਂ ਜਿਹੜੇ ਲੋਕ ਵੱਖ-ਵੱਖ ਰੰਗਾਂ 'ਚ ਅੰਤਰ ਨਹੀਂ ਦੱਸ ਸਕਦੇ ਉਹ ਲੋਕ ਵੀ ਇਸ ਵੈਬ-ਸਾਈਟ 'ਤੇ ਦਿੱਤੀ ਗਈ ਕੰਟਰਾਸਟ ਦੀ ਸਹੂਲਤ ਦਾ ਇਸਤੇਮਾਲ ਕਰ ਸਕਦੇ ਹਨ। ਇਹ ਵੈਬ-ਸਾਈਟ ਭਾਰਤ ਸਰਕਾਰ ਦੁਆਰਾ ਜਾਰੀ ਕੀਤੀਆਂ ਜਾਣ ਵਾਲੀਆਂ ਵੈਬ-ਸਾਈਟਾਂ ਦੇ ਨਿਯਮਾਂ ਅਨੁਸਾਰ ਬਣਾਈ ਗਈ ਹੈ।  

 

Tags: DC Bathinda

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD