Friday, 05 June 2026

 

 

ਖ਼ਾਸ ਖਬਰਾਂ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ ਪੰਜਾਬ ਸਰਕਾਰ ਦੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਸੂਬੇ ’ਚੋਂ ਨਸ਼ਿਆਂ ਦੇ ਖਾਤਮੇ ਲਈ ਜਨ ਅੰਦੋਲਨ ਬਣੀ : ਮੋਹਿੰਦਰ ਭਗਤ ਇਵੇਟ ਕੂਪਰ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਡੈਲਸੀ ਰੋਡਰਿਗਜ਼ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਹਰਿਆਣਾ ਸਾਰੇ ਵਿਭਾਗਾਂ ਨੂੰ ਆਪਣੇ 5 ਸਾਲਾਂ ਦਾ ਰੋਡਮੈਪ ਏਆਈ ਟੂਲ 'ਤੇ ਅਪਲੋਡ ਕਰਨ ਦੇ ਨਾਇਬ ਸਿੰਘ ਸੈਣੀ ਨੇ ਦਿੱਤੇ ਨਿਰਦੇਸ਼ ਨਾਇਬ ਸਿੰਘ ਸੈਣੀ ਨੇ ਮਾਰਚ 2027 ਤੱਕ 12 ਫੁੱਟ ਦੀ ਹਰ ਸੜਕ ਨੂੰ 18 ਫੁੱਟ ਚੌੜਾ ਕਰਨ ਦੇ ਨਿਰਦੇਸ਼ ਦਿੱਤੇ ਸੂਬੇ ਵਿੱਚ ਸਾਰੇ ਯੋਗ ਪਰਿਵਾਰਾਂ ਨੂੰ ਦਿੱਤੀ ਜਾਵੇਗੀ ਰਿਹਾਇਸ਼ੀ ਸਹੂਲਤ : ਨਾਇਬ ਸਿੰਘ ਸੈਣੀ ਪ੍ਰੋ. ਅਸੀਮ ਕੁਮਾਰ ਘੋਸ਼ ਨੇ ਨੌਜਵਾਨਾਂ ਨੂੰ ਰੁਜ਼ਗਾਰ ਸਿਰਜਕ ਬਣ ਕੇ ‘ਵਿਕਸਿਤ ਭਾਰਤ’ ਦੇ ਨਿਰਮਾਣ ਵਿੱਚ ਯੋਗਦਾਨ ਪਾਉਣ ਦੀ ਕੀਤੀ ਅਪੀਲ ਹਰਿਆਣਾ ਦੇ ਵੱਖ-ਵੱਖ ਬੋਰਡਾਂ ਅਤੇ ਕਮਿਸ਼ਨਾਂ ਦੇ ਨਵ-ਨਿਯੁਕਤ ਚੇਅਰਮੈਨਾਂ, ਵਾਈਸ-ਚੇਅਰਮੈਨਾਂ ਅਤੇ ਮੈਂਬਰਾਂ ਨੇ ਪੰਚਕੂਲਾ ਵਿੱਚ ਸੰਭਾਲਿਆ ਅਹੁਦਾ ਗੌਰਵ ਗੌਤਮ ਨੇ ਹਰਿਆਣਾ ਦੇ 23 ਉੱਤਮ ਖਿਡਾਰੀਆਂ ਨੂੰ ਸੀਨੀਅਰ ਅਤੇ ਜੂਨੀਅਰ ਕੋਚਾਂ ਦੇ ਨਿਯੁਕਤੀ ਪੱਤਰ ਸੌਂਪੇ 1 ਕਿਲੋਵਾਟ ਖਪਤਕਾਰਾਂ ਦੇ ਘਰ ਬਿਨਾਂ ਬੈਂਕ ਗਾਰੰਟੀ ਲੱਗੇਗਾ ਸੋਲਰ ਸਿਸਟਮ, ਬਿਜਲੀ ਬਿੱਲ ਹੋਵੇਗਾ ਜ਼ੀਰੋ : ਅਨਿਲ ਵਿਜ ਹਰਿਆਣਾ ਵਿੱਚ ਨਿਯਮਾਂ ਦੇ ਸਰਲੀਕਰਨ ਨਾਲ ਵਧੀ ਕਾਰੋਬਾਰੀ ਸੁਗਮਤਾ ਸੂਬੇ ਦੇ ਸਰਕਾਰੀ ਪੌਲੀਟੈਕਨਿਕ ਸੰਸਥਾਵਾਂ ਵਿੱਚ ਸ਼ੁਰੂ ਹੋਣਗੇ ਨਵੇਂ ਰੁਜ਼ਗਾਰਮੁਖੀ ਕੋਰਸ : ਮਹੀਪਾਲ ਢਾਂਡਾ ਰਾਜ ਸਰਕਾਰ ਸੂਬੇ ਦੇ ਸਰਕਾਰੀ ਹਸਪਤਾਲਾਂ ਨੂੰ ਅਤਿ-ਆਧੁਨਿਕ ਸਹੂਲਤਾਂ ਦੇਣ ਲਈ ਚੁੱਕ ਰਹੀ ਹੈ ਕਦਮ : ਆਰਤੀ ਸਿੰਘ ਰਾਓ ਗੁਰੂਗ੍ਰਾਮ ਵਾਸੀਆਂ ਲਈ ਵੱਡੀ ਸੌਗਾਤ ਨਾਂਗਲ ਚੌਧਰੀ ਵਿੱਚ 11.65 ਕਰੋੜ ਦੀ ਲਾਗਤ ਨਾਲ ਬਣੇਗਾ ਅਤਿ-ਆਧੁਨਿਕ ਕਮਿਊਨਿਟੀ ਹੈਲਥ ਸੈਂਟਰ : ਆਰਤੀ ਸਿੰਘ ਰਾਓ ਮੁੱਖ ਸਕੱਤਰ ਨੂੰ ਹਰਿਆਣਾ ਰਾਈਟ ਟੂ ਸਰਵਿਸ ਕਮਿਸ਼ਨ ਦੇ ਚੀਫ਼ ਕਮਿਸ਼ਨਰ ਦਾ ਵਾਧੂ ਚਾਰਜ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਯੂਕੇ ‘ਚ ਕਤਲ ਕੇਸ ਪਿੱਛੋਂ ਸਿੱਖਾਂ ਨੂੰ ਨਿਸ਼ਾਨਾ ਬਣਾਉਣ ’ਤੇ ਸੱਜੇ ਪੱਖੀ ਪਾਰਟੀਆਂ ਨੂੰ ਲਿਆ ਆੜੇ ਹੱਥੀਂ ਹਰ ਇਕ ਇਨਸਾਨ ਸਾਈਕਲਿੰਗ ਨੂੰ ਆਪਣੀ ਜ਼ਿੰਦਗੀ ਦਾ ਅਨਿੱਖੜਵਾਂ ਅੰਗ ਬਣਾਵੇ : ਵਿਧਾਇਕ ਰੁਪਿੰਦਰ ਸਿੰਘ ਹੈਪੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਐਲਾਨ ਤੋਂ 24 ਘੰਟਿਆਂ ਦੇ ਅੰਦਰ, ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੁਆਰਾ ਮਨਮਾਨੇ ਢੰਗ ਨਾਲ ਫੀਸਾਂ ਵਿੱਚ ਵਾਧੇ ‘ਤੇ ਰੋਕ ਲਈ ਕਾਨੂੰਨ ਦਾ ਖਰੜਾ ਬਣਾਉਣ ਦੇ ਹੁਕਮ

 

ਆਮ ਆਦਮੀ ਪਾਰਟੀ ਨੂੰ ਝਟਕਾ, ਕਈ ਨੌਜਵਾਨ ਆਗੂ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਿਲ ਹੋਏ

Web Admin

Web Admin

5 Dariya News

ਖਰੜ , 25 Aug 2018

Last updated on: Aug 25, 2018, 00:00 IST

ਪਿਛੇ ਹੋਈਆਂ ਵਿਧਾਨ ਸਭਾ ਚੋਣਾਂ ਦੌਰਾਨ ਹੱਲਕੇ ਅੰਦਰ ਨੌਜਵਾਨ ਵਰਗ ਗੁੰਮਰਾਹ ਹੋਕੇ ਆਮ ਆਦਮੀ ਪਾਰਟੀ ਨਾਲ ਜੁੜ ਗਿਆ ਸੀ ਉਹੀ ਨੌਜਵਾਨ ਅੱਜ ਮੁੜਕੇ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਿਲ ਹੋ ਗਏ ਹਨ। ਇਸ ਮੌਕੇ ਰਣਜੀਤ ਸਿੰਘ ਗਿੱਲ ਇੰਚਾਰਜ ਸ਼੍ਰੋਮਣੀ ਅਕਾਲੀ ਦਲ ਹੱਲਕਾ ਖਰੜ ਨੇ ਨੇ ਕਿਹਾ ਕਿ ਉਨ੍ਹਾਂ ਦਾ ਪਾਰਟੀ 'ਚ ਮੁੜ ਆਉਣ 'ਤੇ ਸੁਆਗਤ ਹੈ ਇੰਨਾ ਹੀ ਨਹੀਂ ਪਾਰਟੀ ਅੰਦਰ ਉਨ੍ਹਾਂ ਦਾ ਬਣਦਾ ਮਾਣ ਸਤਿਕਾਰ ਵੀ ਉਨ੍ਹਾਂ ਨੂੰ ਦਿੱਤਾ ਜਾਵੇਗਾ, ਪੂਰਾ ਯਕੀਨ ਹੈ ਕਿ ਆਉਦੀਆਂ ਪੰਚਾਇਤੀ , ਬਲਾਕ ਸੰਮਤੀ ਤੇ ਜਿਲਾਂ ਪ੍ਰੀਸ਼ਦ  ਚੋਣਾਂ ਵਿੱਚ ਇਹ ਨੌਜਵਾਨ ਆਪਣੀ ਬਣਦੀ ਭੂਮਿਕਾ ਨੂੰ ਪੂਰੀ ਮਿਹਨਤ ਅਤੇ ਇਮਾਨਦਾਰੀ ਨਾਲ ਨਿਭਾਉਦੇ ਹੋਏ ਹੱਲਕੇ ਅੰਦਰ ਪਾਰਟੀ ਦੀ ਜਿੱਤ ਨੂੰ ਹਰ ਹਾਲ 'ਚ ਯਕੀਨੀ ਬਣਾਉਣਗੇ। ਇੰਚਾਰਜ ਹੋਰਾਂ ਵਲੋਂ ਅਕਾਲੀ ਦਲ ਵਿੱਚ ਸ਼ਾਮਿਲ ਹੋਣ ਵਾਲਿਆਂ ਦਾ ਸਿਰੋਪਾ ਪਾਕੇ ਸਵਾਗਤ ਕੀਤਾ ਗਿਆ। ਇਸ ਮੌਕੇ ਪਾਰਟੀ 'ਚ ਸ਼ਾਮਿਲ ਹੋਣ ਵਾਲਿਆਂ 'ਚ ਗੁਰਜੀਤ ਖਰੜ, ਸ਼ੰਟੀ, ਸੰਨੀ ਖਰੜ, ਆਸ਼ੂ, ਸੰਜੀਵ ਖਾਨਪੂਰ, ਹਰਮਨ ਮੁਲਾਂਪੂਰ ਸੌਢੀਆਂ ਆਦਿ ਤੋਂ ਇਲਾਵਾ ਸਰਬਜੀਤ ਸਿੰਘ ਕਾਦੀਮਾਜਰਾ ਪ੍ਰਧਾਨ ਕਿਸਾਨ ਵਿੰਗ, ਪਰਮਜੀਤ ਕੌਰ ਸਰਕਲ  ਪ੍ਰਧਾਨ ਇਸਤਰੀ  ਅਕਾਲੀ ਦਲ ਕੁਰਾਲੀ, ਹਰਦੀਪ ਸਿੰਘ ਖਿਜਰਾਬਾਦ, ਕੁਲਵੰਤ ਸਿੰਘ ਮਾਣਕਪੁਰ ਸਰੀਫ, ਰਣਜੀਤ ਸਿੰਘ, ਰਣਜੀਤ ਸਿੰਘ ਦੂਸਰਨਾ, ਰਣਧੀਰ ਸਿੰਘ ਧੀਰਾ, ਜਗਦੀਪ ਸਿੰਘ ਗਿੱਲ ਆਦਿ ਹਾਜਰ ਸਨ।

 

Tags: Ranjit Singh Gill

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD