Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਸਿੱਖ ਨੌਜਵਾਨ ਤੇ ਤਸ਼ੱਦਦ ਕਰਨ ਵਾਲੇ ਥਾਣੇਦਾਰ ਤੇ ਹੋਰ ਦੋਸੀਆਂ ਖਿਲਾਫ ਹੋਵੇ ਸਖਤ ਕਾਰਵਾਈ : ਸਿੰਘ ਸਾਹਿਬ ਗਿ: ਰਘਬੀਰ ਸਿੰਘ

ਅਮਰੀਕਾ ਵਿਚ ਸਿੱਖ ਬਜੁਰਗ ਤੇ ਹੋਏ ਨਸਲੀ ਹਮਲੇ ਦੀ ਕੀਤੀ ਕਰੜੇ ਸਬਦਾਂ ਚ, ਨਿੰਦਾ

Web Admin

Web Admin

5 Dariya News

ਸ੍ਰੀ ਅਨੰਦਪੁਰ ਸਾਹਿਬ (ਦਵਿੰਦਰਪਾਲ ਸਿੰਘ/ਅੰਕੁਸ਼) , 10 Aug 2018

Last updated on: Aug 10, 2018, 00:00 IST

ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਜੀ ਨੇ ਸਨੌਰ ਵਿਖੇ ਨਿਰਦੋਸ਼ ਅਮਰਦੀਪ ਸਿੰਘ ਅਤੇ ਹੋਰ ਨੌਜਵਾਨ ਜੋ ਕਿ ਪੁਲੀਸ ਮੁਲਾਜਮਾਂ ਦੇ ਤਸ਼ੱਦਦ ਦਾ ਸਿਕਾਰ ਹੋਏ ਸਨ ਦੀ ਕਰੜੇ ਸਬਦਾਂ ਵਿੱਚ ਨਿੰਦਾ ਕੀਤੀ ਹੈ ਅਤੇ ਕਿਹਾ ਕਿ ਜਿਨ੍ਹਾਂ ਦੋਸ਼ੀਆਂ ਨੇ ਇਹ ਹਰਕਤ ਕੀਤੀ ਉਨਾਂ ਖਿਲਾਫ ਸਖਤ ਤੋਂ ਸਖਤ ਕਨੂੰਨੀ ਕਾਰਵਾਈ ਕਰਨੀ ਚਾਹੀਦੀ ਹੈ ਤਾਂ ਜੋ ਪੀੜਤ ਨੂੰ ਇਨਸਾਫ ਮਿਲ ਸਕੇ। ਉਹਨਾ ਕਿਹਾ ਕਿ ਪੰਜਾਬ ਵਿਚ ਦਹਿਸਤ ਗਰਦੀ ਦਾ ਮਾਹੌਲ ਬਣਾਉਣ ਲਈ ਅਜਿਹੇ ਪੁਲਿਸ ਅਧਿਕਾਰੀ ਅਤੇ ਅਫਸਰਸ਼ਾਹੀ ਹੀ ਜੁੰਮੇਵਾਰ ਹੁੰਦੇ ਹਨ।ਇਸੇ ਤਰਾਂ ਉਹਨਾ ਨੇ ਅਮਰੀਕਾ ਦੇ ਕੈਲੇਫੋਰਨੀਆਂ ਸੂਬੇ ਵਿੱਚ 71 ਸਾਲਾ ਸਿੱਖ ਬਜੁਰਗ ਤੇ ਹੋਏ ਹਮਲੇ ਦੀ ਵੀ ਕਰੜੇ ਸਬਦਾਂ ਵਿੱਚ ਨਿਖੇਧੀ ਕੀਤੀ। ਉਹਨਾਂ ਵਿਦੇਸ਼ਾਂ ਵਿੱਚ ਵੱਸਦੇ ਸਿੱਖ ਭਾਈਚਾਰੇ ਨੂੰ ਕਿਹਾ ਕਿ ਉਹ ਇਕੱਠੇ ਹੋ ਕੇ ਅਜਿਹੀਆਂ ਚੁਣੌਤੀਆਂ ਦਾ ਸਾਹਮਣਾ ਕਰਨ ਅਤੇ ਜੇਕਰ ਕਿਸੇ ਸਿੱਖ ਨਾਲ ਅਜਿਹੀ ਘਟਨਾ ਵਾਪਰਦੀ ਹੈ ਤਾ ਸਮੁੱਚਾ ਸਿੱਖ ਭਾਈਚਾਰਾ ਇੱਕਜੁਟ ਹੋ ਕੇ ਉਸ ਦੇ ਖਿਲਾਫ ਆਪਣੀ ਅਵਾਜ ਬੁਲੰਦ ਕਰੇ।

 

Tags: DHARMIK

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD