Thursday, 04 June 2026

 

 

ਖ਼ਾਸ ਖਬਰਾਂ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ

 

ਸਟਾਫ ਸਿਲੈਕਸ਼ਨ ਬੋਰਡ ਦੀ ਭਰਤੀ ਲਈ ਜਿਲ੍ਹੇ ਵਿਚ ਹੈਲਪ ਡੈਸਕ ਕਾਇਮ –ਡੀ. ਸੀ.

Web Admin

Web Admin

5 Dariya News

ਅੰਮ੍ਰਿਤਸਰ , 23 Aug 2018

Last updated on: Aug 23, 2018, 00:00 IST

ਸਟਾਫ ਸਿਲੈਕਸ਼ ਬੋਰਡ ਵੱਲੋਂ ਕੱਢੀਆਂ ਗਈਆਂ 55000 ਕਾਂਸਟੇਬਲ ਅਤੇ ਰਾਈਫਲ ਮੈਨਜ਼ ਦੀ ਭਰਤੀ ਨੂੰ ਧਿਆਨ ਵਿਚ ਰੱਖਦੇ ਹੋਏ ਡਿਪਟੀ ਕਮਿਸ਼ਨਰ ਸ. ਕਮਲਦੀਪ ਸਿੰਘ ਸੰਘਾ ਨੇ ਜਿਲ੍ਹੇ ਵਿਚ ਹੈਲਪ ਲਾਇਨ ਡੈਸਕ ਕਾਇਮ ਕਰ ਦਿੱਤਾ ਹੈ, ਜਿਥੋਂ ਇਸ ਭਰਤੀ ਲਈ ਵਿਸਥਾਰਤ ਜਾਣਕਾਰੀ ਨੌਜਵਾਨ ਲੈ ਸਕਦੇ ਹਨ। ਇਹ ਜਾਣਕਾਰੀ ਦਿੰਦੇ ਸ. ਸੰਘਾ ਨੇ ਦੱਸਿਆ ਕਿ ਇੰਨੇ ਵੱਡੇ ਪੱਧਰ 'ਤੇ ਹੋ ਰਹੀ ਭਰਤੀ ਸਾਡੇ ਜਿਲ੍ਹੇ ਦੇ ਨੌਜਵਾਨਾਂ ਲਈ ਰੋਜ਼ਗਾਰ ਦਾ ਵੱਡਾ ਮੌਕਾ ਹੈ, ਕਿਉਂਕਿ ਅੰਮ੍ਰਿਤਸਰ ਜਿਲ੍ਹੇ ਦੇ ਜਵਾਨ ਸਿਹਤ ਤੇ ਜੁਸੇ ਪੱਖੋਂ ਫੌਜ ਤੇ ਅਰਧ ਸੈਨਿਕ ਬਲਾਂ ਦੀ ਭਰਤੀ ਲਈ ਬਿਲਕੁੱਲ ਖਰੇ ਉਤਰਦੇ ਹਨ, ਇਨਾਂ ਨੂੰ ਸਿਰਫ  ਮਾਮੂਲੀ ਤਰਾਸ਼ਣ ਦੀ ਲੋੜ ਹੈ। ਉਨਾਂ ਦੱਸਿਆ ਕਿ ਦਸਵੀਂ ਪਾਸ ਲੜਕੇ ਅਤੇ ਲੜਕੀਆਂ, ਜਿੰਨਾ ਦੀ ਉਮਰ 1 ਅਗਸਤ 2018 ਨੂੰ 18 ਤੋਂ 23 ਸਾਲ ਦੇ ਦਰਮਿਆਨ ਹੋਵੇ, ਉਹ  17 ਸਤੰਬਰ ਤੱਕ ਅਪਲਾਈ ਕਰ ਸਕਦੇ ਹਨ। ਸ. ਸੰਘਾ ਨੇ ਦੱਸਿਆ ਕਿ ਇਸ ਭਰਤੀ ਲਈ ਲਿਖਤੀ ਟੈਸਟ ਤੇ ਸਰੀਰਕ ਯੋਗਤਾ ਦੀ ਪ੍ਰੀਖਿਆ ਪਾਸ ਕਰਨੀ ਲਾਜ਼ਮੀ ਹੈ। ਉਨਾਂ ਦੱਸਿਆ ਕਿ ਪੋਸਟਾਂ ਲਈ ਅਪਲਾਈ ਕਰਨ ਤੋਂ ਬਾਅਦ ਉਮੀਦਵਾਰ ਲਿਖਤੀ ਟੈਸਟ ਦੀ ਤਿਆਰੀ ਅਤੇ ਸਰੀਰਕ ਟੈਸਟ ਦੀ ਟ੍ਰੇਨਿਗ ਲਈ ਜਿਲ੍ਹਾ ਬਿਊਰੋ ਆਫ ਰੋਜ਼ਗਾਰ ਜਨਰੇਸ਼ਨ ਅਤੇ ਟ੍ਰੇਨਿਗ ਅੰਮ੍ਰਿਤਸਰ ਵਿਖੇ ਮਨਦੀਪ ਸਿੰਘ ਕਲਰਕ ਨਾਲ ਫੋਨ ਨੰਬਰ 9501857995 'ਤੇ ਕਾਲ ਜਾਂ ਵਟਸਐਪ 'ਤੇ ਸੰਪਰਕ ਕਰ ਸਕਦੇ ਹਨ। ਇਸ ਤੋਂ ਇਲਾਵਾ ਸੋਨਮ ਕਪੂਰ ਨਾਲ ਫੋਨ ਨੰਬਰ 8054125835 ਜਾਂ 0183-2562400, ਈ ਮੇਲ [email protected] 'ਤੇ ਸੰਪਰਕ ਕੀਤਾ ਜਾ ਸਕਦਾ ਹੈ। ਉਨਾਂ ਦੱਸਿਆ ਕਿ ਭਰਤੀ ਲਈ ਵਾਧੂ ਜਾਣਕਾਰੀ ਵੈਬ ਸਾਈਟ www.ssc.nic.in ਤੋਂ ਵੀ ਪ੍ਰਾਪਤ ਕੀਤੀ ਜਾ ਸਕਦੀ ਹੈ। ਉਨਾਂ ਜਿਲ੍ਹੇ ਦੇ ਨੌਜਵਾਨ ਤੇ ਮੁਟਿਆਰਾਂ ਨੂੰ ਅਪੀਲ ਕੀਤੀ ਕਿ ਜੋ ਵੀ ਇਹ ਸ਼ਰਤਾਂ ਪੂਰੀਆਂ ਕਰਦਾ ਹੈ, ਉਸ ਨੂੰ ਇਸ ਸੁਨੀਹਰੀ ਮੌਕੇ ਦਾ ਲਾਭ ਲੈਣਾ ਚਾਹੀਦਾ ਹੈ। 

 

Tags: DC Amritsar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD