Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਸਿਹਤ ਵਿਭਾਗ ਦੀ ਟੀਮ ਵੱਲੋਂ ਸ੍ਰੀ ਬੀਕਾਨੇਰ ਸਵੀਟਸ ਦੀ ਮਿਠਾਈ ਫੈਕਟਰੀ 'ਤੇ ਛਾਪਾ

ਘਟੀਆ ਮਿਆਰ ਦਾ ਦੁੱਧ ਤੇ ਖੋਆ ਕੀਤਾ ਨਸ਼ਟ, ਕਾਲੇ ਸ਼ਾਹ ਖੋਏ ਵਾਲੇ ਤੋਂ ਨਹੀਂ ਮਿਲਿਆ ਦੁੱਧ ਦਾ ਤੁਪਕਾ, ਬਨਸਪਤੀ ਤੇ ਦੇਸੀ ਘਿਉ ਕੀਤਾ ਜ਼ਬਤ

Web Admin

Web Admin

5 Dariya News

ਅੰਮ੍ਰਿਤਸਰ , 23 Aug 2018

Last updated on: Aug 23, 2018, 00:00 IST

ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਵੱਲੋਂ ਤਿਉਹਾਰਾਂ ਦੇ ਮੌਕੇ 'ਤੇ ਜਿਲ੍ਹਾ ਵਾਸੀਆਂ ਨੂੰ ਸਾਫ-ਸੁਥਰੇ ਖਾਣ ਵਾਲੇ ਪਦਾਰਥ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਕੀਤੀਆਂ ਗਈਆਂ ਤਿਆਰੀਆਂ ਤਹਿਤ ਅੱਜ ਸਿਹਤ ਵਿਭਾਗ ਦੀ ਟੀਮ ਨੇ ਜਿਲ੍ਹਾ ਸਿਹਤ ਅਧਿਕਾਰੀ  ਲਖਬੀਰ ਸਿੰਘ ਭਾਗੋਵਾਲੀਆ ਦੀ ਅਗਵਾਈ ਹੇਠ ਸ਼ਹਿਰ ਦੇ ਮਸ਼ਹੂਰ ਮਿਠਾਈ ਵਿਕਰੇਤਾ ਸ੍ਰੀ ਬੀਕਾਨੇਰ ਸਵੀਟਸ, ਜੋ ਕਿ ਕਚਿਹਰੀ ਚੌਕ, ਹਵਾਈ ਅੱਡਾ ਰੋਡ ਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਮਿਠਾਈ ਦਾ ਕਾਰੋਬਾਰ ਚਲਾ ਰਹੇ ਹਨ, ਦੀ ਮਿਠਾਈ ਬਨਾਉਣ ਦੀ ਫੈਕਟਰੀ, ਜੋ ਕਿ ਮਾਹਲ ਪਿੰਡ ਵਿਖੇ ਸਥਿਤ ਹੈ, ਵਿਖੇ ਛਾਪਾ ਮਾਰਿਆ। ਇਸ ਦੌਰਾਨ ਟੀਮ ਨੇ ਕਈ ਖਾਮੀਆਂ, ਜੋ ਕਿ ਫੂਡ ਸੇਫਟੀ ਤੇ ਸਟੈਂਡਰਡ ਐਕਟ ਦੀ ਸਿੱਧੀ ਉਲੰਘਣਾ ਕਰਦੀਆਂ ਹਨ, ਫੜੀਆਂ। ਭਾਗੋਵਾਲੀਆ ਨੇ ਦੱਸਿਆ ਕਿ ਇਥੋਂ ਅਸੀਂ ਖੋਆ, ਖੋਆ ਬਰਫੀ, ਦੁੱਧ, ਦੁੱਧ ਕੇਕ, ਪਿੰਨੀ, ਚਾਕਲੇਟ ਬਰਫੀ ਆਦਿ ਦੇ 6 ਨਮੂਨੇ ਲੈ ਕੇ ਜਾਂਚ ਲਈ ਭੇਜੇ ਹਨ। ਇਸ ਤੋਂ ਇਲਾਵਾ ਘਟੀਆ ਮਿਆਰ ਦਾ 150 ਕਿਲੋਗ੍ਰਾਮ ਦੁੱਧ ਤੇ 100 ਕਿਲੋਗ੍ਰਾਮ ਖੋਆ ਨਸ਼ਟ ਕੀਤਾ। ਇਸੇ ਦੌਰਾਨ ਟੀਮ ਨੇ ਜਿਲ੍ਹੇ ਵਿਚ ਖੋਏ ਦੀ ਸਪਲਾਈ ਲਈ ਜਾਣੇ ਜਾਂਦੇ ਕਾਕੇ ਸ਼ਾਹ ਖੋਏ ਵਾਲੇ ਦੇ ਰਾਣੀ ਕਾ ਬਾਗ ਘਰ ਤੋਂ 250 ਕਿਲੋਗ੍ਰਾਮ ਖੋਆ ਬਰਾਮਦ ਕੀਤਾ, ਪਰ ਦੁੱਧ ਦੀ ਇਕ ਬੂੰਦ ਵੀ ਨਾ ਮਿਲਣ ਕਾਰਨ ਸਾਰਾ ਮਾਮਲਾ ਸ਼ੱਕੀ ਬਣ ਗਿਆ। ਇਥੋਂ ਟੀਮ ਨੇ 170 ਕਿਲੋਗ੍ਰਾਮ ਸਕਿਮਡ ਮਿਲਕ ਪਾਊਡਰ, 60 ਕਿਲੋ ਵਨਸਪਤੀ ਘਿਉ ਤੇ 45 ਕਿਲੋ ਦੇਸੀ ਘਿਉ ਕਬਜ਼ੇ ਵਿਚ ਲਿਆ ਹੈ। ਸਫਾਈ ਪੱਖੋਂ ਇੱਥੇ ਹਾਲਤ ਬਹੁਤ ਬਦਤਰ ਮਿਲੇ, ਜੋ ਕਿ ਫੂਡ ਸੇਫਟੀ 'ਤੇ ਕਿਸੇ ਵੀ ਤਰਾਂ ਖਰੇ ਨਹੀਂ ਉਤਰਦੇ। ਉਕਤ ਦੋਵੇਂ ਸਥਾਨਾਂ ਨੂੰ ਟੀਮ ਨੇ ਆਰਜ਼ੀ ਤੌਰ 'ਤੇ ਸੀਲ ਕਰ ਦਿੱਤਾ ਹੈ ਅਤੇ ਬੀਕਾਨੇਰ ਸਵੀਟਸ ਦਾ ਲਾਇਸੈਂਸ 2 ਹਫਤਿਆਂ ਲਈ ਸਸਪੈਂਡ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਇੰਨਾਂ ਨੂੰ ਫੂਡ ਸੇਫਟੀ ਦੀਆਂ ਸ਼ਰਤਾਂ ਪੂਰੀਆਂ ਕਰਨ ਦੇ ਨੋਟਿਸ ਜਾਰੀ ਕੀਤੇ ਹਨ। 

 

Tags: Tandarust Punjab , DC Amritsar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD