Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਮਾਂ ਦਾ ਦੁਧ ਬੱਚੇ ਲਈ ਸਭ ਤੋਂ ਵੱਡੀ ਨਿਆਮਤ- ਡਾ ਹਰਦੀਪ ਸਿੰਘ ਘਈ

Web Admin

Web Admin

5 Dariya News

ਅੰਮ੍ਰਿਤਸਰ , 09 Aug 2018

Last updated on: Aug 09, 2018, 00:00 IST

ਵਿਸ਼ਵ ਸਿਹਤ ਸੰਸਥਾ ਵਲੋ ਆਮ ਜਨਤਾ ਦੇ ਸਿਹਤ ਪੱਧਰ ਨੂੰ ਹੋਰ ਉੱਚਾ ਚੁੱਕਣ ਲਈ ਸਮੇ ਸਮੇ ਸਿਰ ਯਤਨ ਕੀਤੇ ਜਾਦੇ ਹਨ। ਜਿਨਾ੍ਹ ਵਿੱਚ ਮਾਂ ਦੇ ਦੁੱਧ ਦੀ ਮਹੱਤਤਾ ਬਾਰੇ ਜਾਗਰੂਕ ਕਰਨ ਲਈ ਅਗਸਤ ਦੇ ਮਹੀਨੇ ਵਿਸ਼ੇਸ਼ ਵਰਕਸ਼ਾਪਾ ਲਗਾਈਆ ਜਾਦੀਆ ਹਨ। ਇਸੇ ਕੜੀ ਵਜੋ ਅੱਜ ਸਿਵਲ ਹਸਪਤਾਲ ਅੰਮ੍ਰਿਤਸਰ ਵਿਖੇ ਬੱਚਾ ਵਿਭਾਗ ਵਿੱਚ ਸਿਵਲ ਸਰਜਨ, ਅੰਮ੍ਰਿਤਸਰ ਡਾ ਹਰਦੀਪ ਸਿੰਘ ਘਈ ਜੀ ਦੀ ਪ੍ਰਧਾਨਗੀ ਹੇਠ ਜਿਲਾ੍ਹ ਪੱਧਰੀ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆ ਡਾ ਘਈ ਨੇ ਕਿਹਾ ਕਿ ਮਾਂ ਦਾ ਦੁਧ ਬੱਚੇ ਲਈ ਪ੍ਰਮਾਤਮਾ ਵਲੋ ਬਖਸ਼ੀ ਬਹੁ ਵੱਡੀ ਨਿਆਮਤ ਹੈ।ਜਿਸ ਦਾ ਕੋਈ ਵੀ ਮੇਲ ਨਹੀ ਹੈ।ਜਣੇਪੇ ਤੋ ਤੁਰੰਤ ਬਾਦ ਮਾਂ ਦਾ ਦੁੱਧ ਬਚੇ ਨੂੰ ਪਿਲਾਉਣਾ ਜਰੁਰੀ ਹੈ।ਪਹਿਲੇ 6 ਮਹਿਨੇ ਤਾਂ ਕੇਵਲ ਮਾ ਦਾ ਦੁੱਧ ਬਚੇ ਲਈ ਸਪੂੰਰਨ ਖੁਰਾਕ ਹੈ।ਪਹਿਲਾ ਪਿਲਾ ਘਾੜਾ ਦੁੱਧ ਬੱਚੇ ਵਿੱਚ ਬਿਮਾਰੀਆ ਤੋ ਬਚਣ ਦਾ ਸੁਰਖਿਆ ਕਵਜ ਦਾ ਕੰਮ ਕਰਦਾ ਹੈ।ਉਨਾਂ ਨੇ ਆਈਆ ਹੋਈਆ ਮਾਵਾ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚੇ ਨੂੰ ਤੰਦਰੁਸਤ ਰੱਖਣ ਲਈ ਮਾਂ ਦਾ ਦੁੱਧ ਜਰੂਰ ਪਿਲਾਉਣ।ਇਸ ਮੋਕੇ ਤੇ ਸਿਨੀਅਰ ਮੈਡੀਕਲ ਅਫਸਰ ਡਾ ਚਰਨਜੀਤ ਨੇ ਦਸਿਆ ਕਿ ਮਾਂ ਦੇ ਦੁਧ ਦੀ ਤੁਲਨਾ ਕਿਸੇ ਵੀ ਗੈਰ ਕੁਦਰਤੀ ਖੁਰਾਕ ਨਾਲ ਨਹੀ ਕੀਤੀ ਜਾ ਸਕਦੀ।ਜਿਹੜੀਆ ਮਾਵਾਂ ਬਚੇ ਨੂੰ ਆਪਣਾ ਦੁੱਧ ਪਿਲਾਉਦੀਆ ਹਨ ਉਨਾਂ ਦੇ ਬਚੇ ਬਹੁਤ ਘੱਟ ਬਿਮਾਰ ਹੁੰਦੇ ਹਨ। ਬਚਿਆ ਦੇ ਮਾਹਿਰ ਡਾ ਸੰਦੀਪ ਅਗਰਵਾਲ ਨੇ ਬੋਤਲ ਨਾਲ ਦੁੱਧ ਪਿਲਾਉਣ ਦੀ ਸਖਤ ਨਿਖੇਦੀ ਕੀਤੀ ਅਤੇ ਕਿਹਾ ਕਿ ਆਪਣਾ ਦੁੱਧ ਪਿਲਾਉਣ ਵਾਲੀਆ ਮਾਵਾ ਬਹੁਤ ਸਾਰੀਆ ਬਿਮਾਰੀਆ ਜਿਵੇ ਕਿ ਛਾਤੀ ਅਤੇ ਬਚੇਦਾਨੀ ਦਾ ਕੈਸਰ ਆਦੀ ਤੋ ਬੱਚ ਜਾਦੀਆ ਹਨ।ਇਸ ਮੋਕੇ ਤੇ ਡਿਪਟੀ ਮੈਡੀਕਲ ਕਮਿਸ਼ਨਰ ਡਾ ਪ੍ਰਭਦੀਪ ਕੋਰ,ਡਾ ਸਰਤਾਜ ਸਿੰਘ,ਡਾ ਵਰੁਣ ਜੋਸ਼ੀ, ਡਿਪਟੀ ਮਾਸ ਮੀਡੀਆ ਅਫਸਰ ਅਮਰਦੀਪ ਸਿੰਘ, ਆਰੂਸ਼ ਭਲੱਾ ਹਾਜਰ ਸਨ। 

 

Tags: Civil Surgeon Amritsar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD