Tuesday, 14 May 2024

 

 

ਖ਼ਾਸ ਖਬਰਾਂ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰੇਗੀ ਕਾਂਗਰਸ ਸਰਕਾਰ; ਐਮਐਸਪੀ ਲਈ ਕਾਨੂੰਨੀ ਗਾਰੰਟੀ ਪ੍ਰਦਾਨ ਕਰੇਗੀ ਚੰਡੀਗੜ੍ਹ ਦੇ ਵਾਰਡ 8 ਤੋਂ ਨਗਰ ਨਿਗਮ ਚੋਣ ਲੜੇ ਅਮਰੀਕ ਸਿੰਘ ਸੈਣੀ ਹੋਏ ਆਪ ਵਿੱਚ ਸ਼ਾਮਿਲ ਸੰਗਰੂਰ ਅਤੇ ਫ਼ਰੀਦਕੋਟ ਲੋਕ ਸਭਾ ਹਲਕਿਆਂ ਵਿੱਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜ਼ਬੂਤ ਸ੍ਰੀ ਆਨੰਦਪੁਰ ਸਾਹਿਬ ਤੋਂ ਭਾਜਪਾ ਉਮੀਦਵਾਰ ਡਾ: ਸੁਭਾਸ਼ ਸ਼ਰਮਾ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਪਹਿਲਾਂ ਮਨੀਸ਼ ਤਿਵਾੜੀ ਦੀ ਪਦਯਾਤਰਾ 'ਚ ਹਜ਼ਾਰਾਂ ਕਾਂਗਰਸ, 'ਆਪ', ਸਪਾ ਵਰਕਰਾਂ ਨੇ ਸ਼ਮੂਲੀਅਤ ਕੀਤੀ ਫਿਰਕੂ ਵੰਡੀਆਂ ਪਾਉਣ ਵਾਲੀ ਭਾਰਤੀ ਜਨਤਾ ਪਾਰਟੀ ਨੂੰ ਠਿੱਬੀ ਲਾ ਕੇ ਕਾਂਗਰਸ ਦੀ ਸਰਕਾਰ ਬਣਾ ਦਿਓ - ਗੁਰਜੀਤ ਔਜਲਾ ਮੀਤ ਹੇਅਰ ਨੇ ਮਾਲੇਰਕੋਟਲਾ ਵਿਖੇ ਪਾਰਟੀ ਦਫਤਰ ਦਾ ਕੀਤਾ ਉਦਘਾਟਨ ਰਾਜਾ ਵੜਿੰਗ ਨੇ ਦਾਖਾ ਵਿੱਚ ਪ੍ਰਚਾਰ ਕੀਤਾ, ਪੰਜਾਬ ਲਈ ਕਾਂਗਰਸ ਦੇ 'ਪੰਜ ਨਿਆਂ’ ਦੀ ਵਕਾਲਤ ਕੀਤੀ ਭਾਰਤ ਚੋਣ ਕਮਿਸ਼ਨ ਵੱਲੋਂ ਨਿਯੁਕਤ ਜਨਰਲ ਅਬਜ਼ਰਵਰ ਡਾ. ਹੀਰਾ ਲਾਲ ਨੇ ਲੋਕ ਸਭਾ ਚੋਣਾਂ ਸਬੰਧੀ ਕੀਤੀਆਂ ਤਿਆਰੀਆਂ ਦਾ ਨਿਰੀਖਣ ਕੀਤਾ ਸੀਜੀਸੀ ਲਾਂਡਰਾਂ ਦੀ ਐਯੂਓ ਮਹਿਮਾ ਨੇ ਸਰਵੋਤਮ ਕੈਡੇਟ ਲਈ ਸੀਡਬਲਿਓ ਐਵਾਰਡ ਜਿੱਤਿਆ 6000 ਰੁਪਏ ਦੀ ਰਿਸ਼ਵਤ ਲੈਂਦਾ ਏ.ਐਸ.ਆਈ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜਨਰਲ ਅਬਜਰਵਰ ਵੱਲੋਂ ਫਾਜ਼ਿਲਕਾ ਦਾ ਦੌਰਾ, ਚੋਣ ਤਿਆਰੀਆਂ ਦਾ ਲਿਆ ਜਾਇਜ਼ਾ ਐਲਪੀਯੂ ਵੱਲੋਂ 15ਵੇਂ ਅਚੀਵਰਜ਼ ਅਵਾਰਡ ਸਮਾਰੋਹ ਦਾ ਆਯੋਜਨ: ਵਿਦਿਆਰਥੀਆਂ ਨੂੰ ਕੀਤਾ ਇੱਕ ਕਰੋੜ ਰੁਪਏ ਦੇ ਨਕਦ ਪੁਰਸਕਾਰਾਂ ਨਾਲ ਸਨਮਾਨਿਤ ਬੀਐਸਐਫ ਦੇ ਵਿਹੜੇ ਗੂੰਜਿਆਂ ਮਤਦਾਨ ਦਾ ਨਾਅਰਾ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਵੱਲੋਂ ਘੰਟਾ ਘਰ ਚੌਕ ਸਮੇਤ ਮੁੱਖ ਬਜਾਰਾਂ ਦਾ ਦੌਰਾ ਮੋਹਕਮਪੁਰਾ ਤੋਂ ਆਮ ਆਦਮੀ ਪਾਰਟੀ ਦੇ ਪ੍ਰਧਾਨ ਕਾਂਗਰਸ ਵਿੱਚ ਸ਼ਾਮਲ ਜਨਰਲ ਅਬਜਰਵਰ ਦੀ ਨਿਗਰਾਨੀ ਹੇਠ ਚੋਣ ਅਮਲੇ ਦੀ ਹੋਈ ਰੈਂਡੇਮਾਈਜੇਸ਼ਨ ਕੇਸ ਵਿੱਚੋਂ ਨਾਮ ਕੱਢਣ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜ਼ਮੀਨ ਦੇ ਇੰਤਕਾਲ ਬਦਲੇ 3 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਦਾ ਕਰਿੰਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ 5ਵੇਂ ਦਿਨ ਅੱਜ 19 ਨਾਮਜ਼ਦਗੀ ਪੱਤਰ ਹੋਏ ਦਾਖਲ ਪ੍ਰੋ: ਵਿਰਸਾ ਸਿੰਘ ਵਲਟੋਹਾ ਨੇ ਖਡੂਰ ਸਾਹਿਬ ਲੋਕ ਸਭਾ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ

 

ਖੋਹ ਦੀਆਂ ਵਾਰਦਾਤਾਂ ਕਰਨ ਵਾਲੇ ਦੋ ਮੁਲਜ਼ਮ ਪੁਲਿਸ ਨੇ ਕੀਤੇ ਕਾਬੂ

ਖੋਹ ਕੀਤੇ 10 ਮੋਬਾਇਲ ਅਤੇ ਚੋਰੀ ਦਾ ਮੋਟਰ ਸਾੲਕਿਲ ਮਾਰਕਾ ਸਪਲੈਡਰ ਬ੍ਰਾਮਦ ਕੀਤਾ

5 Dariya News

ਖਰੜ , 07 Aug 2018

ਕੁਲਦੀਪ ਸਿੰਘ ਚਾਹਲ ਆਈ.ਪੀ.ਐਸ ਸੀਨੀਅਰ ਕਪਤਾਨ ਪੁਲਿਸ ਐਸ.ਏ.ਐਸ ਨਗਰ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਕੰਵਲਪ੍ਰੀਤ ਸਿੰਘ ਚਾਹਲ ਉਪ ਕਪਤਾਨ ਪੁਲਿਸ (ਜਾਂਚ) ਨੇ ਦੱਸਿਆ ਕਿ ਭਗਵੰਤ ਸਿੰਘ ਪੁੱਤਰ ਪ੍ਰੇਮ ਸਿੰਘ ਵਾਸੀ ਮਕਾਨ ਨੰ.4506/1 ਨਿਊ ਸਨੀ ਇਨਕਲੇਵ ਖਰੜ ਮਿਤੀ 4-8-2018 ਨੂੰ ਰਾਤ ਸਮੇ ਆਪਣੇ ਘਰ ਦੇ ਸਾਹਮਣੇ ਮੇਨ ਰੋਡ ਤੇ ਆਪਣੇ ਪਿਤਾ ਜੀ ਨਾਲ ਗੱਲ ਕਰ ਰਿਹਾ ਸੀ, ਜਿਸ ਦਾ ਦੋ ਮੋਟਰ ਸਾੲਕਿਲ ਸਵਾਰ ਨੌਜਵਾਨ ਜਿਸ ਵਿੱਚ ਇੱਕ ਮੋਨਾ ਅਤੇ ਇੱਕ ਸਰਦਾਰ ਸੀ, ਦਾ ਮੋਬਾਇਲ ਮਾਰਕਾ Vivo V3 ਖੋਹ ਕੇ ਲੈ ਗਏ ਸਨ, ਜਿਸ ਤੇ ਮੁੱਕਦਮਾ ਨੰ.102 ਮਿਤੀ 5-8-2018 ਅ/ਧ 379-B IPC ਥਾਣਾ ਸਦਰ ਖਰੜ ਦਰਜ ਕਰਾਇਆ ਸੀ, ਜਿਸ ਤੇ ਇੰਸਪੈਕਟਰ ਰਾਜਨ ਪਰਮਿੰਦਰ ਇੰਚਾਰਜ ਸੀ.ਆਈ.ਏ ਸਟਾਫ ਕੈਂਪ ਐਟ ਖਰੜ ਜ਼ਿਲ੍ਹਾ ਐਸ.ਏ.ਐਸ਼ ਨਗਰ ਦੀ ਨਿਗਰਾਨੀ ਹੇਠ ਮਿਤੀ 06-08-18 ਨੂੰ ASI ਗੁਰਪ੍ਰਤਾਪ ਸਿੰਘ ਸਮੇਤ ਪੁਲਿਸ ਪਾਰਟੀ ਨੂੰ ਮੁਖਬਰੀ ਹੋਈ ਕੇ ਮਨਪ੍ਰੀਤ ਸਿੰਘ ਮੋਨੂ ਪੁੱਤਰ ਰਜਿੰਦਰ ਕੁਮਾਰ ਵਾਸੀ ਬਾਬਾ ਬਕਾਲਾ ਜਿਲ੍ਹਾ ਅੰਮ੍ਰਿਤਸਰ ਉਮਰ 20 ਸਾਲ ਅਤੇ ਸੁਮਨਦੀਪ ਸਿੰਘ ਸੰਨਪ੍ਰੀਤ ਪੁੱਤਰ ਗੁਰਬਚਨ ਸਿੰਘ ਵਾਸੀ ਪਿੰਡ ਅਚਲ ਸਾਹਿਬ ਥਾਣਾ ਰੰਗਲ ਨੰਗਲ ਜਿਲ੍ਹਾ ਗੁਰਦਾਸਪੁਰ ਉਮਰ 19 ਸਾਲ, ਹਾਲ ਵਾਸੀਆਨ ਮਾਤਾ ਗੁਜਰੀ ਇਨਕਲੇਵ ਖਰੜ ਜੋ ਕਿ ਖਰੜ ਏਰੀਆ ਵਿੱਚ ਮੋਬਾਇਲ ਫੋਨ ਖੋਹ ਦੀਆ ਵਾਰਦਾਤਾ ਕਰਦੇ ਹਨ, ਜਿਸ ਦੇ ਅਧਾਰ ਤੇ ਮਨਪ੍ਰੀਤ ਸਿੰਘ ਮੋਨੂ, ਸੁਮਨਦੀਪ ਸਿੰਘ ਨੂੰ ਗ੍ਰਿਫਤਾਰ ਕਰਕੇ ਖੋਹ ਕੀਤੇ ਦੋ ਮੋਬਾਇਲ ਅਤੇ ਚੋਰੀ ਦਾ ਮੋਟਰ ਸਾੲਕਿਲ ਮਾਰਕਾ ਸਪਲੈਡਰ ਬ੍ਰਾਮਦ ਕੀਤਾ ਹੈ। ਮਨਪ੍ਰੀਤ ਸਿੰਘ ਮੋਨੂ ਅਤੇ ਸੁਮਨਦੀਪ ਸਿੰਘ ਨੂੰ ਮਾਨਯੋਗ ਅਦਾਲਤ ਵਿੱਚ ਪੇਸ ਕਰਕੇ ਪੁਲਿਸ ਰਿਮਾਡ ਹਾਸਲ ਕੀਤਾ ਸੀ, ਦੁਰਾਨੇ ਪੁਲਿਸ ਰਿਮਾਡ ਮਨਪ੍ਰੀਤ ਸਿੰਘ ਮੋਨੂ ਅਤੇ ਸੁਮਨਦੀਪ ਸਿੰਘ ਨੇ ਦੱਸਿਆ ਕਿ ਉਹਨਾ ਨੇ +2 ਤੱਕ ਦੀ ਪੜਾਈ ਕੀਤੀ ਹੈ ਅਤੇ ਸਾਲ 2017 ਵਿੱਚ ਉਹ ਡਾਇਨਾਮਿਕ ਬੈਨੀਫਿਸਲ ਅਕੋਰਡ ਮਾਰਕੀਟਿੰਗ Pvt.Ltd (421) ਸੈਕਟਰ-82 ਮੋਹਾਲੀ ਵਿਖੇ ਕੰਮ ਕਰਨ ਲਈ ਆਏ ਸੀ ਜਿਥੇ ਅਸੀ ਪੈਸਾ ਲਗਾਇਆ ਸੀ, ਜਿਸ ਕਰਕੇ ਸਾਨੂੰ ਘਾਟਾ ਪੈ ਗਿਆ, ਜਿਸ ਕਰਕੇ ਉਹਨਾ ਨੇ KFC  ਖਰੜ ਦੇ ਸਾਹਮਣੇ ਤੋ ਮੋਟਰ ਸਾੲਕਿਲ ਚੋਰੀ ਕਰਕੇ ਖਰੜ ਸਹਿਰ ਵਿੱਚ ਕਰੀਬ ਦੱਸ ਮੋਬਾਇਲ ਫੋਨ ਖੋਹਣ ਦੀਆ ਵਾਰਦਾਤਾ ਬਾਰੇ ਮਨਿਆ ਹੈ, ਜਿਨ੍ਹਾ ਪਾਸੋ ਦੌਰਾਨੇ ਰਿਮਾਂਡ 8 ਖੋਹ ਕੀਤੇ ਮੋਬਾਇਲ ਹੋਰ ਬ੍ਰਾਮਦ ਕੀਤੇ ਹਨ, ਮੁੱਕਦਮਾ ਦੀ ਦੀ ਤਫਤੀਸ ਜਾਰੀ ਹੈ।  

 

Tags: CRIME NEWS PUNJAB

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD