Friday, 05 June 2026

 

 

ਖ਼ਾਸ ਖਬਰਾਂ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ ਪੰਜਾਬ ਸਰਕਾਰ ਦੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਸੂਬੇ ’ਚੋਂ ਨਸ਼ਿਆਂ ਦੇ ਖਾਤਮੇ ਲਈ ਜਨ ਅੰਦੋਲਨ ਬਣੀ : ਮੋਹਿੰਦਰ ਭਗਤ ਇਵੇਟ ਕੂਪਰ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਡੈਲਸੀ ਰੋਡਰਿਗਜ਼ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਹਰਿਆਣਾ ਸਾਰੇ ਵਿਭਾਗਾਂ ਨੂੰ ਆਪਣੇ 5 ਸਾਲਾਂ ਦਾ ਰੋਡਮੈਪ ਏਆਈ ਟੂਲ 'ਤੇ ਅਪਲੋਡ ਕਰਨ ਦੇ ਨਾਇਬ ਸਿੰਘ ਸੈਣੀ ਨੇ ਦਿੱਤੇ ਨਿਰਦੇਸ਼ ਨਾਇਬ ਸਿੰਘ ਸੈਣੀ ਨੇ ਮਾਰਚ 2027 ਤੱਕ 12 ਫੁੱਟ ਦੀ ਹਰ ਸੜਕ ਨੂੰ 18 ਫੁੱਟ ਚੌੜਾ ਕਰਨ ਦੇ ਨਿਰਦੇਸ਼ ਦਿੱਤੇ ਸੂਬੇ ਵਿੱਚ ਸਾਰੇ ਯੋਗ ਪਰਿਵਾਰਾਂ ਨੂੰ ਦਿੱਤੀ ਜਾਵੇਗੀ ਰਿਹਾਇਸ਼ੀ ਸਹੂਲਤ : ਨਾਇਬ ਸਿੰਘ ਸੈਣੀ ਪ੍ਰੋ. ਅਸੀਮ ਕੁਮਾਰ ਘੋਸ਼ ਨੇ ਨੌਜਵਾਨਾਂ ਨੂੰ ਰੁਜ਼ਗਾਰ ਸਿਰਜਕ ਬਣ ਕੇ ‘ਵਿਕਸਿਤ ਭਾਰਤ’ ਦੇ ਨਿਰਮਾਣ ਵਿੱਚ ਯੋਗਦਾਨ ਪਾਉਣ ਦੀ ਕੀਤੀ ਅਪੀਲ ਹਰਿਆਣਾ ਦੇ ਵੱਖ-ਵੱਖ ਬੋਰਡਾਂ ਅਤੇ ਕਮਿਸ਼ਨਾਂ ਦੇ ਨਵ-ਨਿਯੁਕਤ ਚੇਅਰਮੈਨਾਂ, ਵਾਈਸ-ਚੇਅਰਮੈਨਾਂ ਅਤੇ ਮੈਂਬਰਾਂ ਨੇ ਪੰਚਕੂਲਾ ਵਿੱਚ ਸੰਭਾਲਿਆ ਅਹੁਦਾ ਗੌਰਵ ਗੌਤਮ ਨੇ ਹਰਿਆਣਾ ਦੇ 23 ਉੱਤਮ ਖਿਡਾਰੀਆਂ ਨੂੰ ਸੀਨੀਅਰ ਅਤੇ ਜੂਨੀਅਰ ਕੋਚਾਂ ਦੇ ਨਿਯੁਕਤੀ ਪੱਤਰ ਸੌਂਪੇ 1 ਕਿਲੋਵਾਟ ਖਪਤਕਾਰਾਂ ਦੇ ਘਰ ਬਿਨਾਂ ਬੈਂਕ ਗਾਰੰਟੀ ਲੱਗੇਗਾ ਸੋਲਰ ਸਿਸਟਮ, ਬਿਜਲੀ ਬਿੱਲ ਹੋਵੇਗਾ ਜ਼ੀਰੋ : ਅਨਿਲ ਵਿਜ ਹਰਿਆਣਾ ਵਿੱਚ ਨਿਯਮਾਂ ਦੇ ਸਰਲੀਕਰਨ ਨਾਲ ਵਧੀ ਕਾਰੋਬਾਰੀ ਸੁਗਮਤਾ ਸੂਬੇ ਦੇ ਸਰਕਾਰੀ ਪੌਲੀਟੈਕਨਿਕ ਸੰਸਥਾਵਾਂ ਵਿੱਚ ਸ਼ੁਰੂ ਹੋਣਗੇ ਨਵੇਂ ਰੁਜ਼ਗਾਰਮੁਖੀ ਕੋਰਸ : ਮਹੀਪਾਲ ਢਾਂਡਾ ਰਾਜ ਸਰਕਾਰ ਸੂਬੇ ਦੇ ਸਰਕਾਰੀ ਹਸਪਤਾਲਾਂ ਨੂੰ ਅਤਿ-ਆਧੁਨਿਕ ਸਹੂਲਤਾਂ ਦੇਣ ਲਈ ਚੁੱਕ ਰਹੀ ਹੈ ਕਦਮ : ਆਰਤੀ ਸਿੰਘ ਰਾਓ ਗੁਰੂਗ੍ਰਾਮ ਵਾਸੀਆਂ ਲਈ ਵੱਡੀ ਸੌਗਾਤ ਨਾਂਗਲ ਚੌਧਰੀ ਵਿੱਚ 11.65 ਕਰੋੜ ਦੀ ਲਾਗਤ ਨਾਲ ਬਣੇਗਾ ਅਤਿ-ਆਧੁਨਿਕ ਕਮਿਊਨਿਟੀ ਹੈਲਥ ਸੈਂਟਰ : ਆਰਤੀ ਸਿੰਘ ਰਾਓ ਮੁੱਖ ਸਕੱਤਰ ਨੂੰ ਹਰਿਆਣਾ ਰਾਈਟ ਟੂ ਸਰਵਿਸ ਕਮਿਸ਼ਨ ਦੇ ਚੀਫ਼ ਕਮਿਸ਼ਨਰ ਦਾ ਵਾਧੂ ਚਾਰਜ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਯੂਕੇ ‘ਚ ਕਤਲ ਕੇਸ ਪਿੱਛੋਂ ਸਿੱਖਾਂ ਨੂੰ ਨਿਸ਼ਾਨਾ ਬਣਾਉਣ ’ਤੇ ਸੱਜੇ ਪੱਖੀ ਪਾਰਟੀਆਂ ਨੂੰ ਲਿਆ ਆੜੇ ਹੱਥੀਂ ਹਰ ਇਕ ਇਨਸਾਨ ਸਾਈਕਲਿੰਗ ਨੂੰ ਆਪਣੀ ਜ਼ਿੰਦਗੀ ਦਾ ਅਨਿੱਖੜਵਾਂ ਅੰਗ ਬਣਾਵੇ : ਵਿਧਾਇਕ ਰੁਪਿੰਦਰ ਸਿੰਘ ਹੈਪੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਐਲਾਨ ਤੋਂ 24 ਘੰਟਿਆਂ ਦੇ ਅੰਦਰ, ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੁਆਰਾ ਮਨਮਾਨੇ ਢੰਗ ਨਾਲ ਫੀਸਾਂ ਵਿੱਚ ਵਾਧੇ ‘ਤੇ ਰੋਕ ਲਈ ਕਾਨੂੰਨ ਦਾ ਖਰੜਾ ਬਣਾਉਣ ਦੇ ਹੁਕਮ

 

ਕੇਰਲਾ ਦੇ ਹੜ੍ਹ ਰਾਹਤ ਕਾਰਜਾਂ ਲਈ ਯੂਨਾਈਟਡ ਇੰਡੀਆ ਇੰਸ਼ੋਰੈਂਸ

ਕੰਪਨੀ ਨੇ ਡਿਪਟੀ ਕਮਿਸ਼ਨਰ ਨੂੰ ਸੌਪਿਆ 1.33 ਲੱਖ ਦਾ ਡਰਾਫਟ

Web Admin

Web Admin

5 Dariya News

ਸੰਗਰੂਰ , 28 Aug 2018

Last updated on: Aug 28, 2018, 00:00 IST

ਕੇਰਲਾ ਦੇ ਹੜ੍ਹ ਰਾਹਤ ਕਾਰਜਾਂ ਲਈ ਮਦਦ ਜੁਟਾਉਂਦੇ ਹੋਏ ਯੂਨਾਈਟਡ ਇੰਡੀਆ ਇੰਸ਼ੋਰੈਂਸ ਕੰਪਨੀ ਨੇ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ ਵਿੱਚ ਆਪਣਾ ਯੋਗਦਾਨ ਪਾਇਆ ਹੈ। ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡਿਪਟੀ ਕਮਿਸ਼ਨਰ ਸ਼੍ਰੀ ਘਨਸ਼ਿਆਮ ਥੋਰੀ ਨੂੰ ਰਾਹਤ ਫੰਡ ਵਿੱਚ ਯੋਗਦਾਨ ਵਜੋਂ ਇੱਕ ਲੱਖ 31 ਹਜ਼ਾਰ ਰੁਪਏ ਦਾ ਡਰਾਫਟ ਸੌਂਪਣ ਪੁੱਜੇ ਵਫਦ ਨੇ ਕਿਹਾ ਕਿ ਕੰਪਨੀ ਦੇ ਡੀ.ਜੀ.ਐਮ ਡਾ. ਦਲੀਪ ਕੁਮਾਰ ਬੁਵਾ ਦੀ ਅਗਵਾਈ ਹੇਠ ਇਹ ਰਾਹਤ ਰਾਸ਼ੀ ਕੰਪਨੀ ਦੇ ਸਟਾਫ਼, ਗਾਹਕਾਂ ਤੇ ਸਲਾਹਕਾਰਾਂ ਦੇ ਸਹਿਯੋਗ ਨਾਲ ਇਕੱਤਰ ਕੀਤੀ ਗਈ ਹੈ। ਇਸ ਵਫਦ ਵਿੱਚ ਯੂਨਾਈਟਡ ਇੰਡੀਆ ਇੰਸ਼ੋਰੈਂਸ ਕੰਪਨੀ ਦੇ ਡਵੀਜ਼ਨਲ ਮੈਨੇਜਰ ਹਰਮੀਤ ਸਿੰਘ ਚਹਿਲ, ਅਮਰੀਕ ਸਿੰਘ ਬਿੱਟਾ, ਗੁਲਸ਼ਨ ਕੁਮਾਰ, ਜਤਿੰਦਰ ਕਾਲੜਾ ਅਤੇ ਮਨਜੀਤ ਸਿੰਘ ਕੋਹਲੀ ਸ਼ਾਮਲ ਸਨ।ਡਿਪਟੀ ਕਮਿਸ਼ਨਰ ਸ਼੍ਰੀ ਥੋਰੀ ਨੇ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਰਾਜ ਸਰਕਾਰ ਵੱਲੋਂ ਮੁੱਖ ਮੰਤਰੀ ਰਾਹਤ ਫੰਡ ਵਿੱਚੋਂ ਪੰਜ ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦੇਣ ਤੋਂ ਇਲਾਵਾ 150 ਮੀਟਰਕ ਟਨ ਦੀ ਰਾਹਤ ਸਮੱਗਰੀ ਜਹਾਜ਼ਾਂ ਰਾਹੀਂ ਭੇਜੀ ਜਾ ਰਹੀ ਹੈ। ਉਨ੍ਹਾਂ ਨੇ ਜ਼ਿਲ੍ਹਾ ਨਿਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਕੇਰਲਾ ਦੇ ਹੜ੍ਹ ਪੀੜਤ ਲੋਕਾਂ ਦੀ ਸਹਾਇਤਾ ਲਈ ਅੱਗੇ ਆਉਣ।

 

Tags: Flood Relief

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD