Friday, 05 June 2026

 

 

ਖ਼ਾਸ ਖਬਰਾਂ ਅਮਰਪ੍ਰੀਤ ਕੌਰ ਸੰਧੂ ਵੱਲੋਂ ਸੈਂਸਜ-2027 ਸਬੰਧੀ ਸੈਂਸਜ ਅਫਸਰਾਂ ਤੇ ਚਾਰਜ ਅਫਸਰਾਂ ਨਾਲ ਬੈਠਕ ਰਾਹੁਲ ਚਾਬਾ ਨੇ ਨੀਟ ਪ੍ਰੀਖਿਆ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਨਸ਼ਿਆਂ ਦਾ ਖਾਤਮਾ ਕਰਕੇ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਇਆ ਜਾਵੇਗਾ - ਗੁਰਦਿੱਤ ਸਿੰਘ ਸੇਖੋਂ ਰਣਬੀਰ ਭੁੱਲਰ ਵੱਲੋਂ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਜਾ ਰਹੇ ਨਵੇਂ ਸਮਾਰਟ ਰਾਸ਼ਨ ਕਾਰਡਾਂ ਦੀ ਵੰਡ ਦਾ ਸ਼ੁਭ ਆਰੰਭ ਨਸ਼ਿਆਂ ਦੇ ਮੁਕੰਮਲ ਖਾਤਮੇ ਤੱਕ ਜਾਰੀ ਰਹੇਗਾ ਯੁੱਧ ਨਸ਼ਿਆਂ ਵਿਰੁੱਧ : ਕੁਲਤਾਰ ਸਿੰਘ ਸੰਧਵਾਂ ਆਰਬੀਯੂ ਨੇ 'ਏਕ ਪੇੜ ਮਾਂ ਕੇ ਨਾਮ' ਰੁੱਖ ਲਗਾਉਣ ਦੀ ਮੁਹਿੰਮ ਨਾਲ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਸਿੰਗਾਰਾ ਸਿੰਘ ਸਲਾਣਾ ਅਤੇ ਵਾਈਸ ਚੇਅਰਮੈਨ ਗੁਰਵਿੰਦਰ ਸਿੰਘ ਨੇ ਅਹੁੱਦਾ ਸੰਭਾਲਿਆ ਲਖਵੀਰ ਸਿੰਘ ਰਾਏ ਵੱਲੋਂ ਪਿੰਡ ਝਾਂਮਪੁਰ ਵਿਖੇ 42 ਲੱਖ ਤੋਂ ਵਧੇਰੇ ਦੀ ਲਾਗਤ ਨਾਲ ਬਣ ਕੇ ਤਿਆਰ ਹੋਏ ਖੇਡ ਸਟੇਡੀਅਮ ਦਾ ਕੀਤਾ ਉਦਘਾਟਨ ਡਾ. ਬਲਜੀਤ ਕੌਰ ਨੇ ਮੰਡੀ ਲੱਖੇਵਾਲੀ ਵਿਖੇ 2.50 ਕਰੋੜ ਰੁਪਏ ਦੀ ਲਾਗਤ ਨਾਲ ਬਨਣ ਵਾਲੀ ਨਵੀਂ ਅਨਾਜ ਮੰਡੀ ਦਾ ਨੀਂਹ ਪੱਥਰ ਰੱਖਿਆ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੀਐੱਸਈਆਰਸੀ ਵਿੱਚ ਬਾਹਰੀ ਵਿਅਕਤੀ ਦੀ ਨਿਯੁਕਤੀ ਦੀ ਨਿੰਦਾ ਕੀਤੀ ਦਿਵਿਯਾ ਪੀ. ਨੇ ਬੈਂਕਾਂ ਨੂੰ ਖੇਤੀਬਾੜੀ ਤੇ ਸਹਾਇਕ ਧੰਦਿਆਂ ਲਈ ਆਸਾਨ ਤੇ ਵੱਧ ਤੋਂ ਵੱਧ ਕਰਜ਼ੇ ਮੁਹੱਈਆ ਕਰਵਾਉਣ ਲਈ ਕਿਹਾ ਚੋਣ ਤਹਿਸੀਲਦਾਰ ਸੰਜੇ ਕੁਮਾਰ ਸਹਾਇਕ ਮੁੱਖ ਚੋਣ ਅਫਸਰ, ਪੰਜਾਬ ਵਜੋਂ ਪਦਉੱਨਤ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ ਪੰਜਾਬ ਸਰਕਾਰ ਦੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਸੂਬੇ ’ਚੋਂ ਨਸ਼ਿਆਂ ਦੇ ਖਾਤਮੇ ਲਈ ਜਨ ਅੰਦੋਲਨ ਬਣੀ : ਮੋਹਿੰਦਰ ਭਗਤ ਇਵੇਟ ਕੂਪਰ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਡੈਲਸੀ ਰੋਡਰਿਗਜ਼ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਹਰਿਆਣਾ ਸਾਰੇ ਵਿਭਾਗਾਂ ਨੂੰ ਆਪਣੇ 5 ਸਾਲਾਂ ਦਾ ਰੋਡਮੈਪ ਏਆਈ ਟੂਲ 'ਤੇ ਅਪਲੋਡ ਕਰਨ ਦੇ ਨਾਇਬ ਸਿੰਘ ਸੈਣੀ ਨੇ ਦਿੱਤੇ ਨਿਰਦੇਸ਼ ਨਾਇਬ ਸਿੰਘ ਸੈਣੀ ਨੇ ਮਾਰਚ 2027 ਤੱਕ 12 ਫੁੱਟ ਦੀ ਹਰ ਸੜਕ ਨੂੰ 18 ਫੁੱਟ ਚੌੜਾ ਕਰਨ ਦੇ ਨਿਰਦੇਸ਼ ਦਿੱਤੇ ਸੂਬੇ ਵਿੱਚ ਸਾਰੇ ਯੋਗ ਪਰਿਵਾਰਾਂ ਨੂੰ ਦਿੱਤੀ ਜਾਵੇਗੀ ਰਿਹਾਇਸ਼ੀ ਸਹੂਲਤ : ਨਾਇਬ ਸਿੰਘ ਸੈਣੀ ਪ੍ਰੋ. ਅਸੀਮ ਕੁਮਾਰ ਘੋਸ਼ ਨੇ ਨੌਜਵਾਨਾਂ ਨੂੰ ਰੁਜ਼ਗਾਰ ਸਿਰਜਕ ਬਣ ਕੇ ‘ਵਿਕਸਿਤ ਭਾਰਤ’ ਦੇ ਨਿਰਮਾਣ ਵਿੱਚ ਯੋਗਦਾਨ ਪਾਉਣ ਦੀ ਕੀਤੀ ਅਪੀਲ

 

ਰੱਖਿਆ ਮੰਤਰੀ ਅੱਜ ਹੁਸੈਨੀਵਾਲਾ ਵਿਖੇ ਕਰਨਗੇ ਪੁੱਲ ਦਾ ਉਦਘਾਟਨ

2 ਕਰੋੜ 48 ਲੱਖ ਦੀ ਲਾਗਤ ਨਾਲ ਦਰਿਆ ਸਤਲੁਜ ਤੇ ਬਣਾਇਆ ਗਿਆ ਹੈ 280 ਫੁੱਟ ਲੰਬਾ ਪੁਲ

Web Admin

Web Admin

5 Dariya News

ਫ਼ਿਰੋਜ਼ਪੁਰ , 11 Aug 2018

Last updated on: Aug 11, 2018, 00:00 IST

ਮਿਨਿਸਟਰ ਆਫ਼ ਡਿਫੈਂਸ, ਭਾਰਤ ਸਰਕਾਰ, ਨਵੀਂ ਦਿੱਲੀ ਸ਼੍ਰੀਮਤੀ ਨਿਰਮਲਾ ਸੀਤਾਰਮਨ ਅੱਜ 12 ਅਗਸਤ 2018 ਨੂੰ ਬਾਰਡਰ ਰੋਡਜ਼ ਆਰਗੇਨਾਈਜ਼ੇਸ਼ਨ (ਬੀ.ਆਰ.ਓ) ਵੱਲੋਂ ਚੇਤਕ ਪ੍ਰਾਜੈਕਟ ਤਹਿਤ ਹੁਸੈਨੀਵਾਲਾ ਵਿਖੇ ਦਰਿਆ ਸਤਲੁਜ ਤੇ ਬਣਾਏ ਗਏ ਪੁੱਲ ਦਾ ਉਦਘਾਟਨ ਕਰਨਗੇ। ਬਾਰਡਰ ਰੋਡਜ਼ ਆਰਗੇਨਾਈਜ਼ੇਸ਼ਨ ਵੱਲੋਂ 2 ਕਰੋੜ 48 ਲੱਖ ਰੁਪਏ ਦੀ ਲਾਗਤ ਨਾਲ 280 ਫੁੱਟ ਲੰਬੇ ਬਣੇ ਇਸ ਪੁਲ ਨੂੰ ਤਿਆਰ ਕੀਤਾ ਗਿਆ ਹੈ, ਜਿਸ ਦਾ ਫ਼ਾਇਦਾ ਫ਼ਿਰੋਜ਼ਪੁਰ ਅਤੇ ਹੁਸੈਨੀਵਾਲਾ ਬਾਰਡਰ ਅਤੇ ਸਰਹੱਦੀ ਪਿੰਡਾਂ ਦੇ ਨਿਵਾਸੀਆਂ ਨੂੰ ਮਿਲੇਗਾ। ਪੁਲ ਦੇ ਉਦਘਾਟਨ ਤੋਂ ਬਾਅਦ ਰੱਖਿਆ ਮੰਤਰੀ ਵੱਲੋਂ ਸ਼ਹੀਦਾਂ ਦੀਆਂ ਸਮਾਧਾਂ ਤੇ ਜਾ ਕੇ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਜਾਣਗੇ। ਰੱਖਿਆ ਮੰਤਰੀ ਦੇ ਦੌਰੇ ਨੂੰ ਲੈ ਕੇ  7 ਇੰਨਫੈਂਟਰੀ ਡਵੀਜ਼ਨ ਮੇਜਰ ਜਨਰਲ ਜੈ.ਐੱਸ. ਸੰਧੂ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵਧੀਕ ਡਿਪਟੀ ਕਮਿਸ਼ਨਰ (ਜਨ.) ਸ੍ਰ: ਗੁਰਮੀਤ ਸਿੰਘ ਮੁਲਤਾਨੀ ਅਤੇ ਐੱਸ.ਐੱਸ.ਪੀ ਸ੍ਰ: ਪ੍ਰੀਤਮ ਸਿੰਘ ਨੇ ਹੁਸੈਨੀਵਾਲਾ ਵਿਖੇ ਪਹੁੰਚ ਕੇ ਪ੍ਰਬੰਧਾਂ ਦਾ ਜਾਇਜ਼ਾ ਲਿਆ।  

 

Tags: MILTARY , SSP Ferozepur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD